Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:53:30 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਭਾਰਤੀ ਕਿਸਾਨ ਸਪੋਰਟ ਕਮੇਟੀ ਆਸਟ੍ਰੇਲੀਆ ਦਾ ਗਠਨ, ਅੰਦੋਲਨ ਲਈ ਭੇਜੀ 2 ਲੱਖ 18 ਹਜ਼ਾਰ ਦੀ ਮਦਦ

INTERNATIONAL News Punjabi(ਵਿਦੇਸ਼)

ਭਾਰਤੀ ਕਿਸਾਨ ਸਪੋਰਟ ਕਮੇਟੀ ਆਸਟ੍ਰੇਲੀਆ ਦਾ ਗਠਨ, ਅੰਦੋਲਨ ਲਈ ਭੇਜੀ 2 ਲੱਖ 18 ਹਜ਼ਾਰ ਦੀ ਮਦਦ

  • Edited By Vandana,
  • Updated: 08 Feb, 2021 10:02 AM
Australia
australia indian farmers support committee farmers protest
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸਤਵਿੰਦਰ ਟੀਨੂੰ): ਭਾਰਤੀ ਕਿਸਾਨ ਅੰਦੋਲਨ ਨੇ ਪੂਰੇ ਵਿਸ਼ਵ ਵਿਚ ਕਿਸਾਨਾਂ ਲਈ ਇਕ ਹਮਦਰਦੀ ਲਹਿਰ ਦੀ ਪੈਦਾ ਕਰ ਦਿੱਤੀ ਹੈ। ਪੰਜਾਬ ਦੀ ਪਹਿਲਕਦਮੀ ਨੇ ਤਾਨਾਸ਼ਾਹ ਸਰਕਾਰ ਦੇ ਹੱਠੀ ਵਤੀਰੇ ਅੱਗੇ ਇਕ ਮੁਹਾਜ਼ ਸਿਰਜ ਦਿੱਤਾ ਹੈ। ਪਿਛਲੇ ਦਿਨੀਂ 26 ਜਨਵਰੀ ਦੇ ਘਟਨਾਕ੍ਰਮ ਨਾਲ ਅੰਦੋਲਨ ਨੂੰ ਕੁੱਝ ਘੰਟਿਆਂ ਲਈ ਝਟਕਾ ਲੱਗਾ ਸੀ ਪਰ ਰਾਕੇਸ਼ ਟਿਕੈਤ ਦੀ ਭਾਵਪੂਰਨ ਸਪੀਚ ਨੇ ਰਾਤੋ-ਰਾਤ ਅੰਦੋਲਨ ਵਿਚ ਰੂਹ ਭਰ ਦਿੱਤੀ। 

ਆਸਟ੍ਰੇਲੀਆ ਨੇ ਅੰਦੋਲਨ ਦੇ ਮੁੱਢਲੇ ਦਿਨਾਂ ਤੋਂ ਹੀ ਕਿਸਾਨ ਸੰਘਰਸ਼ ਲਈ ਰੈਲੀਆਂ ਕਰਕੇ ਅਤੇ ਮਾਇਕ ਇਮਦਾਦ ਨਾਲ ਭਰਵਾਂ ਸਮਰਥਨ ਕੀਤਾ ਹੈ।ਆਸਟ੍ਰੇਲੀਆ ਭਰ ਵਿਚ ਹਰ ਸ਼ਹਿਰ ਵਿੱਚ ਉੱਦਮੀ ਪੰਜਾਬੀਆਂ ਨੇ ਕਿਸਾਨਾਂ ਦੇ ਹੱਕ ਵਿਚ ਬਣਦਾ ਸਰਦਾ ਯੋਗਦਾਨ ਪਾ ਕੇ ਗਦਰੀ ਬਾਬਿਆਂ ਦੀ ਗਾਥਾ ਜੀਵਤ ਕਰ ਦਿੱਤੀ ਹੈ। 

ਬ੍ਰਿਸਬੇਨ ਤੋਂ ਡਾ: ਬਰਨਾਰਡ ਮਲਿਕ, ਸਿਡਨੀ ਤੋਂ ਬਲਰਾਜ ਸੰਘਾ ਅਤੇ ਬਿਗਾ ਵੈਲੀ ਤੋਂ ਕਿਸਾਨ ਆਗੂ ਬਲਵੰਤ ਸਾਨੀਪੁਰ ਦੇ ਯਤਨਾਂ ਸਦਕਾ ਕੌਮੀ ਪੱਧਰ ਤੇ ਇਕ ਜਥੇਬੰਦੀ ਉਸਾਰਨ ਲਈ ਬੜੇ ਚਿਰ ਤੋਂ ਭਰਪੂਰ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਮਨੋਰਥ ਤਹਿਤ ਆਸਟ੍ਰੇਲੀਆ ਦੇ ਸਾਰੇ ਸੂਬਿਆਂ ਵਿੱਚੋਂ ਕਿਸਾਨੀ ਲਈ ਸਰਗਰਮ ਆਗੂਆਂ ਅਤੇ ਸਮਾਜ ਸੇਵੀਆਂ ਤੇ ਅਧਾਰਤ ‘ਇੰਡੀਅਨ ਫਾਰਮਰਜ਼ ਸਪੋਰਟ ਕਮੇਟੀ’ ਦਾ ਗਠਨ ਕੀਤਾ ਗਿਆ, ਜਿਸ ਤਹਿਤ ਸੂਬਾਈ ਐਗਜੈਕਟਿਵ ਕਮੇਟੀ ਵਿੱਚ ਸਟੇਟ ਨਿਊ ਸਾਊਥ ਵੇਲਜ਼ ਗਰੇਟਰ ਸਿਡਨੀ ਤੋਂ ਬਲਰਾਜ ਸੰਘਾ, ਨਿਊ ਸਾਊਥ ਵੇਲਜ ਕੰਟਰੀ ਸਾਈਡ ਤੋਂ ਬਲਵੰਤ ਸਾਨੀਪੁਰ, ਕਵੀਨਜਲੈਂਡ ਤੋਂ ਸਰਬਜੀਤ ਸੋਹੀ, ਵੈਸਟਰਨ ਆਸਟਰੇਲੀਆ ਤੋਂ ਚੰਦਨਦੀਪ ਸਿੰਘ ਰੰਧਾਵਾ, ਸਟੇਟ ਵਿਕਟੋਰੀਆ ਤੋਂ ਸਾਥੀ ਬਲਿਹਾਰ ਸੰਧੂ, ਨਾਰਦਨ ਟੈਰੇਟਰੀ ਤੋਂ ਦਿਲਬਾਗ ਸਿੰਘ ਢਿੱਲੋਂ ਅਤੇ ਸਾਊਥ ਆਸਟ੍ਰੇਲੀਆ ਤੋਂ ਹਰਪਾਲ ਸਿੰਘ ਬਠਿੰਡਾ ਸੂਬਾਈ ਮੈਂਬਰ ਹੋਣਗੇ। ਬ੍ਰਿਸਬੇਨ ਤੋਂ ਅਮਰੀਕਨ ਕਾਲਜ ਦੇ ਡਾਇਰੈਕਟਰ ਡਾ: ਬਰਨਾਰਡ ਇਸ ਸੰਸਥਾ ਦੇ ਸਰਪ੍ਰਸਤ ਥਾਪੇ ਗਏ ਹਨ।

ਪ੍ਰੈਸ ਨੂੰ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਨਵ ਗਠਿਤ ਕਮੇਟੀ ਨੇ ਭਾਰਤੀ ਸਰਕਾਰ ਦੇ ਤਾਨਾਸ਼ਾਹੀ ਵਤੀਰੇ ਦੀ ਨਿੰਦਾ ਕਰਦਿਆਂ ਤਿੰਨੇ ਕਾਲੇ ਕਾਨੂੰਨ ਵਾਪਸ ਹੋਣ ਤੱਕ ਲੜਾਈ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਕਮੇਟੀ ਮੈਂਬਰਾਂ ਨੇ ਕਿਹਾ ਪੂਰੇ ਵਿਸ਼ਵ ਵਿੱਚ ਭਾਰਤੀ ਸਰਕਾਰ ਦੇ ਜਬਰ ਵਾਲੇ ਸਟੈਂਡ ਦੀ ਨਿਖੇਧੀ ਹੋ ਰਹੀ ਹੈ। ਭਾਰਤੀ ਅਰਥ ਵਿਵਸਥਾ ਜੋ ਕਿ ਕੋਰੋਨਾ ਸੰਕਟ ਕਾਰਨ ਪਹਿਲਾਂ ਹੀ ਲੀਹ ਤੋਂ ਲਹਿ ਚੁੱਕੀ ਹੈ, ਕਿਸਾਨੀ ਸੰਘਰਸ਼ ਦੇ ਚੱਲਦੇ ਹੋਰ ਡਗਮਗਾ ਜਾਏਗੀ ਪਰ ਸਰਕਾਰ ਦਾ ਹੁਣ ਤੱਕ ਵਿਵਹਾਰ ਪੂਰੀ ਤਰਾਂ ਕਿਸਾਨ ਮਾਰੂ ਅਤੇ ਅਣਮਨੁੱਖੀ ਹੈ। 

ਸਰਕਾਰ ਦੇ ਖਿਲਾਫ਼ ਡੱਟੀਆਂ ਹੋਈਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਅਦਾਰਿਆਂ ਲਈ ਕਮੇਟੀ ਵੱਲੋਂ ਮਾਇਕ ਸਹਾਇਤਾ ਦਾ ਐਲਾਨ ਕਰਦਿਆਂ, ਭਾਰਤੀ ਕਿਸਾਨ ਯੂਨੀਅਨ (ਰਾਕੇਸ਼ ਟਿਕੈਤ) ਨੂੰ 1 ਲੱਖ ਇਕ ਹਜ਼ਾਰ ਰੁਪਏ, ਕਿਰਤੀ ਕਿਸਾਨ ਯੂਨੀਅਨ ਨੂੰ 11000 ਰੁਪਏ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ 11000 ਰੁਪਏ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੂੰ 11000 ਰੁਪਏ ਕਿਸਾਨ ਸੰਘਰਸ਼ ਲਈ ਭੇਜੇ ਗਏ। ਕਿਸਾਨ ਫਾਰਮਰਜ਼ ਸਪੋਰਟ ਕਮੇਟੀ ਵੱਲੋਂ ਹਲ-ਵਾਹਕਾਂ ਨੂੰ ਸਭ ਤੋਂ ਪਹਿਲਾਂ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਮਹਾਨ ਇਨਕਲਾਬੀ ਬੰਦਾ ਬਹਾਦਰ ਦੀ ਵਿਚਾਰਧਾਰਾ ਨੂੰ ਇਤਿਹਾਸ ਬੋਧ ਅਤੇ ਪੰਜਾਬੀ ਕਮਿਊਨ ਦੇ ਸੰਦਰਭ ਵਿਚ ਪ੍ਰਭਾਸ਼ਿਤ ਕਰਨ ਵਾਲੀ ਕਿਤਾਬ ਦੇ ਤੀਸਰੇ ਐਡੀਸ਼ਨ ਲਈ 51000 ਰੁਪਏ ਭੇਜੇ ਗਏ ਹਨ ਤਾਂ ਜੋ ਮੌਜੂਦਾ ਕਿਸਾਨੀ ਸੰਘਰਸ਼ ਦੌਰਾਨ ਇਹ ਕਿਤਾਬ ਸਰਵਹਾਰਾ ਲੋਕ ਸਮਝ ਬਣਾਉਣ ਲਈ ਹੋਰ ਸਰਕੂਲੇਟ ਕੀਤੀ ਜਾ ਸਕੇ। 

ਇਹ ਕਿਤਾਬ ਸਤਨਾਮ ਸਿੰਘ ਚਾਨਾ ਨੇ ਸੰਪਾਦਿਤ ਕੀਤੀ ਹੈ। ਹੁਣ ਦੁਬਾਰਾ ਡਾ: ਕੁਲਦੀਪ ਸਿੰਘ ਹੁਰਾਂ ਦੀ ਰਹਿਨੁਮਾਈ ਤਹਿਤ ਇਹ ਤੀਸਰੇ ਐਡੀਸ਼ਨ ਦੇ ਰੂਪ ਵਿੱਚ ਛਪ ਕੇ ਆਈ ਹੈ। ਫਾਰਮਰਜ਼ ਸਪੋਰਟ ਕਮੇਟੀ ਆਸਟ੍ਰੇਲੀਆ ਵੱਲੋਂ ਭਾਰਤੀ ਕਿਸਾਨ ਅੰਦੋਲਨ ਅਤੇ ਹੋਰ ਕਾਰਜਾਂ ਲਈ ਕੁੱਲ 2 ਲੱਖ 18 ਹਜ਼ਾਰ ਦੀ ਰਾਸ਼ੀ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਢੀ ਦੇ ਰਾਹੀਂ ਜਲਦ ਹੀ ਸੰਬੰਧਿਤ ਜਥੇਬੰਦੀ ਜਾਂ ਅਦਾਰੇ ਤੱਕ ਪੁੱਜਦੀ ਕਰ ਦਿੱਤੀ ਜਾਏਗੀ।

ਨੋਟ- ਆਸਟ੍ਰੇਲੀਆ ਵਿਚ ਪੰਜਾਬੀ ਭਾਈਚਾਰੇ ਵੱਲੋਂ ਕਿਸਾਨ ਅੰਦੋਲਨ ਨੂੰ ਮਿਲੇ ਸਮਰਥਨ ਬਾਰੇ ਕੁਮੈਂਟ ਕਰ ਦਿਓ ਰਾਏ।
 

  • Australia
  • Indian Farmers Support Committee
  • Farmers Protest
  • Financial Aid
  • ਆਸਟ੍ਰੇਲੀਆ
  • ਭਾਰਤੀ ਕਿਸਾਨ ਸਪੋਰਟ ਕਮੇਟੀ
  • ਕਿਸਾਨ ਅੰਦੋਲਨ
  • ਵਿੱਤੀ ਮਦਦ

ਇੰਗਲੈਂਡ, ਸਕਾਟਲੈਂਡ ਤੇ ਵੇਲਜ਼ 'ਚ ਭਾਰੀ ਬਰਫਬਾਰੀ ਦੀ ਚਿਤਾਵਨੀ

NEXT STORY

Stories You May Like

  • kisan mazdoor sangharsh committee begins indefinite protest
    ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ
  • salary 2 lakhs  poor youth
    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST
  • pok  indian army  help  people  pakistani army
    'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
  • farmers loans up to 2 lakh will be waived
    ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮੁਆਫ਼, ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • 2 117 crore released for help to 7 flood hit states
    ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117 ਕਰੋੜ ਰੁਪਏ
  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • fraud case
    ਕਮੇਟੀ ਦੇ ਰੂਪ 'ਚ 7.20 ਲੱਖ ਰੁਪਏ ਠੱਗਣ ਦਾ ਮਾਮਲਾ, ਇੱਕ ਖ਼ਿਲਾਫ਼ ਪਰਚਾ ਦਰਜ
  • 18 stations opened delhi sigh of relief
    18 ਸਟੇਸ਼ਨ ਖੁੱਲ੍ਹੇ: ਦਿੱਲੀ ਨੇ ਲਿਆ ਸੁੱਖ ਦਾ ਸਾਹ, 4 ਦਿਨਾਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • balochistan in pakistan
      ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
    • over 1 900 cases of child abuse registered in pakistan   report
      ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ...
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • entry ban on foreign journalists in pakistan
      ਸਾਵਧਾਨ ! ਪਾਕਿਸਤਾਨ 'ਚ ਵਿਦੇਸ਼ੀ ਪੱਤਰਕਾਰਾਂ ਦੀ ਐਂਟਰੀ ਬੈਨ ! ਹੋਇਆ ਵੱਡਾ ਖੁਲਾਸਾ
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • punjabi businessman in canada
      ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +