Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    4:05:14 PM

  • stock market closes in green  sensex rises 261 points  nifty crosses 24 270

    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ...

  • religious leaders from india pay tribute to khamenei

    ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ...

  • uidai gives big relief  now you won  t hassle of updating aadhaar

    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ ਦੇ ਤੱਟ 'ਤੇ ਦਿੱਸਿਆ ਐਲੀਅਨ ਜਿਹਾ ਜੀਵ, ਲੋਕ ਹੋਏ ਹੈਰਾਨ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ ਦੇ ਤੱਟ 'ਤੇ ਦਿੱਸਿਆ ਐਲੀਅਨ ਜਿਹਾ ਜੀਵ, ਲੋਕ ਹੋਏ ਹੈਰਾਨ

  • Edited By Vandana,
  • Updated: 31 Jul, 2020 10:40 AM
Australia
australia ocean sunfish
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ): ਆਸਟ੍ਰੇਲੀਆ ਦੇ ਤੱਟ 'ਤੇ ਇਕ ਬਹੁਤ ਦੁਰਲੱਭ ਅਤੇ ਵੱਡਾ ਜੀਵ ਲੋਕਾਂ ਨੂੰ ਦੇਖਣ ਲਈ ਮਿਲਿਆ। ਇਸ ਨੂੰ ਦੇਖ ਕੇ ਉੱਥੋਂ ਦੇ ਸੈਲਾਨੀ ਹੈਰਾਨ ਰਹਿ ਗਏ ਕਿਉਂਕਿ ਇਸ ਜੀਵ ਦੀ ਸ਼ਕਲ ਐਲੀਅਨ ਜਿਹੀ ਦਿਸਦੀ ਹੈ। ਇਸ ਨੂੰ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੇ ਦੱਖਣ-ਪੱਛਮ ਤੱਟ 'ਤੇ ਸਥਿਤ ਕੇਨੇਟ ਨਦੀ ਦੇ ਮੁਹਾਨੇ 'ਤੇ ਪਾਇਆ ਗਿਆ।

PunjabKesari

ਐਲੀਅਨ ਜਿਹੇ ਦਿਸਣ ਵਾਲੇ ਇਸ ਜੀਵ ਦਾ ਨਾਮ ਓਸ਼ਨ ਸਨਫਿਸ਼  (Ocean Sunfish)ਹੈ। ਇਸ ਸਨਫਿਸ਼ ਨੂੰ ਕੈਥ ਰੈਮਪਟਨ ਅਤੇ ਉਹਨਾਂ ਦੇ ਪਤੀ ਟਾਮ ਨੇ ਖੋਜਿਆ, ਜਿਹੜੇ ਉਸ ਸਮੇਂ ਤੱਟ 'ਤੇ ਛੁੱਟੀਆਂ ਮਨਾ ਰਹੇ ਸਨ।ਦੋਵੇਂ ਜਾਨਵਰਾਂ ਦੇ ਡਾਕਟਰ ਹਨ। ਦੋਹਾਂ ਨੇ ਕਿਹਾ ਕਿ ਉਹਨਾਂ ਨੇ ਇਸ ਤੋਂ ਪਹਿਲਾਂ ਕਦੇ ਅਜਿਹਾ ਜੀਵ ਨਹੀਂ ਦੇਖਿਆ। ਡੇਲੀ ਮੇਲ ਆਸਟ੍ਰੇਲੀਆ ਦੀ ਖਬਰ ਦੇ ਮੁਤਾਬਕ ਕੈਥ ਰੈਮਪਟਨ ਨੇ ਦੱਸਿਆ ਕਿ ਇਹ ਮੱਛੀ ਕਰੀਬ 2 ਮੀਟਰ ਲੰਬੀ ਅਤੇ ਇੰਨੀ ਹੀ ਉੱਚੀ ਸੀ। ਪਰ ਬਾਅਦ ਵਿਚ ਪਤਾ ਕੀਤਾ ਤਾਂ ਜਾਣਕਾਰੀ ਮਿਲੀ ਕਿ ਇਹ ਆਪਣੀ ਪ੍ਰਜਾਤੀ ਦੀ ਛੋਟੀ ਮੱਛੀ ਹੈ। ਇਸ ਪ੍ਰਜਾਤੀ ਵਿਚ ਇਸ ਤੋਂ ਦੁੱਗਣੇ ਵੱਡੇ ਆਕਾਰ ਦੀਆਂ ਮੱਛੀਆਂ ਹੁੰਦੀਆਂ ਹਨ।

PunjabKesari

ਇਸ ਦੇ ਬਾਅਦ ਇਸ ਮੱਛੀ ਨੂੰ ਟੂਰਿਸਟ ਟਿਮ ਰਾਥਮੈਨ ਅਤੇ ਜੇਮਸ ਬਰਹੈਮ ਨੇ ਦੇਖਿਆ। ਇਹਨਾਂ ਦੋਹਾਂ ਨੇ ਵੀ ਕਿਹਾ ਕਿ ਇਹ ਮੱਛੀ ਪੂਰੀ ਤਰ੍ਹਾਂ ਨਾਲ ਐਲੀਅਨ ਜਿਹੀ ਦਿਸਦੀ ਹੈ। ਇਹਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਅਜਿਹਾ ਜੀਵ ਇਹਨਾਂ ਲੋਕਾਂ ਨੇ ਨਹੀਂ ਦੇਖਿਆ ਸੀ। ਪਿਛਲੇ ਸਾਲ ਦੱਖਣ ਆਸਟ੍ਰੇਲੀਆ ਵਿਚ ਇਕ ਮਛੇਰੇ ਨੇ ਵੀ ਸਨਫਿਸ਼ ਫੜੀ ਸੀ। ਇਕ ਸਿਹਤਮੰਦ ਅਤੇ ਬਾਲਗ ਸਨਫਿਸ 3 ਮੀਟਰ ਲੰਬੀ, 4.2 ਮੀਟਰ ਉੱਚੀ ਅਤੇ ਕਰੀਬ 2.5 ਟਨ ਵਜ਼ਨੀ ਹੋ ਸਕਦੀ ਹੈ। ਇਹ ਖਤਰਨਾਕ ਹਮਲਾਵਰ ਹੋ ਸਕਦੀ ਹੈ।ਨਾਲ ਹੀ ਬਹੁਤ ਪਿਆਰੀ ਦਿਸਦੀ ਹੈ। ਇਸ ਲਈ ਇਹਨਾਂ ਨੂੰ ਕੁਝ ਐਕਵੇਰੀਅਮ ਵਿਚ ਵੀ ਰੱਖਿਆ ਗਿਆ ਹੈ। 

PunjabKesari

ਫਿਸ਼ ਮਾਹਰ ਸਲਫ ਫੋਸਟਰ ਦੱਸਦੇ ਹਨ ਕਿ ਇਹ ਮੱਛੀ ਉਦੋਂ ਤੱਟ 'ਤੇ ਆਈ ਹੋਵੇਗੀ ਜਦੋਂ ਇਸ ਨੂੰ ਕਿਸੇ ਵੱਡੀ ਕਿਸ਼ਤੀ ਨੇ ਟੱਕਰ ਮਾਰੀ ਹੋਵੇਗੀ। ਕਈ ਵਾਰ ਇਹ ਪਲਾਸਟਿਕ ਦੀਆਂ ਥੈਲੀਆਂ ਨੂੰ ਜੈਲੀ ਫਿਸ਼ ਸਮਝ ਕੇ ਖਾ ਜਾਂਦੀ ਹੈ। ਇਸ ਨਾਲ ਵੀ ਇਹਨਾਂ ਦੀ ਮੌਤ ਹੋ ਜਾਂਦੀ ਹੈ। ਸਲਫ ਫੋਸਟਰ ਦੱਸਦੇ ਹਨ ਕਿ ਇਹ ਸਨਫਿਸ਼ ਅਕਸਰ ਦੱਖਣ ਆਸਟ੍ਰੇਲੀਆ ਦੇ ਸਮੁੰਦਰੀ ਤੱਟਾਂ 'ਤੇ ਰੁੜ੍ਹ ਕੇ ਆ ਜਾਂਦੀ ਹੈ। ਪਰ ਇਹ ਜ਼ਿਆਦਾਤਰ ਡੂੰਘੇ ਸਮੁੰਦਰ ਵਿਚ ਰਹਿੰਦੀ ਹੈ। ਜਾਪਾਨ, ਕੋਰੀਆ, ਤਾਈਵਾਨ ਜਿਹੇ ਦੇਸ਼ਾਂ ਵਿਚ ਇਸ ਮੱਛੀ ਨੂੰ ਖਾਧਾ ਵੀ ਜਾਂਦਾ ਹੈ।

PunjabKesari

  • Australia
  • Ocean Sunfish
  • Photos
  • ਆਸਟ੍ਰੇਲੀਆ
  • ਓਸ਼ਨ ਸਨਫਿਸ਼
  • ਤਸਵੀਰਾਂ

ਈਰਾਨ ਦੇ ਮਿਜ਼ਾਇਲ ਪ੍ਰੋਗਰਾਮ ਨੂੰ ਝਟਕਾ, ਅਮਰੀਕਾ ਨੇ ਲਾਈ ਇਹ ਪਾਬੰਦੀ

NEXT STORY

Stories You May Like

  • versova beach people sleep viral video
    ਘਰ ਛੱਡ Beach 'ਤੇ ਸੌਣ ਲਈ ਮਜਬੂਰ ਹੋਏ ਮੁੰਬਈ ਦੇ ਲੋਕ, ਵਾਇਰਲ ਵੀਡੀਓ ਨੇ ਉਡਾਏ ਲੋਕਾਂ ਦੇ ਹੋਸ਼
  • fraud case in nawanshahr
    ਵਰਕ ਪਰਮਿਟ 'ਤੇ ਆਸਟ੍ਰੇਲੀਆ ਭੇਜਣ ਦੇ ਬਹਾਨੇ 24.50 ਲੱਖ ਰੁਪਏ ਦੀ ਕੀਤੀ ਠੱਗੀ
  • people are troubled due to long power cuts
    ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪਰੇਸ਼ਾਨ, ਕਾਰੋਬਾਰ ਠੱਪ
  • people infected with norovirus
    ਕਰੂਜ਼ 'ਤੇ ਫੈਲਿਆ Norovirus! ਚਾਲਕ ਦਲ ਸਣੇ 125 ਲੋਕ ਹੋਏ ਬੀਮਾਰ
  • deep gorge bus  23 people  injured
    ਜੰਮੂ-ਕਸ਼ਮੀਰ : ਡੂੰਘੀ ਖੱਡ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 23 ਲੋਕ ਹੋਏ ਜਖ਼ਮੀ
  • lockdown begun
    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ
  • australia visa
    ਆਸਟ੍ਰੇਲੀਆ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ! ਵੀਜ਼ਾ ਫੀਸ ਹੋਈ ਦੁੱਗਣੀ ਤੋਂ ਵੀ ਵੱਧ
  • couple arrested
    ਗਰਲਫ੍ਰੈਂਡ ਨੂੰ ਪ੍ਰਪੋਜ਼ ਕਰਨਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਦੋਵੇਂ ਜਣੇ ਹੋਏ ਗ੍ਰਿਫ਼ਤਾਰ, ਹੈਰਾਨ ਕਰੇਗਾ ਮਾਮਲਾ
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
Trending
Ek Nazar
drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • uk us pharma deal
      2.29 ਲੱਖ ਵਾਧੂ ਮੌਤਾਂ ਦਾ ਖਦਸ਼ਾ ! ਬ੍ਰਿਟੇਨ-ਅਮਰੀਕਾ ਫਾਰਮਾ ਡੀਲ ਨਾਲ ਕੰਪਨੀਆਂ...
    • trump deportation push
      "ਲੱਭਾਂਗੇ ਵੀ ਅਤੇ ਕੱਢਾਂਗੇ ਵੀ" ! ਅਮਰੀਕਾ 'ਚ 5 ਦਿਨਾਂ 'ਚ 10,000 ਗੈਰ...
    • people infected with norovirus
      ਕਰੂਜ਼ 'ਤੇ ਫੈਲਿਆ Norovirus! ਚਾਲਕ ਦਲ ਸਣੇ 125 ਲੋਕ ਹੋਏ ਬੀਮਾਰ
    • surrey kabaddi cup
      ਸਰੀ ਕਬੱਡੀ ਕੱਪ: ਯੂਥ ਕਬੱਡੀ ਕਲੱਬ ਨੇ ਜਿੱਤਿਆ ਖ਼ਿਤਾਬ, ਗੁਰਜੋਤ ਭੰਡਾਲ ਤੇ ਜਸ਼ਨ...
    • massive explosion in a cafe in the syria
      ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਕੈਫੇ 'ਚ ਜ਼ਬਰਦਸਤ ਧਮਾਕਾ, 9 ਲੋਕਾਂ ਦੀ ਮੌਤ
    • fire in french forests causes devastation
      ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ...
    • indonesia  rebels in papua shoot dead us pilot
      ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ ਨੂੰ ਗੋਲੀਆਂ ਨਾਲ ਭੁੰਨਿਆ,...
    • tragedy befell indian family in america
      ਅਮਰੀਕਾ 'ਚ ਭਾਰਤੀ ਪਰਿਵਾਰ ਨਾਲ ਵਾਪਰਿਆ ਭਾਣਾ ! ਹੋਟਲ 'ਚ ਲੱਗੀ ਅੱਗ ਕਾਰਨ...
    • indians win lottery in uae
      UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ ਜਿੱਤੇ ਸਾਢੇ 9-9 ਕਰੋੜ ਰੁਪਏ
    • punjabi youths in slovakia
      ਸਲੋਵਾਕੀਆ 'ਚ ਦੋ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਭਾਈਚਾਰੇ 'ਚ ਸੋਗ ਦੀ ਲਹਿਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +