Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    2:10:53 PM

  • punjabi family in italy

    ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ,...

  • 135 year old banking law changed  know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 5 ਮਹੀਨਿਆਂ ਬਾਅਦ ਮੈਲਬੌਰਨ ਪਹੁੰਚੀ ਪਹਿਲੀ ਅੰਤਰ-ਰਾਸ਼ਟਰੀ ਉਡਾਣ

INTERNATIONAL News Punjabi(ਵਿਦੇਸ਼)

5 ਮਹੀਨਿਆਂ ਬਾਅਦ ਮੈਲਬੌਰਨ ਪਹੁੰਚੀ ਪਹਿਲੀ ਅੰਤਰ-ਰਾਸ਼ਟਰੀ ਉਡਾਣ

  • Edited By Vandana,
  • Updated: 07 Dec, 2020 06:01 PM
Australia
australia international flights
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਬਿਊਰੋ): ਆਸਟ੍ਰੇਲੀਆਈ ਰਾਜ ਵਿਕਟੋਰੀਆ ਵਿਚ ਲਗਾਤਾਰ 38ਵਾਂ ਦਿਨ ਚੱਲ ਰਿਹਾ ਹੈ ਜਦੋਂਕਿ ਕੋਰੋਨਾ ਦਾ ਕੋਈ ਵੀ ਨਵਾਂ ਸਥਾਨਕ ਮਾਮਲਾ ਦਰਜ ਨਹੀਂ ਹੋਇਆ। ਲਗਾਤਾਰ 5 ਮਹੀਨੇ ਅੰਤਰ-ਰਾਸ਼ਟਰੀ ਫਲਾਈਟਾਂ ਬੰਦ ਰਹਿਣ ਪਿੱਛੋਂ ਹੁਣ ਮੁੜ ਤੋਂ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਅੰਤਰ-ਰਾਸ਼ਟਰੀ ਉਡਾਣਾਂ ਦੇ ਖੋਲ੍ਹਣ ਨਾਲ ਅੱਜ ਮੈਲਬੌਰਨ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ 'ਤੇ ਸ੍ਰੀ ਲੰਕਾ ਤੋਂ ਪਹਿਲੀ ਫਲਾਈਟ ਯੂ.ਐਲ. 604 ਪਹੁੰਚੀ ਤਾਂ ਹਰ ਕਿਸੇ ਨੇ ਇਸ ਫਲਾਈਟ ਦਾ ਸਵਾਗਤ ਕੀਤਾ।  

ਵਿਕਟੋਰੀਆ ਦਾ ਹੋਟਲ ਕੁਆਰੰਟੀਨ ਪ੍ਰੋਗਰਾਮ ਮੁੜ ਤੋਂ ਚਾਲੂ ਕਰ ਦਿੱਤਾ ਗਿਆ ਹੈ। ਅੱਜ ਆਉਣ ਵਾਲੀ ਫਲਾਈਟ ਵਿਚ 253 ਯਾਤਰੀ ਹਨ ਅਤੇ ਇਨ੍ਹਾਂ ਵਿੱਚ 8 ਅੰਤਰ-ਰਾਸ਼ਟਰੀ ਯਾਤਰੀ ਵੀ ਸ਼ਾਮਲ ਹਨ। ਜ਼ਿਕਰਯੋਗ ਇਹ ਵੀ ਹੈ ਕਿ ਵਿਕਟੋਰੀਆ ਅੰਦਰ ਜਦੋਂ ਜੁਲਾਈ ਮਹੀਨੇ ਦੀ ਸ਼ੁਰੂਆਤ ਵਿਚ ਹੋਟਲ ਕੁਆਰੰਟੀਨ ਵਾਲਾ ਮਾਮਲਾ ਭਖਿਆ ਸੀ ਤਾਂ ਅੰਤਰ-ਰਾਸ਼ਟਰੀ ਯਾਤਰੀਆਂ ਦੇ ਦਾਖਲ ਹੋਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਸੀ ਪਰ ਇਸ ਦੌਰਾਨ 18000 ਵਿਅਕਤੀ ਕੋਰੋਨਾ ਪੀੜਤ ਹੋ ਗਏ ਸਨ ਅਤੇ 800 ਕੀਮਤੀ ਜਾਨਾਂ ਵੀ ਗੁਆਣੀਆਂ ਪਈਆਂ ਸਨ। 

PunjabKesari

ਹੁਣ ਮੁੜ ਤੋਂ ਸ਼ੁਰੂ ਕੀਤੇ ਗਏ ਹੋਟਲ ਕੁਆਰੰਟੀਨ ਵਿੱਚ 11 ਏਅਰਪੋਰਟ ਅਤੇ ਸੀ.ਬੀ.ਡੀ. ਹੋਟਲ ਸ਼ਾਮਲ ਹਨ ਅਤੇ ਇਨ੍ਹਾਂ ਵਿੰਚ ਸਟੈਮਫੋਰਡ ਦਾ ਹੋਟਲ ਵੀ ਸ਼ਾਮਿਲ ਹੈ ਜਿਸ ਵਿਚ ਕਿ ਜੂਨ ਦੇ ਮਹੀਨੇ ਵਿਚ ਕੋਰੋਨਾ ਦਾ ਇਨਫੈਕਸ਼ਨ ਵਧਿਆ ਸੀ। ਇਹ ਹੋਟਲ ਕਾਫੀ ਸੁਰਖੀਆਂ ਵਿਚ ਰਿਹਾ ਸੀ ਅਤੇ ਇਸ ਹੋਟਲ ਕੁਆਰੰਟੀਨ ਨੂੰ ਹੁਣ ਵਿਕਟੋਰੀਆ ਪੁਲਸ ਅਤੇ ਆਸਟ੍ਰੇਲੀਆਈ ਡਿਫੈਂਸ ਫੋਰਸ ਸੰਭਾਲ ਰਹੇ ਹਨ। ਹੋਟਲ ਕੁਆਰੰਟੀਨ ਹੋਣ ਵਾਲੇ ਯਾਤਰੀਆਂ ਲਈ 14 ਦਿਨਾਂ ਦੇ ਇਕਾਂਤਵਾਸ ਲਈ 3500 ਡਾਲਰ ਦੀ ਫੀਸ ਰੱਖੀ ਗਈ ਹੈ ਅਤੇ ਹੋਟਲ ਦੇ ਅੰਦਰ ਅਤੇ ਬਾਹਰ ਕਸਰਤ ਵਰਗੀਆਂ ਸਹੂਲਤਾਂ 'ਤੇ ਵੀ ਸੀਮਾ ਨਿਰਧਾਰਿਤ ਕੀਤੀ ਗਈ ਹੈ। ਅਜਿਹਾ ਇਹ ਇਸ ਲਈ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਬਿਨਾਂ ਦੱਸੇ ਹੋਟਲ ਤੋਂ ਬਾਹਰ ਜਾ ਹੀ ਨਾ ਸਕੇ।

ਪੜ੍ਹੋ ਇਹ ਅਹਿਮ ਖਬਰ- ਵਿਲੀਅਮ ਅਤੇ ਕੇਟ ਸਿਹਤ ਕਾਮਿਆਂ ਦਾ ਧੰਨਵਾਦ ਕਰਨ ਲਈ ਕਰਨਗੇ ਸ਼ਾਹੀ ਰੇਲ ਯਾਤਰਾ

ਕਿਉਂਕਿ ਹੁਣੇ ਸਾਹਮਣੇ ਆਏ ਇੱਕ ਮਾਮਲੇ ਵਿਚ ਦੋ ਜਰਮਨ ਯਾਤਰੀ ਜੋ ਕਿ ਟੋਕੀਓ ਤੋਂ ਆਏ ਸਨ ਪਰ ਸਿਡਨੀ ਵਿਚ ਉਤਰ ਕੇ ਉਹ ਕੁਆਰੰਟੀਨ ਨਹੀਂ ਹੋਏ ਅਤੇ ਸਿੱਧਾ ਮੈਲਬੌਰਨ ਲਈ ਵਰਜਿਨ ਫਲਾਈਟ ਨੰਬਰ ਵੀ.ਏ. 838 ਵਿਚ ਸਵਾਰ ਹੋ ਕੇ ਮੈਲਬੌਰਨ ਪਹੁੰਚ ਗਏ। ਇਸ ਕਾਰਨ ਉਨ੍ਹਾਂ ਯਾਤਰੀਆਂ ਨੂੰ ਤਾਂ ਹੁਣ ਹੋਟਲ ਕੁਆਰੰਟੀਨ ਹੋਣਾ ਹੀ ਪਿਆ ਸਗੋਂ ਉਨ੍ਹਾਂ ਦੇ ਨਾਲ-ਨਾਲ ਘੱਟੋ ਘੱਟ 200 ਹੋਰ ਯਾਤਰੀ ਅਤੇ ਕੁਝ ਕਰੂ ਮੈਂਬਰਾਂ ਨੂੰ ਵੀ ਸੈਲਫ-ਕੁਆਰੰਟੀਨ ਕੀਤਾ ਗਿਆ ਹੈ।

ਨੋਟ- ਆਸਟ੍ਰੇਲੀਆ ਵਿਚ ਅੰਤਰਰਾਸ਼ਟਰੀ ਯਾਤਰਾ ਸ਼ੁਰੂ ਹੋਣ ਸੰਬੰਧੀ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Australia
  • International Flights
  • Corona
  • ਆਸਟ੍ਰੇਲੀਆ
  • ਅੰਤਰ-ਰਾਸ਼ਟਰੀ ਫਲਾਈਟ
  • ਕੋਰੋਨਾ

ਫਰਿਜ਼ਨੋ 'ਚ ਪੰਜਾਬੀਆਂ ਨੇ ਕਿਸਾਨਾਂ ਦੇ ਹੱਕ 'ਚ ਟਰੱਕਾਂ-ਕਾਰਾਂ 'ਚ ਕੱਢੀ ਰੈਲੀ

NEXT STORY

Stories You May Like

  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • accident in melbourne snehpal singh
    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ
  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • celebrated  80th independence day
      ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...
    • revolt in pakistan occupied kashmir
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਬਗ਼ਾਵਤ: ਮਹਿੰਗਾਈ ਅਤੇ ਫੌਜੀ ਤਸ਼ੱਦਦ...
    • incident near school
      ਵੱਡੀ ਖ਼ਬਰ  : ਸਕੂਲ ਨੇੜੇ ਹੋਇਆ ਧਮਾਕਾ , ਵਿਦਿਆਰਥੀਆਂ ਸਣੇ ਕਈ ਲੋਕ ਜ਼ਖਮੀ,...
    • punjabi boy in canada
      ਪੰਜਾਬੀ ਮੁੰਡੇ ਦਾ ਕਾਰਾ ! ਏਅਰਪੋਰਟ ਦੇ ਰੇਲ ਟਰੈਕ 'ਤੇ ਪੈ ਗਿਆ ਲੰਮਾ, ਰੋਕਣੀ ਪਈ...
    • india needs a two track strategy to engage with asean  s   defa
      ASEAN ਦੇ  'DEFA' ਨਾਲ ਜੁੜਣ ਲਈ ਭਾਰਤ ਨੂੰ ਟੂ-ਟ੍ਰੈਕ ਰਣਨੀਤੀ ਦੀ ਲੋੜ
    • hichilema elected president of zambia
      ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ
    • 258 foreigners  including 41 chinese nationals
      ਪਾਕਿ 'ਚ ਕਾਲ ਸੈਂਟਰ ਘੁਟਾਲੇ 'ਚ 41 ਚੀਨੀ ਨਾਗਰਿਕਾਂ ਸਣੇ 258 ਵਿਦੇਸ਼ੀ...
    • punjabi girl in canada
      ਆਪਣੇ ਸੁਪਨਿਆਂ ਨੂੰ ਪੂਰਾ ਕਰਨ ਕੈਨੇਡਾ ਪਹੁੰਚੀ ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • gun laws change
      ਅਮਰੀਕਾ 'ਚ ਮੁੜ ਆਇਆ 'Gun culture' ! ਹੁਣ ਦੋਸ਼ੀ ਠਹਿਰਾਏ ਲੋਕ ਵੀ ਕਰ ਸਕਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +