Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    10:15:01 PM

  • where did the first guarantee of justice for sacrilege go    khaira

    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? :...

  • transfers of tehsildars and naib tehsildars see the complete list

    ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ,...

  • train passengers pay attention

    ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ...

  • airline to levy fuel surcharge from march 14

    ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ 'ਚ ਓਮੀਕਰੋਨ ਦੇ 3 ਮਾਮਲਿਆਂ ਦੀ ਪੁਸ਼ਟੀ, PM ਮੌਰੀਸਨ ਨੇ ਬੁਲਾਈ ਕੈਬਨਿਟ ਦੀ ਮੀਟਿੰਗ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ 'ਚ ਓਮੀਕਰੋਨ ਦੇ 3 ਮਾਮਲਿਆਂ ਦੀ ਪੁਸ਼ਟੀ, PM ਮੌਰੀਸਨ ਨੇ ਬੁਲਾਈ ਕੈਬਨਿਟ ਦੀ ਮੀਟਿੰਗ

  • Edited By Vandana,
  • Updated: 29 Nov, 2021 01:21 PM
Australia
australian pm calls state leaders meeting over omicron covid 19 variant
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ (ਯੂ.ਐੱਨ.ਆਈ.): ਆਸਟ੍ਰੇਲੀਆ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਨਵੇਂ ਓਮੀਕਰੋਨ ਵੈਰੀਐਂਟ ਦੇ 3 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਮਗਰੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਨਵੇਂ ਓਮੀਕ੍ਰੋਨ ਕੋਵਿਡ-19 ਵੇਰੀਐਂਟ ਨਾਲ ਨਜਿੱਠਣ ਲਈ ਰਾਜ ਅਤੇ ਖੇਤਰੀ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।ਮੌਰੀਸਨ ਨੇ ਸੋਮਵਾਰ ਸਵੇਰੇ ਪੁਸ਼ਟੀ ਕੀਤੀ ਕਿ ਉਹ ਸੋਮਵਾਰ ਜਾਂ ਮੰਗਲਵਾਰ ਨੂੰ ਰਾਸ਼ਟਰੀ ਕੈਬਨਿਟ ਦੀ ਮੀਟਿੰਗ ਵਿੱਚ ਓਮੀਕਰੋਨ ਕੋਰੋਨਾ ਵਾਇਰਸ ਵੈਰੀਐਂਟ ਪ੍ਰਤੀ ਆਸਟ੍ਰੇਲੀਆ ਦੀ ਪ੍ਰਤੀਕਿਰਿਆ 'ਤੇ ਵਿਚਾਰ ਵਟਾਂਦਰੇ ਲਈ ਪ੍ਰੀਮੀਅਰਾਂ ਅਤੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਦਾ ਐਲਾਨ ਸਿਰਫ ਦੋ ਦਿਨ ਪਹਿਲਾਂ ਹੋਇਆ ਹੈ ਜਦੋਂ ਆਸਟ੍ਰੇਲੀਆ 1 ਦਸੰਬਰ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਕੁਝ ਵੀਜ਼ਾ ਧਾਰਕਾਂ ਲਈ ਆਪਣੀਆਂ ਸਰਹੱਦਾਂ ਖੋਲ੍ਹਣ ਵਾਲਾ ਹੈ।

ਮੌਰੀਸਨ ਨੇ ਸੈਵਨ ਨੈੱਟਵਰਕ ਟੀਵੀ ਨੂੰ ਦੱਸਿਆ ਕਿ ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਵਿਦੇਸ਼ਾਂ ਤੋਂ ਆਉਣ ਵਾਲਿਆਂ ਲਈ ਲਾਜ਼ਮੀ 14-ਦਿਨ ਦੀ ਕੁਆਰੰਟੀਨ ਮਿਆਦ ਨੂੰ ਬਹਾਲ ਕਰਨ ਬਾਰੇ ਵਿਚਾਰ ਕਰਨਾ ਬਹੁਤ ਜਲਦੀ ਹੈ।ਅਸੀਂ ਨਵੀਂ ਜਾਣਕਾਰੀ ਦੇ ਮੱਦੇਨਜ਼ਰ ਇਸ 'ਤੇ ਵਿਚਾਰ ਕਰਾਂਗੇ। ਉੱਧਰ ਸਿਹਤ ਮੰਤਰੀ ਗ੍ਰੇਗ ਹੰਟ ਨੇ ਕਿਹਾ ਕਿ ਆਸਟ੍ਰੇਲੀਆ ਦੀ ਉੱਚ ਕੋਵਿਡ ਟੀਕਾਕਰਨ ਦਰ ਨੇ ਦੇਸ਼ ਨੂੰ ਇੱਕ ਮਜ਼ਬੂਤ ਸਥਿਤੀ ਵਿੱਚ ਲਿਆ ਦਿੱਤਾ ਹੈ। ਉਹਨਾਂ ਨੇ ਕੈਨਬਰਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 1 ਫਰਵਰੀ 2020 ਤੋਂ ਇੱਕ ਬਹੁਤ ਵੱਖਰੀ ਸਥਿਤੀ ਵਿੱਚ ਹਾਂ। ਹੰਟ ਨੇ ਘੋਸ਼ਣਾ ਕੀਤੀ ਕਿ ਉਹਨਾਂ ਨੇ ਆਸਟ੍ਰੇਲੀਅਨ ਟੈਕਨੀਕਲ ਐਡਵਾਈਜ਼ਰੀ ਗਰੁੱਪ ਆਨ ਇਮਯੂਨਾਈਜ਼ੇਸ਼ਨ (ਏਟੀਜੀਆਈ) ਨੂੰ ਬੂਸਟਰ ਟੀਕਾਕਰਨ ਲਈ ਸਮਾਂ ਸੀਮਾਵਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ, ਜੋ ਵਰਤਮਾਨ ਵਿੱਚ ਸਾਰੇ 18 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਦੂਜੇ ਟੀਕੇ ਤੋਂ ਛੇ ਮਹੀਨਿਆਂ ਬਾਅਦ ਨਿਰਧਾਰਤ ਕੀਤਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਕੋਵਿਡ-19 ਦੇ ਓਮੀਕਰੋਨ ਵੈਰੀਐਂਟ ਦੇ ਦੋ ਮਾਮਲਿਆਂ ਦੀ ਪੁਸ਼ਟੀ

ਆਸਟ੍ਰੇਲੀਆ ਦੇ ਰਾਜ ਨਿਊ ਸਾਊਥ ਵੇਲਜ਼ ਦੇ ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਵਿਦੇਸ਼ੀ ਯਾਤਰੀਆਂ ਤੋਂ ਤੁਰੰਤ ਜੀਨੋਮਿਕ ਸੀਕਵੈਂਸਿੰਗ ਕਰਵਾਉਣ ਤੋਂ ਬਾਅਦ ਨਵੇਂ ਓਮੀਕਰੋਨ ਕੋਰੋਨਾ ਵਾਇਰਸ ਵੇਰੀਐਂਟ ਦੇ ਤਿੰਨ ਮਾਮਲਿਆਂ ਦੀ ਪੁਸ਼ਟੀ ਕੀਤੀ। ਤੀਜੀ ਲਹਿਰ ਨਾਲ ਜੂਝ ਰਹੇ ਆਸਟ੍ਰੇਲੀਆ ਨੇ ਅੱਜ ਭਾਵ ਸੋਮਵਾਰ ਸਵੇਰੇ 1,100 ਤੋਂ ਵੱਧ ਨਵੇਂ ਸਥਾਨਕ ਤੌਰ 'ਤੇ ਪ੍ਰਾਪਤ ਕੀਤੇ ਕੋਵਿਡ-19 ਕੇਸਾਂ ਦੀ ਰਿਪੋਰਟ ਕੀਤੀ।ਜ਼ਿਆਦਾਤਰ ਨਵੇਂ ਕੇਸ ਵਿਕਟੋਰੀਆ ਵਿੱਚ ਸਨ ਜੋ ਦੇਸ਼ ਦਾ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਰਾਜ ਹੈ ਅਤੇ ਜਿਸ ਦੀ ਰਾਜਧਾਨੀ ਮੈਲਬੌਰਨ ਹੈ। ਇੱਥੇ 1,007 ਕੇਸ ਅਤੇ ਤਿੰਨ ਮੌਤਾਂ ਹੋਈਆਂ ਹਨ।ਸਿਹਤ ਵਿਭਾਗ ਮੁਤਾਬਕ, ਹੁਣ ਤੱਕ 16 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲਗਭਗ 92.3 ਪ੍ਰਤੀਸ਼ਤ ਆਸਟ੍ਰੇਲੀਅਨਾਂ ਨੇ ਟੀਕੇ ਦੀ ਇੱਕ ਖੁਰਾਕ ਲਗਵਾਈ ਹੈ ਅਤੇ 86.7 ਪ੍ਰਤੀਸ਼ਤ ਨੂੰ ਦੂਜੀ ਖੁਰਾਕ ਲੱਗ ਚੁੱਕੀ ਹੈ।
 

  • Scott Morrison
  • Omicron Variant
  • Cabinet Meeting
  • Australia
  • ਸਕੌਟ ਮੌਰੀਸਨ
  • ਓਮੀਕਰੋਨ ਵੈਰੀਐਂਟ
  • ਕੈਬਨਿਟ ਮੀਟਿੰਗ
  • ਆਸਟ੍ਰੇਲੀਆ

ਇਟਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ

NEXT STORY

Stories You May Like

  • australian pm greetings holi
    ਆਸਟ੍ਰੇਲੀਆ 'ਤੇ ਵੀ ਚੜ੍ਹਿਆ ਹੋਲੀ ਦਾ ਰੰਗ ! PM ਐਲਬਾਨੀਜ਼ ਨੇ ਪੋਸਟ ਪਾ ਕੇ ਦਿੱਤੀਆਂ ਵਧਾਈਆਂ
  • iran israel war  ccs meeting ends at pm  s residence
    ਈਰਾਨ-ਇਜ਼ਰਾਈਲ ਜੰਗ: ਪੀਐੱਮ ਰਿਹਾਇਸ਼ 'ਤੇ CCS ਦੀ ਬੈਠਕ ਖ਼ਤਮ, 3 ਘੰਟੇ ਤੱਕ ਚੱਲੀ ਸੀਸੀਐੱਸ ਦੀ ਮੀਟਿੰਗ
  • pm modi will chair a meeting of the cabinet committee on security ccs
    ਇਜ਼ਰਾਈਲ-ਈਰਾਨ ਜੰਗ : ਗੁਆਂਢੀ ਦੇਸ਼ਾਂ 'ਚ ਫਸੇ ਹਜ਼ਾਰਾਂ ਭਾਰਤੀ, PM ਮੋਦੀ ਨੇ ਸੱਦੀ CCS ਦੀ ਮੀਟਿੰਗ
  • pm modi on india s economy
    ਬਦਲਾਅ ਦੇ ਦੌਰ 'ਚ ਦੁਨੀਆ ਲਈ ਆਸ ਦੀ ਕਿਰਨ ਬਣੀ ਭਾਰਤ ਦੀ ਮਜ਼ਬੂਤ ਅਰਥਵਿਵਸਥਾ : PM ਮੋਦੀ
  • pm modi wishes people   spring of happiness   on holi
    'ਸਭ ਦੇ ਜੀਵਨ 'ਚ ਆਵੇ ਖੁਸ਼ੀਆਂ ਦੀ ਬਹਾਰ'; PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ
  • pm modi took a selfie with the stars of fauda
    PM ਮੋਦੀ ਨੇ 'ਫੌਦਾ' ਦੇ ਸਿਤਾਰਿਆਂ ਨਾਲ ਲਈ ਸੈਲਫੀ, ਬੋਲੇ- 'ਅੰਡਰਕਵਰ ਦੀ ਲੋੜ ਨਹੀਂ'
  • 3 youths arrested with pistols from the fields of mari megha
    ਸਰਹੱਦ ‘ਤੇ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨਾਕਾਮ: ਮਾੜੀ ਮੇਘਾ ਦੇ ਖੇਤਾਂ ‘ਚੋਂ ਪਿਸਤੌਲ ਸਮੇਤ 3 ਨੌਜਵਾਨ ਕਾਬੂ
  • pm modi calls the team india champions
    T20 ਵਿਸ਼ਵ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ; PM ਮੋਦੀ ਨੇ ਟੀਮ ਨੂੰ ਦੱਸਿਆ 'ਚੈਂਪੀਅਨਜ਼'
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • six police personnel killed in ied blast in northwestern pakistan
      SHO ਸਮੇਤ 6 ਪੁਲਸ ਮੁਲਾਜ਼ਮਾਂ ਦੀ ਮੌਤ, Pak 'ਚ ਵੱਡਾ IED ਧਮਾਕਾ
    • kc 135 aircraft four crew members
      KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ
    • us waiver puts 19 million barrels of russian oil back on market
      ਭਾਰਤ ਲਈ ਵੱਡੀ ਰਾਹਤ! US ਦੀ ਛੋਟ ਨਾਲ 19 ਮਿਲੀਅਨ ਬੈਰਲ ਰੂਸੀ ਤੇਲ ਬਾਜ਼ਾਰ 'ਚ...
    • airstrike in iran
      Big Breaking : ਈਰਾਨ 'ਚ ਏਅਰਸਟ੍ਰਾਈਕ, ਪ੍ਰੋਟੈਸਟ ਵਾਲੀ ਥਾਂ 'ਤੇ ਜ਼ੋਰਦਾਰ ਧਮਾਕਾ
    • trump claimed in g7 call that iran is about to surrender
      'ਈਰਾਨ ਕਰਨ ਵਾਲਾ ਹੈ Surrender', ਜੰਗ ਵਿਚਾਲੇ ਟਰੰਪ ਦਾ ਆ ਗਿਆ ਬਿਆਨ
    • saudi arabia intercepts 50 drones
      ਖਾੜੀ ਦੇਸ਼ਾਂ 'ਚ ਤਣਾਅ! ਇਜ਼ਰਾਈਲ ਦਾ ਤਹਿਰਾਨ 'ਤੇ ਜ਼ਬਰਦਸਤ ਹਮਲਾ, ਸਾਊਦੀ ਅਰਬ...
    • us kc 135 tanker aircraft crashes in iraq
      ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ
    • donald trump threatens iranian football team ahead of world cup
      'ਜੇ ਜ਼ਿੰਦਗੀ ਪਿਆਰੀ ਹੈ ਤਾਂ...!',  ਡੋਨਾਲਡ ਟਰੰਪ ਨੇ ਵਿਸ਼ਵ ਕੱਪ ਤੋਂ ਪਹਿਲਾਂ...
    • nancy grewal canadian leader s claim
      ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ
    • this amazing technology from germany has amazed armies around the world
      ਕੀੜੇ-ਮਕੌੜੇ ਬਣਨਗੇ ਹਥਿਆਰ! ਜਰਮਨੀ ਦੀ ਇਸ ਹੈਰਾਨੀਜਨਕ ਤਕਨੀਕ ਨੇ ਦੁਨੀਆ ਭਰ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +