Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    1:37:16 PM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • former mla sentenced to 2 years in prison

    ਪੰਜਾਬ: ਸਾਬਕਾ ਵਿਧਾਇਕ ਨੂੰ ਹੋਈ 2 ਸਾਲ ਦੀ ਸਜ਼ਾ,...

  • trump lashes out friends abandon him on hormuz

    'ਸਾਨੂੰ ਕਿਸੇ ਦੀ ਲੋੜ ਨਹੀਂ....', ਹੋਰਮੁਜ਼ 'ਤੇ...

  • sri lanka implements 4 day work week to conserve fuel

    ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ, ਬੰਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਕੁਈਨਜ਼ਲੈਂਡ 'ਚ 1 ਫਰਵਰੀ ਤੋਂ ਡਰਾਈਵਿੰਗ ਸਮੇਂ ਫੋਨ ਵਰਤਣ 'ਤੇ ਹੋਵੇਗਾ ਭਾਰੀ ਜ਼ੁਰਮਾਨਾ

INTERNATIONAL News Punjabi(ਵਿਦੇਸ਼)

ਕੁਈਨਜ਼ਲੈਂਡ 'ਚ 1 ਫਰਵਰੀ ਤੋਂ ਡਰਾਈਵਿੰਗ ਸਮੇਂ ਫੋਨ ਵਰਤਣ 'ਤੇ ਹੋਵੇਗਾ ਭਾਰੀ ਜ਼ੁਰਮਾਨਾ

  • Edited By Vandana,
  • Updated: 31 Jan, 2020 10:08 AM
Australia
australia  driving
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਦੇ ਡਰਾਈਵਰ ਜੋ ਵਾਹਨ ਚਲਾਉਣ ਸਮੇਂ ਆਪਣੇ ਫੋਨ ਦੀ ਵਰਤੋਂ ਕਰਦੇ ਹਨ ਉਨ੍ਹਾਂ ਨੂੰ 1 ਫਰਵਰੀ ਦਿਨ ਸ਼ਨੀਵਾਰ ਤੋਂ 1000 ਡਾਲਰ ਦਾ ਜ਼ੁਰਮਾਨਾ ਅਤੇ 4 ਡੀ-ਮੈਰਿਟ ਪੁਆਇੰਟਸ ਦਾ ਸਾਹਮਣਾ ਕਰਨਾ ਪਵੇਗਾ। ਵਧੇਰੇ ਜ਼ੁਰਮਾਨੇ ਦਾ ਅਰਥ ਇਹ ਹੈ ਕਿ ਕੁਝ ਲਾਇਸੰਸ ਧਾਰਕ, ਜਿਵੇਂ ਸਿੱਖਣ ਵਾਲੇ (ਲਰਨਰ) ਅਤੇ ਪੀ-ਪਲੇਟ, ਸਿਰਫ 1 ਜ਼ੁਰਮ ਤੋਂ ਆਪਣਾ ਲਾਇਸੰਸ ਗੁਆ ਸਕਦੇ ਹਨ, 12 ਮਹੀਨਿਆਂ ਦੇ ਅੰਦਰ-ਅੰਦਰ ਦੂਸਰੀ ਵਾਰ ਮੋਬਾਈਲ ਫੋਨ ਅਪਰਾਧ ਲਈ ਡਬਲ ਡੀ-ਮੈਰਿਟ ਪੁਆਇੰਟਸ ਲਾਗੂ ਹੋਣਗੇ। ਜਿਸ ਲਈ 1000 ਡਾਲਰ ਜ਼ੁਰਮਾਨਾ ਅਤੇ 8 ਡੀ-ਮੈਰਿਟ ਪੁਆਇੰਟਸ ਹੋਣਗੇ ਅਤੇ ਜ਼ਿਆਦਾਤਰ ਲੋਕਾਂ ਨੂੰ ਉਨ੍ਹਾਂ ਦੇ ਲਾਇਸੈਂਸ ਦੀ ਕੀਮਤ ਚੁਕਾਉਣੀ ਪੈ ਸਕਦੀ ਹੈ।

ਸਾਈਕਲ ਸਵਾਰਾਂ ਨੂੰ 1000 ਡਾਲਰ ਦਾ ਜ਼ੁਰਮਾਨਾ ਵੀ ਕੀਤਾ ਜਾਵੇਗਾ ਪਰ ਕੋਈ ਡੀ-ਮੈਰਿਟ ਪੁਆਇੰਟ ਨਹੀਂ ਹਨ। ਟਰਾਂਸਪੋਰਟ ਮੰਤਰੀ ਮਾਰਕ ਬੇਲੀ ਨੇ ਕਿਹਾ,"ਪਿਛਲੇ ਸਾਲ 1300 ਵੱਖ-ਵੱਖ ਸੜਕ ਹਾਦਸਿਆ ਵਿੱਚ 33 ਬੇਸ਼ਕੀਮਤੀ ਜਾਨਾਂ ਗਈਆਂ ਹਨ। ਖੋਜ ਦਰਸਾਉਂਦੀ ਹੈ ਕਿ ਤੁਹਾਡੇ ਮੋਬਾਈਲ ਫੋਨ ਜਾਂ ਕਿਸੇ ਹੋਰ ਚੀਜ਼ ਦੁਆਰਾ ਵਾਹਨ ਤੋਂ ਧਿਆਨ ਭਟਕਾਉਣਾ ਤੁਹਾਡੇ ਸਿਸਟਮ ਵਿਚ 0.07 ਤੋਂ 0.1 ਖੂਨ ਦੇ ਅਲਕੋਹਲ ਨਾਲ ਵਾਹਨ ਚਲਾਉਣ ਦੇ ਬਰਾਬਰ ਹੈ।ਇਹ ਜੋਖਮ ਨਸ਼ਾ ਪੀਣ ਦੇ ਬਰਾਬਰ ਹੈ।'' ਨਵੇਂ ਕਾਨੂੰਨ ਮੁਤਾਬਕ ਸੀਮਤ ਫੋਨ ਦੀ ਵਰਤੋਂ ਦੀ ਆਗਿਆ ਹੋਵੇਗੀ, ਜਿਸ ਵਿੱਚ ਬਲਿਊਟੁੱਥ ਹੈਂਡ ਫਰੀ ਰਾਹੀਂ ਕਾਲ ਨੂੰ ਸਵੀਕਾਰ ਕਰਨਾ ਜਾਂ ਰਾਈਡ ਸ਼ੇਅਰ ਡਰਾਈਵਰਾਂ ਲਈ ਯਾਤਰਾ ਨੂੰ ਸਵੀਕਾਰ ਕਰਨਾ ਜਾਂ ਪੂਰਾ ਕਰਨਾ ਸ਼ਾਮਲ ਹੈ ਪਰ ਜ਼ੁਰਮਾਨਾ ਦੇਣਾ ਹੈ ਜਾਂ ਨਹੀਂ ਇਸ ਬਾਰੇ ਫੈਸਲਾ ਕਰਨ ਲਈ ਪੁਲਿਸ ਦੀ ਮਰਜ਼ੀ ਹੋਵੇਗੀ।

ਬੇਲੀ ਨੇ ਕਿਹਾ ਕਿ ਨਵੀਂ ਤਕਨਾਲੋਜੀ ਵਾਲੇ ਕੈਮਰੇ ਸਾਰੇ ਵੱਡੇ ਖੇਤਰਾਂ ਦੇ ਨਾਲ-ਨਾਲ ਬ੍ਰਿਸਬੇਨ ਅਤੇ ਦੱਖਣ-ਪੂਰਬੀ ਕੁਈਨਜ਼ਲੈਂਡ ਵਿੱਚ ਸਥਾਪਤ ਕੀਤੇ ਜਾਣਗੇ, ਜਿਸ ਨਾਲ ਵਾਹਨ 'ਚ ਗੈਰ-ਕਾਨੂੰਨੀ ਢੰਗ ਨਾਲ ਮੋਬਾਈਲ ਫੋਨ ਦੀ ਵਰਤੋਂ ਕਰਦੇ ਵਾਹਨ ਚਾਲਕ ਫੜੇ ਜਾਣਗੇ। ਨਿਊ ਸਾਊਥ ਵੇਲਜ ਸੂਬੇ 'ਚ ਦਸੰਬਰ ਵਿਚ ਅਜ਼ਮਾਇਸ਼ ਕੈਮਰੇ 'ਚ ਪਹਿਲੇ ਹਫ਼ਤੇ ਵਿਚ 3300 ਤੋਂ ਵੱਧ ਲੋਕਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਆਪਣੇ ਫੋਨ ਦੀ ਵਰਤੋਂ ਕਰਦੇ ਹੋਏ ਫੜਿਆ ਗਿਆ। ਉਨਾਂ ਕਿਹਾ ਕਿ ਹੱਥ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰਦੇ ਸਮੇਂ ਵਾਹਨ ਚਲਾਉਣਾ ਗੈਰ ਕਾਨੂੰਨੀ ਹੈ। 

  • Australia
  • Driving
  • Mobile Phones
  • ਆਸਟ੍ਰੇਲੀਆ
  • ਡਰਾਈਵਿੰਗ
  • ਮੋਬਾਈਲ ਫੋਨ

ਨੇਪਾਲ 'ਚ ਇਕ ਹੀ ਪਰਿਵਾਰ ਦੇ 4 ਭਾਰਤੀਆਂ ਦੀ ਮੌਤ, ਜਾਂਚ ਜਾਰੀ

NEXT STORY

Stories You May Like

  • annual toll pass will be expensive from april 1
    ਜੇਬ 'ਤੇ ਭਾਰੀ ਪਵੇਗਾ ਸਫ਼ਰ! 1 ਅਪ੍ਰੈਲ ਤੋਂ ਮਹਿੰਗਾ ਹੋਵੇਗਾ ਸਾਲਾਨਾ ਟੋਲ ਪਾਸ, ਜਾਣੋ ਕਿੰਨਾ ਕਰਨਾ ਹੋਵੇਗਾ ਭੁਗਤਾਨ
  • traffic lights on phagwara nh 1 become show piece
    ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ ਖ਼ਰਾਬ, ਖ਼ਤਰੇ 'ਚ ਲੋਕਾਂ ਦੀ ਜਾਨ
  • from april 1 new it rules will be applicable for taxpayers
    1 ਅਪ੍ਰੈਲ ਤੋਂ ਹੋਣ ਵਾਲਾ ਹੈ ਵੱਡਾ ਬਦਲਾਅ, ਟੈਕਸਦਾਤਾਵਾਂ ਲਈ ਲਾਗੂ ਹੋਣਗੇ ਨਵੇਂ IT ਨਿਯਮ
  • 1 rupee shoes  shop  crowd  police lathicharge
    1 ਰੁਪਏ 'ਚ ਬੂਟ ! ਆਫ਼ਰ ਸੁਣ ਗਾਹਕਾਂ ਨੇ ਦੁਕਾਨ 'ਤੇ ਪਾ'ਤਾ ਗਾਹ, ਪੁਲਸ ਨੂੰ ਕਰਨਾ ਪਿਆ ਲਾਠੀਚਾਰਜ
  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • amritsar police hands over mobile phones to 1 50 crore people
    ਅੰਮ੍ਰਿਤਸਰ ਪੁਲਸ ਨੇ 1.50 ਕਰੋੜ ਦੇ ਲੋਕਾਂ ਨੂੰ ਸੌਂਪੇ ਮੋਬਾਇਲ ਫੋਨ
  • wife throws boiling milk on husband face
    ਮੋਬਾਈਲ ਵਰਤਣ ਤੋਂ ਰੋਕਣ 'ਤੇ ਪਤਨੀ ਨੂੰ ਚੜ੍ਹਿਆ ਗੁੱਸਾ, ਪਤੀ ਦੇ ਚਿਹਰੇ 'ਤੇ ਸੁੱਟਿਆ ਖੌਲਦਾ ਦੁੱਧ
  • driving license  license in punjab
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
Trending
Ek Nazar
famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • zelenskyy asks for money from middle eastern countries
      ਜੰਗ ਵਿਚਾਲੇ ਖਾੜੀ ਦੇਸ਼ਾਂ ਤੋਂ ਜ਼ੈਲੇਂਸਕੀ ਨੇ ਮੰਗੇ ਪੈਸੇ ! ਇਰਾਨੀ ਡਰੋਨਾਂ ਤੋਂ...
    • weather in usa
      ਅਮਰੀਕਾ 'ਚ ਮੌਸਮ ਨੇ ਢਾਹਿਆ ਕਹਿਰ ! ਬਰਫ਼ 'ਚ ਦਬ ਗਈਆਂ ਸੜਕਾਂ, ਵਿਭਾਗ ਨੇ ਜਾਰੀ...
    • sri lanka also bowed its knees to the oil crisis
      Sri Lanka ਨੇ ਵੀ ਤੇਲ ਸੰਕਟ ਅੱਗੇ ਟੇਕੇ ਗੋਡੇ, ਹੁਣ ਹਫ਼ਤੇ 'ਚ ਸਿਰਫ਼ 4 ਦਿਨ...
    • hamilton event to educate boys and girls about hair cutting and styling
      ਹੈਮਿਲਟਨ 'ਚ ਲੜਕੇ-ਲੜਕੀਆਂ ਨੂੰ ਵਾਲ ਕੱਟਣ ਤੇ ਸਜਾਉਣ ਬਾਰੇ ਸਿੱਖਿਅਤ ਕਰਨ ਸਬੰਧੀ...
    • lakshadweep ocean plant drinking water electricity
      ਹੁਣ ਸਮੁੰਦਰ ਦਾ ਪਾਣੀ ਪੀ ਸਕਣਗੇ ਲੋਕ ਤੇ 24 ਘੰਟੇ ਮਿਲੇਗੀ ਬਿਜਲੀ ! ਲਕਸ਼ਦੀਪ 'ਚ...
    • pakistan s airstrike in kabul
      ਕਾਬੁਲ 'ਚ ਪਾਕਿਸਤਾਨ ਦੀ AIRSTRIKE: ਹਸਪਤਾਲ 'ਤੇ ਸੁੱਟੇ ਬੰਬ, ਕਈ ਮਰੀਜ਼ਾਂ ਦੀ...
    • alberta gets to host 2028 hockey world cup
      ਅਲਬਰਟਾ ਨੂੰ 2028 ਹਾਕੀ ਵਿਸ਼ਵ ਕੱਪ ਦੀ ਮਿਲੀ ਮੇਜ਼ਬਾਨੀ, ਕੈਨੇਡਾ ਦੇ ਖੇਡ...
    • surjit patar memorial event held in brisbane
      ਬ੍ਰਿਸਬੇਨ 'ਚ ਕਰਵਾਇਆ ਸੁਰਜੀਤ ਪਾਤਰ ਸਿਮਰਤੀ ਸਮਾਗਮ
    • china  s university adds punjabi to its foreign language courses
      ਚੀਨ 'ਚ ਹੁਣ ਗੂੰਜੇਗੀ 'ਪੰਜਾਬੀ'; ਚੀਨੀ ਯੂਨੀਵਰਸਿਟੀ ਨੇ ਵਿਦੇਸ਼ੀ ਭਾਸ਼ਾ ਦੇ...
    • honour killing in pak
      ਪਾਕਿਸਤਾਨ : ਨਜਾਇਜ਼ ਸਬੰਧਾਂ ਦਾ ਸ਼ੱਕ ! ਬੰਦੇ ਨੇ ਮਾਰ 'ਤਾ ਪੂਰਾ ਟੱਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +