Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    12:10:02 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ ਨੇ ਰਾਸ਼ਟਰੀ ਅੱਤਵਾਦ ਦੇ ਖ਼ਤਰੇ ਦੇ 'ਪੱਧਰ' 'ਚ ਕੀਤਾ ਬਦਲਾਅ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ ਨੇ ਰਾਸ਼ਟਰੀ ਅੱਤਵਾਦ ਦੇ ਖ਼ਤਰੇ ਦੇ 'ਪੱਧਰ' 'ਚ ਕੀਤਾ ਬਦਲਾਅ

  • Edited By Vandana,
  • Updated: 28 Nov, 2022 02:05 PM
Australia
australia downgrades national terrorism to probable
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ (ਭਾਸ਼ਾ)- ਆਸਟ੍ਰੇਲੀਆ ਨੇ 2014 ਤੋਂ ਬਾਅਦ ਪਹਿਲੀ ਵਾਰ ਅੱਤਵਾਦ ਦੇ ਖਤਰੇ ਦੇ ਪੱਧਰ ਨੂੰ "ਸੰਭਾਵਿਤ" (probable) ਤੋਂ ਘਟਾ ਕੇ "ਸੰਭਵ" (possible) ਕਰ ਦਿੱਤਾ। ਦੇਸ਼ ਦੀ ਮੁੱਖ ਖੁਫੀਆ ਏਜੰਸੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਆਸਟ੍ਰੇਲੀਆ ਦੇ ਸੁਰੱਖਿਆ ਖੁਫੀਆ ਸੰਗਠਨ ਦੇ ਡਾਇਰੈਕਟਰ ਜਨਰਲ ਮਾਈਕ ਬਰਗੇਸ ਨੇ ਕਿਹਾ ਕਿ ਮੱਧ ਪੂਰਬ ਵਿੱਚ ਹੋਏ ਸੰਘਰਸ਼ ਵਿੱਚ ਇਸਲਾਮਿਕ ਸਟੇਟ ਸਮੂਹ ਦੀ ਹਾਰ ਅਤੇ ਅਲ-ਕਾਇਦਾ ਦੇ ਬੇਅਸਰ ਪ੍ਰਚਾਰ ਕਾਰਨ ਪੱਛਮੀ ਦੇਸ਼ਾਂ ਦੇ ਨੌਜਵਾਨਾਂ ਨੂੰ ਅੱਤਵਾਦ ਨਾਲ ਜੋੜਨ ਵਿਚ ਅਸਫਲਤਾ ਇਸ ਦੇ ਜ਼ੋਖਮ ਦੇ ਪੱਧਰ ਨੂੰ ਘੱਟ ਕਰਨ ਦਾ ਕਾਰਨ ਬਣਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਜ਼ੇਲੇਂਸਕੀ ਖ਼ਿਲਾਫ਼ ਯੂਕ੍ਰੇਨ 'ਚ ਪਹਿਲੀ ਵਾਰ ਬਗਾਵਤ, ਬਿਜਲੀ ਕੱਟ, ਪਾਣੀ ਦੀ ਕਿੱਲਤ ਕਾਰਨ ਵਿਰੋਧ ਪ੍ਰਦਰਸ਼ਨ

ਉਹਨਾਂ ਮੁਤਾਬਕ ਇਸ ਕਾਰਨ ਆਸਟ੍ਰੇਲੀਆ ਵਿਚ ਕੱਟੜਪੰਥੀਆਂ ਦੀ ਗਿਣਤੀ ਵਿਚ ਕਮੀ ਆਈ ਹੈ। ਬਰਗੇਸ ਨੇ ਕਿਹਾ ਕਿ ਇਸਦਾ ਮਤਲਬ ਇਹ ਨਹੀਂ ਹੈ ਕਿ ਖਤਰਾ ਖ਼ਤਮ ਹੋ ਗਿਆ ਹੈ। ਉਹਨਾਂ ਨੇ ਕਿਹਾ ਕਿ ਹਾਲੇ ਵੀ ਇਸ ਗੱਲ ਦਾ ਖਦਸ਼ਾ ਬਣਿਆ ਹੋਇਆ ਹੈ ਕਿ ਅਗਲੇ ਇਕ ਸਾਲ ਦੇ ਅੰਦਰ ਆਸਟ੍ਰੇਲੀਆ ਵਿਚ ਕੋਈ ਵਿਅਕਤੀ ਕਿਸੇ ਅੱਤਵਾਦੀ ਦੇ ਹੱਥੋਂ ਮਾਰਿਆ ਜਾਵੇਗਾ। ਬਰਗੇਸ ਨੇ ਕਿਹਾ ਕਿ ਹਾਲਾਂਕਿ ਪਿਛਲੇ ਸਾਲਾਂ ਦੌਰਾਨ ਆਸਟ੍ਰੇਲੀਆ 'ਚ ਕੱਟੜਪੰਥੀ ਰਾਸ਼ਟਰਵਾਦ ਅਤੇ ਸੱਜੇ-ਪੱਖੀ ਕੱਟੜਵਾਦ ਵਧਿਆ ਹੈ। ਉਸਨੇ ਕਿਹਾ ਕਿ 2014 ਵਿੱਚ ਦੇਸ਼ ਦੇ ਅੱਤਵਾਦ ਦੇ ਜੋਖਮ ਨੂੰ "ਸੰਭਵ" ਤੋਂ "ਸੰਭਾਵਿਤ" ਤੱਕ ਵਧਾਏ ਜਾਣ ਤੋਂ ਬਾਅਦ, 11 ਅੱਤਵਾਦੀ ਹਮਲੇ ਹੋਏ ਹਨ ਅਤੇ 21 ਅੱਤਵਾਦੀ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Australia
  • national terrorism
  • levels
  • Mike Burgess
  • ਆਸਟ੍ਰੇਲੀਆ
  • ਰਾਸ਼ਟਰੀ ਅੱਤਵਾਦ
  • ਪੱਧਰ
  • ਮਾਈਕ ਬਰਗੇਸ

ਵਜ਼ੀਰਾਬਾਦ ’ਚ 3 ਸ਼ੂਟਰਾਂ ਨੇ ਮੈਨੂੰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼ : ਇਮਰਾਨ ਖਾਨ

NEXT STORY

Stories You May Like

  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • flydubai co pilot linked to australia
    ਆਸਟ੍ਰੇਲੀਆ ਨਾਲ ਜੁੜੀ ਫਲਾਈਦੁਬਈ ਸਹਿ-ਪਾਇਲਟ ਦੀ ਜਾਂਚ ! ਅੱਤਵਾਦ ਵਿਰੋਧੀ ਟੀਮ ਨੇ ਸੰਭਾਲਿਆ ਮਾਮਲਾ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • state will benefit from international level academy  sai
    ਸੂਬੇ ਦੇ ਖਿਡਾਰੀਆਂ ਨੂੰ ਨਵਾ ਰਾਏਪੁਰ 'ਚ ਅੰਤਰਰਾਸ਼ਟਰੀ ਪੱਧਰ ਦੀ ਅਕੈਡਮੀ ਦਾ ਹੋਵੇਗਾ ਫਾਇਦਾ: ਸਾਯ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • school teachers body found a day after kidnapping in pasni
      ਪਾਸਨੀ 'ਚ ਅਗਵਾ ਤੋਂ ਇੱਕ ਦਿਨ ਬਾਅਦ ਸਕੂਲ ਅਧਿਆਪਕ ਦੀ ਲਾਸ਼ ਬਰਾਮਦ
    • china houthis
      ਹੂਤੀ ਬਾਗੀਆਂ ਦੀ ਮਦਦ ਕਰ ਰਿਹਾ ਚੀਨ ! ਮਿਡਲ ਈਸਟ 'ਚ ਹੋਰ ਵਧ ਸਕਦੈ ਤਣਾਅ
    • anti rape law fails in pakistan
      ਪਾਕਿਸਤਾਨ 'ਚ ਐਂਟੀ-ਰੇਪ ਕਾਨੂੰਨ ਫੇਲ੍ਹ: 5 ਸਾਲਾਂ 'ਚ 47 ਹਜ਼ਾਰ ਤੋਂ ਵੱਧ ਕੇਸ...
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • chinese smart cars  record sensitive military data
      'ਜਾਸੂਸ' ਬਣੀਆਂ ਚੀਨ ਦੀਆਂ ਸਮਾਰਟ ਕਾਰਾਂ ! ਨਾਰਵੇ ਦੇ ਫੌਜੀ ਅਭਿਆਸ ਦੌਰਾਨ...
    • major news amidst india pakistan tension
      ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
    • china  s dangerous plan
      ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
    • saudi arab helicopter incident
      ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਦੋਵਾਂ ਜਵਾਨਾਂ ਦੀ ਗਈ ਜਾਨ
    • delhi  boys  daughters  adoption  people
      ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ ਨਾਲੋਂ ਜ਼ਿਆਦਾ ਧੀਆਂ ਨੂੰ ਗੋਦ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +