Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:43:21 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਅਸੀਂ ਚੀਨ ਦੀਆਂ ਧਮਕੀਆਂ ਤੋਂ ਬਿਲਕੁੱਲ ਡਰਨ ਵਾਲੇ ਨਹੀਂ : ਆਸਟ੍ਰੇਲੀਆਈ ਪੀ.ਐੱਮ.

INTERNATIONAL News Punjabi(ਵਿਦੇਸ਼)

ਅਸੀਂ ਚੀਨ ਦੀਆਂ ਧਮਕੀਆਂ ਤੋਂ ਬਿਲਕੁੱਲ ਡਰਨ ਵਾਲੇ ਨਹੀਂ : ਆਸਟ੍ਰੇਲੀਆਈ ਪੀ.ਐੱਮ.

  • Edited By Vandana,
  • Updated: 11 Jun, 2020 06:11 PM
Australia
australia  scott morrison
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ): ਆਸਟ੍ਰੇਲੀਆ ਵੱਲੋਂ ਕੋਰੋਨਾਵਾਇਰਸ ਮਹਾਮਾਰੀ ਦੀ ਜਾਂਚ ਦੀ ਮੰਗ ਕਰਨ ਦੇ ਬਾਅਦ ਤੋਂ ਚੀਨ ਉਸ ਵਿਰੁੱਧ ਵਪਾਰ ਨੂੰ ਹਥਿਆਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਵੀਰਵਾਰ ਨੂੰ ਕਿਹਾ ਹੈ ਕਿ ਉਹ ਚੀਨ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਵੀਰਵਾਰ ਨੂੰ ਮੌਰੀਸਨ ਤੋਂ ਸਵਾਲ ਪੁੱਛਿਆ ਗਿਆ ਸੀ ਕੀ ਉਹ ਆਪਣੇ ਮਹੱਤਵਪੂਰਣ ਵਪਾਰਕ ਹਿੱਸੇਦਾਰ ਚੀਨ ਤੋਂ ਨਿਰਯਾਤ ਨੂੰ ਮਿਲ ਰਹੀ ਸੱਟ ਨੂੰ ਸਹਿਣ ਕਰਦੇ ਰਹਿਣਗੇ। ਅਸਲ ਵਿਚ ਚੀਨ ਨੇ ਪਿਛਲੇ 2 ਮਹੀਨਿਆਂ ਵਿਚ ਆਸਟ੍ਰੇਲੀਆ ਨੂੰ ਆਰਥਿਕ ਸੱਟ ਪਹੁੰਚਾਉਣ ਵਾਲੇ ਕਈ ਕਦਮ ਚੁੱਕੇ ਹਨ।ਅਮਰੀਕਾ ਅਤੇ ਯੂਰਪੀ ਦੇਸ਼ਾਂ ਦੇ ਨਾਲ-ਨਾਲ, ਆਸਟ੍ਰੇਲੀਆ ਵੀ ਉਹਨਾਂ ਦੇਸ਼ਾਂ ਵਿਚ ਸ਼ਾਮਲ ਹੋ ਗਿਆ ਸੀ ਜਿਸ ਨੇ ਕੋਰੋਨਾਵਾਇਰਸ ਦੇ ਪੂਰੀ ਦੁਨੀਆ ਵਿਚ ਫੈਲਣ ਦੀ ਅੰਤਰਰਾਸ਼ਟਰੀ ਜਾਂਚ ਦੀ ਮੰਗ ਕੀਤੀ ਸੀ। ਆਸਟ੍ਰੇਲੀਆ ਅਤੇ ਯੂਰਪੀ ਯੂਨੀਅਨ ਦੀ ਲਾਮਬੰਦੀ ਦੇ ਬਾਅਦ ਪਿਛਲੇ ਮਹੀਨੇ ਵਿਸ਼ਵ ਸਿਹਤ ਸੰਗਠਨ ਦੀ ਸਾਲਾਨਾ ਬੈਠਕ ਵਿਚ ਮਹਾਮਾਰੀ ਦੀ ਜਾਂਚ ਦੇ ਪੱਖ ਵਿਚ ਵੋਟਿੰਗ ਵੀ ਹੋਈ ਸੀ। ਆਸਟ੍ਰੇਲੀਆ ਦੇ ਇਸ ਕਦਮ ਨਾਲ ਚੀਨ ਨਾਰਾਜ਼ ਹੋ ਗਿਆ ਅਤੇ ਉਦੋਂ ਤੋਂ ਉਹ ਆਸਟ੍ਰੇਲੀਆ ਨੂੰ ਲਗਾਤਾਰ ਧਮਕੀਆਂ ਦੇ ਕੇ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਚੀਨ ਦੇ ਸਿੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਆਸਟ੍ਰੇਲੀਆ ਵਿਚ ਪੜ੍ਹਨ ਲਈ ਜਾ ਰਹੇ ਵਿਦਿਆਰਥੀਆਂ ਨੂੰ ਦੋ ਵਾਰ ਫਿਰ ਆਪਣੇ ਫੈਸਲੇ 'ਤੇ ਵਿਚਾਰ ਕਰਨਾ ਚਾਹੀਦਾ ਹੈ। ਆਸਟ੍ਰੇਲੀਆ ਦਾ ਇੰਟਰਨੈਸ਼ਨਲ ਐਜੁਕੇਸ਼ਨ ਸਿਸਟਮ ਉਸ ਦਾ ਚੌਥਾ ਸਭ ਤੋਂ ਵੱਡਾ ਨਿਰਯਾਤ ਹੈ। ਵਿਦੇਸ਼ੀ ਵਿਦਿਆਰਥੀਆਂ ਤੋਂ ਆਸਟ੍ਰੇਲੀਆ ਨੂੰ ਸਾਲਾਨਾ 26 ਅਰਬ ਡਾਲਰ ਦੀ ਕਮਾਈ ਹੁੰਦੀ ਹੈ। ਚੀਨ ਦੀ ਧਮਕੀ ਨਾਲ ਆਸਟ੍ਰੇਲੀਆ ਨੂੰ ਸਿੱਖਿਆ ਖੇਤਰ ਵਿਚ ਹੋ ਰਹੀ ਕਮਾਈ ਵਿਚ ਵੀ ਨੁਕਸਾਨ ਝੱਲਣਾ ਪੈ ਸਕਦਾ ਹੈ।

ਮੌਰੀਸਨ ਨੇ ਰੇਡੀਓ ਸਟੇਸ਼ਨ 2GB ਨਾਲ ਗੱਲਬਾਤ ਵਿਚ ਕਿਹਾ,''ਆਸਟ੍ਰੇਲੀਆ ਖੁੱਲ੍ਹੇ ਬਾਜ਼ਾਰ ਦਾ ਸਮਰਥਨ ਕਰਦਾ ਹੈ ਪਰ ਭਾਵੇਂ ਧਮਕੀ ਕਿਤੋਂ ਵੀ ਆਵੇ,ਅਸੀਂ ਇਸ ਦੇ ਜਵਾਬ ਵਿਚ ਕਦੇ ਵੀ ਆਪਣੇ ਮੁੱਲਾਂ ਦਾ ਸੌਦਾ ਨਹੀਂ ਕਰਾਂਗੇ।'' ਮੌਰੀਸਨ ਨੇ ਗੱਲਬਾਤ ਵਿਚ ਅੱਗੇ ਕਿਹਾ,''ਆਸਟ੍ਰੇਲੀਆ ਦੁਨੀਆ ਵਿਚ ਸਭ ਤੋਂ ਬਿਹਤਰੀਨ ਸਿੱਖਿਆ ਅਤੇ ਟੂਰਿਜ਼ਮ ਦੇ ਮੌਕੇ ਉਪਲਬਧ ਕਰਾਉਂਦਾ ਹੈ। ਚੀਨੀ ਨਾਗਰਿਕਾਂ ਦਾ ਆਸਟ੍ਰੇਲੀਆ ਨੂੰ ਚੁਨਣਾ ਪੂਰੀ ਤਰ੍ਹਾਂ ਨਾਲ ਉਹਨਾਂ ਦਾ ਫੈਸਲਾ ਰਿਹਾ ਹੈ। ਮੈਨੂੰ ਆਪਣੇ ਦੇਸ਼ ਦੀ ਸਿੱਖਿਆ ਅਤੇ ਟੂਰਿਜ਼ਮ ਖੇਤਰ ਦੀ ਉੱਤਮਤਾ ਨੂੰ ਲੈ ਕੇ ਪੂਰਾ ਭਰੋਸਾ ਹੈ।''

ਚੀਨ ਨੇ ਹਾਲ ਹੀ ਵਿਚ ਆਸਟ੍ਰੇਲੀਆ ਤੋਂ ਬੀਫ ਦੇ ਆਯਾਤ 'ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਉੱਥੋਂ ਆਉਣ ਵਾਲੇ ਜੌਂ 'ਤੇ ਭਾਰੀ ਟੈਰਿਫ ਲੱਗਾ ਦਿੱਤਾ ਸੀ। ਬੀਤੇ ਹਫਤੇ ਚੀਨ ਨੇ ਆਪਣੇ ਸੈਲਾਨੀਆਂ ਲਈ ਵੀ ਚਿਤਾਵਨੀ ਜਾਰੀ ਕੀਤੀ ਸੀ ਕਿ ਅਤੇ ਕਿਹਾ ਸੀ ਕਿ ਉਹ ਆਸਟ੍ਰੇਲੀਆ ਜਾਣ ਤੋਂ ਬਚਣ। ਚੀਨ ਦੇ ਅਧਿਕਾਰੀਆਂ ਨੇ ਚਿਤਾਵਨੀ ਜਾਰੀ ਕਰਨ ਦੇ ਪਿੱਛੇ ਦਲੀਲ ਦਿੱਤੀ ਹੈ ਕਿ ਮਹਾਮਾਰੀ ਦੇ ਦੌਰਾਨ ਆਸਟ੍ਰੇਲੀਆ ਵਿਚ ਏਸ਼ੀਆਈ ਲੋਕਾਂ ਦੇ ਵਿਰੁੱਧ ਨਸਲੀ ਹਮਲੇ ਵੱਧ ਗਏ ਹਨ।

ਪੜ੍ਹੋ ਇਹ ਅਹਿਮ ਖਬਰ- ਡਿਜ਼ਨੀਲੈਂਡ ਨੇ 17 ਜੁਲਾਈ ਤੋਂ ਥੀਮ ਪਾਰਕ ਖੋਲ੍ਹਣ ਦਾ ਕੀਤਾ ਐਲਾਨ

ਮੌਰੀਸਨ ਨੇ 3AW ਨੂੰ ਦਿੱਤੇ ਇੰਟਰਵਿਊ ਵਿਚ ਕਿਹਾ,''ਇਹ ਬਿਲਕੁੱਲ ਇਤਰਾਜ਼ਯੋਗ ਹੈ। ਇਹ ਬਹੁਤ ਹੀ ਮਜ਼ਾਕੀਆ ਗੱਲ ਹੈ ਅਤੇ ਅਸੀਂ ਇਸ ਨੂੰ ਖਾਰਿਜ ਕਰਦੇ ਹਾਂ।'' ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਚਿਤਾਵਨੀਆਂ ਨੂੰ ਲੈ ਕੇ ਆਸਟ੍ਰੇਲੀਆ ਨੇ ਚੀਨ ਦੇ ਵਿਦੇਸ਼ ਮੰਤਰਾਲੇ ਅਤੇ ਕੈਨਬਰਾ ਸਥਿਤ ਚੀਨੀ ਦੂਤਾਵਾਸ ਨੂੰ ਵਿਰੋਧ ਦਰਜ ਕਰਵਾਇਆ ਹੈ। ਆਸਟ੍ਰੇਲੀਆ ਨੇ ਕਿਹਾ ਹੈ ਕਿ ਸੈਲਾਨੀਆਂ ਅਤੇ ਵਿਦਿਆਰਥੀਆਂ ਦੇ ਲਈ ਉਹਨਾਂ ਦਾ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇੱਥੇ ਦੱਸ ਦਈਏ ਕਿ ਚੀਨ ਆਸਟ੍ਰੇਲੀਆ ਦਾ ਸਭ ਤੋਂ ਵੱਡਾ ਵਪਾਰਕ ਹਿੱਸੇਦਾਰ ਹੈ। ਦੋਹਾਂ ਵਿਚਾਲੇ ਹਰੇਕ ਸਾਲ 235 ਅਰਬ ਆਸਟ੍ਰੇਲੀਆਈ ਡਾਲਰ ਦਾ ਵਪਾਰ ਹੁੰਦਾ ਹੈ। ਦੋਵੇਂ ਦੇਸ਼ਾਂ ਵਿਚਾਲੇ ਵਪਾਰ ਆਸਟ੍ਰੇਲੀਆ ਦੇ ਪੱਖ ਵਿਚ ਝੁੱਕਿਆ ਹੋਇਆ ਹੈ। ਇਸ ਲਈ ਚੀਨ ਨਾਲ ਵਪਾਰ ਰੁੱਕਣ 'ਤੇ ਆਸਟ੍ਰੇਲੀਆ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

  • Australia
  • Scott Morrison
  • Statement
  • Coronavirus
  • ਆਸਟ੍ਰੇਲੀਆ
  • ਸਕੌਟ ਮੌਰੀਸਨ
  • ਬਿਆਨ
  • ਕੋਰੋਨਾਵਾਇਰਸ

ਆਸਟ੍ਰੇਲੀਆ : ਘਰ 'ਚ ਲੱਗੀ ਅੱਗ, ਬਚਾਇਆ ਗਿਆ ਬਜ਼ੁਰਗ ਜੋੜਾ

NEXT STORY

Stories You May Like

  • three people arrested for committing robberies
    ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਗ੍ਰਿਫ਼ਤਾਰ
  • china africa trade
    ਚੀਨ ਵੱਲੋਂ ਫ੍ਰੀ ਟ੍ਰੇਡ ਐਗਰੀਮੈਂਟ ਦਾ ਐਲਾਨ ! ਫ਼ਿਰ ਵੀ ਨਹੀਂ ਘਟ ਰਹੀਆਂ ਅਫ਼ਰੀਕਾ ਦੀਆਂ ਮੁਸ਼ਕਲਾਂ
  • delhi three schools receive bomb threats
    ਦਿੱਲੀ: 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ, ਪਈਆਂ ਭਾਜੜਾਂ
  • taiwan  maritime patrol capacity
    ਚੀਨ ਦੀਆਂ ਹਰਕਤਾਂ 'ਤੇ ਰਹੇਗੀ ਤਿੱਖੀ ਨਜ਼ਰ! ਤਾਇਵਾਨ ਨੇ ਤਾਇਨਾਤ ਕੀਤਾ ਨਵਾਂ ਗਸ਼ਤੀ ਜਹਾਜ਼
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • pandit dhirendra krishna shastris major statement
    'ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ', ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਵੱਡਾ ਬਿਆਨ
  • australian missionary  dara singh  release  plea rejected
    ਆਸਟ੍ਰੇਲੀਆਈ ਮਿਸ਼ਨਰੀ ਦੇ ਕਤਲ ਦਾ ਮਾਮਲਾ, ਦਾਰਾ ਸਿੰਘ ਦੀ ਰਿਹਾਈ ਦੀ ਅਰਜ਼ੀ ਖ਼ਾਰਜ
  • vande mataram  mandatory  legal petition
    'ਵੰਦੇ ਮਾਤਰਮ' ਦੀਆਂ 6 ਪਉੜੀਆਂ ਲਾਜ਼ਮੀ ਗਾਉਣ ਵਾਲੇ ਕਾਨੂੰਨ ਖ਼ਿਲਾਫ਼ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • shipping containers
      ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...
    • gurwinder gavy meets high commissioner
      ਆਸਟ੍ਰੇਲੀਆ 'ਚ ਗੁਰਜਿੰਦਰ ਗੈਵੀ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ ! ਕਈ ਅਹਿਮ...
    • donkey to us
      ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ ! ਰਿਹਾਈ ਬਦਲੇ ਮੰਗਿਆ 1 ਕਰੋੜ
    • flydubai flight update
      'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
    • statement of pakistan   defence minister
      ਸਾਊਦੀ ਨੂੰ ਦੇਵਾਂਗੇ ਹਰ ਸੰਭਵ ਮਦਦ ! ਪਕਿ ਰੱਖਿਆ ਮੰਤਰੀ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +