Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    12:40:46 PM

  • raid on the mining mafia in punjab major action taken against stone crushers

    ਪੰਜਾਬ 'ਚ ਮਾਈਨਿੰਗ ਮਾਫ਼ੀਆ 'ਤੇ ਰੇਡ! ਸਟੋਨ...

  • haldiram will launch an ipo of 10 000 crores foreign investors invested

    Snacks ਬਣਾਉਣ ਵਾਲੀ ਮਸ਼ਹੂਰ ਕੰਪਨੀ ਲਾਂਚ ਕਰੇਗੀ...

  • paragliding  26 year  young man fell

    ਪੈਰਾਗਲਾਈਡਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! 26...

  • former punjab police ssp gurmeet randhawa sentenced to 7 years in prison

    ਪੰਜਾਬ ਪੁਲਸ ਦੇ ਸਾਬਕਾ SSP ਗੁਰਮੀਤ ਰੰਧਾਵਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਵਿਕਟੋਰੀਆ 'ਚ ਕੋਰੋਨਾ ਦੇ ਨਵੇਂ ਮਾਮਲੇ, ਮੈਲਬੌਰਨ ਪਾਬੰਦੀਆਂ 'ਚ ਦੇਵੇਗਾ ਢਿੱਲ

INTERNATIONAL News Punjabi(ਵਿਦੇਸ਼)

ਵਿਕਟੋਰੀਆ 'ਚ ਕੋਰੋਨਾ ਦੇ ਨਵੇਂ ਮਾਮਲੇ, ਮੈਲਬੌਰਨ ਪਾਬੰਦੀਆਂ 'ਚ ਦੇਵੇਗਾ ਢਿੱਲ

  • Edited By Vandana,
  • Updated: 23 Sep, 2020 11:40 AM
Australia
australia  new cases
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਬਿਊਰੋ): ਆਸਟ੍ਰੇਲੀਆਈ ਰਾਜ ਵਿਕਟੋਰੀਆ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਬੀਤੇ 24 ਘੰਟਿਆਂ ਵਿਚ ਇੱਥੇ ਵਾਇਰਸ ਦੇ 15 ਨਵੇਂ ਮਾਮਲੇ ਅਤੇ ਪੰਜ ਮੌਤਾਂ ਦਰਜ ਕੀਤੀਆਂ ਗਈਆਂ ਜਦੋਂ ਕਿ ਮੈਲਬੌਰਨ ਵਿਚ 14 ਦਿਨਾਂ ਦੇ ਰੋਲਿੰਗ ਮਾਮਲੇ ਔਸਤਨ ਹੁਣ 30 ਤੋਂ ਹੇਠਾਂ ਹਨ।

ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਦਾ ਕਹਿਣਾ ਹੈ ਕਿ ਮੈਲਬੌਰਨ ਹੁਣ ਇਸ ਹਫਤੇ ਦੇ ਅਖੀਰ ਵਿਚ ਪਾਬੰਦੀਆਂ ਵਿਚ ਢਿੱਲ ਦੇਣ ਦੀ ਰਾਹ 'ਤੇ ਹੈ, ਜਿਸ ਦੀ ਘੋਸ਼ਣਾ ਐਤਵਾਰ ਨੂੰ ਕੀਤੀ ਜਾਣੀ ਹੈ।ਅੱਜ ਦੇ ਨਵੇਂ ਇਨਫੈਕਸ਼ਨਾਂ ਵਿਚ 10 ਜਾਣੇ-ਪਛਾਣੇ ਪ੍ਰਕੋਪ ਨਾਲ ਜੁੜੇ ਹਨ ਅਤੇ ਪੰਜ ਜਾਂਚ ਅਧੀਨ ਹਨ। ਬੱਪਟਕੇਅਰ ਵਿੰਧਮ ਲਾਜ, ਐਸਟੀਆ ਕੀਲੌਰ, ਜਪਾਰਾ ਐਲੇਨੋਰਾ ਅਤੇ ਈਡਨਵੈਲ ਮੈਨੌਰ ਸਹੂਲਤਾਂ ਵਿਚ ਬੁਢੇਪੇ ਦੀ ਦੇਖਭਾਲ ਨਾਲ ਜੁੜੇ ਚਾਰ ਇਨਫੈਕਸ਼ਨ ਸਨ। ਜਦੋਂ ਕਿ ਚਾਰ ਐਲਫਰੇਡ ਹਸਪਤਾਲ ਅਤੇ ਡਾਂਡੇਨੋਂਗ ਪੁਲਿਸ ਸਟੇਸ਼ਨ ਵਿਖੇ ਮੌਜੂਦ ਪ੍ਰਕੋਪ ਨਾਲ ਜੁੜੇ ਹੋਏ ਸਨ। ਇਨ੍ਹਾਂ ਵਿਚੋਂ ਦੋ ਜਟਿਲ ਮਾਮਲਿਆਂ ਨਾਲ ਜੁੜੇ ਹੋਏ ਸਨ ਜੋ ਜਾਂਚ ਅਧੀਨ ਹਨ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆਈ ਟਾਪੂ ਰਾਜ 'ਚ ਫਸੀਆਂ ਲੱਗਭਗ 500 ਪਾਇਲਟ ਵ੍ਹੇਲ ਮੱਛੀਆਂ

ਕੁੱਲ ਪੰਜ ਹੋਰ ਮਾਮਲੇ ਵੀ ਜਾਂਚ ਅਧੀਨ ਹਨ। ਨਵੇਂ ਇਨਫੈਕਸ਼ਨਾਂ ਵਿਚੋਂ ਤਿੰਨ ਗ੍ਰੇਟਰ ਡੈਂਡੇਨੋਂਗ, ਦੋ ਮੈਨਨਿੰਗੈਮ, ਮੋਰਲੈਂਡ ਅਤੇ ਵਿੰਧੈਮ ਵਿਚ ਸਨ ਅਤੇ ਇਕ-ਇਕ ਮਾਮਲਾ ਬੋਰੋਂਦਰਾ, ਫ੍ਰੈਂਕਸਟਨ, ਮੇਲਟਨ, ਮੂਨੀ ਵੈਲੀ ਤੇ ਵਿਟਲੀਸੀਆ ਵਿਚ ਸਾਹਮਣੇ ਆਇਆ।ਇਕ ਮਾਮਲੇ ਲਈ ਐਲ.ਜੀ.ਏ. ਅਗਲੇਰੀ ਜਾਂਚ ਦੇ ਅਧੀਨ ਸੀ। ਕੋਵਿਡ-19 ਨਾਲ ਹੋਈਆਂ ਪੰਜ ਹੋਰ ਮੌਤਾਂ ਨੇ ਰਾਜ ਵਿਚ ਮੌਤਾਂ ਦੀ ਗਿਣਤੀ 771 ਕਰ ਦਿੱਤੀ ਹੈ। ਇਨ੍ਹਾਂ ਮੌਤਾਂ ਵਿਚ 70 ਦੇ ਦਹਾਕੇ ਦਾ ਇਕ ਵਿਅਕਤੀ, 80 ਦੇ ਦਹਾਕੇ ਦੀਆਂ ਦੋ ਬੀਬੀਆਂ, 90 ਦੇ ਦਹਾਕੇ ਦਾ ਇਕ ਵਿਅਕਤੀ ਅਤੇ 100 ਦੇ ਦਹਾਕੇ ਦੀ ਇਕ ਬੀਬੀ ਸ਼ਾਮਲ ਸੀ।ਸਾਰੀਆਂ ਮੌਤਾਂ ਬੁਢੇਪੇ ਦੀ ਦੇਖਭਾਲ ਦੇ ਪ੍ਰਕੋਪਾਂ ਨਾਲ ਜੁੜੀਆਂ ਸਨ। ਆਸਟ੍ਰੇਲੀਆ 'ਚ ਮਰਨ ਵਾਲਿਆਂ ਦੀ ਗਿਣਤੀ ਹੁਣ 859 'ਤੇ ਪਹੁੰਚ ਗਈ ਹੈ।

ਹਸਪਤਾਲ ਵਿਚ 75 ਵਿਕਟੋਰੀਅਨ ਹਨ, ਜਿਨ੍ਹਾਂ ਵਿਚ ਅੱਠ ਮਰੀਜ਼ ਸਖਤ ਦੇਖਭਾਲ ਪ੍ਰਾਪਤ ਕਰ ਰਹੇ ਹਨ ਅਤੇ 6 ਲੋਕ ਵੈਂਟੀਲੇਟਰ 'ਤੇ ਹਨ। ਵਿਕਟੋਰੀਆ ਵਿਚ 554 ਐਕਟਿਵ ਕੋਰੋਨਾਵਾਇਰਸ ਮਾਮਲੇ ਹਨ।ਐਂਡਰਿਊਜ਼ ਦਾ ਕਹਿਣਾ ਹੈ ਕਿ ਮੈਟਰੋਪੋਲੀਟਨ ਮੈਲਬੌਰਨ ਐਤਵਾਰ ਨੂੰ ਹੋਰ ਪਾਬੰਦੀਆਂ ਵਿਚ ਢਿੱਲ ਦੇਣ ਦੀ ਰਾਹ ਉੱਤੇ ਹੈ, ਕਿਉਂਕਿ ਸ਼ਹਿਰ ਦੀ ਰੋਲਿੰਗ 14 ਦਿਨਾਂ ਦੀ ਔਸਤ ਅੱਜ 30 ਤੋਂ 29.4 ਤੋਂ ਹੇਠਾਂ ਆ ਗਈ ਹੈ।

  • Australia
  • new cases
  • coronavirus
  • ਆਸਟ੍ਰੇਲੀਆ
  • ਨਵੇਂ ਮਾਮਲੇ
  • ਕੋਰੋਨਾਵਾਇਰਸ

ਤੁਰਕੀ ਦੇ ਰਾਸ਼ਟਰਪਤੀ ਨੇ ਚੁੱਕਿਆ ਜੰਮੂ-ਕਸ਼ਮੀਰ ਦਾ ਮੁੱਦਾ, ਭਾਰਤ ਨੇ ਦਿੱਤਾ ਕਰਾਰਾ ਜਵਾਬ

NEXT STORY

Stories You May Like

  • orders for various restrictions issued in fazilka
    ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ ਦਿੱਤੇ ਹੁਕਮ
  • major restrictions in hoshiarpur district until january 7
    ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ ਜਾਰੀ ਕੀਤੇ ਹੁਕਮ
  • new orders issued regarding the da issue for punjab employees
    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ ਨੇ ਕੀ ਸੁਣਾਇਆ ਫ਼ੈਸਲਾ
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20 ਲੱਖ ਦਾ ਨੁਕਸਾਨ
  • new orders issued for punjab police employees
    ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਥਾਣਿਆਂ 'ਚ ਲਾਜ਼ਮੀ ਹੋਇਆ ਆਹ ਕੰਮ
  • cases registered against 5 people for burning paddy stubble
    ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੇ ਦੋਸ਼ 'ਚ 5 ਲੋਕਾਂ ਖ਼ਿਲਾਫ਼ ਮਾਮਲੇ ਦਰਜ
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • global energy market restrictions  disruptions  maritime routes jaishankar
    ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟ ਨਾਲ ਗਲੋਬਲ ਊਰਜਾ ਬਾਜ਼ਾਰ ’ਚ ਵਧ ਰਿਹਾ ਅਸੰਤੁਲਨ: ਜੈਸ਼ੰਕਰ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • emergency landing of singapore airlines aircraft
      ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ 'ਚ ਫੈਲਿਆ ਧੂੰਆਂ,  ਕੁਈਨਜ਼ਲੈਂਡ ’ਚ ਐਮਰਜੈਂਸੀ...
    • trump statement on iran
      ਈਰਾਨ 'ਤੇ 100 ਫੀਸਦੀ ਜਿੱਤ ਚਾਹੁੰਦਾ ਹਾਂ ! ਟਰੰਪ
    • scott bessent leaves home
      ਇਰਾਨ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ ਸਣੇ ਛੱਡਿਆ ਘਰ
    • 2 people killed as 3 story building collapses in new york
      ਨਿਊਯਾਰਕ 'ਚ ਵੱਡਾ ਹਾਦਸਾ: 3 ਮੰਜ਼ਿਲਾ ਇਮਾਰਤ ਢਹਿ-ਢੇਰੀ, 2 ਲੋਕਾਂ ਦੀ ਮੌਤ
    • tragic news from italy
      ਇਟਲੀ ਤੋਂ ਆਈ ਦੁਖਦਾਈ ਖ਼ਬਰ, 45 ਸਾਲਾ ਭਾਰਤੀ ਬਲਜੀਤ ਸਿੰਘ ਦੀ ਸੜਕ ਹਾਦਸੇ 'ਚ ਮੌਤ
    • the birth anniversary of bhagwan maharishi valmiki ji will be celebrated
      ਮਾਨਤੋਵਾ ਵਿਖੇ 15 ਨਵੰਬਰ ਨੂੰ ਮਨਾਇਆ ਜਾਵੇਗਾ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ...
    • earthquake strikes nepal early in the morning
      ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ ਦੇ ਭੂਚਾਲ ਨਾਲ ਲੋਕਾਂ 'ਚ...
    • panic ensues at virgilio high school in mantova
      ਮਾਨਤੋਵਾ ਦੇ ਵਰਜਿਲਿਓ ਹਾਈ ਸਕੂਲ 'ਚ ਬੰਬ ਦੀ ਧਮਕੀ ਨਾਲ ਮਚੀ ਭਾਜੜ, ਵਿਦਿਆਰਥੀਆਂ...
    • joe biden was unaware of his cancer while serving as president
      ਰਾਸ਼ਟਰਪਤੀ ਰਹਿੰਦਿਆਂ ਕੈਂਸਰ ਤੋਂ ਅਣਜਾਣ ਸਨ ਜੋ ਬਾਈਡੇਨ, ਕਿਹਾ- 'ਜੇਕਰ ਪਤਾ...
    • terrorist attack on police team
      ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ ਹਮਲਾ: 11 ਜਵਾਨਾਂ ਦੀ ਮੌਤ, 12...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +