Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:30:31 PM

  • mother tortures her little daughter

    ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ...

  • flight canceled over a stubbornness

    ''ਮੈਂ ਸੀਟ ਬੈਲਟ ਨਹੀਂ ਬੰਨ੍ਹਣੀ..!'', ਇਕ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

  • penthouse sold for rs 271 crore in gurugram

    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਮੁੜ ਪੈੱਨ-ਪੇਪਰ ਨਾਲ ਲੈ ਰਹੀਆਂ Exam, ਜਾਣੋ ਪੂਰਾ ਮਾਮਲਾ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਮੁੜ ਪੈੱਨ-ਪੇਪਰ ਨਾਲ ਲੈ ਰਹੀਆਂ Exam, ਜਾਣੋ ਪੂਰਾ ਮਾਮਲਾ

  • Edited By Vandana,
  • Updated: 11 Jan, 2023 12:34 PM
Australia
australian universities to go back to pen paper exam
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ): ਮੌਜੂਦਾ ਸਮੇਂ ਵਿਚ ਹਰ ਖੇਤਰ ਵਿਚ ਤਕਨਾਲੋਜੀ ਦੀ ਵਰਤੋਂ ਵੱਧ ਰਹੀ ਹੈ। ਸਿੱਖਿਆ ਦੇ ਖੇਤਰ ਵਿਚ ਤਕਨਾਲੋਜੀ ਦੀ ਵਰਤੋਂ ਨਾਲ ਜਿੱਥੇ ਬਹੁਤ ਸਾਰੇ ਫ਼ਾਇਦੇ ਹੋਏ ਹਨ, ਉੱਥੇ ਕੁਝ ਨੁਕਸਾਨ ਵੀ ਹੋ ਰਹੇ ਹਨ। ਜਿਵੇਂ ਕਿ ਵਿਦਿਆਰਥੀ ਪ੍ਰੀਖਿਆ ਵਿਚ ਪਾਸ ਹੋਣ ਲਈ ਏਆਈ ਸਾਫਟਵੇਅਰ ਦੀ ਵਰਤੋਂ ਕਰ ਰਹੇ ਹਨ, ਜਿਸ ਕਾਰਨ ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਨੇ ਵੱਡਾ ਫ਼ੈਸਲਾ ਲਿਆ ਹੈ। ਆਸਟ੍ਰੇਲੀਆ ਦੀਆਂ 8 ਵੱਡੀਆਂ ਯੂਨੀਵਰਸਿਟੀਆਂ ਕੰਪਿਊਟਰ ਆਧਾਰਿਤ ਆਨਲਾਈਨ ਪ੍ਰੀਖਿਆ ਛੱਡ ਕੇ ਦੁਬਾਰਾ ਪੈੱਨ-ਪੇਪਰ ਨਾਲ ਵਿਦਿਆਰਥੀਆਂ ਦੀ ਪ੍ਰੀਖਿਆ ਲੈ ਰਹੀਆਂ ਹਨ। 

ਅਸਲ ਵਿਚ ਵਿਦਿਆਰਥੀ ਏਆਈ ਸਾਫਟਵੇਅਰ ਜ਼ਰੀਏ ਪ੍ਰੀਖਿਆ ਵਿਚ ਸਵਾਲਾਂ ਦੇ ਸਹੀ ਜਵਾਬ ਦੇ ਰਹੇ ਹਨ। ਇਸ ਨਾਲ ਉਹਨਾਂ ਦਾ ਨਾ ਤਾਂ ਬੌਧਿਕ ਵਿਕਾਸ ਹੋ ਪਾ ਰਿਹਾ ਹੈ ਅਤੇ ਨਾ ਹੀ ਯੋਗਤਾ ਬਾਰੇ ਪੱਤਾ ਚੱਲ ਰਿਹਾ ਹੈ। ਵਿਦਿਆਰਥੀ ਏਆਈ ਜ਼ਰੀਏ ਵੱਡੇ ਪੱਧਰ 'ਤੇ ਨਕਲ ਕਰ ਰਹੇ ਹਨ।ਇੱਥੋਂ ਤੱਕ ਕਿ ਮਹੀਨਿਆਂ ਦੀ ਮਿਹਨਤ ਤੋਂ ਤਿਆਰ ਹੋਣ ਵਾਲਾ ਰਿਸਰਚ ਪੇਪਰ ਏਆਈ ਸਾਫਟਵੇਅਰ ਵਿਚ ਮਿੰਟਾਂ ਵਿਚ ਲਿਖਿਆ ਜਾ ਰਿਹਾ ਹੈ। ਇਕ ਏਆਈ ਮਾਹਰ ਦਾ ਕਹਿਣਾ ਹੈ ਕਿ ਸਿੱਖਿਆ ਅਦਾਰੇ ਅਜਿਹੀ ਦੌੜ ਵਿਚ ਸ਼ਾਮਲ ਹੋ ਰਹੇ ਹਨ, ਜਿਸ ਵਿਚ ਉਹ ਕਦੇ ਜਿੱਤ ਨਹੀਂ ਸਕਦੇ। 

ਪੜ੍ਹੋ ਇਹ ਅਹਿਮ ਖ਼ਬਰ- 2023 'ਚ ਇਸ ਦੇਸ਼ ਦਾ 'ਪਾਸਪੋਰਟ' ਸਭ ਤੋਂ ਸ਼ਕਤੀਸ਼ਾਲੀ, ਜਾਣੋ ਭਾਰਤ ਦੀ ਰੈਂਕਿੰਗ

ਆਸਟ੍ਰੇਲੀਆ ਤੋਂ ਪਹਿਲਾਂ ਅਮਰੀਕਾ ਵਿਚ ਨਿਊਯਾਰਕ ਦੇ ਸਾਰੇ ਸਕੂਲਾਂ ਵਿਚ ਏਆਈ ਆਧਾਰਿਤ ਡਿਵਾਈਸ ਅਤੇ ਸਾਫਟਵੇਅਰ 'ਤੇ ਬੈਨ ਲਗਾ ਦਿੱਤਾ ਗਿਆ। ਚੈਟਜੀਪੀਟੀ ਏਆਈ ਆਧਾਰਿਤ ਅਜਿਹਾ ਹੀ ਸਾਫਟਵੇਅਰ ਹੈ, ਜਿਸ ਵਿਚ ਬੱਚੇ ਸਵਾਲਾਂ ਦੇ ਜਵਾਬ ਕਾਪੀ ਕਰ ਲੈਂਦੇ ਹਨ। ਫਿਰ ਸਿੱਖਣ ਦੀ ਕੋਸ਼ਿਸ਼ ਨਹੀਂ ਕਰਦੇ, ਜਿਸ ਨਾਲ ਸਿੱਖਣ ਦੀ ਸਮੱਰਥਾ ਘੱਟ ਰਹੀ ਹੈ। ਆਸਟ੍ਰੇਲੀਆਈ ਯੂਨੀਵਰਸਿਟੀਆਂ ਦੇ ਸਮੂਹ ਦੇ ਡਿਪਟੀ ਚੀਫ ਕਾਰਜਕਾਰੀ ਡਾਕਟਰ ਮੈਥਿਊ ਬ੍ਰਾਉਨ ਕਹਿੰਦੇ ਹਨ ਕਿ ਅਸੀਂ ਏਆਈ ਤੋਂ ਹੋ ਰਹੀ ਨਕਲ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰ ਰਹੇ ਹਾਂ। ਅਧਿਆਪਕਾਂ ਨੂੰ ਵੱਖ ਤੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਵਿਦਿਆਰਥੀਆਂ ਦੇ ਮੁਲਾਂਕਣ ਦੇ ਤਰੀਕੇ ਦੁਬਾਰਾ ਡਿਜ਼ਾਈਨ ਕੀਤੇ ਜਾ ਰਹੇ ਹਨ।

ਅਸੀਂ ਏਆਈ ਆਧਾਰਿਤ ਨਵੇਂ ਸਾਫਟਵੇਅਰ ਅਤੇ ਡਿਵਾਈਸ ਤੋਂ ਖੁਦ ਨੂੰ ਅਪਡੇਟ ਕਰ ਰਹੇ ਹਾਂ। ਇਸ ਸਾਲ ਤੋਂ ਸਾਰੀਆਂ ਪ੍ਰੀਖਿਆਵਾਂ ਅਤੇ ਯੂਨਿਟ ਟੈਸਟ ਵੀ ਪੈੱਨ-ਪੇਪਰ ਤੋਂ ਹੀ ਲਏ ਜਾਣਗੇ। ਯੂਨੀਵਰਸਿਟੀ ਆਫ ਸਿਡਨੀ ਦਾ ਕਹਿਣਾ ਹੈ ਕਿ ਏਆਈ ਵਿਦਿਆਰਥੀਆਂ ਨੂੰ ਸਿੱਖਣ ਵਿਚ ਮਦਦ ਕਰ ਸਕਦੀਆਂ ਹਨ ਪਰ ਇਸ ਲਈ ਇਹ ਜਾਨਣਾ ਜ਼ਰੂਰੀ ਹੋਵੇਗਾ ਕਿ ਇਸ ਦੀ ਕਦੋਂ ਅਤੇ ਕਿਵੇਂ ਵਰਤੋਂ ਕਰਨੀ ਹੈ। ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਨੇ ਮੁਲਾਂਕਣ ਲਈ ਲੈਬੋਰਟਰੀ ਦੇ ਫੀਲਡ ਵਰਕ ਨਾਲ ਜ਼ੁਬਾਨੀ ਪ੍ਰੀਖਿਆ ਲੈਣੀ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Australia
  • Universities
  • Students
  • Exams
  • ਆਸਟ੍ਰੇਲੀਆ
  • ਯੂਨੀਵਰਸਿਟੀਆਂ
  • ਵਿਦਿਆਰਥੀ
  • ਪ੍ਰੀਖਿਆ

ਟਾਈਟੈਨਿਕ ਫਿਲਮ ਦੀ ਤਰਜ਼ 'ਤੇ ਪ੍ਰਪੋਜ਼ ਕਰ ਰਿਹਾ ਸੀ ਪ੍ਰੇਮੀ, ਗੋਡਿਆਂ ਭਾਰ ਬੈਠਦੇ ਹੀ... (ਵੀਡੀਓ)

NEXT STORY

Stories You May Like

  • china  universities  india
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • supreme court  jharkhand paper leak case
    ਸੁਪਰੀਮ ਕੋਰਟ ਪਹੁੰਚਿਆ ਝਾਰਖੰਡ ਪੇਪਰ ਲੀਕ ਮਾਮਲਾ, ਸਰਕਾਰ ਨਾਲ ਡੈੱਡਲਾਕ ਜਾਰੀ
  • the fight over potato rights reached the sc lay s company and indian farmers
    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ, ਜਾਣੋ ਪੂਰਾ ਮਾਮਲਾ
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • bills for 3 private universities introduced in punjab assembly
    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • r  c  transfer  punjab government
    ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ
  • fight the old monopoly  not exam leaks
    ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • british citizen dies after being shot during protest in pok
      Pok 'ਚ ਵਿਰੋਧ ਪ੍ਰਦਰਸ਼ਨ ਦੌਰਾਨ ਬ੍ਰਿਟਿਸ਼ ਨਾਗਰਿਕ ਦੀ ਗੋਲੀ ਲੱਗਣ ਨਾਲ ਮੌਤ
    • indian embassy in slovenia
      ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...
    • indian wedding in london
      ਲੰਡਨ ਦੀਆਂ ਸੜਕਾਂ 'ਤੇ ਚੜ੍ਹਿਆ ਦੇਸੀ ਰੰਗ ! ਨੱਚਦੀ ਬਾਰਾਤ ਦੇਖ 'ਗੋਰਿਆਂ' ਨੇ...
    • world bank angry over stopping aid to 84 percent flood affected beneficiaries
      ਬਲੋਚਿਸਤਾਨ 'ਚ 84 ਫੀਸਦੀ ਹੜ੍ਹ ਪੀੜਤ ਲਾਭਪਾਤਰੀਆਂ ਦੀ ਮਦਦ ਰੋਕਣ 'ਤੇ ਵਿਸ਼ਵ...
    • sue trump administration
      ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ
    • slough council
      ਭਾਰਤੀ ਮੂਲ ਦੇ ਕੌਂਸਲਰ ਸੁਭਾਸ਼ ਮਹਿੰਦਰਾ ਦੀ ਸਲੋਹ ਕੌਂਸਲ ਵੱਲੋਂ ਜਨਤਕ ਨਿੰਦਾ
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • trump takes big decision regarding vaccination
      ਬੱਚਿਆਂ ਦੇ ਟੀਕਾਕਰਨ ਸਬੰਧੀ ਟਰੰਪ ਨੇ ਲੈ ਲਿਆ ਵੱਡਾ ਫ਼ੈਸਲਾ, ਮਾਪਿਆਂ 'ਚ ਛਿੜੀ...
    • punjabi youth in canada
      ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ 'ਤੇ ਮਾਰਿਆ ਮੁੱਕਾ ਅਤੇ ਲਾਹ'ਤੀ...
    • state of emergency
      7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132 ਲੋਕਾਂ ਦੀ ਮੌਤ, ਕੋਲੰਬੀਆ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +