Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    5:33:17 PM

  • haryana chief minister naib singh saini

    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ,...

  • uncle and nephew arrested for committing thefts

    Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ!...

  • shooting near west bank

    ਲੋਕ ਘਰਾਂ 'ਚ ਅਤੇ ਵਿਦਿਆਰਥੀ ਸਕੂਲ 'ਚ ਡੱਕੇ! ਵੈਸਟ...

  • major police action in ferozepur s gaba murder case

    ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ 'ਚ ਪੁਲਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਕੋਵਿਡ ਟੀਕਾਕਰਨ ਦੇ ਬਾਵਜੂਦ ਆਸਟ੍ਰੇਲੀਆਈ ਕੌਮਾਂਤਰੀ ਸਰਹੱਦਾਂ ਖੋਲ੍ਹਣ ਲਈ ਲੱਗੇਗਾ ਸਮਾਂ

INTERNATIONAL News Punjabi(ਵਿਦੇਸ਼)

ਕੋਵਿਡ ਟੀਕਾਕਰਨ ਦੇ ਬਾਵਜੂਦ ਆਸਟ੍ਰੇਲੀਆਈ ਕੌਮਾਂਤਰੀ ਸਰਹੱਦਾਂ ਖੋਲ੍ਹਣ ਲਈ ਲੱਗੇਗਾ ਸਮਾਂ

  • Edited By Vandana,
  • Updated: 17 Apr, 2021 03:45 PM
Australia
australia  international borders
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੀ ਸੰਘੀ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਇਕੱਲਾ ਕੋਵਿਡ-19 ਟੀਕਾਕਰਨ ਦੇਸ਼ ਦੀਆਂ ਕੌਮਾਂਤਰੀ ਸਰਹੱਦਾਂ ਨੂੰ ਖੋਲ੍ਹਣ ਲਈ ਕਾਫ਼ੀ ਨਹੀਂ ਹੈ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਅਨੁਸਾਰ ਵਿਸ਼ਵ ਭਰ ਵਿਚ ਟੀਕਾ ਮੁਹਿੰਮਾਂ ਦੇ ਵਧਣ ਨਾਲ ਬਹੁਤ ਸਾਰੇ ਲੋਕ ਉਮੀਦ ਵਿੱਚ ਸਨ ਕਿ ਟੀਕਾਕਰਨ ਇਕ ਅਜਿਹੀ ਕੁੰਜੀ ਹੋਵੇਗੀ ਜੋ ਦੇਸ਼ ਦੀਆਂ ਸਰਹੱਦਾਂ ਨੂੰ ਦੁਨੀਆ ਦੇ ਬਾਕੀ ਹਿੱਸਿਆਂ ਨਾਲ ਖੋਲ੍ਹ ਦੇਵੇਗੀ ਅਤੇ ਉਨ੍ਹਾਂ ਨੂੰ ਮਹਾਮਾਰੀ ਦੇ ਪਹਿਲੇ ਦਿਨਾਂ ਵਾਂਗ ਇਕਾਂਤਵਾਸ ਮੁਕਤ ਯਾਤਰਾ ਕਰਨ ਦੀ ਆਗਿਆ ਦੇਵੇਗੀ ਪਰ ਅਜਿਹੀਆਂ ਸੰਭਾਵਨਾਵਾਂ ਬਹੁਤ ਹੀ ਘੱਟ ਹਨ ਕਿਉਂਕਿ, ਸਮੁੱਚਾ ਵਿਸ਼ਵ ਫਿਰ ਤੋਂ ਕੋਵਿਡ ਮਹਾਮਾਰੀ ਦੀ ਗ੍ਰਿਫਤ ‘ਚ ਹੈ ਅਤੇ ਅੰਤਰਰਾਸ਼ਟਰੀ ਯਾਤਰਾ ਸ਼ੁਰੂ ਕਰਨ ਲਈ ਵਿਆਪਕ ਟੀਕਾਕਰਨ ਦੀਆਂ ਮੁਹਿੰਮਾਂ ਕਾਫ਼ੀ ਨਹੀਂ ਹਨ। 

ਇਸ ਲਈ ਕੌਮਾਂਤਰੀ ਉਡਾਣਾਂ ਅਤੇ ਯਾਤਰਾ ਦੀਆਂ ਪਾਬੰਦੀਆਂ ਉਮੀਦ ਤੋਂ ਵੀ ਜ਼ਿਆਦਾ ਲੰਬੇ ਸਮੇਂ ਲਈ ਰਹਿ ਸਕਦੀਆਂ ਹਨ। ਫੈਡਰਲ ਸਿਹਤ ਮੰਤਰੀ ਗ੍ਰੇਗ ਹੰਟ ਨੇ ਕਿਹਾ ਕਿ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਸਰਹੱਦਾਂ ਦੁਬਾਰਾ ਖੁੱਲ੍ਹ ਸਕਦੀਆਂ ਹਨ ਭਾਵੇਂ ਕਿ ਪੂਰੇ ਦੇਸ਼ ਵਿੱਚ ਵਾਇਰਸ ਦੇ ਵਿਰੁੱਧ ਟੀਕਾ ਲਗਾਇਆ ਜਾ ਰਿਹਾ ਹੈ। ਟੀਕਾਕਰਨ ਹੀ ਕੋਈ ਗਾਰੰਟੀ ਨਹੀਂ ਹੈ ਕਿ ਅਸੀਂ ਸਰਹੱਦਾਂ ਨੂੰ ਖੋਲ੍ਹ ਸਕੀਏ। ਸਾਨੂੰ ਅਜੇ ਵੀ ਵੱਖ-ਵੱਖ ਕਾਰਕਾਂ ਦੀ ਲੜੀ ਵੇਖਣੀ ਪਏਗੀ ਜਿਵੇਂ ਸੰਚਾਰ, ਲੰਬੀ ਉਮਰ [ਟੀਕਿਆਂ ਤੋਂ ਬਚਾਅ], ਵਿਸ਼ਵਵਿਆਪੀ ਪ੍ਰਭਾਵ ਅਤੇ ਇਹ ਉਹ ਕਾਰਕ ਹਨ ਜਿਨ੍ਹਾਂ ਬਾਰੇ ਦੁਨੀਆਂ ਲਗਾਤਾਰ ਸਿੱਖ ਰਹੀ ਹੈ। 

ਪੜ੍ਹੋ ਇਹ ਅਹਿਮ ਖਬਰ- ਇਟਲੀ 'ਚ ਸੈਲਾਨੀਆਂ ਲਈ ਕੋਵਿਡ ਮੁਕਤ ਰੇਲਗੱਡੀ ਸ਼ੁਰੂ, ਰੋਮ ਤੋਂ ਮਿਲਾਨ ਦਾ ਪੈਂਡਾ ਕਰੇਗੀ ਤੈਅ

ਦੱਸਣਯੋਗ ਹੈ ਕਿ ਟ੍ਰਾਂਸ-ਟੈਸਮੈਨ ਸਮਝੌਤੇ ਤਹਿਤ ਅਗਲੇ ਹਫਤੇ ਨਿਊਜ਼ੀਲੈਂਡ-ਆਸਟ੍ਰੇਲੀਆ ਵਿਚਾਲੇ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ ਪਰ ਆਸਟ੍ਰੇਲੀਆਈ ਮੈਡੀਕਲ ਐਸੋਸੀਏਸ਼ਨ ਦੇ ਉਪ-ਪ੍ਰਧਾਨ ਡਾ. ਕ੍ਰਿਸ ਮਯੋ ਦਾ ਕਹਿਣਾ ਹੈ ਕਿ ਇਕੱਲੇ ਆਸਟ੍ਰੇਲੀਆ ਵਿਚ ਵਿਆਪਕ ਟੀਕਾਕਰਨ ਦੀ ਮੁਹਿੰਮ ਸਰਹੱਦਾਂ ਨੂੰ ਮੁੜ ਖੋਲ੍ਹਣ ਦੇ ਯੋਗ ਨਹੀਂ ਕਰ ਸਕਦੀ। ਕਿਉਂਕਿ ਟੀਕਿਆਂ ਬਾਰੇ ਚੱਲ ਰਹੀਆਂ ਅਨਿਸ਼ਚਿਤਤਾਵਾਂ ਅਤੇ ਸਮਰੱਥਾ ਅਜੇ ਵੀ ਵੱਡਾ ਸੁਆਲ ਹੈ। ਇਸ ਸਮੇਂ ਸਾਰੇ ਗੈਰ-ਵਸਨੀਕਾਂ ਅਤੇ ਆਸਟ੍ਰੇਲੀਆ ਆਉਣ ਵਾਲੇ ਗੈਰ-ਆਸਟ੍ਰੇਲੀਆਈ ਨਾਗਰਿਕਾਂ ਲਈ ਯਾਤਰਾ ‘ਤੇ ਪਾਬੰਦੀ ਹੈ। ਆਸਟ੍ਰੇਲੀਆ ਦੇ ਨਾਗਰਿਕਾਂ, ਸਥਾਈ ਵਸਨੀਕਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ (ਪਤੀ/ਪਤਨੀ, ਨਿਰਭਰ ਬੱਚਿਆਂ ਅਤੇ ਕਾਨੂੰਨੀ ਸਰਪ੍ਰਸਤ) ਲਈ ਇਸ ਯਾਤਰਾ ਪਾਬੰਦੀ ਤੋਂ ਛੋਟਾਂ ਲਾਗੂ ਹਨ।

ਨੋਟ- ਆਸਟ੍ਰੇਲੀਆਈ ਕੌਮਾਂਤਰੀ ਸਰਹੱਦਾਂ ਖੋਲ੍ਹਣ ਲਈ ਲੱਗੇਗਾ ਸਮਾਂ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Australia
  • international borders
  • covid vaccination
  • ਆਸਟ੍ਰੇਲੀਆ
  • ਕੌਮਾਂਤਰੀ ਸਰਹੱਦਾਂ
  • ਕੋਵਿਡ ਟੀਕਾਕਰਨ

ਅੱਜ ਹੋਵੇਗਾ ਪ੍ਰਿੰਸ ਫਿਲਿਪ ਦਾ ਅੰਤਿਮ ਸੰਸਕਾਰ, ਸਿਰਫ਼ 30 ਲੋਕ ਹੋਣਗੇ ਸ਼ਾਮਲ

NEXT STORY

Stories You May Like

  • capital gains tax will no longer be levied on government bonds
    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ ਬਾਂਡਾਂ 'ਤੇ ਹੁਣ ਨਹੀਂ ਲੱਗੇਗਾ ਕੈਪੀਟਲ ਗੇਨ ਟੈਕਸ
  • indian economy strong  beating the world at a rate of 7 6   rbi
    ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI
  • medical student  mbbs course 10 years complete
    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ ਸਮਾਂ
  • australian citizens ready to return
    ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ
  • the consequences of war are not limited to one country
    ਜੰਗ ਦੇ ਨਤੀਜੇ ਕਿਸੇ ਇਕ ਦੇਸ਼ ਦੀਆਂ ਸਰਹੱਦਾਂ ਦੇ ਅੰਦਰ ਨਹੀਂ ਰਹਿੰਦੇ
  • vehicle old vip numbers  change  no charge
    ਹਰਿਆਣਵੀਆਂ ਲਈ ਖੁਸ਼ਖਬਰੀ: ਵਾਹਨਾਂ ਦੇ ਪੁਰਾਣੇ VIP ਨੰਬਰ ਬਦਲਣ 'ਤੇ ਨਹੀਂ ਲੱਗੇਗਾ ਕੋਈ ਚਾਰਜ
  • municipal council elections  voter enthusiasm
    ਚੋਣਾਂ ਲਈ ਉਤਸ਼ਾਹ, ਲੱਤ 'ਤੇ ਪਲੱਸਤਰ ਲੱਗਾ ਹੋਣ ਦੇ ਬਾਵਜੂਦ ਵੋਟ ਪਾਉਣ ਪੁੱਜਾ ਨੌਜਵਾਨ
  • iran hints at opening   hormuz
    ਦੁਨੀਆ ਲਈ ਰਾਹਤ ਦੀ ਖ਼ਬਰ: ਤੇਲ-ਗੈਸ ਸੰਕਟ ਹੋਵੇਗਾ ਖ਼ਤਮ; ਈਰਾਨ ਨੇ 'ਹੋਰਮੁਜ਼' ਖੋਲ੍ਹਣ ਦੇ ਦਿੱਤੇ ਸੰਕੇਤ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • shooting in pakistan
      ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
    • voting underway
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ
    • pizza delivery boy in usa
      ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ ਡਿਲੀਵਰੀ ਦੇ ਬਹਾਨੇ ਸੁੰਨੇ ਇਲਾਕੇ...
    • action against teacher
      ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ ! ਪੈ ਗਏ ਛਾਲੇ, ਚੀਨੀ ਟੀਚਰ 'ਤੇ...
    • punjabi person in italy
      ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
    • naqvi arrived in tehran
      ਅਮਰੀਕਾ-ਈਰਾਨ ਜੰਗ ਰੁਕਵਾਉਣ ਲਈ ਪਾਕਿਸਤਾਨ ਦੀ ਵੱਡੀ ਪਹਿਲ ; ਗ੍ਰਹਿ ਮੰਤਰੀ ਨਕਵੀ...
    • canada pr
      ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ ਖੁੱਸ ਸਕਦਾ ਹੈ ਤੁਹਾਡਾ ਪੱਕੇ...
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • sikhs caught in uk
      ਡੌਂਕੀ ਲਾ ਕੇ UK ਪਹੁੰਚੇ ਫੜੇ ਗਏ 12 ਸਿੱਖ ! ਅਫ਼ਗਾਨਿਸਤਾਨ ਤੋਂ ਟਰੱਕ ਰਾਹੀਂ ਗਿਆ...
    • acid attack on female doctor
      ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ ਅਟੈਕ; ਹਾਲਤ ਗੰਭੀਰ, ਬਲੋਚਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +