Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:53:43 PM

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • Aus: ਮਾਸਟਕ ਸ਼ੈੱਫ ਦੇ ਫਾਈਨਲਿਸਟ ਡਗਲਸ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ 24 ਸਾਲ ਦੀ ਜੇਲ੍ਹ

INTERNATIONAL News Punjabi(ਵਿਦੇਸ਼)

Aus: ਮਾਸਟਕ ਸ਼ੈੱਫ ਦੇ ਫਾਈਨਲਿਸਟ ਡਗਲਸ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ 24 ਸਾਲ ਦੀ ਜੇਲ੍ਹ

  • Edited By Vandana,
  • Updated: 17 Nov, 2023 04:53 PM
Australia
aus  ex masterchef douglas jailed for child sexual abuse case
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਸ਼ਹੂਰ ਕੁਕਿੰਗ ਸ਼ੋਅ ਮਾਸਟਰ ਸ਼ੈੱਫ ਆਸਟ੍ਰੇਲੀਆ ਦੇ ਪ੍ਰਤੀਯੋਗੀ ਪਾਲ ਡਗਲਸ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਪਾਲ ਡਗਲਸ ਨੂੰ 24 ਸਾਲ ਦੀ ਸਜ਼ਾ ਸੁਣਾਈ ਹੈ। ਪੌਲ 'ਤੇ 10 ਸਾਲਾਂ ਤੋਂ ਵੱਧ ਸਮੇਂ ਦੌਰਾਨ 43 ਵਾਰ 11 ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਸਿਡਨੀ ਡਾਊਨਿੰਗ ਸੈਂਟਰ ਦੀ ਜ਼ਿਲ੍ਹਾ ਜੱਜ ਸਾਰਾਹ ਹਿਊਗੇਟ ਨੇ ਵੀਰਵਾਰ ਨੂੰ ਪੌਲ ਨੂੰ ਸਜ਼ਾ ਸੁਣਾਈ।

11 ਬੱਚਿਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼ੀ

ਪਾਲ ਨੂੰ ਸਾਲ 2019 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੀ ਗ੍ਰਿਫ਼ਤਾਰੀ ਤੋਂ ਬਾਅਦ 4 ਸਾਲ ਤੱਕ ਮੁਕੱਦਮਾ ਚੱਲਦਾ ਰਿਹਾ। ਪੌਲ 'ਤੇ ਇਹ  ਦੋਸ਼ ਹੈ ਕਿ ਸਿਡਨੀ ਸਾਊਥਵੈਸਟ 'ਚ ਤੈਰਾਕੀ ਕੋਚ ਰਹਿੰਦੇ ਹੋਏ ਉਸ ਨੇ ਇਹ ਅਪਰਾਧ ਕੀਤੇ। ਜਾਂਚ 'ਚ ਸਾਹਮਣੇ ਆਇਆ ਕਿ ਪਾਲ ਨੇ 1996 ਤੋਂ 2009 ਤੱਕ ਬੱਚਿਆਂ ਦਾ ਜਿਨਸੀ ਸ਼ੋਸ਼ਣ ਕੀਤਾ। ਜੱਜ ਨੇ ਸਜ਼ਾ ਸੁਣਾਉਂਦੇ ਹੋਏ ਕਿਹਾ ਕਿ ਦੋਸ਼ੀ ਨੇ ਤੈਰਾਕੀ ਕੋਚ ਹੁੰਦਿਆਂ ਬੱਚਿਆਂ 'ਚ ਅਜਿਹਾ ਮਾਹੌਲ ਪੈਦਾ ਕੀਤਾ, ਜਿਸ 'ਚ ਉਹ ਖੁੱਲ੍ਹ ਕੇ ਜਿਨਸੀ ਸ਼ੋਸ਼ਣ ਬਾਰੇ ਗੱਲ ਕਰਦਾ ਸੀ ਅਤੇ ਬੱਚਿਆਂ ਨਾਲ ਮਜ਼ਾਕ ਕਰਦਾ ਸੀ। ਇਸ ਤੋਂ ਇਲਾਵਾ ਉਸ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੀ ਗੱਲ ਨਾਲ ਇਸ ਤਰ੍ਹਾਂ ਫਸਾਇਆ ਕਿ ਉਸ ਦਾ ਜੁਰਮ 10 ਸਾਲ ਤੋਂ ਵੱਧ ਸਮੇਂ ਤੱਕ ਲੁਕਿਆ ਰਿਹਾ। ਪਾਲ 'ਤੇ 10 ਸਾਲ ਤੱਕ ਦੇ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ।

ਪੜ੍ਹੋ ਇਹ ਅਹਿਮ ਖ਼ਬਰ-ਮੁਸਲਿਮ ਪਰਿਵਾਰ ਦੇ ਕਤਲ ਮਾਮਲੇ 'ਚ ਕੈਨੇਡੀਅਨ ਵਿਅਕਤੀ ਦੋਸ਼ੀ ਕਰਾਰ, ਹੋਈ ਸਜ਼ਾ 

ਪਾਲ ਮਾਸਟਰ ਸ਼ੈੱਫ ਆਸਟ੍ਰੇਲੀਆ ਵਿਚ ਪ੍ਰਤੀਯੋਗੀ ਰਹਿ ਚੁੱਕਾ ਹੈ

ਤੁਹਾਨੂੰ ਦੱਸ ਦੇਈਏ ਕਿ ਪਾਲ ਡਗਲਸ ਮਾਸਟਰ ਸ਼ੈੱਫ ਆਸਟ੍ਰੇਲੀਆ ਵਿੱਚ ਵੀ ਹਿੱਸਾ ਲੈ ਚੁੱਕੇ ਹਨ ਅਤੇ ਸ਼ੋਅ ਦੇ ਆਖਰੀ ਪੜਾਅ ਤੱਕ ਪਹੁੰਚ ਚੁੱਕੇ ਹਨ। 48 ਸਾਲਾ ਡਗਲਸ ਨੂੰ ਦੋਸ਼ ਲੱਗਣ ਤੋਂ ਬਾਅਦ 2019 ਵਿੱਚ ਉਸਦੇ ਸਿਲਵੇਨੀਆ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ਵਿੱਚ ਨੌਕਰੀ ਗੁਆ ਬੈਠਾ। ਹੁਣ ਪੌਲ ਨੂੰ ਜੂਨ 2047 ਤੱਕ ਜੇਲ੍ਹ 'ਚ ਰਹਿਣਾ ਪਵੇਗਾ ਅਤੇ ਉਸ ਤੋਂ ਬਾਅਦ ਹੀ ਪਾਲ ਨੂੰ ਜ਼ਮਾਨਤ ਮਿਲ ਸਕੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  

  • Paul Douglas
  • sexual abuse
  • prison
  • Australia
  • ਪਾਲ ਡਗਲਸ
  • ਜਿਨਸੀ ਸ਼ੋਸ਼ਣ
  • ਜੇਲ੍ਹ
  • ਆਸਟ੍ਰੇਲੀਆ

ਕੱਚੇ ਤੇਲ 'ਚ ਗਿਰਾਵਟ ਦਾ ਸਿਲਸਿਲਾ ਜਾਰੀ, 4 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪੁੱਜੀਆਂ ਕੀਮਤਾਂ

NEXT STORY

Stories You May Like

  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • two brothers sentenced to 7 years each in attempted murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਭਰਾਵਾਂ ਨੂੰ 7-7 ਸਾਲ ਦੀ ਕੈਦ
  • gold and silver  delhi to chandigarh  rates of 24 22k in your city
    ਦਿੱਲੀ ਤੋਂ ਚੰਡੀਗੜ੍ਹ ਤੱਕ ਸਸਤੇ ਹੋਏ ਸੋਨਾ-ਚਾਂਦੀ, ਜਾਣੋ ਆਪਣੇ ਸ਼ਹਿਰ 'ਚ 24-22K ਦੇ ਰੇਟ
  • jammu kashmir  student protests
    ਜੰਮੂ-ਕਸ਼ਮੀਰ 'ਚ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਵਿਰੋਧ 'ਚ ਪ੍ਰਦਰਸ਼ਨਾਂ ਦੌਰਾਨ ਭੰਨਤੋੜ, ਪੰਜ ਹੋਰ ਗ੍ਰਿਫ਼ਤਾਰ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • bjp leader nitesh rane sentenced to 1 month in jail
    ਭਾਜਪਾ ਆਗੂ ਨਿਤੇਸ਼ ਰਾਣੇ ਨੂੰ 'ਚਿੱਕੜ ਕਾਂਡ' 'ਚ 1 ਮਹੀਨੇ ਦੀ ਜੇਲ੍ਹ, ਇੰਜੀਨੀਅਰ ਦੀ ਬੇਇੱਜ਼ਤੀ ਕਰਨੀ ਪਈ ਮਹਿੰਗੀ!
  • man caught selling liquor under the guise of grocery store
    ਕਰਿਆਣਾ ਦੁਕਾਨ ਦੀ ਆੜ ’ਚ ਸ਼ਰਾਬ ਵੇਚਦਾ ਕਾਬੂ, 24 ਬੋਤਲਾਂ ਹੋਈਆਂ ਬਰਾਮਦ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nasa  s artemis ii spacecraft returned
      ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ
    • lpg in balloons
      ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ...
    • kim jong un strict orders to army
      ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ ਖ਼ਿਲਾਫ਼ ਆਪਣੀ ਫੌਜ ਨੂੰ ਦੇ'ਤੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • us marines commercial ship arabian sea
      ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ
    • buffer zones  places of worship  america
      ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼
    • pakistan opens 6 land trade routes to iran
      ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6...
    • h1b good news for indians
      ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ ਅਮਰੀਕੀਆਂ ਦੇ ਬਰਾਬਰ ਤਨਖਾਹ !
    • donald trump on iranian nuclear program
      'ਜੇ ਇਰਾਨ ਨੇ ਪ੍ਰਮਾਣੂ ਹਥਿਆਰ ਬਣਾ ਲਏ ਤਾਂ ਪੂਰੀ ਦੁਨੀਆ ਹੀ..!' ਤਣਾਅ ਵਿਚਾਲੇ...
    • operation against human trafficking
      ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਭਾਰਤੀਆਂ ਸਮੇਤ 231 ਵਿਦੇਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +