Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    10:03:28 PM

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • a massive fire broke out in the tent city of sri anandpur sahib

    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਗ੍ਰੇਟ ਬੈਰੀਅਰ ਰੀਫ ਮੁੱਦੇ 'ਤੇ ਆਸਟ੍ਰੇਲੀਆ ਅਤੇ ਚੀਨ ਆਹਮੋ-ਸਾਹਮਣੇ

INTERNATIONAL News Punjabi(ਵਿਦੇਸ਼)

ਗ੍ਰੇਟ ਬੈਰੀਅਰ ਰੀਫ ਮੁੱਦੇ 'ਤੇ ਆਸਟ੍ਰੇਲੀਆ ਅਤੇ ਚੀਨ ਆਹਮੋ-ਸਾਹਮਣੇ

  • Edited By Vandana,
  • Updated: 23 Jun, 2021 03:02 PM
Australia
australia and china  the great barrier reef  face to face
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਭਾਸ਼ਾ): ਆਸਟ੍ਰੇਲੀਆ ਅਤੇ ਚੀਨ ਵਿਚਾਲੇ ਤਣਾਅ ਘੱਟਦਾ ਨਜ਼ਰ ਨਹੀਂ ਆਉਂਦਾ।. ਕੋਰੋਨਾ ਵਾਇਰਸ ਦੀ ਉਤਪੱਤੀ ਅਤੇ ਵਪਾਰ ਯੁੱਧ ਤੋਂ ਬਾਅਦ, ਹੁਣ ਦੋਵੇਂ ਦੇਸ਼ ਗ੍ਰੇਟ ਬੈਰੀਅਰ ਰੀਫ (GBR) ਦੀ ਸੁਰੱਖਿਆ ਨੂੰ ਲੈ ਕੇ ਆਹਮੋ-ਸਾਹਮਣੇ ਹਨ। ਯੂਨੈਸਕੋ ਦੀ ਇਕ ਵਿਸ਼ਵ ਵਿਰਾਸਤ ਕਮੇਟੀ ਨੇ ਕਿਹਾ ਹੈ ਕਿ ਗ੍ਰੇਟ ਬੈਰੀਅਰ ਰੀਫ ਇੰਨੀ ਵਿਗੜ ਚੁੱਕੀ ਹੈ ਕਿ ਇਸ ਨੂੰ ਖ਼ਤਰੇ ਵਿਚ ਵਿਸ਼ਵ ਵਿਰਾਸਤ ਵਾਲੀ ਜਗ੍ਹਾ ਵਜੋਂ ਸੂਚੀਬੱਧ ਕੀਤਾ ਜਾਣਾ ਚਾਹੀਦਾ ਹੈ। ਕਮੇਟੀ ਨੇ ਇਹ ਵੀ ਕਿਹਾ ਕਿ ਮੌਸਮ ਵਿਚ ਤਬਦੀਲੀ ਵਿਸ਼ਵ ਦੀ ਸਭ ਤੋਂ ਵੱਡੀ ਕੋਰਲ ਰੀਫ ਦੀ ਸਿਹਤ ਵਿਗੜਨ ਦਾ ਮੁੱਖ ਕਾਰਨ ਹੈ।

ਕਮੇਟੀ ਨੇ ਆਸਟ੍ਰੇਲੀਆ ਨੂੰ ਜੀ.ਬੀ.ਆਰ ਦੇ ਖਤਰੇ ਨੂੰ ਤੁਰੰਤ ਹੱਲ ਕਰਨ ਲਈ ਕਿਹਾ। ਇਹ ਇਕ ਵਿਆਪਕ ਅਤੇ ਵਿਭਿੰਨ ਕੋਰਲ ਰੀਫ ਈਕੋਸਿਸਟਮ ਹੈ। ਆਸਟ੍ਰੇਲੀਆ ਨੇ ਫਿਲਹਾਲ ਜੀ.ਬੀ.ਆਰ. ਦੀਆਂ ਟਿੱਪਣੀਆਂ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਆਸਟ੍ਰੇਲੀਆ ਦੇ ਵਾਤਾਵਰਣ ਮੰਤਰੀ ਸੁਸਾਨ ਲੇ ਨੇ ਕਿਹਾ ਕਿ ਸਰਕਾਰ ਇਸ ਸਿਫਾਰਿਸ਼ ਦਾ ਸਖ਼ਤ ਵਿਰੋਧ ਕਰੇਗੀ ਕਿਉਂਕਿ ਦੇਸ਼ ਰੀਫ ਸੁਰੱਖਿਆ ਵਿਚ 3 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਕਰ ਰਿਹਾ ਹੈ। ਇਸ ਮਗਰੋਂ ਦੇਸ਼ ਵਿਚ ਅਜਿਹਾ ਪ੍ਰਤੀਕਰਮ ਸੀ ਕਿ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮੈਰੀਜ ਪੇਨੇ ਨੇ ਸੋਮਵਾਰ ਸ਼ਾਮ ਨੂੰ ਯੂਨੈਸਕੋ ਦੇ ਡਾਇਰੈਕਟਰ-ਜਨਰਲ ਨਾਲ ਗੱਲਬਾਤ ਕਰਦਿਆਂ ਇਸ ਕਦਮ 'ਤੇ ਆਪਣੇ ਦੇਸ਼ ਦੇ ਲੋਕਾਂ ਦੀ ਸਖਤ ਨਿਰਾਸ਼ਾ ਅਤੇ ਹੈਰਾਨਗੀ ਜਤਾਈ।

ਪੜ੍ਹੋ ਇਹ ਅਹਿਮ ਖਬਰ- ਈਰਾਨ ਨੂੰ ਕਰਾਰਾ ਝਟਕਾ, ਅਮਰੀਕਾ ਨੇ ਤਿੰਨ ਦਰਜਨ ਵੈੱਬਸਾਈਟਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਆਸਟ੍ਰੇਲੀਆ ਨੂੰ ਲੱਗਦਾ ਹੈ ਕਿ 21 ਦੇਸ਼ਾਂ ਦੀ ਵਿਸ਼ਵ ਵਿਰਾਸਤ ਕਮੇਟੀ, ਜੋ ਕਿ ਚੀਨ ਦੀ ਪ੍ਰਧਾਨਗੀ ਵਿਚ ਹੈ, ਦਾ ਫ਼ੈਸਲਾ ਪੱਖਪਾਤੀ ਹੈ। ਦੇਸ਼ ਇਸ ਫ਼ੈਸਲੇ ਦਾ ਵਿਰੋਧ ਕਰਨ ਦੀ ਯੋਜਨਾ ਬਣਾ ਰਿਹਾ ਹੈ।ਇੰਡੀਆ ਨਾਰਿਏਟਿਵ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਰਿਸਰਚ ਡਾਇਰੈਕਟਰ ਅਤੇ ਐਡਜੈਂਕਟ ਐਸੋਸੀਏਟ ਪ੍ਰੋਫੈਸਰ ਡਾਕਟਰ ਅੰਜਲ ਪ੍ਰਕਾਸ਼ ਨਾਲ ਗੱਲਬਾਤ ਕੀਤੀ। ਉਹ ਸਮੁੰਦਰੀ ਜ਼ਹਾਜ਼ਾਂ ਅਤੇ ਕ੍ਰਾਇਓਸਫੀਅਰ (SROCC) ਬਾਰੇ  IPCC ਦੀ ਵਿਸ਼ੇਸ਼ ਰਿਪੋਰਟ ਦੇ ਕੋਆਰਡੀਨੇਟਿਡ ਲੀਡ ਲੇਖਕ ਸਨ ਅਤੇ ਮੌਜੂਦਾ ਸਮੇਂ ਵਿਚ ਆਈਪੀਸੀਸੀ ਦੀ 6 ਵੀਂ ਮੁਲਾਂਕਣ ਰਿਪੋਰਟ ਨਾਲ ਜੁੜੇ ਹੋਏ ਹਨ।

ਆਸਟ੍ਰੇਲੀਆ ਦੇ ਵਿਗਿਆਨੀ ਗ੍ਰੇਟ ਬੈਰੀਅਰ ਰੀਫ ਖੇਤਰ ਅੰਦਰ ਮਨੁੱਖੀ ਸੰਸਕ੍ਰਿਤਿਆਂ ਅਤੇ ਭਲਾਈ 'ਤੇ ਜਲਵਾਯੂ ਤਬਦੀਲੀ ਦੇ ਪ੍ਰਭਾਵ ਦਾ ਮੁਲਾਂਕਣ ਕਰ ਰਹੇ ਹਨ। ਉਨ੍ਹਾਂ ਨੇ ਪਾਇਆ ਕਿ ਐਸਆਰਓਸੀ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਤਾਪਮਾਨ ਵਿਚ ਵਾਧਾ, ਚੱਕਰਵਾਤ ਅਤੇ ਸਮੁੰਦਰੀ ਪੱਧਰ ਦੇ ਵਾਧੇ ਨੇ ਇਸ ਦੀ ਕੁਆਲਿਟੀ ਨੂੰ ਖ਼ਰਾਬ ਕੀਤਾ ਹੈ। ਸੀ ਐਨ ਐਨ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੀਬੀਆਰ ਆਸਟ੍ਰੇਲੀਆ ਦੀ ਆਰਥਿਕਤਾ ਵਿਚ ਸਾਲਾਨਾ 4.8 ਬਿਲੀਅਨ  ਡਾਲਰ ਦਾ ਯੋਗਦਾਨ ਪਾਉਂਦੀ ਹੈ ਅਤੇ 64,000 ਨੌਕਰੀਆਂ ਪੈਦਾ ਕਰਦੀ ਹੈ ਪਰ ਰੀਫ ਦੀ ਲੰਬੇ ਸਮੇਂ ਲਈ ਹੋਂਦ ਬਣੇ ਰਹਿਣਾ ਸਵਾਲਾਂ ਦੇ ਘੇਰੇ ਵਿਚ ਹੈ। 
 

  • Australia and China
  • the Great Barrier Reef
  • face-to-face
  • ਆਸਟ੍ਰੇਲੀਆ ਅਤੇ ਚੀਨ
  • ਗ੍ਰੇਟ ਬੈਰੀਅਰ ਰੀਫ
  • ਆਹਮੋ-ਸਾਹਮਣੇ

ਅਫ਼ਗਾਨ ਪ੍ਰਵਾਸੀਆਂ ਦਾ ਭੱਖਿਆ ਦਰਦ : ਕਿਹਾ- ਪਾਕਿਸਤਾਨ ਹੀ ਅਫ਼ਗਾਨੀਸਤਾਨ ਦੀ ਤਬਾਹੀ ਦਾ ਕਾਰਨ

NEXT STORY

Stories You May Like

  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • shabir ahmed deportation
    ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ ਆਹਮੋ-ਸਾਹਮਣੇ ਹੋਏ ਪਾਕਿ-ਇੰਗਲੈਂਡ
  • air india air india express plane takeoff runway
    ਇਕੋ ਰਨਵੇ 'ਤੇ ਉਤਰ ਗਏ 2 ਜਹਾਜ਼ ! ਆ ਗਏ ਆਹਮੋ-ਸਾਹਮਣੇ, ਮੁੰਬਈ ਏਅਰਪੋਰਟ 'ਤੇ ਪੈ ਗਿਆ ਭੜਥੂ
  • head on collision between motorcycles
    ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
  • china  pacific ocean  missile test  submarine
    ਚੀਨ ਨੇ ਪ੍ਰਸ਼ਾਂਤ ਮਹਾਸਾਗਰ ’ਚ ਕੀਤਾ ਮਿਜ਼ਾਈਲ ਪ੍ਰੀਖਣ ; ਜਾਪਾਨ-ਆਸਟ੍ਰੇਲੀਆ ਨੇ ਪ੍ਰਗਟਾਈ ਨਾਰਾਜ਼ਗੀ
  • india australia partnership
    ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ ਲਈ ਲਾਂਚ ਕੀਤਾ PACTS
  • india and australia agreement
    ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ 'ਤੇ ਲੱਗੀ ਮੋਹਰ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • middle east tension
      ਇਕ ਵਾਰ ਫ਼ਿਰ ਪੂਰੇ ਮਿਡਲ ਈਸਟ ਨੂੰ ਚਪੇਟ 'ਚ ਲੈਣ ਲੱਗੀ ਇਰਾਨ ਦੀ ਜੰਗ ! ਤਾਬੜਤੋੜ...
    • gurdwara reopned after independence
      ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਖੁੱਲ੍ਹਿਆ ਲਾਹੌਰ ਦਾ ਇਤਿਹਾਸਕ ਗੁਰਦੁਆਰਾ ! ਸਿੱਖ...
    • nz supports india unsc
      'India ਨੂੰ ਬਣਾਇਆ ਜਾਵੇ UNSC ਦਾ ਸਥਾਈ ਮੈਂਬਰ' ; ਨਿਊਜ਼ੀਲੈਂਡ ਨੇ ਭਾਰਤੀ...
    • operation hard ball in france
      ਫਰਾਂਸ 'ਚ ਵੀ ਚੱਲਿਆ 'ਆਪਰੇਸ਼ਨ ਹਾਰਡ ਬਾਲ' ! FBI ਨੇ ਗਰਿੰਦਰ ਸਿੰਘ ਨੂੰ ਕੀਤਾ...
    • canadian minister  bring trade delegation to india in october
      ਕੈਨੇਡਾ ਦੇ ਮੰਤਰੀ ਮਨਿੰਦਰ ਸਿੱਧੂ ਅਕਤੂਬਰ 'ਚ ਵਪਾਰਕ ਵਫ਼ਦ ਲੈ ਕੇ ਆਉਣਗੇ ਭਾਰਤ
    • raghuram rajan raj shetty asha sharma got responsibility in usa
      ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ...
    • italy tourist
      ਇਟਲੀ ਘੁੰਮਣ ਗਈ ਔਰਤ ਨੂੰ ਇਕੋ ਦਿਨ 2 ਵਾਰ ਪੈ ਗਏ 'ਬੰਦੇ' ! ਦਲੇਰੀ ਨਾਲ ਇੰਝ...
    • people returning from marriage
      ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ ਜਾਨ ! ਟਰੱਕਾਂ ਦੀ ਟੱਕਰ...
    • doctor  s unique feat  more than 100 kisses in 30 seconds
      World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ...
    • bahrain under strike
      ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +