Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:37:49 PM

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ ਅਸਤਰ', ਜਿਸ ਨੇ ਈਰਾਨ 'ਚ ਮਚਾਈ ਤਬਾਹੀ

INTERNATIONAL News Punjabi(ਵਿਦੇਸ਼)

ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ ਅਸਤਰ', ਜਿਸ ਨੇ ਈਰਾਨ 'ਚ ਮਚਾਈ ਤਬਾਹੀ

  • Edited By Harpreet Singh,
  • Updated: 22 Jun, 2025 01:30 PM
United States of America
b2 stealth
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਦਿਨਾਂ ਤੋਂ ਈਰਾਨ-ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ 'ਚ ਅੱਜ ਅਮਰੀਕਾ ਨੇ ਵੀ ਐਂਟਰੀ ਮਾਰੀ ਲਈ ਹੈ। ਜਿੱਥੇ ਦੋਵਾਂ ਦੇਸ਼ਾਂ ਵਿਚਾਲੇ ਪਹਿਲਾਂ ਹੀ ਹਾਲਾਤ ਬਹੁਤ ਤਣਾਅਪੂਰਨ ਬਣੇ ਹੋਏ ਹਨ, ਉੱਥੇ ਹੀ ਅਮਰੀਕੀ ਹਮਲੇ ਮਗਰੋਂ ਇਹ ਸਥਿਤੀ ਹੋਰ ਗੰਭੀਰ ਬਣ ਗਈ ਹੈ। ਅਮਰੀਕਾ ਨੇ ਈਰਾਨ ਨੂੰ ਪਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਲਈ ਉਨ੍ਹਾਂ ਦੇ 3 ਪ੍ਰਮੁੱਖ ਪਰਮਾਣੂ ਕੇਂਦਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ ਹੈ।

ਅਮਰੀਕਾ ਨੇ ਈਰਾਨ 'ਤੇ ਇਹ ਹਮਲਾ B-2 ਸਟੀਲਥ ਬੌਂਬਰ ਨਾਲ ਹਮਲਾ ਕੀਤਾ, ਜੋ ਕਿ ਦੁਨੀਆ ਦਾ ਸਭ ਤੋਂ ਮਹਿੰਗਾ ਤੇ ਸਭ ਤੋਂ ਐਡਵਾਂਸਡ ਟੈਕਨਾਲੌਜੀ ਵਾਲਾ ਲੜਾਕੂ ਜਹਾਜ਼ ਹੈ। ਇਹ ਜਹਾਜ਼ ਕਿਸੇ ਵੀ ਰਡਾਰ 'ਤੇ ਨਹੀਂ ਦਿਖਦਾ, ਜਿਸ ਕਾਰਨ ਇਸ ਦੇ ਹਮਲੇ ਤੋਂ ਬਚਣਾ ਹੋਰ ਵੀ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ। ਇਹ ਅਸਾਨੀ ਨਾਲ ਅੰਡਰਗ੍ਰਾਊਂਡ ਟਿਕਾਣਿਆਂ ਨੂੰ ਵੀ ਨਿਸ਼ਾਨਾ ਬਣਾ ਕੇ ਤਬਾਹ ਕਰਨ ਦੀ ਸਮਰੱਥਾ ਰੱਖਦਾ ਹੈ। 

PunjabKesari

1.1 ਬਿਲੀਅਨ ਡਾਲਰ (ਕਰੀਬ 9 ਹਜ਼ਾਰ ਕਰੋੜ ਰੁਪਏ) ਦੀ ਲਾਗਤ ਵਾਲਾ ਇਹ B-2 ਜਹਾਜ਼ ਦੁਨੀਆ ਦਾ ਸਭ ਤੋਂ ਐਡਵਾਂਸਡ ਲੜਾਕੂ ਜਹਾਜ਼ ਹੈ। ਇਸ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਇਹ ਕੋਈ ਏਲੀਅਨਸ਼ਿਪ ਹੋਵੇ। ਇਸ ‘ਚ ਪਰਮਾਣੂ ਹਥਿਆਰ ਲਿਜਾਣ ਦੀ ਸਮਰਥਾ ਵੀ ਹੁੰਦੀ ਹੈ। ਇਸ ਦੀ ਬਾਡੀ ਇਕ ਖ਼ਾਸ ਕੰਪੋਨੈਂਟ ਨਾਲ ਕਵਰ ਕੀਤੀ ਗਈ ਹੁੰਦੀ ਹੈ, ਜੋ ਕਿ ਇਸ ਨੂੰ ਰਡਾਰ 'ਤੇ ਦਿਖਾਈ ਨਹੀਂ ਦੇਣ ਦਿੰਦੀ। ਇਸ ਦੇ ਉੱਡਣ ਸਮੇਂ ਇਸ ਦੀ ਆਵਾਜ਼ ਵੀ ਬਹੁਤ ਘੱਟ ਆਉਂਦੀ ਹੈ, ਤਾਂ ਜੋ ਇਸ ਦੇ ਆਉਣ-ਜਾਣ ਦਾ ਰਡਾਰ ਤੋਂ ਇਲਾਵਾ ਆਵਾਜ਼ ਤੋਂ ਵੀ ਪਤਾ ਨਾ ਲਗਾਇਆ ਜਾ ਸਕੇ। 

ਇਹ ਵੀ ਪੜ੍ਹੋ- ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ ਈਰਾਨ ਦਾ ਕਹਿਣਾ

 

PunjabKesari

ਇਸ ਦਾ ਡਿਜ਼ਾਈਨ ਆਪਣੇ-ਆਪ 'ਚ ਅਨੋਖਾ ਹੈ, ਜੋ ਕਿ ਬਾਕੀ ਜਹਾਜ਼ਾਂ ਨਾਲੋਂ ਬਿਲਕੁਲ ਵੱਖ ਹੈ। ਇਸ ਦੀ ਕੋਈ ਪੂਛ ਨਹੀਂ ਹੁੰਦੀ, ਸਗੋਂ ਇਸ ਦੇ ਵੱਡੇ ਖੰਭ ਇਸ ਦੀ ਪਛਾਣ ਹਨ। ਇਹ 18 ਟਨ ਤੱਕ ਦੇ ਹਥਿਆਰ ਆਪਣੇ ਨਾਲ ਉਡਾ ਕੇ ਲਿਜਾ ਸਕਦਾ ਹੈ, ਜਿਸ ਨਾਲ ਦੁਸ਼ਮਣ ਦਾ ਬਚਣਾ ਬੇਹੱਦ ਮੁਸ਼ਕਲ ਹੋ ਜਾਂਦਾ ਹੈ।

PunjabKesari

ਹਾਲਾਂਕਿ ਇੰਨੀਆਂ ਸਾਰੀਆਂ ਖ਼ੂਬੀਆਂ ਦੇ ਬਾਵਜੂਦ ਇਸ ਦੀਆਂ ਕੁਝ ਖ਼ਾਮੀਆਂ ਵੀ ਹਨ। ਮਹਿੰਗਾ ਹੋਣ ਕਾਰਨ ਇਸ ਨੂੰ ਉਡਾਉਣ ਲਈ ਪਾਇਲਟ ਵੀ ਪੂਰੀ ਤਰ੍ਹਾਂ ਟ੍ਰੇਨਡ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਨੂੰ ਬਾਰਿਸ਼ ਜਾਂ ਜ਼ਿਆਦਾ ਨਮੀ ਵਾਲੇ ਮੌਸਮ 'ਚ ਨਹੀਂ ਉਡਾਇਆ ਜਾ ਸਕਦਾ, ਕਿਉਂਕਿ ਪਾਣੀ ਕਾਰਨ ਇਸ ਦੀ ਕੋਟਿੰਗ ਪ੍ਰਭਾਵਿਤ ਹੋ ਸਕਦੀ ਹੈ ਤੇ ਇਹ ਰਾਡਾਰ 'ਤੇ ਦਿਖਾਈ ਦੇ ਸਕਦਾ ਹੈ। ਇਸ ਤੋਂ ਇਲਾਵਾ ਇਸ ਦੇ ਰੱਖ-ਰਖਾਅ ਤੇ ਰਿਪੇਅਰ 'ਤੇ ਬਹੁਤ ਜ਼ਿਆਦਾ ਖ਼ਰਚਾ ਆਉਂਦਾ ਹੈ, ਜਿਸ ਕਾਰਨ ਇਸ ਦੀ ਲਾਗਤ ਹੋਰ ਵੀ ਵਧ ਜਾਂਦੀ ਹੈ। 

PunjabKesari

ਫਿਲਹਾਲ ਇਹ ਅਮਰੀਕਾ ਦਾ ਇਕ ਵੱਡਾ ਹਥਿਆਰ ਹੈ, ਜੋ ਕਿ ਦੁਨੀਆ ਦੇ ਕਿਸੇ ਵੀ ਕੋਨੇ 'ਚ ਮਾਰ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਸਮੇਂ ਅਮਰੀਕਾ ਕੋਲ ਕੁੱਲ 20 ਬੀ-2 ਬੌਂਬਰ ਹਨ, ਜੋ ਕਿ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਹਨ। ਮੌਜੂਦਾ ਸਮੇਂ ਦੌਰਾਨ ਭਾਰਤ ਕੋਲ ਅਜਿਹਾ ਕੋਈ ਵੀ ਜਹਾਜ਼ ਨਹੀਂ ਹੈ, ਜੋ ਕਿ ਬਿਨਾਂ ਰਾਡਾਰ 'ਤੇ ਆਏ ਦੁਸ਼ਮਣ ਦੇਸ਼ 'ਤੇ ਵਾਰ ਕਰ ਸਕੇ। ਹਾਲਾਂਕਿ ਭਾਰਤ ਆਪਣਾ ਸਟੀਲਥ ਲੜਾਕੂ ਜਹਾਜ਼ ਬਣਾਉਣ ਦੀਆਂ ਕੋਸ਼ਿਸ਼ਾਂ 'ਚ ਲੱਗਾ ਹੋਇਆ ਹੈ ਤੇ ਉਮੀਦ ਹੈ ਕਿ ਅਗਲੇ ਕੁੱਝ ਸਾਲਾਂ 'ਚ ਭਾਰਤ ਕੋਲ ਵੀ ਆਪਣਾ ਖ਼ੁਫੀਆ ਹਥਿਆਰ ਹੋਵੇਗਾ।

ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਵੱਜ ਗਏ ਸਾਇਰਨ ! ਮਿਜ਼ਾਈਲ ਹਮਲਿਆਂ ਨਾਲ ਕੰਬ ਗਿਆ ਪੂਰਾ ਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • B2 Stealth Bomber
  • USA
  • Iran
  • Warcraft

ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 7 ਦੀ ਮੌਤ

NEXT STORY

Stories You May Like

  • typhoon   noul
    ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ ਵੱਧ ਲੋਕ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • iran rejected ceasefire proposal
    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ ਪ੍ਰਸਤਾਵ
  • delhi  heavy rain  dtc bus  water
    ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • scorpio  cctv  security  car  panchkula
    ਤੇਜ਼ ਰਫ਼ਤਾਰ ਸਕਾਰਪੀਓ ਨੇ ਮਚਾਈ ਤਬਾਹੀ, CCTV 'ਚ ਕੈਦ ਹੋਈ ਪੂਰੀ ਘਟਨਾ
  • monsoon in pakistan
    ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ...

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • joint defence pact
      'ਇਸਲਾਮਿਕ ਨਾਟੋ' ਵੱਲ ਵੱਡਾ ਕਦਮ ! ਤੁਰਕੀ, ਸਾਊਦੀ ਅਤੇ ਪਾਕਿ ਵਿਚਾਲੇ ਅੱਜ ਹੋਵੇਗਾ...
    • birthright citizenship in us
      Birthright Citizenship 'ਤੇ ਸਖ਼ਤ ਹੋਏ ਟਰੰਪ ! ਨਵੇਂ ਕਾਰਜਕਾਰੀ ਆਦੇਸ਼ ਜਾਰੀ
    • meta suffers major setback
      META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ...
    • canada student visa
      ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ...
    • punjabi women created a sensation on the soil of italy
      ਇਟਲੀ ਦੀ ਧਰਤੀ 'ਤੇ ਪੰਜਾਬਣਾਂ ਨੇ ਪਾਈਆਂ ਧਮਾਲਾਂ, ਤੀਆਂ ਦੇ ਮੇਲੇ 'ਚ ਗੂੰਜੀਆਂ...
    • gurjatinder singh randhawa
      ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ 5ਵੀਂ ਵਾਰ...
    • sri lankan army saves the lives of 11 indian fishermen
      ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ...
    • donald trump narrowly escapes
      ਵਾਲ-ਵਾਲ ਬਚੇ ਡੋਨਾਲਡ ਟਰੰਪ, ਹੈਲੀਕਾਪਟਰ ਦੇ ਬੇਹੱਦ ਨੇੜੇ ਆਇਆ ਇਕ ਯਾਤਰੀ ਜਹਾਜ਼
    • only congress can take the country on the path of development
      ਕਾਂਗਰਸ ਹੀ ਦੇਸ਼ ਨੂੰ ਜਾਤ-ਪਾਤ ਤੇ ਕੱਟੜਤਾ ਤੋਂ ਉੱਪਰ ਉੱਠ ਕੇ ਵਿਕਾਸ ਦੇ ਰਾਹ...
    • death toll on football field
      ਫੁੱਟਬਾਲ ਮੈਦਾਨ 'ਤੇ ਮੌਤ ਦਾ ਤਾਂਡਵ: Live ਮੈਚ ਦੌਰਾਨ ਡਿੱਗੀ ਅਸਮਾਨੀ ਬਿਜਲੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +