Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    4:04:12 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • harby sangha s story from compounder to actor

    Harby Sangha ਦੀ ਕੰਪਾਊਡਰ ਤੋਂ ਅਦਾਕਾਰ ਬਣਨ ਤੱਕ...

  • punjab 35 year old woman case

    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ...

  • fake notes of rs 17 crore found in pnb bank

    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਨਿੱਝਰ ਕਤਲਕਾਂਡ ਨਾਲ ਸਬੰਧਤ ਆਡੀਓ ਵਾਇਰਲ ਹੋਣ ਮਗਰੋਂ ਗੋਲਡੀ ਨੂੰ ਮਿਲੀ ਧਮਕੀ

INTERNATIONAL News Punjabi(ਵਿਦੇਸ਼)

ਨਿੱਝਰ ਕਤਲਕਾਂਡ ਨਾਲ ਸਬੰਧਤ ਆਡੀਓ ਵਾਇਰਲ ਹੋਣ ਮਗਰੋਂ ਗੋਲਡੀ ਨੂੰ ਮਿਲੀ ਧਮਕੀ

  • Edited By Harpreet Singh,
  • Updated: 01 Sep, 2026 03:02 PM
England
audio viral case
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਵੱਲੋਂ ਜੂਨ 2023 'ਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਲੀਕ ਹੋਈ ਆਡੀਓ ਤੋਂ ਬਾਅਦ UK ਸਥਿਤ ਖ਼ਾਲਿਸਤਾਨੀ ਅੱਤਵਾਦੀ ਪਰਮਜੀਤ ਸਿੰਘ ਪੰਮਾ ਦੀ ਇੱਕ 15 ਮਿੰਟ ਦੀ ਕਥਿਤ ਆਡੀਓ ਸਾਹਮਣੇ ਆਈ ਹੈ। ਪੰਮਾ ਨੇ ਗੋਲਡੀ ਬਰਾੜ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਨਿੱਜਰ ਦਾ ਕਤਲ ਕਰ ਕੇ ਉਸ ਨੇ ਖ਼ੁਦ ਆਪਣੀ ਮੌਤ ਨੂੰ ਸੱਦਾ ਦਿੱਤਾ ਹੈ।

ਸਾਹਮਣੇ ਆਈ ਆਡੀਓ 'ਚ ਪੰਮਾ ਨੇ ਕਿਹਾ ਕਿ ਹਰਦੀਪ ਸਿੰਘ ਨਿੱਜਰ ਦਾ ਕਤਲ ਕਰ ਕੇ ਗੋਲਡੀ ਅਤੇ ਉਸ ਦੀ ਗੈਂਗ ਨੇ ਉਹ ਲਾਈਨ ਪਾਰ ਕਰ ਲਈ ਹੈ ਜਿੱਥੋਂ ਉਹ ਹੁਣ ਬਚ ਨਹੀਂ ਸਕਦੇ। ਉਸ ਵੱਲੋਂ ਚਲਾਈਆਂ ਗਈਆਂ 40 ਗੋਲੀਆਂ ਦੇ ਬਦਲੇ 4,000 ਗੋਲੀਆਂ ਮੋੜੀਆਂ ਜਾਣਗੀਆਂ।"

ਪੰਮਾ ਨੇ ਗੋਲਡੀ ਬਰਾੜ ਵੱਲੋਂ ਸਾਢੇ ਤਿੰਨ ਸਾਲ ਬਾਅਦ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੇ ਫੈਸਲੇ 'ਤੇ ਸਵਾਲ ਚੁੱਕੇ ਹਨ। ਉਸ ਨੇ ਬਰਾੜ 'ਤੇ ਨਿੱਜਰ ਦਾ ਅਕਸ ਖਰਾਬ ਕਰਨ ਅਤੇ ਉਸ ਨੂੰ ਨਸ਼ਾ ਤਸਕਰੀ ਨਾਲ ਜੋੜ ਕੇ ਝੂਠੇ ਦੋਸ਼ ਲਗਾਉਣ ਦਾ ਇਲਜ਼ਾਮ ਲਗਾਇਆ। ਪੰਮਾ ਨੇ ਅੱਗੇ ਕਿਹਾ ਕਿ ਗੋਲਡੀ ਇਹ ਨਾ ਸੋਚੇ ਕਿ ਉਸ ਨੂੰ ਭਾਰਤ ਦੀ ਸਰਕਾਰ ਬਚਾ ਲਵੇਗੀ। ਉਸ ਨੂੰ ਆਪਣੇ ਕੀਤੇ ਦਾ ਅੰਜਾਮ ਭੁਗਤਣਾ ਪਵੇਗਾ।

🚨 BIG BREAKING: UK-based Paramjit Singh Pamma corroborates that the leaked call (b/w him & Goldy Brar) was real & responds directly to Goldy Brar.

In my careful transcription, Pamma affirms that Brar killed Nijjar, while blaming the Indian government. He provokes Brar &… https://t.co/vTBoa6ptIi pic.twitter.com/PPMpJPLlJw

— Ruchi Wali 🇨🇦 (@WaliRuchi) August 31, 2026

ਲੀਕ ਹੋਈ ਆਡੀਓ ਤੋਂ ਬਾਅਦ ਇੱਕ ਸਾਲ ਦੇ ਅੰਦਰ-ਅੰਦਰ ਮਾਰੇ ਜਾਣ ਦੇ ਦਾਅਵਿਆਂ 'ਤੇ ਪੰਮਾ ਨੇ ਕਿਹਾ ਕਿ ਪਿਛਲੇ 12 ਸਾਲਾਂ 'ਚ ਉਸ ਨੂੰ ਮਾਰਨ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਹੋ ਚੁੱਕੀਆਂ ਹਨ। ਉਸ ਨੇ ਬਰਾੜ ਨੂੰ ਗੱਡੀਆਂ ਜਾਂ ਖਿੜਕੀਆਂ 'ਤੇ ਗੋਲੀਆਂ ਚਲਾਉਣ ਦੀ ਬਜਾਏ ਸਿੱਧਾ ਸਾਹਮਣੇ ਆਉਣ ਦੀ ਚੁਣੌਤੀ ਦਿੱਤੀ।

ਪੰਮਾ ਨੇ ਬਰਾੜ ਦੀ ਫ਼ਿਰੌਤੀ ਵਸੂਲੀ ਦੇ ਤਰੀਕਿਆਂ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਉਹ ਸ਼ੁਰੂ ਵਿੱਚ 10 ਲੱਖ ਡਾਲਰ ਮੰਗਦਾ ਹੈ ਅਤੇ ਬਾਅਦ ਵਿੱਚ 5,000 ਜਾਂ 2,000 ਡਾਲਰ 'ਤੇ ਸਮਝੌਤਾ ਕਰ ਲੈਂਦਾ ਹੈ, ਜਿਸ ਨੂੰ ਬਦਮਾਸ਼ੀ ਨਹੀਂ ਕਿਹਾ ਜਾ ਸਕਦਾ। ਇਹ ਸਿਰਫ਼ ਪੈਸੇ ਕਮਾਉਣ ਦਾ ਇਕ ਜ਼ਰੀਆ ਬਣਾਇਆ ਹੋਇਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Viral Audio
  • Hardeep Singh Nijjar

ਚੀਨੀ ਜੰਗੀ ਜਹਾਜ਼ਾਂ ਦੀ ਖ਼ਰੀਦ ਅਤੇ 'ਮੱਕਾ ਸਮਝੌਤਾ'! ਬੰਗਲਾਦੇਸ਼ ਦੇ ਫ਼ੈਸਲਿਆਂ 'ਤੇ ਭਾਰਤ ਦੀ ਤਿੱਖੀ ਨਜ਼ਰ

NEXT STORY

Stories You May Like

  • vivo  s flagship phone is about to be launched with a 7050mah battery
    7050mAh ਦੀ ਬੈਟਰੀ ਨਾਲ ਲਾਂਚ ਹੋਣ ਵਾਲਾ ਹੈ ਵੀਵੋ ਦਾ ਧਾਕੜ ਫੋਨ ! ਜਾਣੋ ਖਾਸੀਅਤਾਂ
  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • anna hazare s health deteriorates
    ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਵਾਇਰਲ ਇੰਫੈਕਸ਼ਨ ਪਿੱਛੋਂ ਮੁੰਬਈ ਦੇ ਬਾਂਬੇ ਹਸਪਤਾਲ ਦੇ ICU 'ਚ ਕੀਤਾ ਸ਼ਿਫਟ
  • vinod tawde
    ਵਿਨੋਦ ਤਾਵੜੇ ਹੋਣ ਦੀ ਅਹਿਮੀਅਤ
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • ludhiana hospital news
    ਲਾਸ਼ 'ਤੇ ਸੌਦੇਬਾਜ਼ੀ! ਕਤਲ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਬੇਵੱਸ ਪਤੀ ਤੋਂ ਹੜੱਪੇ 5000 ਰੁਪਏ
  • ambala chandigarh highway jam
    ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ ਮੋਰਚਾ
  • redmi  s massive phone with 10000mah battery is about to be launched
    ਲਾਂਚ ਹੋਣ ਵਾਲਾ ਹੈ Redmi ਦਾ 10000mAh ਬੈਟਰੀ ਵਾਲਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • heavy rains to occur in punjab on september 2 to 4
    ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
  • trains continue to be delayed
    ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
Trending
Ek Nazar
new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • third brisbane giddha cup
      ਤੀਸਰਾ ਬ੍ਰਿਸਬੇਨ ਗਿੱਧਾ ਕੱਪ ਸਫਲਤਾਪੂਰਵਕ ਸ਼ਾਨੋਂ-ਸ਼ੌਕਤ ਸੰਪੰਨ
    • chatgpt and grok enter the us army
      ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
    • missing people  safe return balochistan
      ਜ਼ਬਰਨ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਬਲੋਚਿਸਤਾਨ ਦੀਆਂ ਸੜਕਾਂ 'ਤੇ ਬੈਠੇ...
    • indian national in ukraine
      PM ਮੋਦੀ ਦੀ ਜੰਗ ਰੋਕਣ ਦੀ ਅਪੀਲ ਬੇਅਸਰ ! ਰੂਸੀ ਹਮਲੇ 'ਚ ਭਾਰਤੀ ਨਾਗਰਿਕ ਸਣੇ 12...
    • pakistan human rights commission questions credibility of pojk elections
      ਪਾਕਿਸਤਾਨ ਮਨੁੱਖੀ ਅਧਿਕਾਰ ਕਮਿਸ਼ਨ ਨੇ PoJK ਚੋਣ ਦੀ ਭਰੋਸੇਯੋਗਤਾ 'ਤੇ ਚੁੱਕੇ...
    • study in canada
      ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ...
    • driver less car
      ਪੁਲਸ ਦੀ ਗੱਡੀ 'ਚ ਜਾ ਵੱਜੀ Driverless Car ! ਵੀਡੀਓ ਵੇਖ ਤੁਹਾਡਾ ਵੀ ਨਿਕਲ...
    • people rescued from flood affected areas
      ਨੇਪਾਲ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾਈਆਂ ਗਈਆਂ 11,000 ਤੋਂ ਵੱਧ ਜਾਨਾਂ
    • death toll rise in nepal
      ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
    • big blow to h 1b visa holders
      H-1B ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ! ਟਰੰਪ ਬਣਾ ਰਹੇ ਨਵੀਂ ਯੋਜਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +