ਸਿਡਨੀ (ਭਾਸ਼ਾ)— ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕੀਤਾ। ਮੌਰੀਸਨ ਨੇ ਕਿਹਾ ਕਿ ਉਹ ਮਦਦ ਦੀ ਅਪੀਲ 'ਤੇ ਸੀਰੀਆ ਦੇ ਇਕ ਸ਼ਰਨਾਰਥੀ ਕੈਂਪ ਵਿਚ ਇਕ ਆਸਟ੍ਰੇਲੀਆਈ ਜਿਹਾਦੀ ਦੇ ਯਤੀਮ ਬੱਚਿਆਂ ਨੂੰ ਵਾਪਿਸ ਲਿਆਉਣ ਦੀ ਇਜਾਜ਼ਤ ਦੇ ਰਹੇ ਹਨ।
ਮੌਰੀਸਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੈੱਡ ਕ੍ਰਾਸ ਨਾਲ ਮਿਲ ਕੇ ਕੰਮ ਕਰ ਰਹੀ ਹੈ ਤਾਂ ਜੋ ਸੀਰੀਆ ਦੇ ਉੱਤਰੀ-ਪੂਰਬੀ ਹਿੱਸਿਆਂ ਵਿਚ ਅਲ-ਹੋਲ ਕੈਂਪ ਵਿਚ ਰਹਿ ਰਹੇ ਬੱਚਿਆਂ ਨੂੰ ਛੁੱਟੀ ਮਿਲ ਸਕੇ। ਇਸ ਦੇ ਨਾਲ ਹੀ ਆਸਟ੍ਰੇਲੀਆਈ ਅਧਿਕਾਰੀ ਉਨ੍ਹਾਂ ਨੂੰ ਵਾਪਸ ਲਿਆ ਸਕਣ। ਮੌਰੀਸਨ ਨੇ ਕੈਨਬਰਾ ਵਿਚ ਪੱਤਰਕਾਰਾਂ ਨੂੰ ਕਿਹਾ,''ਉੱਥੇ ਉਹ ਉਸ ਸਥਿਤੀ ਵਿਚ ਹਨ ਕਿ ਉਨ੍ਹਾਂ ਨੂੰ ਆਸਟ੍ਰੇਲੀਆ ਲਿਆਇਆ ਜਾ ਸਕੇ। ਅਸੀਂ ਉਸ ਪ੍ਰਕਿਰਿਆਵਾਂ ਵਿਚ ਮਦਦ ਕਰਨਗੇ।''
ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਨਹੀਂ ਪਤਾ ਕੌਣ ਹੈ ਉਸਦਾ ਪਿਤਾ!
NEXT STORY