Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    7:57:30 PM

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 12ਵੀਂ ਮੰਜ਼ਿਲ ਤੋਂ ਡਿੱਗੀ 2 ਸਾਲਾ ਮਾਸੂਮ ਬੱਚੀ, ਫ਼ਰਿਸ਼ਤਾ ਬਣ ਬਹੁੜਿਆ ਡਿਲਿਵਰੀ ਬੁਆਏ (ਵੀਡੀਓ)

INTERNATIONAL News Punjabi(ਵਿਦੇਸ਼)

12ਵੀਂ ਮੰਜ਼ਿਲ ਤੋਂ ਡਿੱਗੀ 2 ਸਾਲਾ ਮਾਸੂਮ ਬੱਚੀ, ਫ਼ਰਿਸ਼ਤਾ ਬਣ ਬਹੁੜਿਆ ਡਿਲਿਵਰੀ ਬੁਆਏ (ਵੀਡੀਓ)

  • Edited By Disha,
  • Updated: 04 Mar, 2021 01:56 PM
International
baby 12th floor delivery boy video
  • Share
    • Facebook
    • Tumblr
    • Linkedin
    • Twitter
  • Comment

ਵਿਯਤਨਾਮ- ਸੋਸ਼ਲ ਮੀਡੀਆ 'ਤੇ ਇਕ ਬੇਹੱਦ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵਿਯਤਨਾਮ ਦਾ ਹੈ। ਇਸ ਵੀਡੀਓ 'ਚ 12ਵੀਂ ਮੰਜ਼ਲ ਦਾ ਬਾਲਕਨੀ ਤੋਂ ਡਿੱਗੀ 2 ਸਾਲਾ ਬੱਚੀ ਨੂੰ ਇਕ ਡਿਲਿਵਰੀ ਡਰਾਈਵਰ ਨੇ ਫੜ ਲਿਆ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਡਰਾਈਵਰ ਦੀ ਤਾਰੀਫ਼ ਕਰ ਰਹੇ ਹਨ। ਜਾਣਕਾਰੀ ਅਨੁਸਾਰ ਘਟਨਾ ਉਦੋਂ ਹੋਈ, ਜਦੋਂ ਸਾਮਾਨ ਡਿਲੀਵਰ ਕਰਨ ਲਈ ਇਕ ਡਰਾਈਵਰ ਆਪਣੇ ਟਰੱਕ 'ਚ ਬੈਠ ਕੇ ਇੰਤਜ਼ਾਰ ਕਰ ਰਿਹਾ ਸੀ, ਉਦੋਂ ਉਸ ਨੇ ਇਕ ਬੱਚੀ ਨੂੰ ਬਾਲਕਨੀ ਦੇ ਕੋਨੇ 'ਤੇ ਲਟਕੇ ਹੋਏ ਦੇਖਿਆ। ਇਹ ਦੇਖਦੇ ਹੀ ਉਹ ਉਸ ਨੂੰ ਫੜਨ ਲਈ ਗੱਡੀ 'ਚੋਂ ਨਿਕਲ ਆਇਆ। ਜਿਵੇਂ ਹੀ ਬੱਚੀ ਦਾ ਹੱਥ ਫਿਸਲਿਆ, ਉਦੋਂ ਡਰਾਈਵਰ ਨੇ ਉਸ ਨੂੰ ਫੜ ਲਿਆ।

 

😱¡HEROICA ATRAPADA!👏

Un repartidor le salvó la vida a una niña de 3 años que cayó del piso 12 de un edificio en Vietnam.

La nena sufrió fracturas en la pierna y en los brazos, pero está viva gracias a la heroica acción de Nguyen Ngoc Manh❤️, quien sufrió un esguince.#VIRAL pic.twitter.com/eI03quT0IM

— Unicanal (@Unicanal) March 1, 2021

ਡਰਾਈਵਰ ਨੇ ਦੱਸਿਆ ਕਿ ਖੁਸ਼ਕਿਸਮਤੀ ਨਾਲ ਬੱਚੀ ਮੇਰੀ ਗੋਦ 'ਚ ਆ ਕੇ ਡਿੱਗੀ। ਇਹ ਵੀਡੀਓ ਲੋਕਾਂ ਵਿਚਾਲੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉੱਥੇ ਹੀ ਇਸ ਪੂਰੀ ਘਟਨਾ ਦੌਰਾਨ ਬੱਚੀ ਦੇ ਮੂੰਹ 'ਚੋਂ ਖੂਨ ਵੀ ਨਿਕਲ ਆਇਆ ਅਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਫਿਲਹਾਲ ਉਹ ਸਿਹਤਮੰਦ ਦੱਸੀ ਜਾ ਰਹੀ ਹੈ। ਜਿਸ ਬਿਲਡਿੰਗ ਤੋਂ ਬੱਚੀ ਡਿੱਗੀ, ਉਸ ਦੀ ਉੱਚਾਈ 164 ਫੁੱਟ ਦੱਸੀ ਜਾ ਰਹੀ ਹੈ। ਵੀਡੀਓ ਦੇਖ ਕੇ ਹਰ ਕੋਈ ਹੈਰਾਨ ਹੈ ਕਿ ਆਖ਼ਰਕਾਰ ਬੱਚੀ ਦੀ ਜਾਨ ਬਚ ਗਈ। ਜੇਕਰ ਡਰਾਈਵਰ ਸਹੀ ਮੌਕੇ 'ਤੇ ਨਹੀਂ ਪਹੁੰਚਿਆ ਹੁੰਦਾ ਤਾਂ ਬੱਚੀ ਦਾ ਬਚਣਾ ਮੁਸ਼ਕਲ ਸੀ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਦੀ ਗੱਲ, ਆਸਟ੍ਰੇਲੀਆ 'ਚ ਬਣੇਗਾ ਪਹਿਲਾ ‘ਸਿੱਖ ਸਕੂਲ’

ਨੋਟ : ਡਿਲਿਵਰੀ ਬੁਆਏ ਦੀ ਹੁਸ਼ਿਆਰੀ ਬਾਰੇ ਕੀ ਹੈ ਤੁਹਾਡੀ ਰਾਏ

  • Baby
  • 12th Floor
  • Delivery Boy
  • Video
  • ਬੱਚੀ
  • 12ਵੀਂ ਮੰਜ਼ਲ
  • ਡਿਲਿਵਰੀ ਬੁਆਏ
  • ਵੀਡੀਓ

ਅਮਰੀਕਾ : ਬਾਈਡੇਨ ਪ੍ਰਸ਼ਾਸ਼ਨ 'ਚ ਭਾਰਤੀ ਮੂਲ ਦੀ ਪ੍ਰਮਿਲਾ ਜੈਪਾਲ ਨੂੰ ਮਿਲਿਆ ਮਹੱਤਵਪੂਰਨ ਅਹੁਦਾ

NEXT STORY

Stories You May Like

  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24 ਸਾਲਾ ਧੀ, ਮੌਤ
  • man dies after lift falls in kerala warehouse
    ਭਿਆਨਕ ਹਾਦਸਾ: ਗੋਦਾਮ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੀ ਲਿਫਟ, 19 ਸਾਲਾ ਨੌਜਵਾਨ ਦੀ ਮੌਤ
  • national level  female athlete  gold  competition  family
    ਨੈਸ਼ਨਲ ਲੈਵਲ ਦੀ ਖਿਡਾਰਨ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ! 2 ਦਿਨ ਪਹਿਲਾਂ ਹੀ ਜਿੱਤਿਆ ਸੀ Gold
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ ਬੱਚੀ ਨੂੰ ਬਚਾਇਆ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • major accident in faridabad
    ਫਰੀਦਾਬਾਦ 'ਚ ਵੱਡਾ ਹਾਦਸਾ ! 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ 2.5 ਸਾਲ ਦੀ ਬੱਚੀ
  • indian air force  2 tejas trainer aircraft
    ਭਾਰਤੀ ਹਵਾਈ ਫੌਜ ਨੂੰ ਮਿਲੇ 2 ਤੇਜਸ ਟ੍ਰੇਨਰ ਏਅਰਕ੍ਰਾਫਟ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • falkland oil fields
      ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...
    • namal rajapaksa
      ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • heavy rain
      ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • afghan nationals
      ਪਾਕਿਸਤਾਨ 'ਚ ਦਰਿਆ ਤੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ
    • powerball jackpot
      2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ ਬਾਅਦ ਸਾਹਮਣੇ ਆਇਆ ਜੇਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +