Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    5:32:18 PM

  • nta on test center

    ਵਿਦਿਆਰਥੀ ਦੀ ID ਤੋਂ ਹੀ ਬਦਲਿਆ ਗਿਆ ਸੀ ਪ੍ਰੀਖਿਆ...

  • 3rd odi krishna takes 5 wickets india restrict afghanistan to 218 runs

    3rd ODI: ਕ੍ਰਿਸ਼ਨਾ ਨੂੰ 5 ਵਿਕਟਾਂ, ਭਾਰਤ ਨੇ...

  • young man lost his dignity in pursuit of a reel a reel was made while

    ਮਰਿਆਦਾ ਭੁੱਲੀ ਨੌਜਵਾਨ ਪੀੜ੍ਹੀ! ਮਹਾਤਮਾ ਗਾਂਧੀ ਦੀ...

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 50 ਸਾਲਾ ਔਰਤ ਨੇ ਅੰਟਾਰਟਿਕਾ ਉੱਪਰ ਉਡਾਣ ਭਰ ਕੇ ਰਚਿਆ ਇਤਿਹਾਸ, ਤਸਵੀਰਾਂ

INTERNATIONAL News Punjabi(ਵਿਦੇਸ਼)

50 ਸਾਲਾ ਔਰਤ ਨੇ ਅੰਟਾਰਟਿਕਾ ਉੱਪਰ ਉਡਾਣ ਭਰ ਕੇ ਰਚਿਆ ਇਤਿਹਾਸ, ਤਸਵੀਰਾਂ

  • Edited By Vandana,
  • Updated: 28 Nov, 2018 11:08 AM
Australia
australia  heather swan
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ)— ਆਸਟ੍ਰੇਲੀਆ ਦੀ ਇਕ ਫੋਟੋਗ੍ਰਾਫਰ ਹੀਦਰ ਸਵਾਨ (50) ਨੇ ਵਿੰਗਸੂਟ ਪਹਿਨ ਕੇ ਅੰਟਾਰਟਿਕਾ ਦੇ ਗਲੇਸ਼ੀਅਰਾਂ ਦੇ ਉੱਪਰੋਂ ਉਡਾਣ ਭਰੀ। ਅਜਿਹਾ ਕਰਨ ਵਾਲੀ ਉਹ ਦੁਨੀਆ ਦੀ ਪਹਿਲੀ ਮਹਿਲਾ ਬਣ ਗਈ। ਸਾਲ 1995 ਵਿਚ ਹੀਦਰ ਦਾ ਵਿਆਹ ਗਲੇਨ ਸਿੰਗਲਮੈਨ ਨਾਲ ਹੋਇਆ ਸੀ। ਇਸ ਤੋਂ ਪਹਿਲਾਂ ਹੀਦਰ ਨੂੰ ਸਕਾਈਡਾਈਵਿੰਗ ਦਾ ਕੋਈ ਅਨੁਭਵ ਨਹੀਂ ਸੀ। ਵਿਆਹ ਦੇ 23 ਸਾਲ ਬਾਅਦ ਉਸ ਨੇ ਸਕਾਈਡਾਈਵਿੰਗ ਕਰ ਕੇ ਇਤਿਹਾਸ ਰਚ ਦਿੱਤਾ। ਹੀਦਰ ਨਾਲ ਉਸ ਦੇ ਪਤੀ ਨੇ ਵੀ ਅੰਟਾਰਟਿਕਾ 'ਤੇ ਉਡਾਣ ਭਰੀ।

PunjabKesari

ਹੀਦਰ ਤੇ ਗਲੇਨ ਨੇ ਕਰੀਬ 12 ਹਜ਼ਾਰ ਫੁੱਟ ਉੱਪਰੋਂ ਦੀ ਛਾਲ ਮਾਰੀ। ਉਡਾਣ ਭਰਨ ਦੌਰਾਨ ਉਨ੍ਹਾਂ ਦੀ ਗਤੀ ਕਰੀਬ 160 ਕਿਲੋਮੀਟਰ ਪ੍ਰਤੀ ਘੰਟਾ ਸੀ ਅਤੇ ਤਾਪਮਾਨ ਮਾਈਨਸ 35 ਡਿਗਰੀ ਸੈਲਸੀਅਸ ਸੀ।

PunjabKesari

ਨੀਲੇ ਆਸਮਾਨ ਅਤੇ ਬਰਫ ਦੀ ਸਫੇਦ ਚਾਦਰ ਵਿਚ ਉਡਾਣ ਭਰਨ ਦੇ ਬਾਰੇ ਵਿਚ ਹੀਦਰ ਦੱਸਦੀ ਹੈ,''ਜਿਸ ਨਾਲ ਮੈਂ ਸਭ ਤੋਂ ਜ਼ਿਆਦਾ ਪਿਆਰ ਕਰਦੀ ਹਾਂ ਉਸ ਨਾਲ ਅੰਟਾਰਟਿਕਾ 'ਤੇ ਉਡਾਣ ਭਰਨਾ ਮੇਰੇ ਲਈ ਜ਼ਿਆਦਾ ਵੱਡੀ ਗੱਲ ਰਿਹਾ। ਅੰਟਾਰਟਿਕਾ ਹਮੇਸ਼ਾ ਤੋਂ ਲੋਕਾਂ ਲਈ ਸੁਪਨੇ ਵਾਂਗ ਰਿਹਾ ਹੈ।'' 

PunjabKesari
ਹੀਦਰ ਮੁਤਾਬਕ,''ਗਲੇਸ਼ੀਅਰ ਦੇ ਉੱਪਰ ਉਡਾਣ ਭਰਨਾ ਸ਼ਾਨਦਾਰ ਅਨੁਭਵ ਰਿਹਾ। ਬੀਤੇ 18 ਸਾਲਾਂ ਵਿਚ ਇਹ ਮੇਰੀ ਸਭ ਤੋਂ ਸ਼ਾਨਦਾਰ ਸਕਾਈਡਾਈਵਿੰਗ ਰਹੀ। ਅੰਟਾਰਟਿਕਾ ਦੇ ਅੰਦਰੂਨੀ ਇਲਾਕੇ ਤੱਕ ਕਾਫੀ ਘੱਟ ਲੋਕ ਪਹੁੰਚ ਪਾਉਂਦੇ ਹਨ।

PunjabKesari

ਮੈਂ ਅਤੇ ਗਲੇਨ ਅਜਿਹਾ ਕਰ ਪਾਉਣ ਵਿਚ ਸਫਲ ਹੋਏ। ਲਿਹਾਜਾ ਮੈਂ ਬਹੁਤ ਮਾਣ ਮਹਿਸੂਸ ਕਰ ਰਹੀ ਹਾਂ।'' ਇੱਥੇ ਦੱਸ ਦਈਏ ਕਿ ਹੀਦਰ ਬੀਤੇ ਸਾਲਾਂ ਵਿਚ ਹਿਮਾਲਿਆ, ਆਸਟ੍ਰੇਲੀਆ ਦੇ ਪਹਾੜੀ ਇਲਾਕਿਆਂ, ਅਮਰੀਕਾ ਦੇ ਗ੍ਰੈਂਡ ਕੈਨੀਅਨ ਸਮੇਤ ਕਈ ਥਾਵਾਂ 'ਤੇ ਸਕਾਈਡਾਈਵਿੰਗ ਕਰ ਚੁੱਕੀ ਹੈ।

PunjabKesari

ਹੁਣ ਹੀਦਰ ਵਿੰਗਸੂਟ ਪਹਿਨ ਕੇ ਮਾਊਂਟ ਐਵਰੈਸਟ 'ਤੇ ਵੀ ਉਡਾਣ ਭਰਨਾ ਚਾਹੁੰਦੀ ਹੈ।

  • Australia
  • Heather Swan
  • created History
  • ਆਸਟ੍ਰੇਲੀਆ
  • ਹੀਦਰ ਸਵਾਨ
  • ਰਚਿਆ ਇਤਿਹਾਸ

ਕੈਨੇਡਾ 'ਚ ਦਿਨ-ਦਿਹਾੜੇ ਭੰਗੜਾ ਪ੍ਰਮੋਟਰ ਰੰਜੀਵ ਸੰਘਾ ਦਾ ਕਤਲ

NEXT STORY

Stories You May Like

  • 19 year old mira creates history
    19 ਸਾਲਾ ਮੀਰਾ ਨੇ ਰਚਿਆ ਇਤਿਹਾਸ: ਮੋਨਿਕਾ ਸੇਲੇਸ ਦਾ ਪੁਰਾਣਾ ਰਿਕਾਰਡ ਤੋੜ ਬਣੀ French Open ਦੀ ਨਵੀਂ ‘ਕੁਈਨ’
  • ar rahman created history on attari border
    AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ ਤੁਜੇ ਸਲਾਮ'
  • rohit sharma creates history
    ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, 16,000 ਦੌੜਾਂ ਪੂਰੀਆਂ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • bangladesh creates history
    ਬੰਗਲਾਦੇਸ਼ ਨੇ ਇਤਿਹਾਸ ਰਚਿਆ, ਆਸਟ੍ਰੇਲੀਆ ਵਿਰੁੱਧ ਪਹਿਲੀ ਵਨਡੇ ਸੀਰੀਜ਼ ਜਿੱਤੀ
  • cm vijay gives praggnanandhaa a reward of rs 50 lakh
    CM ਵਿਜੇ ਨੇ ਪ੍ਰਗਿਆਨੰਦਾ ਨਾਲ ਖੇਡੀ ਸ਼ਤਰੰਜ, ਨਾਰਵੇ ਸ਼ਤਰੰਜ ਦੀ ਜਿੱਤ ਲਈ 50 ਲੱਖ ਰੁਪਏ ਦਾ ਇਨਾਮ ਦਿੱਤਾ
  • elderly woman  body recovered  woman dies
    70 ਸਾਲਾ ਬਜ਼ੁਰਗ ਔਰਤ ਦੀ ਲਾਸ਼ ਬੰਦ ਕਮਰੇ ਵਿਚੋਂ ਮਿਲੀ
  • liquor worth rs 50 lakh being taken to maharashtra seized
    ਛੱਤੀਸਗੜ੍ਹ: ਮਹਾਰਾਸ਼ਟਰ ਨੂੰ ਲਿਜਾਈ ਜਾ ਰਹੀ 50 ਲੱਖ ਰੁਪਏ ਦੀ ਸ਼ਰਾਬ ਜ਼ਬਤ, ਟਰੱਕ ਡਰਾਈਵਰ ਗ੍ਰਿਫ਼ਤਾਰ
  • mrbeast made history
    MrBeast ਨੇ ਰਚਿਆ ਇਤਿਹਾਸ ! 500 ਮਿਲਿਅਨ ਦਾ ਅੰਕੜਾ ਪਾਰ ਕਰਨ ਵਾਲਾ ਬਣਿਆ ਪਹਿਲਾ YouTuber
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • spacex shares fall sharply investors lose rs 47 lakh crore in two days
      SpaceX ਦੇ ਸ਼ੇਅਰਾਂ 'ਚ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ ਦੋ ਦਿਨਾਂ 'ਚ 47 ਲੱਖ...
    • you won t find an actor like modi even in hollywood
      'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...
    • indians dubai s real estate has changed luxury homes
      Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ...
    • iran us delegation in switzerland
      ਸਵਿਟਜ਼ਰਲੈਂਡ ਲਈ ਰਵਾਨਾ ਹੋਇਆ ਅਮਰੀਕੀ ਵਫ਼ਦ ! ਇਰਾਨ ਨਾਲ ਜੰਗ ਖ਼ਤਮ ਕਰਨ 'ਤੇ...
    • andy burnham victory
      ਵਿਸ਼ੇਸ਼ ਚੋਣਾਂ ’ਚ ਲੇਬਰ ਪਾਰਟੀ ਦੇ ਐਂਡੀ ਬਰਨਹੈਮ ਦੀ ਜਿੱਤ ! ਸਟਾਰਮਰ ਨੂੰ...
    • pakistani national crossed loc
      ਗ਼ਲਤੀ ਨਾਲ LoC ਪਾਰ ਕਰ ਭਾਰਤ ਆ ਵੜਿਆ ਪਾਕਿ ਨਾਗਰਿਕ ! ਫ਼ੌਜ ਨੇ 6 ਦਿਨਾਂ ਬਾਅਦ...
    • arvinder bahal performs wing walking 600 feet above ground
      ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
    • hindu students enraged over insult to lord ram in bangladesh
      ਬੰਗਲਾਦੇਸ਼ 'ਚ ਭਗਵਾਨ ਰਾਮ ਦੇ ਅਪਮਾਨ 'ਤੇ ਭੜਕੇ ਹਿੰਦੂ ਵਿਦਿਆਰਥੀ, ਢਾਕਾ ਦੀਆਂ...
    • donald trump furious at iran
      ਈਰਾਨ 'ਤੇ ਭੜਕੇ ਡੋਨਾਲਡ ਟਰੰਪ, ਕਿਹਾ- ਹੁਣ ਨਹੀਂ ਮਿਲੇਗੀ 'ਫੂਟੀ ਕੌਡੀ'
    • us iran talks suspended due to lebanon fighting
      ਲਿਬਨਾਨ ’ਚ ਲੜਾਈ ਕਾਰਨ ਅਮਰੀਕਾ ਅਤੇ ਈਰਾਨ ਦੀ ਗੱਲਬਾਤ ਮੁਲਤਵੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +