Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:17:54 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸਾਬਕਾ ਆਸਟ੍ਰੇਲੀਆਈ ਵਿੱਤ ਮੰਤਰੀ ਨੇ ਸੰਸਦ 'ਤੇ ਬਲਾਤਕਾਰ ਦੇ ਦੋਸ਼ਾਂ ਬਾਰੇ ਜਤਾਈ ਚਿੰਤਾ

INTERNATIONAL News Punjabi(ਵਿਦੇਸ਼)

ਸਾਬਕਾ ਆਸਟ੍ਰੇਲੀਆਈ ਵਿੱਤ ਮੰਤਰੀ ਨੇ ਸੰਸਦ 'ਤੇ ਬਲਾਤਕਾਰ ਦੇ ਦੋਸ਼ਾਂ ਬਾਰੇ ਜਤਾਈ ਚਿੰਤਾ

  • Edited By Vandana,
  • Updated: 07 Mar, 2021 03:05 PM
Australia
australia julie bishop rape allegations
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ (ਭਾਸ਼ਾ): ਆਸਟ੍ਰੇਲੀਆ ਦੀ ਸਾਬਕਾ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਐਤਵਾਰ ਨੂੰ ਬੀਬੀਆਂ ਨਾਲ ਬਦਸਲੂਕੀ ਕਰਨ ਦੇ ਦਾਅਵਿਆਂ ਦੇ ਵਿਚਕਾਰ ਮੌਜੂਦਾ ਸਰਕਾਰ ਨੂੰ ਸੰਸਦੀ ਕਰਮਚਾਰੀਆਂ ਲਈ ਸੁਤੰਤਰ ਕਾਉਂਸਲਿੰਗ ਸ਼ੁਰੂ ਕਰਨ ਦੀ ਅਪੀਲ ਕੀਤੀ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਬਿਸ਼ਪ, ਜਿਸ ਨੇ 2013 ਤੋਂ 2018 ਤੱਕ ਵਿਦੇਸ਼ ਮੰਤਰੀ ਵਜੋਂ ਸੇਵਾ ਨਿਭਾਈ, ਨੇ ਕਿਹਾ ਕਿ ਉਹ ਸੰਸਦ ਵਿਚ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਹੁਤ ਦੁਖੀ ਹੈ। ਫਰਵਰੀ ਵਿਚ ਸਾਬਕਾ ਸਰਕਾਰੀ ਕਰਮਚਾਰੀ ਬ੍ਰਿਟਨੀ ਹਿਗਿੰਸ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਜਨਤਕ ਹੋਈ ਅਤੇ ਉਸ ਨੇ ਦੱਸਿਆ ਕਿ ਉਸ ਨਾਲ 2019 ਵਿਚ ਰੱਖਿਆ ਮੰਤਰੀ ਲਿੰਡਾ ਰੇਨੋਲਡਜ਼ ਦੇ ਦਫਤਰ ਵਿਚ ਇੱਕ ਸਾਥੀ ਨੇ ਬਲਾਤਕਾਰ ਕੀਤਾ ਸੀ।

ਅਟਾਰਨੀ-ਜਨਰਲ ਕ੍ਰਿਸ਼ਚੀਅਨ ਪੋਰਟਰ 'ਤੇ ਹਾਲ ਹੀ ਵਿਚ ਅਸਤੀਫਾ ਦੇਣ ਦਾ ਦਬਾਅ ਪਾਇਆ ਗਿਆ ਸੀ ਕਿਉਂਕਿ ਉਹਨਾਂ 'ਤੇ ਇਕ ਸਰਕਾਰੀ ਮੰਤਰੀ ਦੇ ਤੌਰ 'ਤੇ 1988 ਵਿਚ ਇੱਕ 16 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਲਗਾਏ ਸਨ, ਜਿਹਨਾਂ ਦਾ ਉਹਨਾਂ ਨੇ ਸਖ਼ਤੀ ਨਾਲ ਖੰਡਨ ਕੀਤਾ ਸੀ।ਬਿਸ਼ਪ ਨੇ ਐਤਵਾਰ ਨੂੰ ਕਿਹਾ,“ਪਿਛਲੇ ਕੁਝ ਦਿਨਾਂ ਨੇ ਮੈਨੂੰ ਬਹੁਤ ਦੁਖੀ ਕੀਤਾ ਹੈ।" ਉਹਨਾਂ ਨੇ ਕਿਹਾ,''ਮੈਨੂੰ ਉਨ੍ਹਾਂ ਬੀਬੀਆਂ ਲਈ ਬਹੁਤ ਹਮਦਰਦੀ ਹੈ ਜੋ ਯੌਨ ਸ਼ੋਸ਼ਣ ਜਾਂ ਹੋਰ ਗੈਰਕਾਨੂੰਨੀ, ਹਿੰਸਕ ਕੰਮਾਂ ਅਤੇ ਇਸ ਸੰਬੰਧੀ ਸਰੀਰਕ ਅਤੇ ਭਾਵਾਤਮਕ ਸਦਮੇ ਦੀਆਂ ਸ਼ਿਕਾਰ ਹਨ। ਇਹ ਬਹੁਤ ਹੀ ਦੁਖਦਾਈ ਹੈ।" 

ਪੜ੍ਹੋ ਇਹ ਅਹਿਮ ਖਬਰ- ਬੀਬੀਆਂ ਤੇ ਹੁੰਦੇ ਅੱਤਿਆਚਾਰ ਸਬੰਧੀ ਇਟਲੀ 'ਚ ਮਰਦਾਂ ਨੇ ਲਾਲ ਮਾਸਕ ਪਾ ਕੇ ਕੀਤਾ ਪ੍ਰਦਰਸ਼ਨ

ਸਾਬਕਾ ਮੰਤਰੀ ਨੇ ਪਾਰਲੀਮੈਂਟ ਹਾਊਸ ਨੂੰ ਸਿਆਸਤਦਾਨਾਂ ਅਤੇ ਉਨ੍ਹਾਂ ਦੇ ਸਟਾਫ ਲਈ ਨਵੀਂ ਸ਼ਮੂਲੀਅਤ ਅਤੇ ਕੰਮ ਦੇ ਸਥਾਨ ਦੇ ਮਿਆਰਾਂ ਦੀ ਸਿਖਲਾਈ ਦੇਣ ਦੀ ਮੰਗ ਕੀਤੀ।ਇਹ ਬਿਆਨ ਉਦੋਂ ਆਇਆ ਜਦੋਂ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲਿੰਗ ਭੇਦਭਾਵ ਕਮਿਸ਼ਨਰ ਕੇਟ ਜੇਨਕਿਨਸ ਸੰਸਦੀ ਕਾਰਜ ਸਥਾਨਾਂ ਦੀ ਸੁਤੰਤਰ ਸਮੀਖਿਆ ਦੀ  ਕਰਨਗੇ।ਬਿਸ਼ਪ, ਜੋ ਹੁਣ ਆਸਟ੍ਰੇਲੀਆਈ ਨੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਹਨ, ਨੇ 2019 ਵਿਚ ਰਾਜਨੀਤੀ ਵਿਚ “ਲਿੰਗ ਬੋਲੇਪਨ” ਦੀ ਨਿੰਦਾ ਕੀਤੀ ਸੀ।

ਨੋਟ- ਜੂਲੀ ਬਿਸ਼ਪ ਨੇ ਬਲਾਤਕਾਰ ਸੰਬੰਧੀ ਮਾਮਲਿਆਂ 'ਤੇ ਜਤਾਈ ਚਿੰਤਾ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Australia
  • Julie Bishop
  • rape allegations
  • anxiety
  • ਆਸਟ੍ਰੇਲੀਆ
  • ਜੂਲੀ ਬਿਸ਼ਪ
  • ਬਲਾਤਕਾਰ ਦੋਸ਼
  • ਚਿੰਤਾ

ਸਕਾਟਲੈਂਡ : ਕੋਰੋਨਾ ਨਿਯਮ ਤੋੜਦਿਆਂ ਬਣਾਈ ਟਿਕ ਟਾਕ ਵੀਡੀਓ, ਹੋਇਆ ਜੁਰਮਾਨਾ

NEXT STORY

Stories You May Like

  • sheikh hasina on bangladesh
    ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
  • letter to canadian pm
    ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ 'ਤੇ ਜਤਾਈ ਚਿੰਤਾ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • former head of domestic intelligence agency arrested
    ਜਰਮਨੀ: ਘਰੇਲੂ ਖੁਫੀਆ ਏਜੰਸੀ ਦੇ ਸਾਬਕਾ ਮੁਖੀ ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ
  • first lady arrested
    ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ 'ਚ ਗ੍ਰਿਫਤਾਰ
  • russia on pakistan afghanistan
    'ਪੂਰੇ ਖੇਤਰ ਲਈ ਪੈਦਾ ਹੋ ਜਾਏਗਾ ਖ਼ਤਰਾ..!', ਰੂਸ ਨੇ ਪਾਕਿ-ਅਫ਼ਗਾਨ ਜੰਗ 'ਤੇ ਜਤਾਈ ਚਿੰਤਾ
  • statements of the fm growth in the stock market sensex jumped 1100
    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ, ਸੈਂਸੈਕਸ ਨੇ ਮਾਰੀ 1100 ਅੰਕਾਂ ਦੀ ਛਾਲ
  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +