Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:39:19 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ : ਇਪਸਾ ਵੱਲੋਂ ਸਾਹਿਤਕ ਸਮਾਗਮ 'ਚ ਕਿਸਾਨੀ ਬਾਰੇ ਵਿਚਾਰ ਗੋਸ਼ਟੀ ਆਯੋਜਿਤ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ : ਇਪਸਾ ਵੱਲੋਂ ਸਾਹਿਤਕ ਸਮਾਗਮ 'ਚ ਕਿਸਾਨੀ ਬਾਰੇ ਵਿਚਾਰ ਗੋਸ਼ਟੀ ਆਯੋਜਿਤ

  • Edited By Vandana,
  • Updated: 08 Aug, 2022 12:26 PM
Australia
australia  ipsa organized a discussion on agriculture in literary event
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੀ ਨਾਮਵਰ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟ੍ਰੇਲੀਆ ਵੱਲੋਂ ਸਥਾਨਿਕ ਇਪਸਾ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਇਕ ਸ਼ਾਨਦਾਰ ਸਾਹਿਤਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਭਾਰਤ ਅਤੇ ਆਸਟ੍ਰੇਲੀਆ ਦੇ ਵੱਖ ਵੱਖ ਸ਼ਹਿਰਾਂ ਤੋਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਰਬਜੀਤ ਸੋਹੀ ਦੇ ਸਵਾਗਤੀ ਸ਼ਬਦਾਂ ਨਾਲ ਹੋਈ। ਉਪਰੰਤ ਰੁਪਿੰਦਰ ਸੋਜ਼ ਨੇ ਪ੍ਰੋਗਰਾਮ ਦੀ ਕਾਰਵਾਈ ਨੂੰ ਅੱਗੇ ਤੋਰਦਿਆਂ ਕਵੀ ਦਰਬਾਰ ਦਾ ਆਗਾਜ਼ ਕੀਤਾ। ਜਿਸ ਵਿਚ ਗੀਤਕਾਰ ਸੁਰਜੀਤ ਸੰਧੂ, ਸਰਬਜੀਤ ਸੋਹੀ, ਦਲਵੀਰ ਹਲਵਾਰਵੀ, ਜਰਨੈਲ ਬਾਸੀ, ਮੈਲਬੌਰਨ ਤੋਂ ਬਿੱਕਰ ਬਾਈ, ਸ਼ਾਇਰ ਆਰਟਿਸਟ ਰਾਜੀ ਮੁਸੱਵਰ, ਪਾਲ ਰਾਊਕੇ, ਆਤਮਾ ਸਿੰਘ ਹੇਅਰ, ਇਕਬਾਲ ਸਿੰਘ ਧਾਮੀ, ਹਰਜੀਤ ਕੌਰ ਸੰਧੂ, ਅਮਨਪ੍ਰੀਤ ਕੌਰ ਟੱਲੇਵਾਲ, ਤਜਿੰਦਰ ਭੰਗੂ, ਨਿਰਮਲ ਸਿੰਘ ਦਿਓਲ, ਸੈਮੀ ਸਿਧੂ ਸਮੇਤ ਨਾਮਵਰ ਕਵੀਆਂ ਅਤੇ ਗੀਤਕਾਰ/ਗਾਇਕਾਂ ਨੇ ਆਪੋ ਆਪਣੀਆਂ ਰਚਨਾਵਾਂ ਨਾਲ ਖ਼ੂਬ ਰੰਗ ਬੰਨਿਆ। 

ਪ੍ਰੋਗਰਾਮ ਦੇ ਦੂਸਰੇ ਸ਼ੈਸਨ ਵਿਚ ਸਰਬਜੀਤ ਸੋਹੀ ਨੇ ਗੀਤਕਾਰ ਨਿਰਮਲ ਦਿਓਲ ਦੀ ਵਾਰਤਕ ਪੁਸਤਕ ‘ਮਨ ਦੇ ਵਰਕੇ’ ਬਾਰੇ ਬੋਲਦਿਆਂ ਇਸ ਨੂੰ ਸਿਮਰਤੀਆਂ ਵਿਚਲੇ ਯਾਦਗਾਰੀ ਪਲਾਂ ਦਾ ਖ਼ੂਬਸੂਰਤ ਦਸਤਾਵੇਜ਼ ਕਿਹਾ। ਇਸ ਵਿਚ ਰਿਸ਼ਤਿਆਂ ਅਤੇ ਰਾਬਤਿਆਂ ਵਿਚ ਆ ਰਹੇ ਨਿਘਾਰ ਨੂੰ ਪੇਸ਼ ਕਰਦਿਆਂ ਲੇਖਕ ਬਹੁਤ ਸਟੀਕ ਵਿਚਾਰ ਪੇਸ਼ ਕਰਦਾ ਹੈ। ਇਸ ਸ਼ੈਸਨ ਵਿਚ ਉੱਘੇ ਲੇਖਕ ਯਸ਼ਪਾਲ ਗੁਲਾਟੀ ਦੀ ਕਿਤਾਬ ‘ਸੱਜਰੇ ਸੂਰਜ ਦੀ ਲਾਲੀ’ ਲੋਕ ਅਰਪਣ ਕੀਤੀ ਗਈ। ਇਸ ਬਾਰੇ ਬੋਲਦਿਆਂ ਰੁਪਿੰਦਰ ਸੋਜ਼ ਨੇ ਕਿਹਾ ਕਿ ਯਸ਼ਪਾਲ ਗੁਲਾਟੀ ਨਿੱਕੀ ਕਹਾਣੀ ਵਿਚ ਗਹਿਰੀ ਗੱਲ ਕਰਨ ਵਾਲਾ ਕਹਾਣੀਕਾਰ ਹੈ, ਉਹ ਸਮਾਜ ਵਿਚਲੀਆਂ ਨਿੱਕੀਆਂ ਨਿੱਕੀਆਂ ਘਟਨਾਵਾਂ ਨੂੰ ਆਪਣੇ ਚਿੰਤਨ ਅਤੇ ਸੰਵੇਦਨਾ ਦਾ ਆਧਾਰ ਬਣਾਉਂਦਾ ਹੈ।

ਪ੍ਰੋਗਰਾਮ ਦੇ ਤੀਸਰੇ ਸ਼ੈਸਨ ਵਿਚ ਕਿਸਾਨੀ ਨਾਲ ਸੰਬੰਧਿਤ ਵਿਸ਼ੇ ‘ਕਾਰਪੋਰੇਟ ਸੰਸਾਰ ਵਿਚ ਕਿਸਾਨੀ ਦਾ ਭਵਿੱਖ’ ਬਾਰੇ ਵਿਚਾਰ ਚਰਚਾ ਕੀਤੀ ਗਈ। ਵਿਚਾਰ ਗੋਸ਼ਟੀ ਦੀ ਸ਼ੁਰੂਆਤ ਸਰਬਜੀਤ ਸੋਹੀ ਦੀ ਭੂਮਿਕਾ ਨਾਲ ਹੋਈ, ਜਿਸ ਵਿਚ ਉਸ ਨੇ ਕਾਰਪੋਰੇਟ ਸੈਕਟਰ ਦੇ ਉਥਾਨ ਅਤੇ ਵਿਸ਼ਵੀਕਰਨ ਦੀ ਪ੍ਰਕ੍ਰਿਆ ਬਾਰੇ ਚਾਨਣਾ ਪਿਆ। ਅੱਜ ਜੋ ਵਿਸ਼ਵ ਵਿਚ ਵਪਾਰ ਜੰਗ ਚੱਲ ਰਹੀ ਹੈ, ਇਸ ਦਾ ਆਰੰਭ 1992 ਵਿਚ ਕਰ ਮੁਕਤ ਵਪਾਰ ਨਾਲ ਹੀ ਸੁਰੂ ਹੋ ਗਿਆ ਸੀ। ਉੱਘੇ ਸਮਾਜ ਸੇਵੀ ਅਤੇ ਤਰਕਸ਼ੀਲ ਲੇਖਕ ਮਨਜੀਤ ਬੋਪਾਰਾਏ ਨੇ ਆਸਟ੍ਰੇਲੀਆ ਵਿਚ ਪੰਜਾਬੀ ਭਾਈਚਾਰੇ ਦੇ ਵਿਕਾਸ ਅਤੇ ਸਾਹਿਤ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਉਪਰੰਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾ ਦਰਸ਼ਨ ਪਾਲ) ਦੇ ਬੁਲਾਰੇ ਬਲਵੰਤ ਸਾਨੀਪੁਰ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਕਾਰਪੋਰੇਟ ਸੰਸਾਰ ਵਿਚ ਕਿਸਾਨੀ ਦਾ ਭਵਿੱਖ ਧੁੰਦਲਾ ਹੈ। ਹੋਲੀ ਹੋਲੀ ਛੋਟੀ ਕਿਸਾਨੀ ਖ਼ਤਮ ਹੋ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਕੋਰੋਨਾ ਕਾਲ 'ਚ ਆਸਟ੍ਰੇਲੀਆ 'ਚ ਅਧਿਆਪਕਾਂ ਦੀ ਕਮੀ, ਸਿੱਖਿਆ ਮੰਤਰੀ ਨੇ ਕੀਤੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰੈੱਸ ਸਕੱਤਰ ਬੂਟਾ ਸਿੰਘ ਬਰਾੜ ਨੇ ਆਪਣੇ ਭਾਸ਼ਨ ਵਿਚ ਕਿਸਾਨ ਯੂਨੀਅਨ ਦੇ ਇਤਿਹਾਸ ਅਤੇ ਕਾਰਪੋਰੇਟ ਸੈਕਟਰ ਦੁਆਰਾ ਕੀਤੀ ਜਾ ਰਹੀ ਲੁੱਟ ਬਾਰੇ ਗੱਲ-ਬਾਤ ਕੀਤੀ। ਇਸ ਉਪਰੰਤ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾਈ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਅੰਕੜਿਆਂ ਸਹਿਤ ਪਿਛਲੇ ਦੋ ਦਹਾਕਿਆਂ ਵਿਚ ਕਿਸਾਨੀ ਛੱਡਣ ਵਾਲੇ ਪਰਿਵਾਰਾਂ ਦੀ ਗਿਣਤੀ ਅਤੇ ਕਾਰਪੋਰੇਟ ਦੁਆਰਾ ਮੰਡੀ ਤੇ ਹੋ ਰਹੇ ਕਬਜ਼ੇ ਬਾਰੇ ਬਹੁਤ ਵਧੀਆ ਹਵਾਲਿਆਂ ਨਾਲ ਆਪਣੇ ਵਿਚਾਰ ਰੱਖੇ। ਵਿਚਾਰ ਚਰਚਾ ਨੂੰ ਸਮੇਟਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਤੀਨਿਧ ਅਤੇ ਡੈਮੋਕਰੇਟਿਕ ਟੀਚਰ ਫਰੰਟ ਦੇ ਸੁਬਾਈ ਸਕੱਤਰ ਰਹੇ ਹਰਚਰਨ ਸਿੰਘ ਚੰਨਾ ਨੇ ਵੱਡੇ ਕਾਰਪੋਰੇਟ, ਗੈਟ ਸਮਝੌਤੇ, ਪ੍ਰਾਈਵੇਟਕਰਨ, ਨਿੱਜੀਕਰਨ ਦੀਆਂ ਵਿਸ਼ਵ ਵਿਆਪੀ ਨੀਤੀਆਂ ਬਾਰੇ ਭਰਪੂਰ ਚਾਨਣਾ ਪਾਇਆ। ਉਹਨਾਂ ਨੇ ਮੌਜੂਦਾ ਸਰਕਾਰ ਦੁਆਰਾ ਬਣਾਏ ਤਿੰਨ ਕਾਲੇ ਕਾਨੂੰਨਾਂ ਅਤੇ ਇਸ ਨੂੰ ਰੱਦ ਕਰਾਉਣ ਲਈ ਲੜੇ ਸੰਘਰਸ਼ ਬਾਰੇ ਬਹੁਤ ਸਟੀਕ ਵਿਚਾਰ ਪੇਸ਼ ਕੀਤੇ। 

ਤਰਕਸ਼ੀਲ ਆਗੂ ਜਸਵੰਤ ਜ਼ੀਰਖ ਨੇ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਕਿਸਾਨ ਅੰਦੋਲਨ ਵਿਚ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਵੰਡਣ ਅਤੇ ਚੇਤਨਾ ਸੈਮੀਨਾਰ ਕਰਵਾਉਣ ਲਈ ਕੀਤੇ ਗਏ ਯਤਨਾਂ ਦਾ ਵੇਰਵਾ ਸਾਂਝਾ ਕੀਤਾ। ਅੰਤ ਵਿਚ ਮੈਲਬੌਰਨ ਤੋਂ ਆਏ ਸਾਹਿਤਕ ਸੱਥ ਮੈਲਬੌਰਨ ਦੇ ਸੰਸਥਾਪਕ ਬਿੱਕਰ ਬਾਈ ਨੂੰ ਪੰਜਾਬੀਅਤ ਦੇ ਮਾਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਪਸਾ ਵੱਲੋਂ ਹਰਚਰਨ ਸਿੰਘ ਚੰਨਾ, ਬੂਟਾ ਸਿੰਘ ਬਰਾੜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਜਸਵੰਤ ਜ਼ੀਰਖ ਅਤੇ ਬਲਵੰਤ ਸਿੰਘ ਉੱਪਲੀ ਜੀ ਨੂੰ ਇਪਸਾ ਸੋਵੀਨਾਰ ਭੇਂਟ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਪਸਾ ਦੇ ਸਰਪ੍ਰਸਤ ਜਰਨੈਲ ਸਿੰਘ ਬਾਸੀ, ਬਲਜੀਤ ਸਿੰਘ ਬਾਠ, ਸ਼ਮਸ਼ੇਰ ਸਿੰਘ ਚੀਮਾ, ਸੁਖਮੰਦਰ ਸੰਧੂ, ਦੀਵਾਨ ਸਿੰਘ, ਦੀਪਇੰਦਰ ਸਿੰਘ, ਗੁਰਜੀਤ ਸਿੰਘ ਉੱਪਲ਼, ਯਸ਼ਪਾਲ ਗੁਲਾਟੀ, ਬਿਕਰਮਜੀਤ ਸਿੰਘ ਚੰਦੀ, ਗੁਰਜੀਤ ਬਾਰੀਆ, ਅਰਸ਼ਦੀਪ ਦਿਓਲ, ਕਮਲਪ੍ਰੀਤ ਬਰਾੜ ਚਿਮਨੇਵਾਲ ਆਦਿ ਨਾਮਵਰ ਹਸਤੀਆਂ ਨੇ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਭੂਮਿਕਾ ਰੁਪਿੰਦਰ ਸੋਜ਼ ਅਤੇ ਸਰਬਜੀਤ ਸੋਹੀ ਵੱਲੋਂ ਸਾਂਝੇ ਰੂਪ ਵਿਚ ਬਾਖੂਬੀ ਨਿਭਾਈ ਗਈ।

  • Australia
  • Ipsa
  • literary event
  • ਆਸਟ੍ਰੇਲੀਆ
  • ਇਪਸਾ
  • ਸਾਹਿਤਕ ਸਮਾਗਮ

ਹਾਂਗਕਾਂਗ ਨੇ ਵਿਦੇਸ਼ੀ ਯਾਤਰੀਆਂ ਲਈ ਕੁਆਰੰਟੀਨ ਦੀ ਮਿਆਦ ਨੂੰ ਘਟਾਉਣ ਦਾ ਕੀਤਾ ਫ਼ੈਸਲਾ

NEXT STORY

Stories You May Like

  • tribute ceremony
    ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਚ 20 ਵਾਂ ਸ਼ਰਧਾਂਜਲੀ ਸਮਾਗਮ ਆਯੋਜਿਤ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • thieves rampage in rural areas of faridkot  34 farmer  s motors stolen
    ਫਰੀਦਕੋਟ ਦੇ ਪੇਂਡੂ ਇਲਾਕਿਆਂ 'ਚ ਚੋਰਾਂ ਦਾ ਕਹਿਰ, ਮਹੀਨੇ ਭਰ 'ਚ 34 ਕਿਸਾਨੀ ਮੋਟਰਾਂ ਚੋਰੀ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • indiscriminate firing during religious function in punjab
    ਪੰਜਾਬ 'ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ, ਡੇਢ ਦਰਜਨ ਦੇ ਕਰੀਬ ਲੋਕਾਂ ਨੇ...
  • h5n1 bird flu
    ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ
  • women  s asia cup may be held in uae
    ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
  • the voice of human rights will echo in khalra park in fresno
    ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਹੋਵੇਗਾ ਸਮਾਗਮ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pro khalistan slogans on the walls of the indian embassy in slovenia
      15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ...
    • asim munir is going to carry out a coup in pakistan
      ਪਾਕਿਸਤਾਨ ’ਚ ਆਸਿਮ ਮੁਨੀਰ ਕਰਨ ਜਾ ਰਹੇ ਤਖ਼ਤਾਪਲਟ
    • us revokes more than 1 75 lakh visas during trump tenure
      ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
    • big setback to china  s space mission
      ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ...
    • maa bhagwati jagran will be held on august 14 at borgo harmada
      ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ...
    • the earth trembled with strong tremors of the earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ 'ਚ ਡਰ ਕੇ ਘਰਾਂ ਤੋਂ ਬਾਹਰ...
    • dolphin typhoon
      ਚੀਨ 'ਚ 'ਡਾਲਫ਼ਿਨ' ਨੇ ਮਚਾਈ ਤਬਾਹੀ ! ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ...
    • remittances in july 2026
      ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ
    • 60 day grace period
      ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...
    • india gave  peacocks to united nations
      ਭਾਰਤ ਨੇ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਤੋਹਫ਼ੇ ਵਜੋਂ ਦਿੱਤੇ 5 ਮੋਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +