Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    8:58:13 PM

  • biker flees after throwing acid on female laborer

    ਲੁਧਿਆਣਾ 'ਚ ਸਨਸਨੀਖੇਜ਼ ਵਾਰਦਾਤ! ਮਹਿਲਾ ਮਜ਼ਦੂਰ...

  • openly polled claims of war on drugs videos of youth injecting go viral

    'ਯੁੱਧ ਨਸ਼ਿਆਂ ਵਿਰੁੱਧ' ਦੇ ਦਾਅਵਿਆਂ ਦੀ ਖੁੱਲ੍ਹੀ...

  • aap rally government buses

    ਰੈਲੀ 'ਚ ਸਰਕਾਰੀ ਬੱਸਾਂ ਲੈ ਗਈ AAP ! ਅੱਡਿਆਂ 'ਤੇ...

  • pm modi inaugurates india ai impact expo 2026

    ‘PM Modi ਨੇ ਭਾਰਤ ਮੰਡਪਮ’ ਵਿਖੇ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਭਾਰਤ 'ਚ ਫਸੇ 73 ਸਾਲਾ ਆਸਟ੍ਰੇਲੀਆਈ ਨਾਗਰਿਕ ਨੇ ਮੌਰੀਸਨ ਸਰਕਾਰ 'ਤੇ ਕੀਤਾ ਮੁਕੱਦਮਾ

INTERNATIONAL News Punjabi(ਵਿਦੇਸ਼)

ਭਾਰਤ 'ਚ ਫਸੇ 73 ਸਾਲਾ ਆਸਟ੍ਰੇਲੀਆਈ ਨਾਗਰਿਕ ਨੇ ਮੌਰੀਸਨ ਸਰਕਾਰ 'ਤੇ ਕੀਤਾ ਮੁਕੱਦਮਾ

  • Edited By Vandana,
  • Updated: 05 May, 2021 07:07 PM
Australia
australian citizen  morrison government   trial  india
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਭਾਸ਼ਾ) ਭਾਰਤ ਵਿਚ ਪਿਛਲੇ ਸਾਲ ਮਾਰਚ ਤੋਂ ਫਸੇ 73 ਸਾਲਾ ਆਸਟ੍ਰੇਲੀਆਈ ਨਾਗਰਿਕ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਪਾਬੰਦੀ ਲਗਾਉਣ ਅਤੇ ਉੱਥੋਂ ਦੇਸ਼ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਿਆਂ 'ਤੇ ਮਾਮਲਾ ਚਲਾਉਣ ਦੀ ਧਮਕੀ ਦੇਣ ਨੂੰ ਲੈ ਕੇ ਸੰਘੀ ਸਰਕਾਰ ਖ਼ਿਲਾਫ਼ ਸਿਡਨੀ ਦੀ ਅਦਾਲਤ ਵਿਚ ਮੁਕੱਦਮਾ ਕੀਤਾ ਹੈ। ਉਸ ਨੇ ਆਸਟ੍ਰੇਲੀਆਈ ਸਰਕਾਰ ਦੇ ਇਸ ਕਦਮ ਨੂੰ ਗੈਰ ਸੰਵਿਧਾਨਕ ਦੱਸਿਆ ਹੈ। 

ਪਿਛਲੇ ਸਾਲ ਤੋਂ ਬੇਂਗਲੁਰੂ ਵਿਚ ਫਸੇ ਗੈਰੀ ਨਿਊਮਨ ਦੇ ਵਕੀਲਾਂ ਨੇ ਸਿਡਨੀ ਦੀ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਪਾਬੰਦੀ ਗੈਰ ਸੰਵਿਧਾਨਕ ਹੈ। ਆਸਟ੍ਰੇਲੀਅਨ ਸਰਕਾਰ ਨੇ ਇਤਿਹਾਸ ਵਿਚ ਪਹਿਲੀ ਵਾਰ ਆਪਣੇ ਉਹਨਾਂ ਨਾਗਰਿਕਾਂ 'ਤੇ ਸਵਦੇਸ਼ ਵਾਪਸੀ 'ਤੇ ਰੋਕ ਲਗਾ ਦਿੱਤੀ ਹੈ ਜਿਹਨਾਂ ਨੇ ਆਸਟ੍ਰੇਲੀਆ ਪਰਤਣ ਤੋਂ ਪਹਿਲਾਂ 14 ਦਿਨ ਦਾ ਸਮਾਂ ਭਾਰਤ ਵਿਚ ਬਿਤਾਇਆ ਹੈ। ਸਰਕਾਰ ਨੇ ਧਮਕੀ ਦਿੱਤੀ ਹੈ ਕਿ ਅਜਿਹੇ ਲੋਕਾਂ 'ਤੇ ਮੁਕੱਦਮਾ ਚਲਾਇਆ ਜਾਵੇਗਾ ਅਤੇ ਉਹਨਾਂ ਨੂੰ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ ਅਤੇ ਉਹਨਾਂ 'ਤੇ 66,000 ਆਸਟ੍ਰੇਲੀਆਈ ਡਾਲਰ ਦਾ ਜੁਰਮਾਨਾ ਲੱਗ ਸਕਦਾ ਹੈ। 

ਪੜ੍ਹੋ ਇਹ ਅਹਿਮ ਖਬਰ-  ਅਮਰੀਕੀ ਪਾਬੰਦੀਆਂ ਕਾਰਨ ਕਈ ਭਾਰਤੀ-ਅਮਰੀਕੀ ਭਾਰਤ 'ਚ ਫਸੇ

ਮਾਇਕਲ ਬ੍ਰੈਡਲੀ ਅਤੇ ਕ੍ਰਿਸ ਵਾਰਡ ਨੇ ਬੁੱਧਵਾਰ ਦੁਪਹਿਰ ਨੂੰ ਨਿਆਂਮੂਰਤੀ ਸਟੇਫਨ ਬੁਰਲੇ ਦੇ ਸਾਹਮਣੇ ਅਰਜ਼ੀ ਦਾਇਰ ਕੀਤੀ ਹੈ। ਏ.ਬੀ.ਸੀ. ਨਿਊਜ਼ ਨੇਖ਼ਬਰ ਦਿੱਤੀ ਹੈ ਕਿ ਅਰਜ਼ੀ ਮੁਤਾਬਕ ਰਾਸ਼ਟਰਮੰਡਲ ਨੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਾਰਵਾਈ ਕੀਤੀ ਹੈ ਅਤੇ ਸਿਹਤ ਮੰਤਰੀ ਗ੍ਰੇਟ ਹੰਟ ਦੀ ਘੋਸ਼ਣਾ ਘਰ ਪਰਤਣ ਦੀ ਆਜ਼ਾਦੀ ਦੀ ਉਲੰਘਣਾ ਕਰਦੀ ਹੈ। ਵਾਰਡ ਨੇ ਕਿਹਾ ਕਿ ਨਿਊਮਨ ਬੇਂਗਲੁਰੂ ਵਿਚ ਹਨ ਅਤੇ ਘਰ ਪਰਤਣਾ ਚਾਹੁੰਦੇ ਹਨ ਪਰ ਹੰਟ ਦੀ ਘੋਸ਼ਣਾ ਕਾਰਨ ਅਜਿਹਾ ਨਹੀਂ ਕਰ ਸਕਦੇ ਹਨ। ਬੁਰਲੇ ਨੇ ਆਦੇਸ਼ ਦਿੱਤਾ ਕਿ ਕਾਰਵਾਈ ਤੇਜ਼ ਕੀਤੀ ਜਾਵੇ ਅਤੇ ਸੁਣਵਾਈ ਦੀ ਅਧਿਕਾਰਤ ਤਾਰੀਖ਼ ਅਗਲੇ 24 ਤੋਂ 48 ਘੰਟੇ ਤੱਕ ਤੈਅ ਕੀਤੀ ਜਾਵੇ। 

ਹੰਟ ਨੇ ਸ਼ਨੀਵਾਰ ਨੂੰ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਭਾਰਤ ਤੋਂ ਪਰਤਣ 'ਤੇ ਅਸਥਾਈ ਤੌਰ 'ਤੇ ਰੋਕ ਲਗਾਉਣ ਦੀ ਘੋਸ਼ਣਾ ਰਾਸ਼ਟਰੀ ਕੈਬਨਿਟ ਨੇ ਕੀਤੀ ਹੈ ਅਤੇ ਭਾਰਤ ਵਿਚ ਕੋਵਿਡ-19 ਦੀ ਖਰਾਬ ਹਾਲਤ ਨੂੰ ਦੇਖਦਿਆਂ ਅਜਿਹਾ ਕੀਤਾ ਗਿਆ ਹੈ। ਇਹ ਫ਼ੈਸਲਾ ਸੋਮਵਾਰ ਤੋਂ ਪ੍ਰਭਾਵੀ ਹੋ ਗਿਆ ਹੈ ਅਤੇ 15 ਮਈ ਤੱਕ ਇਸ ਦੀ ਸਮੀਖਿਆ ਕੀਤੀ ਜਾਵੇਗੀ। ਭਾਰਤ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ ਅਤੇ ਪਿਛਲੇ ਇਕ ਹਫ਼ਤੇ ਤੋਂ ਰੋਜ਼ਾਨਾ ਤਿੰਨ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

  • Australian Citizen
  • Morrison Government
  • Trial
  • India
  • Covid-19
  • ਆਸਟ੍ਰੇਲੀਆਈ ਨਾਗਰਿਕ
  • ਮੌਰੀਸਨ ਸਰਕਾਰ
  • ਮੁਕੱਦਮਾ
  • ਭਾਰਤ
  • ਕੋਵਿਡ-19

ਅਮਰੀਕੀ ਪਾਬੰਦੀਆਂ ਕਾਰਨ ਕਈ ਭਾਰਤੀ-ਅਮਰੀਕੀ ਭਾਰਤ 'ਚ ਫਸੇ

NEXT STORY

Stories You May Like

  • t20 wc 2026  scotland beat italy by 73 runs
    T20 WC 2026: ਸਕਾਟਲੈਂਡ ਨੇ ਇਟਲੀ ਨੂੰ 73 ਦੌੜਾਂ ਨਾਲ ਹਰਾਇਆ
  • drone recovered  police register case
    ਡਰੋਨ ਬਰਾਮਦ ਹੋਣ 'ਤੇ ਅਣਪਛਾਤੇ ਵਿਰੁੱਧ ਮੁਕੱਦਮਾ ਦਰਜ
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ 'ਅੰਨਦਾਤਾ' ਨਾਲ ਕੀਤਾ ਧੋਖਾ
  • rajya sabha  government  indian citizen  america
    US ਨੇ ਵਾਪਸ ਭੇਜੇ 3,800 ਭਾਰਤੀ ਨਾਗਰਿਕ! ਰਾਜ ਸਭਾ 'ਚ ਕੇਂਦਰ ਨੇ ਦਿੱਤੀ ਜਾਣਕਾਰੀ
  • world s top 20 ports government prepares to create global trade hub
    ਦੁਨੀਆ ਦੀਆਂ ਚੋਟੀ ਦੀਆਂ 20 ਬੰਦਰਗਾਹਾਂ ’ਚ ਭਾਰਤ ਦੀ ਇਕ ਵੀ ਨਹੀਂ, ਸਰਕਾਰ ਨੇ ਗਲੋਬਲ ਟ੍ਰੇਡ ਹੱਬ ਬਣਾਉਣ ਲਈ ਖਿੱਚੀ ਤਿਆ
  • punjab government silent on india us trade deal pargat singh
    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਪੰਜਾਬ ਸਰਕਾਰ ਚੁੱਪ : ਪਰਗਟ ਸਿੰਘ
  • america  india  rahul gandhi  central government  lok sabha
    ''ਹੁਣ ਅਮਰੀਕਾ ਹੀ ਤੈਅ ਕਰਦੈ ਕਿ ਕਿੱਥੋਂ ਤੇਲ ਖਰੀਦੇਗਾ ਭਾਰਤ..!'' US-IND ਡੀਲ 'ਤੇ ਰਾਹੁਲ ਗਾਂਧੀ ਨੇ ਘੇਰੀ...
  • veteran singer geeta patnaik dies at 73
    ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ ਗਾਇਕਾ ਦੀ ਜਾਨ
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
Trending
Ek Nazar
more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • two killed in blast in pak  s nw
      ਪਾਕਿਸਤਾਨ: ਪੁਲਸ ਸਟੇਸ਼ਨ ਨੇੜੇ ਬੰਬ ਧਮਾਕੇ 'ਚ ਬੱਚੇ ਸਮੇਤ 2 ਦੀ ਮੌਤ, 16 ਜ਼ਖਮੀ
    • uk delegation heads to india for ai impact summit 2026
      ਭਾਰਤ-UK ਵਿਚਾਲੇ AI ਸਾਂਝੇਦਾਰੀ ਮਜ਼ਬੂਤ ਕਰਨ ਲਈ ਬ੍ਰਿਟਿਸ਼ ਡਿਪਟੀ PM ਡੇਵਿਡ...
    • bla pakistan
      BLA ਨੇ ਪਾਕਿਸਤਾਨ ਨੂੰ ਕੈਦੀਆਂ ਦੀ ਅਦਲਾ-ਬਦਲੀ ਲਈ ਦਿੱਤੀ ਸਮਾਂ ਹੱਦ
    • this country has caused turmoil in the gold market around the world
      ਇਸ ਦੇਸ਼ ਕਾਰਨ ਦੁਨੀਆ ਭਰ ਦੇ Gold ਬਾਜ਼ਾਰ 'ਚ ਵਧੀ ਉਥਲ-ਪੁਥਲ! ਕੀਮਤਾਂ 'ਚ ਆਏ...
    • sir or madam in paki punjab
      ਹੁਣ ਨਹੀਂ ਚੱਲੇਗਾ 'ਓਏ' ! ਲੋਕਾਂ ਨੂੰ 'ਸਰ' ਜਾਂ 'ਮੈਡਮ' ਕਹਿ ਕੇ ਬੁਲਾਏਗੀ...
    • ipsa fine arts and ghazal festival
      ਬ੍ਰਿਸਬੇਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਹੋਇਆ ਪਹਿਲੇ ਇਪਸਾ ਫ਼ਾਈਨ ਆਰਟਸ ਅਤੇ ਗਜ਼ਲ...
    • 4 crew members reached iss
      4 ਨਵੇਂ ਪੁਲਾੜ ਯਾਤਰੀ ISS 'ਤੇ ਪਹੁੰਚੇ ! ਕੇਪ ਕੈਨਾਵੇਰਲ ਤੋਂ ਹੋਏ ਸੀ ਰਵਾਨਾ
    • bangladesh incident
      ਚੋਣਾਂ ਖ਼ਤਮ ਹੁੰਦਿਆਂ ਹੀ ਬੰਗਲਾਦੇਸ਼ 'ਚ ਮੁੜ ਸ਼ੁਰੂ ਹੋਈ ਹਿੰਸਾ ! ਲੋਕਾਂ ਨੇ ਮੰਦਰ...
    • petrol diesel prices hike
      5 ਰੁਪਏ ਮਹਿੰਗਾ ਹੋਵੇਗਾ ਪੈਟਰੋਲ, ਡੀਜ਼ਲ ਨੇ ਵੀ ਵੱਟੀ ਛੂਟ ! ਪਾਕਿ ਜਨਤਾ 'ਤੇ ਪਈ...
    • germany protests
      ਜਰਮਨੀ 'ਚ ਈਰਾਨੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੱਖਾਂ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +