Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    10:34:56 AM

  • delhi ncr aqi

    'ਗੈਸ-ਚੈਂਬਰ' ਬਣਿਆ ਦਿੱਲੀ-NCR ! ਸਾਹ ਲੈਣਾ ਵੀ...

  • computer  blood group  people  brain  research

    ਕੰਪਿਊਟਰ ਤੋਂ ਵੀ ਤੇਜ਼ ਚੱਲਦੈ ਇਨ੍ਹਾਂ ਬਲੱਡ ਗਰੁੱਪ...

  • trains collision

    2 ਟਰੇਨਾਂ ਦੀ ਹੋ ਗਈ ਭਿਆਨਕ ਟੱਕਰ ! ਕਈ ਲੋਕਾਂ ਦੀ...

  • donald trump s statement

    ਸਖ਼ਤ Deportation policy ਨੇ ਹਰਾ'ਤਾ ! ਟਰੰਪ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸਿਡਨੀ 'ਚ ਤੇਜ਼ ਤੂਫਾਨ ਨੇ ਮਚਾਈ ਤਬਾਹੀ, ਬਿਜਲੀ ਸਪਲਾਈ ਠੱਪ

INTERNATIONAL News Punjabi(ਵਿਦੇਸ਼)

ਸਿਡਨੀ 'ਚ ਤੇਜ਼ ਤੂਫਾਨ ਨੇ ਮਚਾਈ ਤਬਾਹੀ, ਬਿਜਲੀ ਸਪਲਾਈ ਠੱਪ

  • Edited By Vandana,
  • Updated: 25 Sep, 2020 05:34 PM
Australia
australia   strongest wind  warning
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ): ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਸ਼ੁੱਕਰਵਾਰ ਨੂੰ ਮੌਸਮ ਅਚਾਨਕ ਖਰਾਬ ਹੋ ਗਿਆ। ਇੱਥੇ ਤੇਜ਼ ਹਵਾਵਾਂ ਦੇ ਨਾਲ ਆਏ ਤੂਫਾਨ ਨੇ ਭਾਰੀ ਤਬਾਹੀ ਮਚਾਈ। ਸਿਡਨੀ ਵਿਚ ਇਹ ਤੂਫਾਨ ਬੀਤੇ 15 ਸਾਲਾਂ ਦੇ ਤੂਫਾਨਾਂ ਨਾਲੋਂ ਵੱਧ ਵਿਨਾਸ਼ਕਾਰੀ ਸਾਬਤ ਹੋਇਆ। ਤੂਫਾਨ ਕਾਰਨ ਬਿਜਲੀ ਲਾਈਨਾਂ ਨੁਕਸਾਨੀਆਂ ਗਈਆਂ ਅਤੇ ਹਜ਼ਾਰਾਂ ਵਸਨੀਕਾਂ ਨੂੰ ਬਿਜਲੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਗਿਆਨ ਬਿਊਰੋ ਨੇ ਸਿਡਨੀ ਅਤੇ ਇਲਵਾਰਾ ਖੇਤਰਾਂ ਦੇ ਵਸਨੀਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਖਤਰਨਾਕ ਅਤੇ ਅਸੁਰੱਖਿਅਤ ਵਸਤੂਆਂ ਤੋਂ ਦੂਰ ਰਹਿਣ।

 

Urgent update.. People in the #Sydney & #Illawarra areas should take care as very strong winds are blasting across the area. We are currently experiencing gusts in metro over 100km/hr, which are hazardous.
Sydney 106kph; Camden 115; Kurnell 104; Holsworthy 102@NSWSES @nswpolice pic.twitter.com/FWROcXpusF

— Bureau of Meteorology, New South Wales (@BOM_NSW) September 25, 2020

ਕੈਮਡੇਨ ਨੇ 115 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੇ ਸਭ ਤੋਂ ਜ਼ਬਰਦਸਤ ਝਟਕੇ ਦਰਜ ਕੀਤੇ। ਇਸ ਤੋਂ ਬਾਅਦ ਸਿਡਨੀ (106 ਕਿਲੋਮੀਟਰ ਪ੍ਰਤੀ ਘੰਟਾ), ਕੁਰਨੇਲ (104 ਕਿਲੋਮੀਟਰ ਪ੍ਰਤੀ ਘੰਟਾ) ਅਤੇ ਹੋਲਸਫੋਰਬਲ (102 ਕਿਲੋਮੀਟਰ/ਘੰਟਾ) ਦੀ ਗਤੀ ਨਾਲ ਝਟਕੇ ਮਹਿਸੂਸ ਕੀਤੇ ਗਏ। ਪੱਛਮੀ ਸਿਡਨੀ ਵਿਚ ਇਸ ਸਮੇਂ 17,000 ਤੋਂ ਜ਼ਿਆਦਾ ਵਸਨੀਕ ਬਿਨਾਂ ਬਿਜਲੀ ਦੇ ਹਨ। ਐਂਡੇਵੇਅਰ ਊਰਜਾ ਨਿਵਾਸੀਆਂ ਨੂੰ ਹੇਠਾਂ ਡਿੱਗੀਆਂ ਬਿਜਲੀ ਦੀਆਂ ਲਾਈਨਾਂ ਤੋਂ ਅੱਠ ਮੀਟਰ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

 

#Sydney has copped some big wind gusts during the last hour, reaching 100km/h at the airport and 115km/h in Camden. The associated wind chill saw the 'feels like' temperature plunge to around 0ºC.

— Ben Domensino (@Ben_Domensino) September 25, 2020

ਗਲੇਨਬਰੂਕ ਵਿਚ ਇਕ ਘਰ ਦਰੱਖਤ ਡਿੱਗਣ ਨਾਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਪੂਰਬੀ ਹਿੱਲ ਵਿਚ ਇਕ ਘਰ ਦੀ ਛੱਤ ਪੂਰੀ ਤਰ੍ਹਾਂ ਉੱਡ ਗਈ। ਉੱਥੇ ਸਥਾਨਕ ਲੋਕਾਂ ਨੇ ਕਿਹਾ ਕਿ ਅਚਾਨਕ ਹਵਾ ਦੇ ਸ਼ੁਰੂ ਹੋਣ ਨਾਲ ਮਹਿਸੂਸ ਹੋਇਆ ਜਿਵੇਂ ਇੱਕ “ਛੋਟਾ ਤੂਫਾਨ” ਖੇਤਰ ਵਿਚ ਦਾਖਲ ਗਿਆ ਹੈ। ਮੱਸਕੋਟ ਦੇ ਸਿਡਨੀ ਹਵਾਈ ਅੱਡੇ 'ਤੇ ਵੀ ਤੇਜ਼ ਹਵਾਵਾਂ ਨੇ ਤਬਾਹੀ ਮਚਾਈ, ਜਿਥੇ ਰਨਵੇਅ' ਤੇ ਇਕ ਸਮੁੰਦਰੀ ਜਹਾਜ਼ ਦਾ ਕੰਟੇਨਰ ਉੱਡ ਗਿਆ। ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਦੱਸਿਆ ਕਿ ਠੰਡ ਕਾਰਨ ਸਿਡਨੀ ਏਅਰਪੋਰਟ ’ਤੇ ਹਵਾ ਦਾ ਤਾਪਮਾਨ ਜ਼ੀਰੋ ਡਿਗਰੀ ਵਾਂਗ ਮਹਿਸੂਸ ਹੋਇਆ। ਵੇਦਰਜ਼ੋਨ ਦੇ ਬੇਨ ਡੋਮੇਨਸੀਨੋ ਨੇ ਕਿਹਾ,“ਸਿਡਨੀ ਏਅਰਪੋਰਟ 'ਤੇ ਸ਼ਾਮ 5 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਪਾਰਾ ਅੱਧੇ ਘੰਟੇ ਤੋਂ ਵੀ ਘੱਟ ਸਮੇਂ ਵਿਚ 8ºC ਤੱਕ ਡਿਗ ਗਿਆ। ਸ਼ਾਮ 4:53 ਵਜੇ,ਹਵਾਈ ਅੱਡੇ 'ਤੇ ਹਵਾ ਦਾ ਤਾਪਮਾਨ 0.2 ਡਿਗਰੀ ਸੈਂਲਸੀਅਸ ਸੀ।

  • Australia
  • strongest wind
  • warning
  • ਆਸਟ੍ਰੇਲੀਆ
  • ਤੇਜ਼ ਤੂਫਾਨ
  • ਚਿਤਾਵਨੀ

ਇੰਡੀਅਨ ਕਾਮਿਊਨਟੀ ਇੰਨ ਲਾਸੀਓ ਵੱਲੋਂ ਮਜ਼ਦੂਰਾਂ ਦੇ ਹੱਕਾਂ ਲਈ 28 ਸਤੰਬਰ ਨੂੰ ਰੋਸ ਮੁਜ਼ਾਹਰਾ

NEXT STORY

Stories You May Like

  • electricity and water supplies cut off in kyiv following russian attacks
    ਰੂਸੀ ਹਮਲਿਆਂ ਤੋਂ ਬਾਅਦ ਕੀਵ ’ਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ, ਜ਼ਿੰਦਾ ਬਚੇ ਲੋਕਾਂ ਦੀ ਭਾਲ ਜਾਰੀ
  • accident in ludhiana
    ਓਵਰਹਾਈਟ ਟਿੱਪਰ ਨੇ ਖੰਭੇ ਨੂੰ ਮਾਰੀ ਟੱਕਰ, ਕਈ ਇਲਾਕਿਆਂ ’ਚ ਬਿਜਲੀ ਸਪਲਾਈ ਠੱਪ
  • cyclone arnab caused huge destruction
    ਚੱਕਰਵਾਤ 'ਅਰਨਬ' ਨੇ ਮਚਾਈ ਭਾਰੀ ਤਬਾਹੀ, 5 ਲੋਕਾਂ ਦੀ ਮੌਤ; 13 ਜ਼ਿਲ੍ਹਿਆਂ 'ਚ ਹੜ੍ਹ ਦਾ ਅਲਰਟ
  • cyclone arnab wreaks havoc in andhra
    ਚੱਕਰਵਾਤ 'ਅਰਨਬ' ਨੇ ਆਂਧਰਾ 'ਚ ਮਚਾਈ ਤਬਾਹੀ: 6 ਲੋਕਾਂ ਦੀ ਮੌਤ, CM ਚੰਦਰਬਾਬੂ ਨਾਇਡੂ ਨੇ ਕੀਤਾ ਹਵਾਈ ਸਰਵੇਖਣ
  • us election results   sharp decline in japan  shares of tech companies fall
    ਅਮਰੀਕੀ ਚੋਣ ਨਤੀਜਿਆਂ ਨੇ ਵਿਗਾੜਿਆ ਬਾਜ਼ਾਰ ਦਾ ਮੂਡ, ਜਾਪਾਨ 'ਚ ਤੇਜ਼ ਗਿਰਾਵਟ, ਇਨ੍ਹਾਂ ਕੰਪਨੀਆਂ ਦੇ ਸ਼ੇਅਰ ਟੁੱਟੇ
  • rain  storms  hail  punjab
    ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ ਕੀਤੀ ਭਵਿੱਖਬਾਣੀ
  • powercut
    ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ
  • cyclonic storm  flights cancelled  schools and colleges closed  cyclone murasu
    ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ ਲੋਕ, ਸਕੂਲਾਂ-ਕਾਲਜਾਂ 'ਚ ਛੁੱਟੀ, ਦਰਜਨਾਂ ਫਲਾਈਟਾਂ ਰੱਦ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
Trending
Ek Nazar
diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • japan attracting indian tourists
      ਭਾਰਤੀ ਟੂਰਿਸਟਾਂ ਨੂੰ ਖਿੱਚਣ ਦੀ ਤਿਆਰੀ 'ਚ ਜਾਪਾਨ ! 18 ਫ਼ੀਸਦੀ ਤੱਕ ਦਾ ਹੋਇਆ...
    • ai chatbot becomes dangerous
      ਖ਼ਤਰਨਾਕ ਬਣਿਆ AI ਚੈਟਬੋਟ! ਆਤਮਹੱਤਿਆ ਦੀ ਯੋਜਨਾ ਤੇ ਨੋਟ ਲਿਖਵਾਉਣ 'ਤੇ ਗੂਗਲ...
    • highway collision
      ਅਫਗਾਨਿਸਤਾਨ 'ਚ ਹਾਈਵੇਅ ਟੱਕਰ 'ਚ ਸੱਤ ਲੋਕਾਂ ਦੀ ਮੌਤ, ਦੋ ਜ਼ਖਮੀ
    • us militar action
      ਅਮਰੀਕੀ ਫੌਜ ਨੇ ਓਮਾਨ ਦੀ ਖਾੜੀ 'ਚ ਵਪਾਰਕ ਜਹਾਜ਼ ਨੂੰ ਬਣਾਇਆ ਨਿਸ਼ਾਨਾ
    • incident in krakow
      ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...
    • opposition leader eisenkot
      ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...
    • diwali greetings
      ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
    • ex pok president passes away
      ਦੀਵਾਲੀ ਮੌਕੇ ਦੁਖਦ ਖ਼ਬਰ, PoK ਦੇ ਸਾਬਕਾ ਰਾਸ਼ਟਰਪਤੀ ਰਾਜਾ ਮੁਹੰਮਦ ਜ਼ੁਲਕਰਨੈਨ...
    • drone attack on military base
      ਕੋਲੰਬੀਆ 'ਚ ਫੌਜੀ ਅੱਡੇ 'ਤੇ ਡਰੋਨ ਹਮਲਾ; ਮਾਰੇ ਗਏ ਤਿੰਨ ਸੈਨਿਕ, 16 ਜ਼ਖਮੀ
    • after defeat  trump fires close advisor susie
      ਹਾਰ ਤੋਂ ਬਾਅਦ ਟਰੰਪ ਨੇ ਕਰੀਬੀ ਸਲਾਹਕਾਰ ਸੂਸੀ ਨੂੰ ਕੱਢਿਆ, ਸਟੀਫਨ ਮਿਲਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +