Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:16:58 AM

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • stabbing in high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 23ਵਾਂ ਸ਼ਹੀਦੀ ਖੇਡ ਮੇਲਾ 8-9 ਜੂਨ ਨੂੰ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 23ਵਾਂ ਸ਼ਹੀਦੀ ਖੇਡ ਮੇਲਾ 8-9 ਜੂਨ ਨੂੰ

  • Edited By Vandana,
  • Updated: 24 May, 2019 09:34 AM
Australia
australia  23rd martyrdom game fair
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ)— ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰਿਫਿਥ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ 23ਵਾਂ ਸ਼ਹੀਦੀ ਖੇਡ ਮੇਲਾ 8 ਅਤੇ 9 ਜੂਨ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸ਼ਹੀਦੀ ਖੇਡ ਮੇਲੇ ਵਿੱਚ ਮੈਲਬੌਰਨ, ਸਿਡਨੀ, ਸ਼ੈਪਰਟਨ, ਬ੍ਰਿਸਬੇਨ, ਦੱਖਣੀ ਆਸਟ੍ਰੇਲੀਆ ਅਤੇ ਨਿਊਜ਼ੀਲ਼ੈਂਡ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਕਬੱਡੀ, ਫੁੱਟਬਾਲ, ਵਾਲੀਬਾਲ ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। 

ਇਸ ਤੋਂ ਇਲਾਵਾ ਔਰਤਾਂ ਅਤੇ ਬੱਚਿਆਂ ਲਈ ਮਿਊਜ਼ੀਕਲ ਚੇਅਰ ਅਤੇ ਹੋਰ ਦਿਲਚਸਪ ਮੁਕਾਬਲੇ ਰੱਖੇ ਗਏ ਹਨ।ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਦਸਤਾਰ ਮੁਕਾਬਲੇ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ।8 ਜੂਨ ਨੂੰ ਗੁਰੂਦੁਆਰਾ ਸਾਹਿਬ ਗ੍ਰਿਫਿਥ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਰਾਗੀ ਜਥੇ ਅਤੇ ਪੰਥਕ ਬੁਲਾਰੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ।ਜ਼ਿਕਰਯੋਗ ਹੈ ਕਿ ਇਸ ਖੇਡ ਮੇਲੇ ਨੂੰ ਸਿੱਖ ਖੇਡਾਂ ਤੋਂ ਬਾਅਦ ਆਸਟ੍ਰੇਲੀਆ ਦਾ ਦੂਜਾ ਸਭ ਤੋਂ ਵੱਡਾ ਮੇਲਾ ਹੋਣ ਦਾ ਮਾਣ ਹਾਸਲ ਹੈ ਤੇ ਇਸ ਸ਼ਹੀਦੀ ਮੇਲੇ ਵਿੱਚ ਆਸਟ੍ਰੇਲੀਆ ਭਰ ਤੋਂ ਪੰਜਾਬੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਦੇ ਹਨ।

'ਨਸ਼ਾ ਰਹਿਤ' ਹੋਣਗੀਆਂ ਸ਼ਹੀਦੀ ਖੇਡਾਂ
ਸ਼ਹੀਦੀ ਖੇਡ ਮੇਲੇ ਦੀ ਕਮੇਟੀ ਨੇ 'ਨਸ਼ਾ ਰਹਿਤ ਖੇਡਾਂ' ਦੀ ਪਰੰਪਰਾ ਨੂੰ ਅੱਗੇ ਤੋਰਦਿਆਂ ਦੱਸਿਆ ਕਿ ਇਸ ਵਰ੍ਹੇ ਹੋਈਆਂ ਮੈਲਬੌਰਨ ਸਿੱਖ ਖੇਡਾਂ ਦੌਰਾਨ ਬੈਨ ਹੋਏ ਖਿਡਾਰੀਆਂ ਦੇ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ 'ਤੇ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ ਖੇਡਾਂ ਦੌਰਾਨ ਖਿਡਾਰੀਆਂ ਦੇ ਡੋਪ ਟੈਸਟ ਵੀ ਕੀਤੇ ਜਾਣਗੇ।ਨਸ਼ਾ ਕਰਕੇ ਖੇਡਣ ਵਾਲੇ ਖਿਡਾਰੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਮੇਟੀ ਨੇ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ।

  • Australia
  • 23rd martyrdom game fair
  • on June 8-9
  • ਆਸਟ੍ਰੇਲੀਆ
  • 23ਵਾਂ ਸ਼ਹੀਦੀ ਖੇਡ ਮੇਲਾ
  • 8-9 ਜੂਨ ਨੂੰ

ਚੀਨ 'ਚ ਕਿਸ਼ਤੀ ਹਾਦਸਾ, 6 ਲੋਕਾਂ ਦੀ ਮੌਤ ਤੇ 12 ਲਾਪਤਾ

NEXT STORY

Stories You May Like

  • 9 year groom 8 year bride wedding viral reel
    9 ਸਾਲ ਦਾ ਲਾੜਾ, 8 ਸਾਲ ਦੀ ਲਾੜੀ! ਮਾਪੇ, ਪੰਡਿਤ-ਹਲਵਾਈ ਸਣੇ ਕਈਆਂ 'ਤੇ FIR
  • jewelry showroom 9 lakhs jewelry stolen
    ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • gas pipeline blast 8 people
    ਗੈਸ ਪਾਈਪਲਾਈਨ Blast, 8 ਲੋਕਾਂ ਦੀ ਦਰਦਨਾਕ ਮੌਤ, ਕੰਬ ਗਿਆ ਪਾਕਿ
  • 9 accused on production warrant in chandigarh bjp office blast case
    ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ 9 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hindu students to get religious books in sindh government schools
      ਸਿੰਧ ਦੇ ਸਰਕਾਰੀ ਸਕੂਲਾਂ 'ਚ ਹਿੰਦੂ ਵਿਦਿਆਰਥੀਆਂ ਨੂੰ ਮਿਲਣਗੀਆਂ ਧਾਰਮਿਕ ਕਿਤਾਬਾਂ
    • children welcoming train passengers
      ਬੱਚਿਆਂ ਵੱਲੋਂ ਰੇਲ ਯਾਤਰੀਆਂ ਦਾ ਸਵਾਗਤ ਕਰਨ ਦੀ ਪ੍ਰਥਾ ਠੱਪ ਹੋਣ ਦਾ ਖਦਸ਼ਾ
    • five indian origin men charged theft in canada
      ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
    • indian origin man face deportation  report
      ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ...
    • us returned over 650 antiquities to india
      ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...
    • pakistan navy commissions its first hangor class submarine in china
      ਪਾਕਿਸਤਾਨੀ ਜਲ ਸੈਨਾ ਨੇ ਚੀਨ 'ਚ ਆਪਣੀ ਪਹਿਲੀ 'ਹੰਗੋਰ-ਸ਼੍ਰੇਣੀ' ਦੀ ਪਣਡੁੱਬੀ...
    • afghan taliban  pakistan
      ਅਫਗਾਨ ਤਾਲਿਬਾਨ ਵੱਲੋਂ ਪਾਕਿਸਤਾਨ 'ਚ ਸਰਹੱਦ ਪਾਰੋਂ ਗੋਲੀਬਾਰੀ, 8 ਨਾਗਰਿਕ ਜ਼ਖਮੀ
    • hezbollah used small sized drones
      ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...
    • dark eagle in middle east
      ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
    • donald trump briefing
      ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +