Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 30, 2026

    1:59:44 AM

  • balochistan mine workers

    Balochistan 'ਚ ਖ਼ੂਨੀ ਵਾਰਦਾਤ, ਹਮਲਾਵਰਾਂ ਨੇ 11...

  • administrative reshuffle in punjab 3 ias officers transferred

    ਵੱਡੀ ਖ਼ਬਰ : ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ ! 3...

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਇਕ ਹੋਰ ਭਾਰਤੀ 'ਤੇ ਹਮਲਾ, ਖ਼ੂਨ 'ਚ ਲੱਥਪਥ ਵਿਦਿਆਰਥੀ ਨੇ ਲਗਾਈ ਮਦਦ ਦੀ ਗੁਹਾਰ, ਵੇਖੋ ਵੀਡੀਓਜ਼

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਇਕ ਹੋਰ ਭਾਰਤੀ 'ਤੇ ਹਮਲਾ, ਖ਼ੂਨ 'ਚ ਲੱਥਪਥ ਵਿਦਿਆਰਥੀ ਨੇ ਲਗਾਈ ਮਦਦ ਦੀ ਗੁਹਾਰ, ਵੇਖੋ ਵੀਡੀਓਜ਼

  • Edited By Anmol Tagra,
  • Updated: 07 Feb, 2024 04:03 AM
United States of America
attack on another indian in usa
  • Share
    • Facebook
    • Tumblr
    • Linkedin
    • Twitter
  • Comment

ਸ਼ਿਕਾਗੋ (ਏ.ਐੱਨ.ਆਈ): ਸ਼ਿਕਾਗੋ ਵਿਚ ਮੰਗਲਵਾਰ (ਸਥਾਨਕ ਸਮਾਂ) ਨੂੰ ਇਕ ਭਾਰਤੀ ਵਿਦਿਆਰਥੀ ਉੱਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ, ਸ਼ਿਕਾਗੋ ਵਿਚ ਭਾਰਤੀ ਕੌਂਸਲੇਟ ਨੇ ਕਿਹਾ ਹੈ ਕਿ ਉਹ ਪੀੜਤ, ਸਈਦ ਮਜ਼ਾਹਿਰ ਅਲੀ ਅਤੇ ਭਾਰਤ ਵਿਚ ਉਸ ਦੀ ਪਤਨੀ ਦੇ ਸੰਪਰਕ ਵਿਚ ਹੈ। ਭਾਰਤੀ ਮਿਸ਼ਨ ਨੇ ਹੈਦਰਾਬਾਦ ਦੇ ਰਹਿਣ ਵਾਲੇ ਅਲੀ ਅਤੇ ਉਸ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਸ਼ਿਕਾਗੋ ਵਿਚ ਭਾਰਤੀ ਵਣਜ ਦੂਤਘਰ ਨੇ ਐਕਸ 'ਤੇ ਇਕ ਪੋਸਟ ਵਿਚ ਲਿਖਿਆ, "ਵਣਜ ਦੂਤਘਰ ਸਈਅਦ ਮਜ਼ਾਹਿਰ ਅਲੀ ਅਤੇ ਭਾਰਤ ਵਿਚ ਉਸ ਦੀ ਪਤਨੀ, ਸਈਦਾ ਰੁਕੀਆ ਫਾਤਿਮਾ ਰਜ਼ਵੀ ਦੇ ਸੰਪਰਕ ਵਿਚ ਹੈ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।" ਕੌਂਸਲੇਟ ਨੇ ਸਥਾਨਕ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਹੈ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸਿੱਧੂ ਤੇ ਬਾਜਵਾ ਨੂੰ ਦਿੱਤੀ ਨਸੀਹਤ; INDIA ਗਠਜੋੜ ਬਾਰੇ ਵੀ ਕਹੀਆਂ ਇਹ ਗੱਲਾਂ

ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਵੀਡੀਓਜ਼ 'ਚ ਭਿਆਨਕ ਘਟਨਾ ਦਾ ਵਰਣਨ ਕਰ ਰਿਹਾ ਹੈ, ਇਸ ਦੌਰਾਨ ਉਸ ਦੇ ਬਹੁਤ ਜ਼ਿਆਦਾ ਖੂਨ ਵਹਿ ਰਿਹਾ ਹੈ। ਇਸ ਦੌਰਾਨ, ਸੋਸ਼ਲ ਮੀਡੀਆ 'ਤੇ ਘੁੰਮ ਰਹੀ ਇਕ ਹੋਰ ਵੀਡੀਓ, ਜੋ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਦਿਖਾਈ ਦੇ ਰਹੀ ਹੈ, ਵਿਚ ਦਿਖਾਇਆ ਗਿਆ ਹੈ ਕਿ ਸ਼ਿਕਾਗੋ ਦੀਆਂ ਸੜਕਾਂ 'ਤੇ ਤਿੰਨ ਹਮਲਾਵਰਾਂ ਦੁਆਰਾ ਅਲੀ ਦਾ ਪਿੱਛਾ ਕੀਤਾ ਜਾ ਰਿਹਾ ਹੈ। ਮਾਮਲੇ 'ਚ ਹੋਰ ਵੇਰਵਿਆਂ ਦੀ ਉਡੀਕ ਹੈ।

Consulate is in touch with Syed Mazahir Ali and his wife in India Syeda Ruquiya Fatima Razvi and assured all possible assistance. Consulate has also contacted the local authorities who are investigating the case. @IndianEmbassyUS @DrSJaishankar @MEAIndia @meaMADAD

— India in Chicago (@IndiainChicago) February 6, 2024

ਪਤਨੀ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

ਜ਼ਖ਼ਮੀ ਨੌਜਵਾਨ ਦੀ ਪਤਨੀ ਫ਼ਾਤਿਮਾ ਰਜ਼ਵੀ ਨੇ ਮੰਗਲਵਾਰ ਨੂੰ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇਸ ਬਾਰੇ ਚਿੱਠੀ ਲਿਖੇ। ਇਸ ਵਿਚ ਉਸ ਨੇ ਦੱਸਿਆ ਕਿ ਕਿਵੇਂ ਆਪਣੇ ਪਤੀ ਨਾਲ ਸੰਪਰਕ ਕਰਨ 'ਤੇ ਉਸ ਨੇ ਵੇਖਿਆ ਕਿ ਉਸ ਦੇ ਸਿਰ 'ਚੋਂ ਖ਼ੂਨ ਵਗ ਰਿਹਾ ਸੀ ਤੇ ਉਸ ਨਾਲ ਗੱਲ ਵੀ ਨਹੀਂ ਸੀ ਕੀਤੀ ਜਾ ਰਹੀ। ਫ਼ਾਤਿਮਾ ਨੇ ਆਪਣੇ ਪਤੀ ਨੂੰ ਮੈਡੀਕਲ ਸਹੂਲਤ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਉਸ ਨੇ ਆਪਣੇ ਪਤੀ ਬਾਰੇ ਪੂਰੀ ਜਾਣਕਾਰੀ ਵਿਦੇਸ਼ ਮੰਤਰੀ ਨਾਲ ਸਾਂਝੀ ਕੀਤੀ ਹੈ।

ਅਮਰੀਕਾ 'ਚ ਵੱਧਦੇ ਜਾ ਰਹੇ ਨੇ ਭਾਰਤੀ ਵਿਦਿਆਰਥੀਆਂ 'ਤੇ ਹਮਲੇ

ਇਹ ਘਟਨਾ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਅਮਰੀਕਾ 'ਚ ਭਾਰਤੀ ਮੂਲ ਦੇ ਵਿਦਿਆਰਥੀਆਂ 'ਤੇ ਹਮਲੇ ਵਧਦੇ ਜਾ ਰਹੇ ਹਨ। ਪਿਛਲੇ ਹਫ਼ਤੇ ਅਮਰੀਕਾ ਵਿਚ ਸ਼੍ਰੇਅਸ ਰੈੱਡੀ ਨਾਂ ਦਾ ਇਕ ਭਾਰਤੀ ਵਿਦਿਆਰਥੀ ਸਿਨਸਿਨਾਟੀ, ਓਹੀਓ ਵਿਚ ਮ੍ਰਿਤਕ ਪਾਇਆ ਗਿਆ ਸੀ। ਹਾਲਾਂਕਿ ਉਸ ਦੀ ਮੌਤ ਦਾ ਕਾਰਨ ਅਜੇ ਤੱਕ ਅਣਜਾਣ ਹੈ। ਰਿਪੋਰਟਾਂ ਮੁਤਾਬਕ ਰੈੱਡੀ ਲਿੰਡਰ ਸਕੂਲ ਆਫ ਬਿਜ਼ਨਸ ਦਾ ਵਿਦਿਆਰਥੀ ਸੀ। ਨਿਊਯਾਰਕ ਸਥਿਤ ਭਾਰਤੀ ਵਣਜ ਦੂਤਘਰ ਨੇ ਇਸ ਘਟਨਾ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਪਰਿਵਾਰ ਦੇ ਸੰਪਰਕ 'ਚ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਇਕ ਹਫਤੇ ਦੇ ਅੰਦਰ ਕਿਸੇ ਭਾਰਤੀ ਵਿਦਿਆਰਥੀ ਦੀ ਇਹ ਤੀਜੀ ਮੌਤ ਸੀ।

ਇਹ ਖ਼ਬਰ ਵੀ ਪੜ੍ਹੋ - ਕੀ ਸਿੱਖਾਂ ਨੇ ਵੀ ਢਾਹੀ ਸੀ ਮਸੀਤ? ਸਿਰਸਾ ਦੇ ਬਿਆਨ 'ਤੇ ਛਿੜਿਆ ਵਿਵਾਦ, ਜਾਣੋ ਕੀ ਕਹਿੰਦੇ ਨੇ ਇਤਿਹਾਸਕਾਰ

ਟਿਪੇਕੇਨੋ ਕਾਉਂਟੀ ਕੋਰੋਨਰ ਦੇ ਅਨੁਸਾਰ 30 ਜਨਵਰੀ ਨੂੰ ਪਰਡਿਊ ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਨੀਲ ਅਚਾਰੀਆ ਨੂੰ ਕਈ ਦਿਨਾਂ ਤੱਕ ਲਾਪਤਾ ਰਹਿਣ ਤੋਂ ਬਾਅਦ ਮ੍ਰਿਤਕ ਪਾਇਆ ਗਿਆ ਸੀ। ਇਸੇ ਤਰ੍ਹਾਂ, 29 ਜਨਵਰੀ ਨੂੰ, ਇਕ ਹੋਰ ਭਾਰਤੀ ਵਿਦਿਆਰਥੀ, ਜਿਸ ਦੀ ਪਛਾਣ ਵਿਵੇਕ ਸੈਣੀ ਵਜੋਂ ਕੀਤੀ ਗਈ ਸੀ, ਨੂੰ ਅਮਰੀਕਾ ਦੇ ਲਿਥੋਨੀਆ, ਜਾਰਜੀਆ ਵਿਚ ਇਕ ਸਟੋਰ ਦੇ ਅੰਦਰ ਇਕ ਬੇਘਰ ਵਿਅਕਤੀ ਦੁਆਰਾ ਹਥੌੜੇ ਨਾਲ ਵਾਰ-ਵਾਰ ਵਾਰ ਕਰਕੇ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਸੀ। ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਪਰ ਘਟਨਾ ਦੀ ਤਰੀਕ ਦੀ ਪੁਸ਼ਟੀ ਨਹੀਂ ਹੋ ਸਕੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • USA
  • America
  • Indian
  • India
  • Student
  • Attack
  • S Jaishankar
  • ਅਮਰੀਕਾ
  • ਭਾਰਤ
  • ਭਾਰਤੀ
  • ਵਿਦਿਆਰਥੀ
  • ਹਮਲਾ
  • ਐੱਸ ਜੈਸ਼ੰਕਰ

ਬੱਚੇ ਪੈਦਾ ਕਰ ਕਮਾਈ ਕਰ ਰਿਹੈ ਇਹ ਜੋੜਾ, 20ਵੀਂ ਵਾਰ ਗਰਭਵਤੀ ਹੋਈ ਔਰਤ

NEXT STORY

Stories You May Like

  • armed group attacks military outpost in niger
    ਨਾਈਜਰ 'ਚ ਫ਼ੌਜੀ ਚੌਕੀ ’ਤੇ ਹਥਿਆਰਬੰਦ ਗਰੁੱਪ ਦਾ ਹਮਲਾ, 13 ਫ਼ੌਜੀਆਂ ਦੀ ਮੌਤ
  • youtube s major action in india
    YouTube ਦਾ ਭਾਰਤ 'ਚ ਵੱਡਾ ਐਕਸ਼ਨ ! 34.4 ਲੱਖ ਵੀਡੀਓਜ਼ ਕੀਤੇ ਡਿਲੀਟ, ਜਾਣੋ ਕੀ ਹੈ ਕਾਰਨ
  • advocate dhami takes strong note of sikh student being barred from examination
    ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
  • saudi arabia launches major attack on houthi rebels in yemen
    ਸਾਊਦੀ ਅਰਬ ਦਾ ਯਮਨ 'ਚ ਹੂਤੀ ਬਾਗੀਆਂ 'ਤੇ ਵੱਡਾ ਹਮਲਾ, ਰਾਜਧਾਨੀ ਸਨਾ ਸਣੇ ਕਈ ਟਿਕਾਣਿਆਂ 'ਤੇ ਕੀਤੀ ਬੰਬਾਰੀ
  • congress s save the constitution rally in amritsar
    ਅੰਮ੍ਰਿਤਸਰ 'ਚ ਕਾਂਗਰਸ ਦੀ 'ਸੰਵਿਧਾਨ ਬਚਾਓ ਰੈਲੀ', ਬਾਜਵਾ ਦਾ ਬਾਦਲ 'ਤੇ ਵੱਡਾ ਹਮਲਾ
  • saudi oil refinery
    ਹੂਤੀਆਂ ਨੇ ਸਾਊਦੀ ਦੀ ਤੇਲ ਰਿਫਾਇਨਰੀ 'ਤੇ ਕਰ'ਤਾ ਹਮਲਾ ! 1 ਨੇਪਾਲੀ ਕਾਮੇ ਦੀ ਮੌਤ
  • major accident in punjab overloaded tipper truck overturns onto a swift car
    ਪੰਜਾਬ 'ਚ ਵੱਡਾ ਹਾਦਸਾ! ਸਵਿੱਫਟ ਕਾਰ 'ਤੇ ਪਲਟਿਆ ਓਵਰਲੋਡ ਟਿੱਪਰ, 3 ਲੋਕਾਂ ਦੀ ਮੌਤ
  • student  s body found in panjab university hostel
    ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚੋਂ ਵਿਦਿਆਰਥੀ ਦੀ ਮਿਲੀ ਲਾਸ਼, ਪੁਲਸ ਵਲੋਂ ਜਾਂਚ ਜਾਰੀ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਵਿਦੇਸ਼ ਦੀਆਂ ਖਬਰਾਂ
    • voting begins in spain
      ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...
    • pakistani court restores divorce rights for christian men
      ਪਾਕਿ ਅਦਾਲਤ ਨੇ ਈਸਾਈ ਮਰਦਾਂ ਲਈ ਤਲਾਕ ਦੇ ਅਧਿਕਾਰ ਕੀਤੇ ਬਹਾਲ
    • building collapse in karachi
      ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ
    • us attack on a ship attempting to break the blockade of iranian ports
      ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਤੋੜਨ ਦੀ ਕੋਸ਼ਿਸ਼ ਕਰ ਰਹੇ ਜਹਾਜ਼ ’ਤੇ ਅਮਰੀਕਾ...
    • protest in france against  massive feast
      ਫਰਾਂਸ ’ਚ ‘ਵਿਸ਼ਾਲ ਦਾਅਵਤ’ ਖਿਲਾਫ ਵਿਖਾਵਾ, ਪੁਲਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
    • us blockade
      ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ...
    • smriti irani  australia  parliament  diwali celebration
      ਸਮ੍ਰਿਤੀ ਇਰਾਨੀ ਆਸਟ੍ਰੇਲੀਆ ਦੀ ਸੰਸਦ 'ਚ ਦੀਵਾਲੀ ਸਮਾਰੋਹ 'ਚ ਹੋਈ ਸ਼ਾਮਲ
    • vote favors ending   nuclear free homeland   policy
      ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ
    • incident near school
      ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...
    • pakistan troops sent to saudi arabia
      ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ ਅਰਬ ਭੇਜੀਆਂ ਆਪਣੀਆਂ ਫੌਜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +