Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:53:20 PM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਆਟੋ 'ਚ ਬੰਬ ! ਆਤਮਘਾਤੀ ਹਮਲੇ 'ਚ ਗਈ 8 ਲੋਕਾਂ ਦੀ ਜਾਨ, KPK ਦੇ ਹਸਪਤਾਲਾਂ 'ਚ ਐਮਰਜੈਂਸੀ ਦਾ ਐਲਾਨ

INTERNATIONAL News Punjabi(ਵਿਦੇਸ਼)

ਆਟੋ 'ਚ ਬੰਬ ! ਆਤਮਘਾਤੀ ਹਮਲੇ 'ਚ ਗਈ 8 ਲੋਕਾਂ ਦੀ ਜਾਨ, KPK ਦੇ ਹਸਪਤਾਲਾਂ 'ਚ ਐਮਰਜੈਂਸੀ ਦਾ ਐਲਾਨ

  • Edited By Harpreet Singh,
  • Updated: 12 May, 2026 02:12 PM
Pakistan
auto incident
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਜ਼ੋਰਦਾਰ ਆਤਮਘਾਤੀ ਧਮਾਕਾ ਹੋ ਗਿਆ ਹੈ। ਇਸ ਹਮਲੇ ਵਿੱਚ ਦੋ ਟ੍ਰੈਫਿਕ ਪੁਲਸ ਮੁਲਾਜ਼ਮ ਅਤੇ ਇੱਕ ਔਰਤ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 35 ਹੋਰ ਜ਼ਖਮੀ ਹੋ ਗਏ।

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਲੱਦੇ ਆਪਣੇ ਆਟੋ ਰਿਕਸ਼ਾ ਨੂੰ ਨੌਰੰਗ ਬਾਜ਼ਾਰ ਦੇ 'ਫਾਟਕ ਚੌਕ' 'ਤੇ ਉਡਾ ਦਿੱਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਲੋਕ ਵੀ ਇਸ ਦੀ ਲਪੇਟ ਵਿੱਚ ਆ ਗਏ ਤੇ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ 'ਚ ਡਿਊਟੀ 'ਤੇ ਤਾਇਨਾਤ ਦੋ ਟ੍ਰੈਫਿਕ ਪੁਲਸ ਮੁਲਾਜ਼ਮ ਵੀ ਸ਼ਾਮਲ ਹਨ, ਜਦਕਿ ਜ਼ਖ਼ਮੀਆਂ ਨੂੰ ਤੁਰੰਤ ਸਰਾਈ ਨੌਰੰਗ ਦੇ ਤਹਿਸੀਲ ਹੈੱਡਕੁਆਰਟਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET ਦੇ ਵਿਦਿਆਰਥੀ

ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਬੰਨੂ ਅਤੇ ਪੇਸ਼ਾਵਰ ਦੇ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ। ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਕੇ ਸਾਰੇ ਮੈਡੀਕਲ ਸਟਾਫ ਨੂੰ ਡਿਊਟੀ 'ਤੇ ਬੁਲਾ ਲਿਆ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੁਹੇਲ ਅਫਰੀਦੀ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇੰਸਪੈਕਟਰ ਜਨਰਲ ਆਫ ਪੁਲਸ (IGP) ਕੋਲੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।

ਇਹ ਵੀ ਪੜ੍ਹੋ- 'ਪੇਪਰ ਨਾ ਦੇਣਾ ਮਨਜ਼ੂਰ, ਪਰ ਕਿਰਪਾਨ ਨਹੀਂ ਉਤਾਰਾਂਗਾ..!' ਕੈਨੇਡਾ ਪੁਲਸ ਦੀ ਪ੍ਰੀਖਿਆ ਛੱਡ ਆਇਆ ਸਿੱਖ ਨੌਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Auto
  • KPK Hospitals
  • Emergency
  • Big Incident

ਇਟਲੀ ਦੇ ਸ਼ਹਿਰ ਕਾਰੇਜੋ ਵਿਖੇ ਦੂਸਰਾ ਮਹਾਨ ਕੀਰਤਨ ਦਰਬਾਰ ਆਯੋਜਨ

NEXT STORY

Stories You May Like

  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • jammu kashmir  kishtwar  fire  8 houses
    ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮਚੇ ਅੱਗ ਦੇ ਭਾਂਬੜ, 8 ਘਰ ਸੜ ਕੇ ਹੋਏ ਸੁਆਹ
  • air force jet crash
    ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ
  • part of a mountain collapsed into a river in nepal
    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ ’ਚ 24 ਲੋਕਾਂ ਦੀ ਗਈ ਜਾਨ
  • sa incident
    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ ! SA 'ਚ ਹਮਲਾਵਰਾਂ ਨੇ ਵਿਛਾ'ਤੀਆਂ ਲਾਸ਼ਾਂ
  • 8 grams of gold and a silk saree to be gifted at weddings
    ਵਿਆਹ 'ਚ ਮਿਲੇਗਾ 8 ਗ੍ਰਾਮ ਸੋਨਾ ਤੇ ਰੇਸ਼ਮੀ ਸਾੜੀ, ਇਸ ਸੂਬਾ ਸਰਕਾਰ ਨੇ ਕੀਤਾ ਐਲਾਨ
  • twostorey house collapses after lpg cylinder explodes
    ਬੰਬ ਵਾਂਗ ਫੱਟ ਗਿਆ ਸਿਲੰਡਰ ! ਢੇਹ-ਢੇਰੀ ਹੋ ਗਿਆ 2 ਮੰਜ਼ਿਲਾ ਘਰ, 4 ਲੋਕਾਂ ਦੀ ਗਈ ਜਾਨ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in military base
      ਇਸਲਾਮਿਕ ਸਟੇਟ ਨਾਲ ਜੁੜੇ ਅੱਤਵਾਦੀਆਂ ਨੇ ਫੌਜੀ ਅੱਡੇ 'ਤੇ ਕਰ'ਤਾ ਹਮਲਾ , ਮਾਰੇ...
    • ghana joins the india led   alliance
      ਭਾਰਤ ਦੀ ਅਗਵਾਈ ਵਾਲੇ ਅੰਤਰਰਾਸ਼ਟਰੀ ਬਿਗ ਕੈਟ ਅਲਾਇੰਸ 'ਚ ਸ਼ਾਮਲ ਹੋਇਆ ਘਾਨਾ
    • astrologer k p singh awarded
      ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
    • russia ukraine conflit
      ਰੂਸ ਦੇ ਵਿਨਾਸ਼ਕਾਰੀ ਮਿਜ਼ਾਈਲ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, ਮਾਰੇ ਗਏ 36...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • seven story building collapses
      ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...
    • canada assembly elections
      ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • prisoners in pakistan
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +