Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:32:40 PM

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 10-12 ਅਪ੍ਰੈਲ ਤੱਕ ਪਰਥ 'ਚ ਹੋਣਗੀਆਂ 33ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

INTERNATIONAL News Punjabi(ਵਿਦੇਸ਼)

10-12 ਅਪ੍ਰੈਲ ਤੱਕ ਪਰਥ 'ਚ ਹੋਣਗੀਆਂ 33ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

  • Edited By Vandana,
  • Updated: 28 Jan, 2020 06:18 PM
Australia
australia 33rd sikh games
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ/ਜਲੰਧਰ (ਮਨਦੀਪ ਸਿੰਘ ਸੈਣੀ/ਵਿਕਰਮ): ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਵਲੋਂ ਕੌਮੀ ਪੱਧਰ 'ਤੇ ਆਯੋਜਿਤ ਹੋਣ ਵਾਲੀਆਂ 33ਵੀਆਂ ਸਾਲਾਨਾ ਸਿੱਖ ਖੇਡਾਂ 10 ਅਪ੍ਰੈਲ ਤੋਂ 12 ਅਪ੍ਰੈਲ ਤੱਕ ਪੱਛਮੀ ਆਸਟ੍ਰੇਲੀਆ ਸੂਬੇ ਦੇ ਸ਼ਹਿਰ ਪਰਥ ਵਿੱਚ ਸਥਿੱਤ ਕਰਟਿਨ ਯੂਨੀਵਰਸਿਟੀ, ਬੈਂਟਲੀ ਵਿੱਚ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾ ਰਹੀਆਂ ਹਨ।ਖੇਡ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਖੇਡ ਮੇਲੇ ਵਿੱਚ ਕਬੱਡੀ, ਹਾਕੀ, ਫੁੱਟਬਾਲ, ਰੱਸ਼ਾਕਸ਼ੀ, ਕ੍ਰਿਕਟ, ਦੌੜਾਂ, ਵਾਲੀਬਾਲ, ਨੈੱਟਬਾਲ, ਟੈਨਿਸ, ਬੈਡਮਿੰਟਨ ਦੇ ਮੁਕਾਬਲੇ ਕਰਵਾਏ ਜਾਣਗੇ। ਤਿੰਨ ਦਿਨ ਤੱਕ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਵੱਖ-ਵੱਖ ਦੇਸ਼ਾਂ ਤੋਂ ਹਜ਼ਾਰਾਂ ਖਿਡਾਰੀ ਹਿੱਸਾ ਲੈ ਰਹੇ ਹਨ।

ਖੇਡਾਂ ਦੌਰਾਨ ਕਰਵਾਏ ਜਾ ਰਹੇ ਸਿੱਖ ਫੋਰਮ ਵਿੱਚ ਪੰਜਾਬੀ ਭਾਈਚਾਰੇ ਦੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ,ਘਰੇਲੂ ਹਿੰਸਾ ਖਤਮ ਕਰਨ, ਆਸਟ੍ਰੇਲੀਆ ਦੇ ਸੂਬਾਈ ਅਤੇ ਕੌਮੀ ਪੱਧਰ 'ਤੇ ਪੰਜਾਬੀਆਂ ਦੀ ਉਸਾਰੂ ਪ੍ਰਤੀਨਿਧਤਾ ਕਰਨ ਸਮੇਤ ਕਈ ਮੁੱਦੇ ਵਿਚਾਰੇ ਜਾਣਗੇ।ਇਸ ਵਾਰ ਪੰਜਾਬੀ ਭਾਸ਼ਾ ਫੋਰਮ ਵੀ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਨਾਮਵਰ ਲੇਖਕ ਅਤੇ ਕਵੀ ਆਪਣੀਆਂ ਰਚਨਾਵਾਂ ਨਾਲ ਸਾਹਿਤਕ ਸਾਂਝ ਪਾਉਣਗੇ। ਪ੍ਰਬੰਧਕ ਖੇਡ ਕਮੇਟੀ ਦੇ ਸਮੂਹ ਮੈਂਬਰਾਨ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਹੋ ਰਹੀ ਵਿਉਂਤਬੰਦੀ ਮੁਤਾਬਕ ਖੇਡਾਂ ਨੂੰ ਸਫਲ ਬਣਾਉਣ ਲਈ ਕੀਤੇ ਗਏ ਜ਼ਰੂਰੀ ਇੰਤਜ਼ਾਮਾਂ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਇਹਨਾਂ ਖੇਡਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਨਹੀ ਛੱਡੀ ਜਾਵੇਗੀ।ਖੇਡਾਂ ਨੂੰ ਸੰਪੂਰਨ ਰੂਪ ਵਿੱਚ ਨੇਪਰੇ ਚਾੜਨ ਲਈ ਆਸਟ੍ਰੇਲੀਆਈ ਸਰਕਾਰ, ਸਥਾਨਕ ਕੌਂਸਲਾਂ, ਪ੍ਰਸ਼ਾਸਨ, ਆਸਟ੍ਰੇਲੀਆਈ ਗੁਰੂ ਘਰਾਂ, ਖੇਡ ਕਲੱਬਾਂ ਅਤੇ ਸਿੱਖ ਭਾਈਚਾਰੇ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਆਸਟ੍ਰੇਲੀਆ ਵਿੱਚ ਨਵੀਂ ਪੀੜੀ ਦੀ ਪੰਜਾਬੀ ਬੋਲੀ ਨਾਲ ਸਾਂਝ ਪਕੇਰੀ ਕਰਨ ਦੇ ਮੰਤਵ ਨਾਲ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 550 ਪੰਜਾਬੀ ਫੱਟੀਆਂ ਖੇਡਾਂ ਦੌਰਾਨ ਬੱਚਿਆਂ ਵਿੱਚ ਵੰਡੀਆਂ ਜਾਣਗੀਆਂ।ਈਸਟਰ ਦੀਆਂ ਛੁੱਟੀਆਂ ਹੋਣ ਕਾਰਨ ਇਸ ਖੇਡ ਮੇਲੇ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਦੇ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

  • Australia
  • 33rd Sikh Games
  • April 10-12
  • ਆਸਟ੍ਰੇਲੀਆ
  • 33ਵੀਆਂ ਸਿੱਖ ਖੇਡਾਂ
  • 10-12 ਅਪ੍ਰੈਲ ਤੱਕ

ਵੁਹਾਨ 'ਚ ਫਸੇ ਭਾਰਤੀ ਲੋਕਾਂ ਨੂੰ ਕੱਢਣ ਦੀ ਤਿਆਰੀ, ਏਅਰ ਇੰਡੀਆ ਦਾ ਜਹਾਜ਼ ਤਿਆਰ

NEXT STORY

Stories You May Like

  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • preparation for major changes in gst  from april 1
    GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
  • akasa air cancels all flights for this route till october 10
    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10 ਅਕਤੂਬਰ ਤੱਕ ਰੱਦ ਕੀਤੀਆਂ ਸਾਰੀਆਂ ਉਡਾਣਾ
  • goldy brar on fbi s top 10 most wanted list
    ਗੋਲਡੀ ਬਰਾੜ FBI ਦੀ ‘ਟੌਪ 10 ਮੋਸਟ ਵਾਂਟੇਡ’ ਸੂਚੀ 'ਚ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • sukhpal singh dhanoa and varinder singh honoured
      ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ...
    • imf lowers chinas economic growth rate forecast to
      IMF ਵੱਲੋਂ ਚੀਨ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ ਕੀਤਾ 4.5 ਫ਼ੀਸਦੀ
    • trump reiterates promise
      ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ
    • saudi prince security
      ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ
    • gen z youth forced to become a   lost generation   due to a lack of jobs
      ਚੀਨ : ਨੌਕਰੀਆਂ ਦੀ ਘਾਟ ਕਾਰਨ 'Lost Generation' ਬਣਨ ਲਈ ਮਜਬੂਰ Gen Z ਯੂਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +