Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    4:24:50 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆਈ ਰਾਜਾਂ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ ਪਾਬੰਦੀ ਦਾ ਕੀਤਾ ਸਮਰਥਨ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆਈ ਰਾਜਾਂ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ ਪਾਬੰਦੀ ਦਾ ਕੀਤਾ ਸਮਰਥਨ

  • Edited By Cherry,
  • Updated: 08 Nov, 2024 04:18 PM
Australia
australian provinces support social media restrictions on children
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਏਜੰਸੀ)- ਆਸਟ੍ਰੇਲੀਆ ਦੇ ਰਾਜਾਂ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਇੱਕ ਰਾਸ਼ਟਰੀ ਯੋਜਨਾ ਦਾ ਸਮਰਥਨ ਕੀਤਾ, ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜ਼ਿਆਦਾਤਰ ਕਿਸਮਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਏਗਾ। 8 ਰਾਜਾਂ ਦੇ ਨੇਤਾਵਾਂ ਨੇ ਦੁਨੀਆ ਵਿੱਚ ਆਪਣੀ ਕਿਸਮ ਦੀ ਪਹਿਲੇ ਰਾਸ਼ਟਰੀ ਦ੍ਰਿਸ਼ਟੀਕੋਣ 'ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਇੱਕ ਡਿਜੀਟਲ ਮੀਟਿੰਗ ਕੀਤੀ। ਇਸ ਦੇ ਤਹਿਤ ਉਮਰ ਸੀਮਾ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ 'X', 'TikTok', 'Instagram' ਅਤੇ 'Facebook' ਵਰਗੇ ਪਲੇਟਫਾਰਮਾਂ 'ਤੇ ਹੋਵੇਗੀ। ਅਲਬਾਨੀਜ਼ ਨੇ ਪੱਤਰਕਾਰਾਂ ਨੂੰ ਕਿਹਾ, 'ਸੋਸ਼ਲ ਮੀਡੀਆ ਸਾਡੀ ਨਵੀਂ ਆਸਟ੍ਰੇਲੀਅਨ ਪੀੜ੍ਹੀ ਨੂੰ ਸਮਾਜਿਕ ਨੁਕਸਾਨ ਪਹੁੰਚਾ ਰਿਹਾ ਹੈ। ਸਾਡੇ ਕਿਸ਼ੋਰਾਂ ਦੀ ਸੁਰੱਖਿਆ ਅਤੇ ਮਾਨਸਿਕ ਸਿਹਤ  ਤਰਜੀਹ ਹੋਣੀ ਚਾਹੀਦੀ ਹੈ।'

ਇਹ ਵੀ ਪੜ੍ਹੋ: ਰੂਸੀ ਰਾਸ਼ਟਰਪਤੀ ਬੋਲੇ; ਭਾਰਤ ਮਹਾਨ ਦੇਸ਼, ਇਹ ਵਿਸ਼ਵ ਮਹਾਂਸ਼ਕਤੀ ਦੀ ਸੂਚੀ 'ਚ ਸ਼ਾਮਲ ਹੋਣ ਦਾ ਹੱਕਦਾਰ

ਸਰਕਾਰ 'ਚ ਵੱਖ-ਵੱਖ ਅਹੁਦਿਆਂ 'ਤੇ ਬੈਠੇ ਨੇਤਾ ਕਈ ਮਹੀਨਿਆਂ ਤੋਂ ਉਮਰ ਸੀਮਾ 'ਤੇ ਚਰਚਾ ਕਰ ਰਹੇ ਸਨ ਅਤੇ ਇਸ ਨੂੰ 14 ਤੋਂ ਵਧਾ ਕੇ 16 ਸਾਲ ਕਰਨ 'ਤੇ ਵਿਚਾਰ ਕਰ ਰਹੇ ਸਨ। ਅਲਬਾਨੀਜ਼ ਨੇ ਕਿਹਾ ਕਿ ਉਂਝ ਤਸਮਾਨੀਆ 14 ਸਾਲ ਨੂੰ ਤਰਜੀਹ ਦਿੰਦਾ ਹੈ, ਉਹ ਰਾਸ਼ਟਰੀ ਇਕਸਾਰਤਾ ਦੇ ਪੱਖ ਵਿੱਚ 16 ਸਾਲ ਦੀ ਸੀਮਾ ਦਾ ਸਮਰਥਨ ਕਰਨ ਲਈ ਤਿਆਰ ਹੈ। ਇਹ ਕਾਨੂੰਨ ਦੋ ਹਫ਼ਤਿਆਂ ਵਿੱਚ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕਾਨੂੰਨ ਬਣਨ ਤੋਂ ਇੱਕ ਸਾਲ ਬਾਅਦ ਉਮਰ ਦੀ ਪਾਬੰਦੀ ਲਾਗੂ ਹੋ ਜਾਵੇਗੀ। ਇਸ ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਫੈਸਲਾ ਕਰਨ ਦਾ ਸਮਾਂ ਮਿਲ ਜਾਵੇਗਾ ਕਿ ਬੱਚਿਆਂ ਨੂੰ ਇਸ ਤੋਂ ਕਿਵੇਂ ਦੂਰ ਰੱਖਣਾ ਹੈ। ਹਾਲਾਂਕਿ ਸਰਕਾਰ ਨੇ ਅਜੇ ਤੱਕ ਕੋਈ ਤਕਨੀਕੀ ਹੱਲ ਪੇਸ਼ ਨਹੀਂ ਕੀਤਾ ਹੈ। ਇਸ ਦੇਰੀ ਦਾ ਉਦੇਸ਼ ਉਮਰ ਤਸਦੀਕ ਸੰਬੰਧੀ ਗੋਪਨੀਯਤਾ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਮਾਂ ਦੇਣਾ ਵੀ ਹੈ। ਵੀਰਵਾਰ ਨੂੰ 16 ਸਾਲ ਦੀ ਉਮਰ ਸੀਮਾ ਦੀ ਘੋਸ਼ਣਾ ਕੀਤੇ ਜਾਣ ਤੋਂ ਬਾਅਦ, ਮੁੱਖ ਵਿਰੋਧੀ ਪਾਰਟੀ ਨੇ ਸਿਧਾਂਤਕ ਤੌਰ 'ਤੇ ਇਸ ਦਾ ਸਮਰਥਨ ਕੀਤਾ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਬਿੱਲ ਸੈਨੇਟ ਤੋਂ ਪਾਸ ਹੋ ਜਾਵੇਗਾ। ਗ੍ਰੀਨਜ਼ ਪਾਰਟੀ ਨੇ ਇਸਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਪਾਬੰਦੀ ਆਸਟ੍ਰੇਲੀਆ ਵਿੱਚ ਸਵੀਡਨ ਦੀ ਗ੍ਰੇਟਾ ਥਨਬਰਗ ਵਰਗੇ ਭਵਿੱਖ ਦੇ ਬਾਲ ਵਾਤਾਵਰਨ ਕਾਰਕੁਨਾਂ ਦੇ ਉਭਾਰ ਵਿੱਚ ਰੁਕਾਵਟ ਪਾਵੇਗੀ। ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਬੱਚਿਆਂ ਦੀ ਆਨਲਾਈਨ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਜਾਰੀ ਰਹੇਗੀ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ ਕਿਹਾ; ਭਾਰਤ ਸ਼ਾਨਦਾਰ ਦੇਸ਼, ਪੂਰੀ ਦੁਨੀਆ PM ਮੋਦੀ ਨੂੰ ਕਰਦੀ ਹੈ ਪਿਆਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Australian provinces
  • support
  • social media restrictions
  • children

ਪੂਰਬੀ ਮਿਆਂਮਾਰ 'ਚ 6 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਜ਼ਬਤ

NEXT STORY

Stories You May Like

  • social media
    ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • kids social media
    ਕੀ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ?
  • oyarzabal  s 2 goals spain wins knockout match after 16 years
    ਓਯਾਰਜ਼ਾਬਲ ਦੇ 2 ਗੋਲ: ਸਪੇਨ ਨੇ 16 ਸਾਲ ਬਾਅਦ ਨਾਕਆਊਟ ਮੈਚ ਜਿੱਤਿਆ
  • social media
    ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ ਪੁਲਿਸ ਕਾਰਵਾਈ
  • indian public us military social media
    ਭਾਰਤ ਦੀ ਪ੍ਰਜਕਤਾ ਅਮਰੀਕੀ ਫੌਜ 'ਚ ਸ਼ਾਮਲ, ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
  • tarn taran police arrest 27 accused in 16 cases
    ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
  • cbi  raids  digital arrest  punjab  16 states
    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • shops sseals
      ਹੈਦਰਾਬਾਦ 'ਚ 100 ਤੋਂ ਵੱਧ ਦੁਕਾਨਾਂ ਕਰ'ਤੀਆਂ ਸੀਲ! ਪਾਕਿਸਤਾਨ ਪੁਲਸ ਦੀ ਵੱਡੀ...
    • narendra modi  indonesia  highest civilian honor
      PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਨਾਗਰਿਕ ਸਨਮਾਨ, ਜਾਣੋ ਹੁਣ ਤੱਕ...
    • trump declares ceasefire   over
      ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ...
    • modi departed for australia
      ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
    • modi thanks indonesia for preserving prambanan temple complex
      ਪ੍ਰੰਬਨਨ ਮੰਦਰ ਕੰਪਲੈਕਸ ਨੂੰ ਸੁਰੱਖਿਅਤ ਰੱਖਣ ਲਈ ਇੰਡੋਨੇਸ਼ੀਆ ਦਾ ਧੰਨਵਾਦ : ਮੋਦੀ
    • gurmat gyan competition
      ਗੁਰਮਤਿ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਵਿਸ਼ਾਲ ਗੁਰਮਤਿ ਗਿਆਨ ਮੁਕਾਬਲੇ
    • pakistan blasphemy
      ਪਾਕਿਸਤਾਨ 'ਚ ਈਸ਼-ਨਿੰਦਾ ਦੇ ਦੋਸ਼ਾਂ ਮਗਰੋਂ ਵਿਗੜਿਆ ਮਾਹੌਲ ! ਭਾਰੀ ਪੁਲਸ ਫੋਰਸ...
    • indian officials canada
      ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨੂੰ ਦੇ'ਤੀ ਕਲੀਨ ਚਿੱਟ
    • china a threat to democracy
      ਚੀਨ ਲੋਕਤੰਤਰ ਲਈ ਖਤਰਾ ਹੈ : NGO ਮੁਖੀ
    • shabir ahmed deportation
      ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +