Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    9:29:04 AM

  • donald trump  iran  attack  warning

    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ...

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ : ਹਰਜੀਤ ਲਸਾੜਾ ਨੂੰ ਕਨਵੀਨਰ ਬਣਨ 'ਤੇ ਵਧਾਈਆਂ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ : ਹਰਜੀਤ ਲਸਾੜਾ ਨੂੰ ਕਨਵੀਨਰ ਬਣਨ 'ਤੇ ਵਧਾਈਆਂ

  • Updated: 04 Dec, 2018 01:21 PM
Australia
australia harjit lasarawan  convenor
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)— ਇਥੋਂ ਦੇ ਸਥਾਨਕ ਕਮਿਊਨਿਟੀ ਰੇਡੀਓ ਫ਼ੋਰ ਈ. ਬੀ. ਵੱਲੋਂ ਦੂਜੀ ਵਾਰ ਪੰਜਾਬੀ ਭਾਸ਼ਾ ਗਰੁੱਪ ਦੇ ਕਨਵੀਨਰ ਚੁਣੇ ਗਏ ਹਰਜੀਤ ਲਸਾੜਾ ਨੂੰ ਸਨਮਾਨਤ ਕੀਤਾ ਗਿਆ। ਬੀਤੇ ਦਿਨੀਂ ਰੇਡੀਓ ਫ਼ੋਰ ਈ. ਬੀ. ਦੇ ਪੰਜਾਬੀ ਭਾਸ਼ਾ ਗਰੁੱਪ ਦੀ ਸਲਾਨਾ ਜਨਰਲ ਮੀਟਿੰਗ ਹੋਈ, ਜਿਸ 'ਚ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਰਜੀਤ ਲਸਾੜਾ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸੁਚੱਜੇ ਕਾਰਜਾਂ ਲਈ ਦੂਸਰੀ ਵਾਰ ਫਿਰ ਕਨਵੀਨਰ ਚੁਣਿਆ। ਇਨ੍ਹਾਂ ਤੋਂ ਇਲਾਵਾ ਦਲਜੀਤ ਸਿੰਘ ਨੂੰ ਉੱਪ ਕਨਵੀਨਰ, ਨਵਦੀਪ ਸਿੰਘ ਨੂੰ ਸਕੱਤਰ, ਅਜੇਪਾਲ ਸਿੰਘ ਨੂੰ ਖਜ਼ਾਨਚੀ, ਰਸ਼ਪਾਲ ਹੇਅਰ ਤੇ ਕ੍ਰਿਸ਼ਨ ਨਾਗੀਆਂ ਨੂੰ ਕਮੇਟੀ ਮੈਂਬਰ ਦੇ ਤੌਰ 'ਤੇ ਚੁਣਿਆ ਗਿਆ।
ਤੁਹਾਨੂੰ ਦੱਸ ਦਈਏ ਕਿ ਇਹ ਰੇਡੀਓ ਪਿਛਲੇ ਕਈ ਦਹਾਕਿਆਂ ਤੋਂ ਇੱਥੇ ਚੱਲ ਰਿਹਾ ਹੈ ਜੋ ਲਗਭਗ 50 ਭਾਸ਼ਾਵਾਂ ਦੇ ਬ੍ਰਾਡਕਾਸਟਰਾਂ (ਰੇਡੀਓ ਪੇਸ਼ਕਾਰਾਂ) ਨੂੰ ਵਿਦੇਸ਼ 'ਚ ਬਿਨਾਂ ਲਾਗਤ ਤੋਂ ਆਪਣੀ ਮਾਤ ਭਾਸ਼ਾ ਵਿਚ ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਮੌਕਾ ਦਿੰਦਾ ਹੈ। ਰੇਡੀਓ ਫ਼ੋਰ ਈ. ਬੀ. ਵੱਖ-ਵੱਖ ਭਾਈਚਾਰਿਆਂ ਨੂੰ ਸਾਹਿਤਕ, ਸਮਾਜਿਕ, ਰਾਜਨੀਤਕ ਤੇ ਧਾਰਮਿਕ ਤੌਰ 'ਤੇ ਪੁਸ਼ਤੈਨੀ ਜੜ੍ਹਾਂ ਨਾਲ ਜੋੜਨ 'ਚ ਸਹਾਈ ਹੋ ਕੇ ਪ੍ਰਵਾਸੀਆਂ ਦਾ ਹਮਸਫ਼ਰ ਬਣਿਆ ਹੋਇਆ ਹੈ।

ਕਨਵੀਨਰ ਹਰਜੀਤ ਲਸਾੜਾ ਵਲੋਂ ਸਮੂਹ ਮੈਂਬਰਾਂ ਦਾ ਇਸ ਦਿੱਤੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ ਕੀਤਾ ਗਿਆ।  ਉਹ ਪੰਜਾਬੀ ਭਾਸ਼ਾ ਗਰੁੱਪ ਦੇ ਕਨਵੀਨਰ ਦੇ ਤੌਰ 'ਤੇ ਨਿਸ਼ਕਾਮ ਭਾਵਨਾ ਨਾਲ ਪ੍ਰਦੇਸੀ ਪੰਜਾਬੀਆਂ ਨੂੰ ਮਾਤ ਭਾਸ਼ਾ, ਸਾਹਿਤ, ਸੱਭਿਆਚਾਰਕ ਗੀਤ-ਸੰਗੀਤ, ਖ਼ਬਰਸਾਰ ਆਦਿ ਦੀ ਜਾਣਕਾਰੀ ਸਰੋਤਿਆਂ ਨੂੰ ਰੇਡੀਓ ਦੀਆ ਤਰੰਗਾਂ ਰਾਹੀਂ ਪ੍ਰਦਾਨ ਕਰਦੇ ਰਹਿਣਗੇ।
ਹਰਜੀਤ ਲਸਾੜਾ ਵਲੋਂ ਇਸ ਭਾਈਚਾਰੇ ਦੇ ਅਦਾਰੇ 'ਚ ਪਿਛਲੇ 29 ਸਾਲ ਤੋ ਕ੍ਰਿਸਨ ਨਾਗੀਆਂ ਸਾਬਕਾ ਕਨਵੀਨਰ ਤੇ ਰਸ਼ਪਾਲ ਸਿੰਘ ਹੇਅਰ ਡਾਇਰੈਕਟਰ ਦੇ ਤੌਰ 'ਤੇ ਨਿਭਾਈਆਂ ਗਈਆਂ ਸੇਵਾਵਾਂ ਲਈ ਪੰਜਾਬੀ ਭਾਈਚਾਰੇ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਹਰਜੀਤ ਲਸਾੜਾ ਹੋਪਿੰਗ ਈਰਾ ਤੇ ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਜਿਹੇ ਸਨਮਾਨਯੋਗ ਤੇ ਵੱਕਾਰੀ ਸੰਸਥਾਵਾਂ ਦੀ ਪਹਿਲਾਂ ਹੀ ਪ੍ਰਬੰਧਕੀ ਮੈਂਬਰ ਹਨ ਤੇ ਹੁਣ ਰੇਡੀਓ ਫ਼ੋਰ ਈ. ਬੀ. ਦਾ ਕਨਵੀਨਰ ਦਾ ਅਹੁਦਾ ਦੂਜੀ ਵਾਰ ਫਿਰ ਮਿਲਣ 'ਤੇ ਉਨ੍ਹਾਂ ਨੂੰ ਨਵੀਂ ਬਣੀ ਕਮੇਟੀ ਨੂੰ ਵੱਖ-ਵੱਖ ਸਮਾਜਿਕ, ਧਾਰਮਿਕ, ਸਾਹਿਤਕ, ਰਾਜਨੀਤਕ, ਮੀਡੀਆ ਤੇ ਹੋਰ ਵੀ ਸੰਸਥਾਵਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਵਾਗਲਾ ਤੇ ਜਗਜੀਤ ਖੋਸਾ ਵੀ ਹਾਜ਼ਰ ਸਨ।

  • Australia
  • Harjit Lasarawan
  • convenor
  • ਆਸਟ੍ਰੇਲੀਆ
  • ਹਰਜੀਤ ਲਸਾੜਾ
  • ਕਨਵੀਨਰ

ਪਾਕਿ SC ਨੇ 'ਮਿਨਰਲ ਵਾਟਰ' ਕੰਪਨੀਆਂ ਲਈ ਜਾਰੀ ਕੀਤੀ ਚਿਤਾਵਨੀ

NEXT STORY

Stories You May Like

  • punjab morcha convener gaurav rana receives threats
    ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਮਿਲੀਆਂ ਧਮਕੀਆਂ
  • lucky pakho from barnala becomes the convener
    ਬਰਨਾਲਾ ਦੇ ਲੱਕੀ ਪੱਖੋ ਬਣੇ ਕਾਂਗਰਸ ਦੀ ਸਟੇਟ ਐਡਵਾਈਜ਼ਰੀ ਕੌਂਸਲ ਦੇ ਕਨਵੀਨਰ
  • pm narendra modi  gujarat  maharashtra
    PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ ਵਧਾਈਆਂ
  • tiger shroff congrats vijay as tvk chief takes strong lead in tamil nadu polls
    ਤਾਮਿਲਨਾਡੂ 'ਚ ਧਮਾਕੇਦਾਰ ਜਿੱਤ ਵੱਲ ਵਧ ਰਹੀ TVK, ਟਾਈਗਰ ਸ਼ਰਾਫ ਨੇ ਵਿਜੇ ਨੂੰ ਦਿੱਤੀਆਂ ਵਧਾਈਆਂ
  • tax on meta  google and tiktok
    ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • anzac day in australia
    ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)
  • aircraft arrive in australia
    ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ ਜਹਾਜ਼
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • usa deportation
      ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • hanta virus affected ship
      ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ
    • us iran reach agreement
      ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ ਬਣੀ ਸਹਿਮਤੀ
    • canada updates immigration rules
      ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ ਸਕਣਗੇ ਪੰਜਾਬੀ, ਲਾਗੂ ਹੋਏ ਨਵੇਂ...
    • robot becomes buddhist monk
      ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ 'ਬੌਧ ਭਿਕਸ਼ੂ'! ਸਿਓਲ ਦੇ ਮੰਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +