Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    11:54:24 AM

  • now a major ed raid in this part of punjab

    ਹੁਣ ਪੰਜਾਬ ਦੇ ਇਸ ਇਲਾਕੇ 'ਚ ED ਦੀ ਵੱਡੀ RAID!...

  • congress suspension

    ਵੱਡੀ ਖ਼ਬਰ ; ਕਾਂਗਰਸ ਨੇ 200 ਤੋਂ ਵੱਧ ਪਾਰਟੀ...

  • 3 storey building  under construction  collapsed

    ਸੰਕਿਟਾਂ 'ਚ ਢਹਿ-ਢੇਰੀ ਹੋਈ ਪੁਰਾਣੀ ਦਿੱਲੀ ਦੀ 3...

  • paramjit singh sarna  president of the delhi unit of the shiromani akali dal

    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸੱਚ ਸਾਬਿਤ ਹੋਣ ਜਾ ਰਹੀ ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ- 'ਸ਼ੁਰੂ ਹੋਣ ਵਾਲਾ ਹੈ ਤੀਜਾ ਵਿਸ਼ਵ ਯੁੱਧ' !

INTERNATIONAL News Punjabi(ਵਿਦੇਸ਼)

ਸੱਚ ਸਾਬਿਤ ਹੋਣ ਜਾ ਰਹੀ ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ- 'ਸ਼ੁਰੂ ਹੋਣ ਵਾਲਾ ਹੈ ਤੀਜਾ ਵਿਸ਼ਵ ਯੁੱਧ' !

  • Edited By Inder Prajapati,
  • Updated: 07 Dec, 2024 06:06 AM
International
baba vanga predictions
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ - ਬੁਲਗਾਰੀਆ ਦੇ ਬਾਬਾ ਵੇਂਗਾ ਦੀ 1996 ਵਿੱਚ ਮੌਤ ਹੋ ਗਈ ਸੀ। ਬਾਬਾ ਵੇਂਗਾ ਨੂੰ ਉਨ੍ਹਾਂ ਦੀਆਂ ਸਹੀ ਭਵਿੱਖਬਾਣੀਆਂ ਲਈ ਜਾਣਿਆ ਜਾਂਦਾ ਹੈ। ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਦੱਸਿਆ ਸੀ ਕਿ ਤੀਜਾ ਵਿਸ਼ਵ ਯੁੱਧ ਕਦੋਂ ਸ਼ੁਰੂ ਹੋਵੇਗਾ। ਬਾਬਾ ਵੇਂਗਾ ਦਾ ਅਸਲੀ ਨਾਂ ਵੈਂਜੇਲੀਆ ਪਾਂਡੇਵਾ ਗੁਸ਼ਤੇਰੋਵਾ ਹੈ।

ਬਾਬਾ ਵੇਂਗਾ ਨੇ ਬਚਪਨ ਵਿੱਚ ਹੀ ਆਪਣੀ ਨਜ਼ਰ ਗੁਆ ਦਿੱਤੀ ਸੀ ਪਰ ਉਨ੍ਹਾਂ ਨੇ ਦੁਨੀਆ ਵਿੱਚ ਵਾਪਰ ਰਹੀਆਂ ਕਈ ਵੱਡੀਆਂ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ, ਜਿਵੇਂ ਕਿ 9/11 ਦਾ ਅੱਤਵਾਦੀ ਹਮਲਾ, ਰਾਜਕੁਮਾਰੀ ਡਾਇਨਾ ਦੀ ਮੌਤ ਅਤੇ ਹੋਰ ਬਹੁਤ ਸਾਰੀਆਂ ਭਵਿੱਖਬਾਣੀਆਂ।

ਬਾਬਾ ਵੇਂਗਾ ਦੀਆਂ ਕਈ ਭਵਿੱਖਬਾਣੀਆਂ ਸੱਚ ਸਾਬਤ ਹੋਈਆਂ ਹਨ। ਉਨ੍ਹਾਂ ਨੇ ਆਪਣੀ ਮੌਤ ਤੋਂ ਪਹਿਲਾਂ ਤੀਜੇ ਵਿਸ਼ਵ ਯੁੱਧ ਦੀ ਭਵਿੱਖਬਾਣੀ ਕੀਤੀ ਸੀ। ਬਾਬਾ ਵੇਂਗਾ ਨੂੰ ਆਪਣੀਆਂ ਸਹੀ ਭਵਿੱਖਬਾਣੀਆਂ ਕਾਰਨ ਬਾਲਕਨ ਦੇ ਨੋਸਟ੍ਰਾਡੇਮਸ ਵਜੋਂ ਵੀ ਜਾਣਿਆ ਜਾਂਦਾ ਹੈ।

ਬਾਬਾ ਵੇਂਗਾ ਨੇ ਕਿਹਾ ਸੀ ਕਿ ਸੀਰੀਆ ਦੇ ਪਤਨ ਤੋਂ ਬਾਅਦ ਤੀਜਾ ਵਿਸ਼ਵ ਯੁੱਧ ਸ਼ੁਰੂ ਹੋ ਜਾਵੇਗਾ। ਸੀਰੀਆ ਤੋਂ ਆ ਰਹੀਆਂ ਖਬਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਹੁਣ ਬਾਬਾ ਵੇਂਗਾ ਦੀ ਭਵਿੱਖਬਾਣੀ ਨੂੰ ਪੂਰਾ ਹੋਣ ਵਿਚ ਜ਼ਿਆਦਾ ਸਮਾਂ ਨਹੀਂ ਹੈ।

ਬਾਬਾ ਵੇਂਗਾ ਵੱਲੋਂ ਤੀਸਰੇ ਵਿਸ਼ਵ ਯੁੱਧ ਬਾਰੇ ਕੀਤੀ ਗਈ ਭਵਿੱਖਬਾਣੀ ਅਤੇ ਸੰਸਾਰ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬਾਬਾ ਵੇਂਗਾ ਦੀ ਭਵਿੱਖਬਾਣੀ ਸੱਚ ਹੋਣ ਜਾ ਰਹੀ ਹੈ।

  • Baba Vanga
  • Bulgaria
  • World War III

ਦੁਨੀਆ ਦੀ ਪਹਿਲੀ ਕਾਰਬਨ-14 ਡਾਇਮੰਡ ਬੈਟਰੀ, 5,000 ਸਾਲਾਂ ਤੱਕ ਬਿਜਲੀ ਦੇਣ ਦੀ ਸਮਰੱਥਾ

NEXT STORY

Stories You May Like

  • good news for government school students
    ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸ਼ੁਰੂ ਹੋਣ ਜਾ ਰਹੀ ਨਵੀਂ ਯੋਜਨਾ
  • donald trump big statement
    Big Attack ਜਾਂ Deal ! ਅੱਜ ਈਰਾਨ ਨਾਲ ਹੋਣ ਵਾਲਾ ਹੈ ਕੁਝ ਵੱਡਾ
  • big changes going to happen in gst from november 1
    ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ
  • made in india  suv  alpha  company
    Made In India ਇਲੈਕਟ੍ਰਿਕ SUV ਦੀ ਹੋਣ ਜਾ ਰਹੀ ਐਂਟਰੀ ! Alpha ਨਾਂ ਨਾਲ ਧਮਾਕਾ ਕਰੇਗਾ ਇਹ ਕੰਪਨੀ
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸਾਂਝੀ ਕੀਤੀ ਪੋਸਟ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ
  • why is violence becoming the language of today
    ਹਿੰਸਾ ਅੱਜ ਦੀ ਭਾਸ਼ਾ ਕਿਉਂ ਬਣਦੀ ਜਾ ਰਹੀ ਹੈ?
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • paramjit singh sarna  president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • earthquake strikes china early in the morning
      ਚੀਨ 'ਚ ਸਵੇਰੇ-ਸਵੇਰੇ ਕੰਬੀ ਧਰਤੀ: 4.4 ਤੀਬਰਤਾ ਦਾ ਆਇਆ ਭੂਚਾਲ, ਦਹਿਸ਼ਤ ਮਾਰੇ...
    • electricity and water supplies cut off in kyiv following russian attacks
      ਰੂਸੀ ਹਮਲਿਆਂ ਤੋਂ ਬਾਅਦ ਕੀਵ ’ਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ, ਜ਼ਿੰਦਾ ਬਚੇ...
    • 16 year old hindu girl abducted in pakistan
      ਪਾਕਿਸਤਾਨ ’ਚ 16 ਸਾਲਾ ਹਿੰਦੂ ਕੁੜੀ ਅਗਵਾ, ਜ਼ਬਰਦਸਤੀ ਧਰਮ ਤਬਦੀਲੀ ਕਰ ਕੇ ਕਰਵਾਇਆ...
    • google s major move to boost ai investment
      AI 'ਚ ਨਿਵੇਸ਼ ਵਧਾਉਣ ਲਈ Google ਦਾ ਵੱਡਾ ਕਦਮ, 5 ਦੇਸ਼ਾਂ 'ਚ ਕਰਮਚਾਰੀਆਂ ਨੂੰ...
    • abdul el sayed  who has ties to karnataka
      ਕਰਨਾਟਕ ਦੇ ਜਵਾਈ ਹਨ ਅਬਦੁਲ ਅਲ-ਸਈਦ, ਬਣੇ ਅਮਰੀਕਾ ਦੇ ਪਹਿਲੇ ਮੁਸਲਿਮ ਸੀਨੇਟਰ
    • iran conflict reasons for defeat in us midterms elections
      ਈਰਾਨ ਜੰਗ ਨੇ ਡੋਬੀ ਟਰੰਪ ਦੀ ਬੇੜੀ, US Midterms ਚੋਣਾਂ 'ਚ ਹਾਰ ਪਿੱਛੋਂ...
    • indian ships to pass through hormuz without hindrance
      'ਹੋਰਮੁਜ਼' ਤੋਂ ਆਰਾਮ ਨਾਲ ਲੰਘ ਸਕਣਗੇ ਭਾਰਤੀ ਜਹਾਜ਼, ਈਰਾਨ ਨੇ ਪਾਬੰਦੀਆਂ ਤੋਂ...
    • jathedar gargajj
      ਯੂ.ਕੇ. ’ਚ ਰਾਇਲ ਏਅਰ ਫੋਰਸ ਅੰਦਰ ਪਾਇਲਟ ਬਨਣ ਵਾਲੇ ਸਿੱਖ ਜਵਾਨ ਨੇ ਜਥੇਦਾਰ ਗੜਗੱਜ...
    • israel s president accepted election results
      ਇਜ਼ਰਾਈਲੀ ਰਾਸ਼ਟਰਪਤੀ ਨੇ ਪ੍ਰਮਾਣਿਤ ਚੋਣ ਨਤੀਜੇ ਕੀਤੇ ਸਵੀਕਾਰ
    • security personal in pakistan
      ਪਾਕਿਸਤਾਨ 'ਚ ਪੁਲਸ ਮੁਕਾਬਲੇ 'ਚ ਦੋ ਸ਼ੱਕੀ ਅੱਤਵਾਦੀ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +