Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    11:45:45 PM

  • uae warehouse helpers

    UAE ਦੇ Amazon, Zippy ਤੇ Carrefour ਦੇ...

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

  • takht sri hazur sahib  kuldeep singh gargaj

    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਭਾਰਤ 'ਚ ਆਸਟ੍ਰੇਲੀਆਈ ਸ਼ਖਸ ਦੀ ਮੌਤ, ਧੀ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

INTERNATIONAL News Punjabi(ਵਿਦੇਸ਼)

ਭਾਰਤ 'ਚ ਆਸਟ੍ਰੇਲੀਆਈ ਸ਼ਖਸ ਦੀ ਮੌਤ, ਧੀ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

  • Edited By Vandana,
  • Updated: 09 May, 2021 01:21 PM
Australia
australian person death india
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ): ਭਾਰਤ ਵਿਚ ਕੋਰੋਨਾ ਲਾਗ ਦੀ ਬੀਮਾਰੀ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਰੋਜ਼ਾਨਾ 4 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਇੱਕ ਆਸਟ੍ਰੇਲੀਆਈ ਸਥਾਈ ਨਿਵਾਸੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਵਿਦੇਸ਼ ਮਾਮਲਿਆਂ ਦੇ ਵਿਭਾਗ ਅਤੇ ਵਪਾਰ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਹੈ ਕਿ ਆਸਟ੍ਰੇਲੀਆਈ ਅਧਿਕਾਰੀ ਦੁਖੀ ਪਰਿਵਾਰ ਨਾਲ ਸੰਪਰਕ ਵਿਚ ਹਨ ਪਰ ਉਨ੍ਹਾਂ ਨੇ ਸ਼ਖਸ ਦੀ ਮੌਤ ਦੇ ਹਾਲਾਤ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। 

ਬੁਲਾਰੇ ਨੇ ਸਮਾਚਾਰ ਏਜੰਸੀ ਨੂੰ ਦੱਸਿਆ,''ਆਸਟ੍ਰੇਲੀਆਈ ਸਰਕਾਰ ਇਕ ਆਸਟ੍ਰੇਲੀਆਈ ਸਥਾਈ ਨਿਵਾਸੀ ਦੇ ਪਰਿਵਾਰ ਨੂੰ ਕੌਂਸਲਰ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਿਸ ਦੀ ਮੌਤ ਦੀ ਸੂਚਨਾ ਭਾਰਤ ਵਿਚ ਸਾਡੇ ਹਾਈ ਕਮਿਸ਼ਨ ਨੂੰ ਦਿੱਤੀ ਗਈ ਹੈ।" ਭਾਰਤ ਵਿਚ ਆਸਟ੍ਰੇਲੀਆ ਦਾ ਹਾਈ ਕਮਿਸ਼ਨ ਅਤੇ ਕੌਂਸਲੇਟ ਭਾਰਤ ਵਿਚ ਲੋੜਵੰਦ ਆਸਟ੍ਰੇਲੀਆਈ ਲੋਕਾਂ ਦੀ ਸਹਾਇਤਾ ਕਰ ਰਹੇ ਹਨ।ਵਿਦੇਸ਼ ਮੰਤਰੀ ਮੈਰੀਜ ਪੇਨੇ ਨੇ ਕੱਲ੍ਹ ਮੌਤ ਦੀ ਪੁਸ਼ਟੀ ਕੀਤੀ ਪਰ ਸ਼ਖਸ ਦੀ ਮੌਤ ਦੇ ਹਾਲਾਤ ਦਾ ਵੇਰਵਾ ਨਹੀਂ ਦਿੱਤਾ। ਪੇਨੇ ਨੇ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਜਤਾਈ।

ਪੜ੍ਹੋ ਇਹ ਅਹਿਮ ਖਬਰ - ਕੋਰੋਨਾ ਆਫ਼ਤ : ਭਾਰਤ ’ਚ ਫਸੇ 173 ਆਸਟ੍ਰੇਲੀਆਈ ਬੱਚੇ, ਮਾਪੇ ਸਰਕਾਰ ਨੂੰ ਲਾ ਰਹੇ ਗੁਹਾਰ

ਸਿਡਨੀ ਦੀ ਇਕ ਔਰਤ ਜਿਸ ਨੇ ਖੁਦ ਨੂੰ ਆਦਮੀ ਦੀ ਧੀ ਦੱਸਿਆ, ਨੇ ਕਿਹਾ ਕਿ ਉਸ ਦੇ ਮਾਤਾ-ਪਿਤਾ ਭਾਰਤ ਵਿਚ ਕੋਵਿਡ-19 ਪੀੜਤ ਹੋ ਗਏ ਸਨ ਅਤੇ ਦਾਅਵਾ ਕੀਤਾ ਕਿ ਦਿੱਲੀ ਵਿਚ ਆਸਟ੍ਰੇਲੀਆਈ ਹਾਈ ਕਮਿਸ਼ਨ ਨੇ ਮੇਰੀ ਮਾਂ ਨੂੰ ਇੱਕ ਵਾਰ ਬੁਲਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ। ਬਹੁਤ ਭਾਰੀ ਦਿਲ ਅਤੇ ਦਰਦ ਨਾਲ ਮੈਨੂੰ ਤੁਹਾਨੂੰ ਇਹ ਦੱਸਣ ਦੀ ਜ਼ਰੂਰਤ ਹੈ ਕਿ ਮੇਰੇ ਪਿਤਾ ਦੀ ਮੌਤ ਹੋ ਗਈ ਹੈ। ਹੁਣ ਮੇਰੇ ਕੋਲ ਸਿਰਫ ਮੇਰੀ ਮਾਂ ਹੈ, ਜਿਸ ਕੋਲ ਆਪਣੇ ਬੱਚਿਆਂ ਕੋਲ ਵਾਪਸ ਆਉਣ ਦਾ ਕੋਈ ਰਸਤਾ ਨਹੀਂ ਹੈ। ਆਸਟ੍ਰੇਲੀਆਈ ਸਰਕਾਰ ਨੇ ਮੇਰੀ ਮਾਂ ਨੂੰ ਭਾਰਤ ਵਿਚ ਹੀ ਛੱਡ ਦਿੱਤਾ ਹੈ। 

ਸੋਸ਼ਲ ਮੀਡੀਆ 'ਤੇ ਪਾ ਕੇ ਹਟਾਈ ਗਈ ਆਪਣੀ ਪੋਸਟ ਵਿਚ, ਔਰਤ ਨੇ ਆਪਣੀ ਮਾਂ ਨੂੰ ਆਸਟ੍ਰੇਲੀਆ ਵਾਪਸ ਲਿਆਉਣ ਵਿਚ ਸਹਾਇਤਾ ਦੀ ਬੇਨਤੀ ਕੀਤੀ ਹੈ। ਔਰਤ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਮੌਰੀਸਨ ਸਰਕਾਰ ਵੱਲੋਂ ਯਾਤਰਾ ਪਾਬੰਦੀ ਲਾਏ ਜਾਣ ਦੇ ਤਿੰਨ ਦਿਨਾਂ ਬਾਅਦ ਉਸ ਦੇ ਪਿਤਾ ਦੀ ਨਵੀਂ ਦਿੱਲੀ ਦੇ ਹਸਪਤਾਲ ਵਿਚ ਮੌਤ ਹੋ ਗਈ।ਔਰਤ ਆਪਣੇ ਭਰਾ ਅਤੇ ਮਾਂ ਨਾਲ ਇੱਕ ਆਸਟ੍ਰੇਲੀਆਈ ਨਾਗਰਿਕ ਹੈ। ਗੌਰਤਲਬ ਹੈ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਸਬੰਧਤ 401,078 ਨਵੇਂ ਕੇਸ ਅਤੇ 4187 ਮੌਤਾਂ ਦਰਜ ਹੋਈਆਂ ਹਨ।
 
ਨੋਟ- ਭਾਰਤ 'ਚ ਆਸਟ੍ਰੇਲੀਆਈ ਸ਼ਖਸ ਦੀ ਮੌਤ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Australian person
  • death
  • India
  • corona virus
  • ਆਸਟ੍ਰੇਲੀਆਈ ਸ਼ਖਸ
  • ਮੌਤ
  • ਭਾਰਤ
  • ਕੋਰੋਨਾ ਵਾਇਰਸ

ਯੂਕੇ: ਲੰਡਨ ਨੇ ਇੱਕ ਵਾਰ ਫਿਰ ਸਾਦਿਕ ਖਾਨ ਨੂੰ ਮੇਅਰ ਵਜੋਂ ਚੁਣਿਆ

NEXT STORY

Stories You May Like

  • mother death while returning from jagrata her daughter  s home
    ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • father daughter marriage
    ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਮੌਤ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • world bank group helps india mobilize  36 billion in private capital in 4 years
    ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ ਜੁਟਾਉਣ ’ਚ ਕੀਤੀ ਮਦਦ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • exports of petroleum products made from russian oil increased
    ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ
  • major accident in nangal
    ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • agreed to enhance cooperation
      ਪਾਕਿਸਤਾਨ ਅਤੇ ਸਿੰਗਾਪੁਰ ਵਪਾਰ, ਨਿਵੇਸ਼ ਅਤੇ ਸੰਪਰਕ 'ਚ ਸਹਿਯੋਗ ਵਧਾਉਣ 'ਤੇ...
    • gautam adani earned  5 25 billion in a day  world  s top 10 richest people
      Gautam Adani  ਨੇ ਇੱਕ ਦਿਨ 'ਚ ਕਮਾਏ 5.25 ਅਰਬ ਡਾਲਰ, ਜਾਣੋ ਦੁਨੀਆ Top-10...
    • nepali ngo
      ਨੇਪਾਲੀ ਐਨਜੀਓ ਦੀ ਭਾਰਤ-ਨੇਪਾਲ ਸੰਯੁਕਤ ਸੈਰ-ਸਪਾਟਾ ਪ੍ਰੀਸ਼ਦ ਬਣਾਉਣ ਦੀ ਯੋਜਨਾ
    • punjabi woman in america
      ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
    • hindu in bangladesh
      ਬੰਗਲਾਦੇਸ਼ 'ਚ ਮਾੜੇ ਹਾਲਾਤ : ਇੱਕ ਹਿੰਦੂ ਦਾ ਕਤਲ, ਤਿੰਨ ਘਰਾਂ 'ਚ ਭੰਨਤੋੜ ਅਤੇ...
    • vladimir putin statement
      ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ
    • violence erupts after train accident in spain
      ਸਪੇਨ ’ਚ ਟਰੇਨ ਹਾਦਸੇ ਤੋਂ ਬਾਅਦ ਹਿੰਸਾ, ਲੋਕਾਂ ਨੇ ਪੁਲਸ ’ਤੇ ਬੋਤਲਾਂ-ਪਟਾਕੇ...
    • sharp increase in opium cultivation in afghanistan  united nations
      ਅਫ਼ਗਾਨਿਸਤਾਨ ’ਚ ਅਫ਼ੀਮ ਦੀ ਖੇਤੀ ਵਿਚ ਭਾਰੀ ਵਾਧਾ : ਸੰਯੁਕਤ ਰਾਸ਼ਟਰ
    • air pollution in pakistan
      ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ
    • ai took the life of a 31 year old engineer
      AI ਨੇ ਲਈ 31 ਸਾਲਾ ਇੰਜੀਨੀਅਰ ਦੀ ਜਾਨ ! ਪਰਿਵਾਰਕ ਮੈਂਬਰਾਂ ਵੱਲੋਂ ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +