Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:03:15 PM

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • shampoo causes a major commotion at home family domestic dispute

    'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆਈ ਪਾਰਟਨਰ ਵੀਜ਼ਾ ਤਬਦੀਲੀਆਂ ਨਸਲਵਾਦੀ ਨਹੀਂ : ਐਲਨ ਟੱਜ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆਈ ਪਾਰਟਨਰ ਵੀਜ਼ਾ ਤਬਦੀਲੀਆਂ ਨਸਲਵਾਦੀ ਨਹੀਂ : ਐਲਨ ਟੱਜ

  • Edited By Vandana,
  • Updated: 27 Oct, 2020 11:41 AM
Australia
australian partner visa  alan tudge
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਬਿਊਰੋ): ਪਿਛਲੇ ਦਿਨੀਂ ਫੈਡਰਲ ਬਜਟ ਵਿਚ ਪਾਰਟਨਰ ਵੀਜ਼ਾ ਬਿਨੈਕਾਰਾਂ ਅਤੇ ਉਨ੍ਹਾਂ ਦੇ ਸਥਾਈ ਨਿਵਾਸੀ ਸਪਾਂਸਰਾਂ ਲਈ ਕਾਰਜਸ਼ੀਲ ਪੱਧਰ ਦੀ ਲਾਜ਼ਮੀ ਅੰਗਰੇਜ਼ੀ ਨੀਤੀਆਂ ਦੀ ਘੋਸ਼ਣਾ ਕੀਤੀ ਗਈ ਸੀ। ਇਸ ਨੂੰ ਲੈ ਕੇ ਲੋਕਾਂ ਦੇ ਮਨਾਂ ਵਿਚ ਜੋ ਅਨਿਸ਼ਚਿਤਤਾ ਪਾਈ ਜਾ ਰਹੀ ਹੈ, ਉਸ ਬਾਰੇ ਆਸਟ੍ਰੇਲੀਆ ਦੇ ਕਾਰਜਕਾਰੀ ਇਮੀਗ੍ਰੇਸ਼ਨ ਮੰਤਰੀ ਐਲਨ ਟੱਜ ਨੇ ਐਲਾਨ ਕੀਤਾ।ਉਹਨਾਂ ਮੁਤਾਬਕ, ਨਵੀਆਂ ਤਬਦੀਲੀਆਂ ਨਸਲਵਾਦੀ ਕਾਰਵਾਈ ਨਹੀਂ ਹੈ। ਸਰਕਾਰ ਨੇ ਸਿਰਫ਼ ਇਹ ਯਕੀਕੀ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਇੱਥੇ ਆਉਣ ਵਾਲ਼ੇ ਪ੍ਰਵਾਸੀ ਆਸਟ੍ਰੇਲੀਆ ਦੇ ਸਮਾਜਿਕ ਤਾਣੇ-ਬਾਣੇ ਵਿਚ ਆਪਣੀ ਪੂਰੀ ਸ਼ਮੂਲੀਅਤ ਕਰਣ ਦੇ ਯੋਗ ਹੋ ਸਕਣ।

ਉਨ੍ਹਾਂ ਨੇ ਕਿਹਾ ਕਿ ਕਾਰਜਸ਼ੀਲ ਪੱਧਰ ਦੀ ਅੰਗਰੇਜ਼ੀ ਨਾ ਬੋਲਣ ਵਾਲੇ ਆਸਟ੍ਰੇਲੀਆ ਵਿਚ ਆਏ ਪ੍ਰਵਾਸੀਆਂ ਵਿਚੋਂ ਸਿਰਫ 13 ਫੀਸਦੀ ਲੋਕ ਹੀ ਨੌਕਰੀਆਂ ਕਰ ਰਹੇ ਹਨ। ਦੱਸਣਯੋਗ ਹੈ ਕਿ ਆਲੋਚਕਾਂ ਵੱਲੋਂ ਨਵੀਂ ਨੀਤੀ ਨੂੰ ਆਸਟ੍ਰੇਲੀਆ ਦੀ ਨਵੀਂ ਨਸਲਵਾਦੀ ਅਤੇ ਵ੍ਹਾਈਟ ਆਸਟ੍ਰੇਲੀਆ ਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਤੱਕ ਵਧੇਰੇ ਇਕਾਂਤਵਾਸ ਥਾਂਵਾਂ ਮੁਹੱਈਆ ਨਹੀਂ ਹੁੰਦੀਆਂ ਉਦੋਂ ਤੱਕ ਵਿਦੇਸ਼ਾਂ ਵਿਚ ਫ਼ਸੇ ਆਸਟ੍ਰੇਲੀਆਈ ਨਾਗਰਿਕ, ਅਸਥਾਈ ਪ੍ਰਵਾਸੀ ਅਤੇ ਵਿਦੇਸ਼ੀ ਪਾੜ੍ਹਿਆਂ ਲਈ ਆਵਾਜਾਈ ਸੀਮਤ ਰਹੇਗੀ ਅਤੇ ਅੰਤਰਰਾਸ਼ਟਰੀ ਸਰਹੱਦਾਂ ਦੁਬਾਰਾ ਖੋਲ੍ਹਣ ਲਈ ਕੋਵਿਡ-19 ਵੈਕਸੀਨ ਦੀ ਉਪਲਬਧਤਾ ਅਤੇ ਰਾਜਾਂ ‘ਚ ਇਕਾਂਤਵਾਸ ਸਮਰੱਥਾ ਬਾਰੇ ਵਿਚਾਰਿਆ ਜਾਵੇਗਾ। 

ਪੜ੍ਹੋ ਇਹ ਅਹਿਮ ਖਬਰ- ਨਾਸਾ ਨੇ ਚੰਨ ਦੀ ਸਤਹਿ 'ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

ਸਰਕਾਰੀ ਅੰਕੜਿਆਂ ਮੁਤਾਬਕ, ਇਸ ਸਮੇਂ ਲਗਭਗ 30,000 ਆਸਟ੍ਰੇਲੀਆਈ ਨਾਗਰਿਕ ਅਤੇ ਸਥਾਈ ਵਸਨੀਕ ਵਿਦੇਸ਼ਾਂ ਵਿਚ ਫਸੇ ਹੋਏ ਹਨ। ਜਿਨ੍ਹਾਂ ਵਿਚੋਂ ਬਹੁਗਿਣਤੀ ਭਾਰਤ ਵਿਚ ਹਨ। ਗੌਰਤਲਬ ਹੈ ਕਿ ਤਕਰੀਬਨ 200,000 ਵਿਦੇਸ਼ੀ ਪਾੜ੍ਹੇ ਬਾਹਰ ਫਸੇ ਹੋਏ ਹਨ, ਜਿਨ੍ਹਾਂ ਵਿਚੋਂ ਲਗਭਗ 6,600 ਭਾਰਤ ਵਿਚ ਹਨ। ਮੰਤਰੀ ਮੁਤਾਬਕ, ਸੂਬਾ ਵਿਕਟੋਰੀਆ ‘ਚ ਕਾਰਗਰ ਇਕਾਂਤਵਾਸ ਸਮਰੱਥਾ ਨਾ ਹੋਣ ਕਰਕੇ ਅੰਤਰਰਾਸ਼ਟਰੀ ਉਡਾਣਾਂ ਮੈਲਬੌਰਨ ਨਹੀਂ ਆ ਰਹੀਆਂ ਹਨ।

  • Australian Partner Visa
  • Alan Tudge
  • Statement
  • Covid-19
  • ਆਸਟ੍ਰੇਲੀਆਈ ਪਾਰਟਨਰ ਵੀਜ਼ਾ
  • ਐਲਨ ਟੱਜ
  • ਬਿਆਨ
  • ਕੋਵਿਡ-19

ਨਾਸਾ ਨੇ ਚੰਨ ਦੀ ਸਤਹਿ 'ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

NEXT STORY

Stories You May Like

  • partner of sawan jewellers arrested in connection
    IDFC ਬੈਂਕ ਦੇ 645 ਕਰੋੜੀ ਘਪਲੇ 'ਚ ਵੱਡੀ ਕਾਰਵਾਈ, ਸਾਵਨ ਜਿਊਲਰਜ਼ ਦਾ ਪਾਰਟਨਰ ਗ੍ਰਿਫ਼ਤਾਰ
  • marco rubio on immigrations
    'ਸਿਰਫ਼ ਭਾਰਤ ਨਹੀਂ, ਪੂਰੀ ਦੁਨੀਆ..!', ਵੀਜ਼ਾ ਨਿਯਮਾਂ ਬਾਰੇ ਅਮਰੀਕੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • mukesh ambani elon musk
    ਭਾਰਤ ’ਚ ਸਟਾਰਲਿੰਕ ਨੂੰ ਲੈ ਕੇ ਮੁਕੇਸ਼ ਅੰਬਾਨੀ ਨਾਲ ਕਿਉਂ ਉਲਝ ਰਹੇ ਐਲਨ ਮਸਕ
  • indian student arrival in us drop
    ਭਾਰਤੀਆਂ ਦਾ ਅਮਰੀਕਾ ਤੋਂ ਹੋਇਆ ਮੋਹ ਭੰਗ ! ਅਗਸਤ 'ਚ 39 ਫੀਸਦੀ ਘਟੀਆਂ ਸਟੂਡੈਂਟ ਵੀਜ਼ਾ ਐਂਟਰੀਆਂ
  • australian umpire ben trelor to officiate in ranji matches
    ਆਸਟ੍ਰੇਲੀਆਈ ਅੰਪਾਇਰ ਬੇਨ ਟ੍ਰੇਲੋਰ ਕਰਨਗੇ ਰਣਜੀ ਮੈਚਾਂ 'ਚ ਅੰਪਾਇਰਿੰਗ
  • h 1b visa
    H-1B ਵੀਜ਼ਾ ਪ੍ਰਣਾਲੀ ਬਦਲਣ ਦੀ ਤਿਆਰੀ ! ਭਾਰਤੀ ਆਈ.ਟੀ. ਪੇਸ਼ੇਵਰਾਂ 'ਤੇ ਪਵੇਗਾ ਅਸਰ
  • student visa rules in britain have become stricter
    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ ਦਾਖ਼ਲਾ ਲੈਣਾ ਹੋਇਆ ਔਖਾ
  • donald trump happy with elon musk s announcement thanks
    ਹਰ ਅਮਰੀਕੀ ਜਵਾਕ ਨੂੰ 'ਸ਼ੇਅਰ' ਦੇਣ ਦੇ ਐਲਾਨ ਮਗਰੋਂ ਬਾਗੋ-ਬਾਗ ਹੋਏ ਟਰੰਪ ! ਐਲਨ ਮਸਕ ਦਾ ਇੰਝ ਕੀਤਾ ਧੰਨਵਾਦ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sial paris 2026 india showcases sustainable agriculture
      ਸੀਆਲ ਪੈਰਿਸ 2026: ਭਾਰਤ ਨੇ ਟਿਕਾਊ ਖੇਤੀਬਾੜੀ ਤੇ ਖੇਤਰੀ ਭੋਜਨ ਉਤਪਾਦਾਂ ਦਾ ਕੀਤਾ...
    • be ready
      'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ ਚਾਰਜ..!', ਬ੍ਰਿਟਿਸ਼ ਸਰਕਾਰ ਨੇ...
    • punjabi boys in france
      ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
    • us colleges
      ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...
    • pakistan  s dual role
      ਈਰਾਨ-ਅਮਰੀਕਾ 'ਚ ਵਿਚੋਲਗੀ ਤੇ ਸਾਊਦੀ ਅਰਬ ਦੀ ਰੱਖਿਆ; ਦੋਹਰੀ ਭੂਮਿਕਾ 'ਚ...
    • algeria deploy troops abroad
      5 ਦਹਾਕਿਆਂ ਮਗਰੋਂ ਵਿਦੇਸ਼ 'ਚ ਫੌਜ ਭੇਜੇਗਾ ਇਹ ਦੇਸ਼, ਲੈ ਲਿਆ ਵੱਡਾ ਫ਼ੈਸਲਾ
    • serious tension in pakistan afghanistan relations
      ਪਾਕਿ-ਅਫ਼ਗਾਨ ਸੰਬੰਧਾਂ 'ਚ ਗੰਭੀਰ ਖਿੱਚੋਤਾਣ: ਤਾਲਿਬਾਨ ਨਾਲ ਵਧਿਆ ਟਕਰਾਅ ਅਤੇ...
    • major political upheaval
      ਵਿਦਿਆਰਥੀਆਂ ਅੱਗੇ ਰਾਸ਼ਟਰਪਤੀ ਨੇ ਟੇਕੇ ਗੋਡੇ ! ਸਰਬੀਆ 'ਚ ਹੋ ਗਿਆ ਵੱਡਾ ਉਲਟਫੇਰ
    • bolsonaro on elections
      'ਰੱਦ ਕਰਾਵਾਂਗੇ ਚੋਣਾਂ..!', ਕਰਾਰੀ ਹਾਰ ਮਗਰੋਂ ਬੋਲਸੋਨਾਰੋ ਨੇ ਕੀਤਾ ਵੱਡਾ ਐਲਾਨ
    • brazil presidential elections
      ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਬਣੇ ਲੂਲਾ ਡਾ ਸਿਲਵਾ ! ਦੁਨੀਆ ਭਰ ਤੋਂ ਮਿਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +