Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:39:12 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ ਸਰਕਾਰ ਦਾ ਵੱਡਾ ਕਦਮ, ਘਰੇਲੂ ਹਿੰਸਾ ਮਾਮਲੇ 'ਚ ਮਿਲੇਗੀ 10 ਦਿਨਾਂ ਦੀ ਛੁੱਟੀ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ ਸਰਕਾਰ ਦਾ ਵੱਡਾ ਕਦਮ, ਘਰੇਲੂ ਹਿੰਸਾ ਮਾਮਲੇ 'ਚ ਮਿਲੇਗੀ 10 ਦਿਨਾਂ ਦੀ ਛੁੱਟੀ

  • Edited By Vandana,
  • Updated: 01 Feb, 2023 10:14 AM
Australia
australia 10 days leave will be given in case of domestic violence
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ (ਬਿਊਰੋ): ਲੰਬੇ ਸੰਘਰਸ਼ ਤੋਂ ਬਾਅਦ ਆਸਟ੍ਰੇਲੀਅਨ ਕੌਂਸਲ ਆਫ ਟਰੇਡ ਯੂਨੀਅਨ ਦੇ ਲੋਕਾਂ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਦੇ ਤਹਿਤ ਆਸਟ੍ਰੇਲੀਆ ਸਰਕਾਰ ਨੇ ਘਰੇਲੂ ਅਤੇ ਪਰਿਵਾਰਕ ਹਿੰਸਾ ਦੌਰਾਨ ਲੋਕਾਂ ਨੂੰ 10 ਦਿਨਾਂ ਦੀ ਛੁੱਟੀ ਦੇਣ ਦਾ ਫ਼ੈਸਲਾ ਕੀਤਾ ਹੈ।ਇਸ ਦੇ ਨਾਲ ਹੀ ਕਰਮਚਾਰੀ ਨੂੰ ਉਨ੍ਹਾਂ 10 ਦਿਨਾਂ ਦੀ ਤਨਖਾਹ ਵੀ ਮਿਲੇਗੀ। ਯਾਨੀ ਕਰਮਚਾਰੀਆਂ ਨੂੰ ਇਸ ਸਬੰਧ ਵਿੱਚ 10 ਦਿਨਾਂ ਦੀ ਪੇਡ ਲੀਵ ਮਿਲੇਗੀ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਇਸ ਘੋਸ਼ਣਾ ਦੀ ਜਾਣਕਾਰੀ ਦਿੱਤੀ।

PunjabKesari

ਪ੍ਰਧਾਨ ਮੰਤਰੀ ਨੇ ਜਾਰੀ ਕੀਤਾ ਇੱਕ ਬਿਆਨ 

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਇਕ ਅਜਿਹਾ ਦਿਨ ਹੈ, ਜੋ ਅਸੀਂ ਨਹੀਂ ਚਾਹੁੰਦੇ ਸੀ ਕਿ ਸਾਡੇ ਕੋਲ ਹੁੰਦਾ। ਪਰ ਅੱਜ ਇਹ ਸਾਡੇ ਕੋਲ ਹੈ ਅਤੇ 1 ਫਰਵਰੀ ਤੋਂ ਪੂਰੇ ਆਸਟ੍ਰੇਲੀਆ ਵਿੱਚ,ਪਰਿਵਾਰਕ ਅਤੇ ਘਰੇਲੂ ਹਿੰਸਾ ਦੀਆਂ ਛੁੱਟੀਆਂ ਲਾਗੂ ਹੋ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਔਰਤ ਨੂੰ ਕਦੇ ਵੀ ਆਪਣੀ ਨੌਕਰੀ ਅਤੇ ਆਪਣੀ ਸੁਰੱਖਿਆ ਵਿਚਕਾਰ ਚੋਣ ਨਹੀਂ ਕਰਨੀ ਪਵੇਗੀ। ਕਿਸੇ ਵੀ ਔਰਤ ਨੂੰ ਕਦੇ ਵੀ ਆਪਣੀ ਵਿੱਤੀ ਸੁਰੱਖਿਆ ਅਤੇ ਆਪਣੇ ਜਾਂ ਆਪਣੇ ਬੱਚਿਆਂ ਦੀ ਸਰੀਰਕ ਅਤੇ ਭਾਵਨਾਤਮਕ ਤੰਦਰੁਸਤੀ ਵਿੱਚੋਂ ਇੱਕ ਦੀ ਚੋਣ ਨਹੀਂ ਕਰਨੀ ਪਵੇਗੀ।

PunjabKesari

ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ ਮੰਗ

ਦੱਸ ਦਈਏ ਕਿ ਆਸਟ੍ਰੇਲੀਆ ਵਿਚ ਲੰਬੇ ਸਮੇਂ ਤੋਂ ਯੂਨੀਅਨਾਂ ਘਰੇਲੂ ਅਤੇ ਪਰਿਵਾਰਕ ਹਿੰਸਾ ਦੌਰਾਨ ਪੇਡ ਛੁੱਟੀ ਦੀ ਮੰਗ ਕਰ ਰਹੀਆਂ ਸਨ। ਟਰੇਡ ਯੂਨੀਅਨ ਨੇ ਇਸ ਫ਼ੈਸਲੇ ਨੂੰ ਇਤਿਹਾਸਕ ਫ਼ੈਸਲਾ ਦੱਸਿਆ ਹੈ। ਦੱਸ ਦਈਏ ਕਿ ਅਲਬਨੀਜ਼ ਸਰਕਾਰ ਨੇ ਵਰਕਪਲੇਸ ਕਾਨੂੰਨਾਂ ਵਿੱਚ ਆਪਣਾ ਪਹਿਲਾ ਬਦਲਾਅ ਕੀਤਾ ਹੈ। ACTU (Australiam Council Of Trade Union) ਨੇ ਇਸ ਮੌਕੇ ਹਜ਼ਾਰਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੂੰ ਇਹ ਸਹੂਲਤ ਨਹੀਂ ਮਿਲੀ ਸੀ। ਸੰਘ ਨੇ ਬਦਲਾਅ ਲਈ ਮੁਹਿੰਮ ਚਲਾਉਣ ਵਾਲੇ ਲੱਖਾਂ ਵਰਕਰਾਂ ਦਾ ਵੀ ਧੰਨਵਾਦ ਕੀਤਾ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀਆਂ ਲਈ ਰਾਹਤ ਭਰੀ ਖ਼ਬਰ, ਬਾਈਡੇਨ ਪ੍ਰਸ਼ਾਸਨ ਨੇ ਕੀਤਾ ਅਹਿਮ ਐਲਾਨ

10 ਦਿਨਾਂ ਦੀ ਛੁੱਟੀ ਅਚਨਚੇਤ ਵਰਤੀ ਜਾ ਸਕਦੀ ਹੈ

ACTU ਦੀ ਰਿਪੋਰਟ ਮੁਤਾਬਕ ਔਸਤਨ ਆਸਟ੍ਰੇਲੀਆ ਵਿਚ ਇਕ ਹਿੰਸਕ ਰਿਸ਼ਤੇ ਤੋਂ ਬਚਣ ਲਈ 18,000 ਡਾਲਰ ਦਾ ਖਰਚਾ ਆਉਂਦਾ ਹੈ। ACTU ਚਾਹੁੰਦਾ ਹੈ ਕਿ ਸਾਰੇ ਕਾਮੇ ਨਵੇਂ ਕਾਨੂੰਨਾਂ ਅਧੀਨ ਆਪਣੇ ਅਧਿਕਾਰਾਂ ਨੂੰ ਸਮਝਣ। ਸਾਰੇ ਕਰਮਚਾਰੀਆਂ ਕੋਲ ਹੁਣ 10 ਪੇਡ ਲੀਵਜ਼ ਵਾਧੂ ਹੋਣਗੀਆਂ, ਜਿਨ੍ਹਾਂ ਦੀ ਉਹ ਅਚਨਚੇਤ ਵਰਤੋਂ ਵੀ ਕਰ ਸਕਦੇ ਹਨ। ਨਾਲ ਹੀ ਕਰਮਚਾਰੀ ਦੀ ਗੋਪਨੀਯਤਾ ਦਾ ਧਿਆਨ ਰੱਖਦੇ ਹੋਏ ਘਰੇਲੂ ਹਿੰਸਾ (FDV) ਲਈ ਛੁੱਟੀ ਕਿਸੇ ਵੀ ਕਰਮਚਾਰੀ ਦੀ ਤਨਖਾਹ ਸਲਿੱਪ ਵਿੱਚ ਸ਼ਾਮਲ ਨਹੀਂ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Australian Government
  • Domestic Violence
  • Paid Leave
  • ਆਸਟ੍ਰੇਲੀਆ ਸਰਕਾਰ
  • ਘਰੇਲੂ ਹਿੰਸਾ
  • ਪੇਡ ਲੀਵ

ਦੱਖਣੀ ਬ੍ਰਾਜ਼ੀਲ 'ਚ ਟੂਰ ਬੱਸ ਪਲਟਣ ਕਾਰਨ 7 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ

NEXT STORY

Stories You May Like

  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • tamil nadu government approves rs 10 crore for chennai open
    ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
  • h5n1 bird flu
    ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pro khalistan slogans on the walls of the indian embassy in slovenia
      15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ...
    • asim munir is going to carry out a coup in pakistan
      ਪਾਕਿਸਤਾਨ ’ਚ ਆਸਿਮ ਮੁਨੀਰ ਕਰਨ ਜਾ ਰਹੇ ਤਖ਼ਤਾਪਲਟ
    • us revokes more than 1 75 lakh visas during trump tenure
      ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
    • big setback to china  s space mission
      ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ...
    • maa bhagwati jagran will be held on august 14 at borgo harmada
      ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ...
    • the earth trembled with strong tremors of the earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ 'ਚ ਡਰ ਕੇ ਘਰਾਂ ਤੋਂ ਬਾਹਰ...
    • dolphin typhoon
      ਚੀਨ 'ਚ 'ਡਾਲਫ਼ਿਨ' ਨੇ ਮਚਾਈ ਤਬਾਹੀ ! ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ...
    • remittances in july 2026
      ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ
    • 60 day grace period
      ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...
    • india gave  peacocks to united nations
      ਭਾਰਤ ਨੇ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਤੋਹਫ਼ੇ ਵਜੋਂ ਦਿੱਤੇ 5 ਮੋਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +