Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:49:46 PM

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • nia  captain smit machchhar  flight  investigation

    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ...

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਆਸਟ੍ਰੇਲੀਆ 'ਚ 11 ਅਗਸਤ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ; ਪੰਜਾਬੀ ਭਾਈਚਾਰੇ ਲਈ ਵਿਸ਼ੇਸ਼ ਸੁਨੇਹਾ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ 'ਚ 11 ਅਗਸਤ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ; ਪੰਜਾਬੀ ਭਾਈਚਾਰੇ ਲਈ ਵਿਸ਼ੇਸ਼ ਸੁਨੇਹਾ

  • Edited By Cherry,
  • Updated: 25 Jul, 2026 03:11 PM
International
australian census 2026
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲੀਆ ਭਰ ਵਿੱਚ ਹਰ ਪੰਜ ਸਾਲ ਬਾਅਦ ਕਰਵਾਈ ਜਾਣ ਵਾਲੀ ਰਾਸ਼ਟਰੀ ਮਰਦਮਸ਼ੁਮਾਰੀ ਇਸ ਵਾਰ 11 ਅਗਸਤ 2026 ਨੂੰ ਹੋਣ ਜਾ ਰਹੀ ਹੈ, ਜਿਸ ਤਹਿਤ ਮੁਲਕ ਭਰ ਦੇ ਵਸਨੀਕਾਂ ਦੀ ਗਿਣਤੀ ਦਰਜ ਕੀਤੀ ਜਾਵੇਗੀ। ਆਸਟ੍ਰੇਲੀਆਈ ਅੰਕੜਾ ਵਿਭਾਗ ਵੱਲੋਂ ਕੌਮੀ ਪੱਧਰ 'ਤੇ ਕਰਵਾਈ ਜਾ ਰਹੀ ਇਸ ਜਨਗਣਨਾ ਦੇ ਹਦਾਇਤ ਪੱਤਰ ਅਤੇ ਆਨਲਾਈਨ 'ਐਕਸੈਸ ਕੋਡ' ਜੁਲਾਈ ਦੇ ਅਖੀਰ ਤੋਂ ਘਰਾਂ ਵਿੱਚ ਪਹੁੰਚਣੇ ਸ਼ੁਰੂ ਹੋ ਜਾਣਗੇ, ਜਿਸ ਤੋਂ ਬਾਅਦ ਜ਼ਿਆਦਾਤਰ ਨਾਗਰਿਕ ਆਨਲਾਈਨ ਫਾਰਮ ਭਰਨਗੇ। ਇਹ ਫਾਰਮ ਆਸਟ੍ਰੇਲੀਆ ਵਿੱਚ ਰਹਿ ਰਹੇ ਹਰ ਵਸਨੀਕ ਲਈ ਭਰਨਾ ਲਾਜ਼ਮੀ ਹੈ, ਭਾਵੇਂ ਉਹ ਉੱਥੋਂ ਦਾ ਪੱਕਾ ਨਾਗਰਿਕ ਹੋਵੇ, ਪੱਕਾ ਵਸਨੀਕ ਹੋਵੇ ਜਾਂ ਫਿਰ ਕਿਸੇ ਵੀ ਅਸਥਾਈ ਵੀਜ਼ੇ 'ਤੇ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੋਵੇ। ਜੇਕਰ ਆਨਲਾਈਨ ਫਾਰਮ ਭਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਪੱਤਰ ਵਿਹਾਰ ਰਾਹੀਂ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਜਾ ਸਕਦੀ ਹੈ।

ਇਸ ਵਾਰ 2026 ਦੀ ਮਰਦਮਸ਼ੁਮਾਰੀ ਵਿੱਚ ਤਿੰਨ ਵੱਡੇ ਅਹਿਮ ਬਦਲਾਅ ਕੀਤੇ ਜਾ ਰਹੇ ਹਨ। ਪਹਿਲਾ ਬਦਲਾਅ ਲਿੰਗ ਅਤੇ ਪਛਾਣ ਨਾਲ ਜੁੜੀ ਸ਼ਬਦਾਵਲੀ ਵਿੱਚ ਕੀਤਾ ਗਿਆ ਹੈ, ਜਿੱਥੇ ਲਿੰਗ ਦਰਜ ਕਰਨ ਲਈ 'ਜਨਮ ਸਮੇਂ ਦਰਜ ਲਿੰਗ' ਲਿਖਿਆ ਜਾਵੇਗਾ ਅਤੇ ਪਹਿਲੀ ਵਾਰ 'ਯੌਨ ਰੁਚੀ' ਅਤੇ 'ਲਿੰਗਕ ਪਛਾਣ' ਬਾਰੇ ਵੀ ਇੱਛੁਕ ਸਵਾਲ ਸ਼ਾਮਲ ਕੀਤੇ ਗਏ ਹਨ। ਦੂਜੇ ਬਦਲਾਅ ਦੇ ਤਹਿਤ ਆਸਟ੍ਰੇਲੀਆ ਦੀ ਵਧ ਰਹੀ ਬਹੁ-ਸੱਭਿਆਚਾਰਕਤਾ ਨੂੰ ਦਰਸਾਉਣ ਲਈ ਹੁਣ ਨਾਗਰਿਕ ਆਪਣੀ ਪੀੜ੍ਹੀ ਜਾਂ ਪਿਛੋਕੜ ਵਿੱਚ ਸਿਰਫ਼ ਦੋ ਦੀ ਬਜਾਏ ਚਾਰ ਵੱਖ-ਵੱਖ ਪਿਛੋਕੜ ਦਰਜ ਕਰ ਸਕਣਗੇ, ਤਾਂ ਜੋ ਲੋਕ ਆਪਣੀ ਪੂਰੀ ਪਰਿਵਾਰਕ ਜਾਣਕਾਰੀ ਦਰਜ ਕਰ ਸਕਣ। ਤੀਜਾ ਬਦਲਾਅ ਜਨਮ ਦਰ ਦੇ ਅੰਕੜਿਆਂ ਨਾਲ ਜੁੜਿਆ ਹੈ, ਜਿੱਥੇ "ਕੁੱਲ ਪੈਦਾ ਹੋਏ ਬੱਚਿਆਂ ਦੀ ਗਿਣਤੀ" ਵਾਲਾ ਸਵਾਲ ਹੁਣ ਹਰ 5 ਸਾਲ ਦੀ ਬਜਾਏ 10 ਸਾਲਾਂ ਵਿੱਚ ਇੱਕ ਵਾਰ ਪੁੱਛਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਮਰਦਮਸ਼ੁਮਾਰੀ ਆਸਟ੍ਰੇਲੀਆ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੀ ਖ਼ਾਸ ਮਹੱਤਵ ਰੱਖਦੀ ਹੈ। ਪਿਛਲੇ ਅੰਕੜਿਆਂ ਅਨੁਸਾਰ ਆਸਟ੍ਰੇਲੀਆ ਵਿੱਚ ਪੰਜਾਬੀ ਭਾਸ਼ਾ ਬੋਲਣ ਵਾਲਿਆਂ ਦੀ ਗਿਣਤੀ 80 ਪ੍ਰਤੀਸ਼ਤ ਵਾਧੇ ਨਾਲ ਲਗਭਗ 2,39,033 ਹੋ ਚੁੱਕੀ ਹੈ (ਜਿਨ੍ਹਾਂ ਵਿੱਚੋਂ 2,09,000 ਲੋਕ ਸਿੱਖ ਭਾਈਚਾਰੇ ਨਾਲ ਸਬੰਧਤ ਹਨ)। ਪੰਜਾਬੀ ਹੁਣ ਅੰਗਰੇਜ਼ੀ ਤੋਂ ਇਲਾਵਾ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਪਹਿਲੀਆਂ 5 ਭਾਸ਼ਾਵਾਂ ਵਿੱਚ ਸ਼ਾਮਲ ਹੋ ਚੁੱਕੀ ਹੈ। ਇਸੇ ਲਈ ਆਸਟ੍ਰੇਲੀਆ ਦੇ ਗੁਰੂਦੁਆਰਿਆਂ ਅਤੇ ਸਿੱਖ ਸੰਸਥਾਵਾਂ ਵੱਲੋਂ ਭਾਈਚਾਰੇ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਲੋਕ ਫਾਰਮ ਵਿੱਚ ਦਿੱਤੇ 'ਹੋਰ' ਦੇ ਖਾਨੇ ਵਿੱਚ "ਸਿੱਖ ਧਰਮ" ਅਤੇ "ਪੰਜਾਬੀ ਭਾਸ਼ਾ/ਪਿਛੋਕੜ" ਸਪਸ਼ਟ ਤੌਰ 'ਤੇ ਦਰਜ ਕਰਨ।

ਮਰਦਮਸ਼ੁਮਾਰੀ ਦੁਆਰਾ ਇਕੱਠੀ ਕੀਤੀ ਗਈ ਜਾਣਕਾਰੀ ਦੇ ਆਧਾਰ 'ਤੇ ਹੀ ਸਰਕਾਰਾਂ ਵੱਖ-ਵੱਖ ਭਾਈਚਾਰਿਆਂ ਦੀ ਗਿਣਤੀ ਅਨੁਸਾਰ ਸਰਕਾਰੀ ਗ੍ਰਾਂਟਾਂ, ਸਕੂਲ, ਹਸਪਤਾਲ, ਘਰ, ਉਦਯੋਗ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਯੋਜਨਾਬੰਦੀ ਕਰਦੀਆਂ ਹਨ। ਇਸ ਲਈ 2026 ਦੀ ਮਰਦਮਸ਼ੁਮਾਰੀ ਵਿੱਚ 'ਪਿਛੋਕੜ' ਦੇ 4 ਬਦਲ ਮਿਲਣ ਨਾਲ ਪੰਜਾਬੀ ਭਾਈਚਾਰੇ ਨੂੰ ਆਪਣੀ ਸੱਭਿਆਚਾਰਕ, ਧਾਰਮਿਕ ਅਤੇ ਪਰਿਵਾਰਕ ਪਛਾਣ ਨੂੰ ਹੋਰ ਵੀ ਮਜ਼ਬੂਤੀ ਨਾਲ ਦਰਜ ਕਰਵਾਉਣ ਅਤੇ ਭਵਿੱਖੀ ਸਰਕਾਰੀ ਨੀਤੀਆਂ ਵਿੱਚ ਆਪਣਾ ਯੋਗ ਹੱਕ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲੇਗਾ।

  • Australian Census 2026
  • changes
  • special messages
  • Punjabi community

ਇਟਲੀ ਦੇ ਫੁੱਟਬਾਲ ਜਗਤ 'ਚ ਵਧ ਰਿਹਾ ਹੈ ਭਾਰਤੀ ਮੂਲ ਦੇ ਖਿਡਾਰੀਆਂ ਦਾ ਦਬਦਬਾ

NEXT STORY

Stories You May Like

  • rbi will start special dollar facility for three government companies
    RBI ਤਿੰਨ ਸਰਕਾਰੀ ਕੰਪਨੀਆਂ ਲਈ ਸ਼ੁਰੂ ਕਰੇਗਾ ਵਿਸ਼ੇਸ਼ ਡਾਲਰ ਸਹੂਲਤ, ਜਾਣੋ ਵਜ੍ਹਾ
  • 11 lakh rupees each for the indian women  s hockey team
    ਓਡੀਸ਼ਾ ਸਰਕਾਰ ਦਾ ਸੋਨ ਤਗਮਾ ਜੇਤੂ ਭਾਰਤੀ ਮਹਿਲਾ ਹਾਕੀ ਟੀਮ ਲਈ 11-11 ਲੱਖ ਰੁਪਏ ਦੇਣ ਦਾ ਐਲਾਨ
  • punjabi origin honoured in canada
    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
  • time change in australia
    ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ
  • yash chopra foundation awards scholarships to 11 students
    ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
  • message of gurmat reached thousands of villages through
    ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • the matter of land acquisition for the ranjit sagar dam project
    ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • india exposed pakistan  s false claims
      UN 'ਚ ਭਾਰਤ ਨੇ ਪਾਕਿਸਤਾਨ ਦੇ ਝੂਠ ਅਤੇ ਗੁਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼
    • sheikh hasina on bangladesh
      ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
    • egypt ethiopia
      ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ...
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +