Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:46:18 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

  • Edited By Vandana,
  • Updated: 25 May, 2026 07:03 AM
Australia
australian judge fines x
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਭਾਸ਼ਾ): ਸੋਸ਼ਲ ਮੀਡੀਆ ਦਿੱਗਜ 'X' (ਪਹਿਲਾਂ ਟਵਿੱਟਰ) ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ ਹਨ। ਆਸਟ੍ਰੇਲੀਆ ਦੀ ਇੱਕ ਸੰਘੀ ਅਦਾਲਤ ਨੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ 'ਤੇ ਕਾਰਵਾਈ ਦੀ ਪੂਰੀ ਜਾਣਕਾਰੀ ਨਾ ਦੇਣ ਕਾਰਨ 'X' ਕਾਰਪੋਰੇਸ਼ਨ ਨੂੰ 6,50,000 ਆਸਟ੍ਰੇਲੀਆਈ ਡਾਲਰ (ਲਗਭਗ 4.65 ਲੱਖ ਅਮਰੀਕੀ ਡਾਲਰ) ਦਾ ਜੁਰਮਾਨਾ ਲਗਾਇਆ ਹੈ।

ਫੈਡਰਲ ਕੋਰਟ ਦੇ ਜੱਜ ਮਾਈਕਲ ਵ੍ਹੀਲਹਨ ਨੇ ਫੈਸਲਾ ਸੁਣਾਉਂਦਿਆਂ ਕੰਪਨੀ ਨੂੰ ਆਨਲਾਈਨ ਸੁਰੱਖਿਆ ਨਿਗਰਾਨ (watchdog) ਨੂੰ ਜਾਣਕਾਰੀ ਪ੍ਰਦਾਨ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ੀ ਪਾਇਆ। ਅਦਾਲਤ ਨੇ ਕੰਪਨੀ ਨੂੰ ਈ-ਸੇਫਟੀ ਕਮਿਸ਼ਨਰ ਜੂਲੀ ਇਨਮੈਨ ਗ੍ਰਾਂਟ ਦੇ 1,00,000 ਆਸਟ੍ਰੇਲੀਆਈ ਡਾਲਰ ਦੇ ਕਾਨੂੰਨੀ ਖਰਚੇ ਵੀ ਅਦਾ ਕਰਨ ਦਾ ਹੁਕਮ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਗੈਸ ਤੋਂ ਲੈ ਕੇ ਕਰਿਆਨੇ ਤੱਕ ਵਧੀਆਂ ਕੀਮਤਾਂ! ਅਮਰੀਕਾ 'ਚ ਮਹਿੰਗਾਈ ਨੇ ਤੋੜੀ ਜਨਤਾ ਦੀ ਕਮਰ

ਕੀ ਸੀ ਪੂਰਾ ਵਿਵਾਦ? 

ਈ-ਸੇਫਟੀ ਕਮਿਸ਼ਨਰ ਨੇ ਫਰਵਰੀ 2023 ਵਿੱਚ 'X' ਨੂੰ ਇੱਕ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਉਹ ਆਪਣੇ ਪਲੇਟਫਾਰਮ 'ਤੇ ਬਾਲ ਜਿਨਸੀ ਸ਼ੋਸ਼ਣ ਵਾਲੀ ਸਮੱਗਰੀ ਦੇ ਫੈਲਾਅ ਨੂੰ ਰੋਕਣ ਲਈ ਕੀ ਕਦਮ ਚੁੱਕ ਰਹੀ ਹੈ। ਕੰਪਨੀ ਨੇ ਮੰਨਿਆ ਕਿ ਉਹ ਇਹਨਾਂ ਸਵਾਲਾਂ ਦੇ ਪੂਰੇ ਜਵਾਬ ਦੇਣ ਵਿੱਚ ਅਸਫਲ ਰਹੀ, ਜੋ ਕਿ ਆਸਟ੍ਰੇਲੀਆ ਦੇ 'ਆਨਲਾਈਨ ਸੇਫਟੀ ਐਕਟ' ਦੀ ਉਲੰਘਣਾ ਹੈ।ਅਦਾਲਤ ਵਿੱਚ ਬਹਿਸ ਦੌਰਾਨ 'X' ਦੇ ਵਕੀਲ ਨੇ ਦਲੀਲ ਦਿੱਤੀ ਕਿ ਇਹ ਉਲੰਘਣਾ ਉਸ ਸਮੇਂ ਹੋਈ ਸੀ, ਜਦੋਂ ਕੰਪਨੀ ਵਿੱਚ ਵੱਡੀਆਂ ਤਬਦੀਲੀਆਂ ਹੋ ਰਹੀਆਂ ਸਨ। ਇਹ ਇਸ਼ਾਰਾ ਐਲਨ ਮਸਕ ਦੁਆਰਾ ਟਵਿੱਟਰ ਨੂੰ ਖਰੀਦਣ ਅਤੇ ਉਸ ਤੋਂ ਬਾਅਦ ਕੀਤੇ ਗਏ ਵੱਡੇ ਬਦਲਾਅ ਵੱਲ ਸੀ। ਹਾਲਾਂਕਿ ਈ-ਸੇਫਟੀ ਕਮਿਸ਼ਨਰ ਦੇ ਵਕੀਲ ਨੇ ਕਿਹਾ ਕਿ ਇੰਨੀ ਵੱਡੀ ਕੰਪਨੀ ਲਈ ਇਹ ਜੁਰਮਾਨਾ ਜ਼ਰੂਰੀ ਹੈ ਤਾਂ ਜੋ ਨਿਯਮਾਂ ਦੀ ਉਲੰਘਣਾ ਨੂੰ ਸਿਰਫ਼ ਵਪਾਰਕ ਖਰਚਾ ਨਾ ਸਮਝਿਆ ਜਾਵੇ। ਪਹਿਲਾਂ ਟਵਿੱਟਰ ਵਿੱਚ ਕੰਮ ਕਰ ਚੁੱਕੀ ਕਮਿਸ਼ਨਰ ਜੂਲੀ ਇਨਮੈਨ ਗ੍ਰਾਂਟ ਨੇ ਕਿਹਾ ਕਿ ਤਕਨੀਕੀ ਕੰਪਨੀਆਂ ਨੂੰ ਜਵਾਬਦੇਹ ਬਣਾਉਣ ਲਈ ਪਾਰਦਰਸ਼ਤਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਜਨਤਾ ਲਈ ਵੀ ਜ਼ਰੂਰੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਹ ਕੰਪਨੀਆਂ ਆਪਣੇ ਪਲੇਟਫਾਰਮਾਂ 'ਤੇ 'ਭੈੜੇ-ਤੋਂ-ਭੈੜੀ' ਸਮੱਗਰੀ ਨਾਲ ਕਿਵੇਂ ਨਜਿੱਠ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Social media X
  • heavy fine
  • Australian court
  • Australia
  • ਸੋਸ਼ਲ ਮੀਡੀਆ X
  • ਭਾਰੀ ਜੁਰਮਾਨਾ
  • ਆਸ਼ਟ੍ਰੇਲੀਆਈ ਅਦਾਲਤ
  • ਆਸਟ੍ਰੇਲੀਆ

ਅਫ਼ਰੀਕਾ ਮਗਰੋਂ ਹੁਣ ਭਾਰਤ 'ਤੇ ਮੰਡਰਾਉਣ ਲੱਗਾ 'ਇਬੋਲਾ' ਦਾ ਖ਼ਤਰਾ ! Alert 'ਤੇ ਦਿੱਲੀ ਏਅਰਪੋਰਟ

NEXT STORY

Stories You May Like

  • ordered a dress for a wedding  fine was imposed on the boutique
    ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ
  • icc fines these pakistani players
    ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ ਕਾਰਵਾਈ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • shameful thing came out of fried chicken  filed a lawsuit against popeyes
    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ ਠੋਕਿਆ 13 ਕਰੋੜ ਦਾ ਮੁਕੱਦਮਾ
  • the fight over potato rights reached the sc lay s company and indian farmers
    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ, ਜਾਣੋ ਪੂਰਾ ਮਾਮਲਾ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • woman wins rs 11 crore
    ਸਫਾਈ ਕਰਮਚਾਰੀਆਂ ਨੇ ਜਿਤਾ'ਤੇ 11 ਕਰੋੜ ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big setback to china  s space mission
      ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ...
    • maa bhagwati jagran will be held on august 14 at borgo harmada
      ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ...
    • the earth trembled with strong tremors of the earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ 'ਚ ਡਰ ਕੇ ਘਰਾਂ ਤੋਂ ਬਾਹਰ...
    • dolphin typhoon
      ਚੀਨ 'ਚ 'ਡਾਲਫ਼ਿਨ' ਨੇ ਮਚਾਈ ਤਬਾਹੀ ! ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ...
    • remittances in july 2026
      ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ
    • 60 day grace period
      ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...
    • india gave  peacocks to united nations
      ਭਾਰਤ ਨੇ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਤੋਹਫ਼ੇ ਵਜੋਂ ਦਿੱਤੇ 5 ਮੋਰ
    • iran us talks
      ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ
    • free visa to indians
      Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ...
    • punjab govt action
      ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +