Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    7:08:07 AM

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਦੀ ਸਿਆਸਤ 'ਚ ਭੂਚਾਲ, ਹੀਰੋਇਨਾਂ ਨਾਲ ਜਿਸਮਾਨੀ ਸਬੰਧ ਬਣਾਉਂਦੇ ਸਨ ਬਾਜਵਾ ਤੇ ISI ਮੁਖੀ ਫੈਜ

INTERNATIONAL News Punjabi(ਵਿਦੇਸ਼)

ਪਾਕਿ ਦੀ ਸਿਆਸਤ 'ਚ ਭੂਚਾਲ, ਹੀਰੋਇਨਾਂ ਨਾਲ ਜਿਸਮਾਨੀ ਸਬੰਧ ਬਣਾਉਂਦੇ ਸਨ ਬਾਜਵਾ ਤੇ ISI ਮੁਖੀ ਫੈਜ

  • Edited By Cherry,
  • Updated: 04 Jan, 2023 10:27 AM
Pakistan
bajwa and faiz used to have sex with pakistani heroines
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਇੰਟ.)- ਪਾਕਿਸਤਾਨ ਦੇ ਇਕ ਸਾਬਕਾ ਫ਼ੌਜੀ ਦੇ ਦਾਅਵੇ ਨਾਲ ਦੇਸ਼ ਵਿਚ ਫ਼ੌਜ ਤੋਂ ਲੈ ਕੇ ਫਿਲਮ ਜਗਤ ਤੱਕ ਭੂਚਾਲ ਆ ਗਿਆ ਹੈ। ਲੰਡਨ ਵਿਚ ਰਹਿਣ ਵਾਲੇ ਸਾਬਕਾ ਫ਼ੌਜੀ ਅਧਿਕਾਰੀ ਅਤੇ ਸਾਬਕਾ ਫ਼ੌਜੀਆਂ ਦੀ ਸੋਸਾਇਟੀ ਦੇ ਬੁਲਾਰੇ ਰਹਿ ਚੁੱਕੇ ਮੇਜਰ ਰਿਟਾਇਰ ਆਦਿਲ ਰਾਜਾ ਨੇ ਦੋਸ਼ ਲਗਾਇਆ ਹੈ ਕਿ ਪਾਕਿਸਤਾਨੀ ਫ਼ੌਜ ਦੇ ਵੱਡੇ ਅਧਿਕਾਰੀ ਅਭਿਨੇਤਰੀਆਂ ਦੀ ਵਰਤੋਂ ਦੇਸ਼ ਦੇ ਚੋਟੀ ਦੇ ਨੇਤਾਵਾਂ ਨੂੰ ‘ਹਨੀਟਰੈਪ’ ਕਰਨ ਲਈ ਕਰਦੇ ਸਨ। ਇਹੋ ਨਹੀਂ, ਆਦਿਰ ਰਾਜਾ ਨੇ ਇਹ ਵੀ ਦਾਅਵਾ ਕੀਤਾ ਕਿ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਆਈ. ਐੱਸ. ਆਈ. ਚੀਫ ਰਹਿ ਚੁੱਕੇ ਜਨਰਲ ਫੈਜ ਇਨ੍ਹਾਂ ਪਾਕਿਸਤਾਨੀ ਅਭਿਨੇਤਰੀਆਂ ਨੂੰ ਖੁਫੀਆ ਏਜੰਸੀ ਦੇ ਹੈੱਡਕੁਆਰਟਰ ਜਾਂ ਸੈਫ ਹਾਊਸ ਵਿਚ ਬੁਲਾਉਂਦੇ ਸਨ ਅਤੇ ਉਨ੍ਹਾਂ ਨਾਲ ਜਿਸਮਾਨੀ ਸਬੰਧ ਬਣਾਉਂਦੇ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨ ਦਾ ਕੈਨੇਡਾ ’ਚ ਲੁੱਟ ਤੋਂ ਬਾਅਦ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

 

General Bajwa (R) and General Faiz Hameed (R) used to sexually exploit famous models and actors of Pakistan. four names are
1- M H. 2- M K. 3- K K. 4- S A.
- Major (Rtd) Adil Rajapic.twitter.com/MP7wHvfAaK

— Gul Gee, The Crypto Guru 🌐 (@GulGeeOfficial) December 31, 2022

ਆਪਣੇ ਵੀਡੀਓ ਬਲਾਗ ਵਿਚ ਰਾਜਾ ਨੇ ਕਈ ਸਨਸਨੀਖੇਜ ਦਾਅਵੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਟਾਪ ਮਾਡਲ ਅਤੇ ਅਦਾਕਾਰਾ ਦੀ ਵਰਤੋਂ ਦੇਸ਼ ਦੇ ਫ਼ੌਜੀ ਅਧਿਕਾਰੀ ਆਪਣੇ ਫ਼ਾਇਦੇ ਲਈ ਕਰਦੇ ਹਨ। ਆਈ. ਐੱਸ. ਆਈ. ਦੇ ਅਧਿਕਾਰੀ ਨੇਤਾਵਾਂ ਅਤੇ ਦੇਸ਼ ਦੇ ਹੋਰ ਸ਼ਕਤੀਸ਼ਾਲੀ ਅਹੁਦਿਆਂ ’ਤੇ ਬੈਠੇ ਲੋਕਾਂ ਨੂੰ ਹਨੀਟਰੈਪ ਕਰਨ ਲਈ ਇਨ੍ਹਾਂ ਅਭਿਨੇਤਰੀਆਂ ਨੂੰ ਉਨ੍ਹਾਂ ਦੇ ਕੋਲ ਭੇਜਦੇ ਹਨ ਅਤੇ ਫਿਰ ਉਨ੍ਹਾਂ ਦਾ ਵੀਡੀਓ ਬਣਾ ਲੈਂਦੇ ਹਨ। ਉਨ੍ਹਾਂ ਨੇ ਕਿਸੇ ਅਭਿਨੇਤਰੀ ਦਾ ਨਾਂ ਨਹੀਂ ਲਿਆ, ਸਿਰਫ਼ ਉਨ੍ਹਾਂ ਦੇ ਨਾਵਾਂ ਦੇ ਪਹਿਲੇ ਅੱਖਰ ਦੱਸੇ ਹਨ। ਇਸ ਸਨਸਨੀਖੇਜ਼ ਦਾਅਵੇ ਤੋਂ ਬਾਅਦ, ਆਦਿਲ ਰਾਜਾ ਦਾ ਵੀਡੀਓ ਮੇਹਵਿਸ਼ ਹਯਾਤ, ਮਾਹਿਰਾ ਖਾਨ, ਸਜਲ ਅਲੀ ਅਤੇ ਕੁੱਬਰਾ ਖਾਨ ਦੀਆਂ ਤਸਵੀਰਾਂ ਦੇ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਸਨਸਨੀਖੇਜ ਦਾਅਵੇ ਤੋਂ ਬਾਅਦ ਆਦਿਰ ਰਾਜਾ ਚਾਰੇ ਪਾਸਿਓਂ ਘਿਰ ਗਏ ਅਤੇ ਉਨ੍ਹਾਂ ਨੇ ਸਫ਼ਾਈ ਦਿੱਤੀ ਕਿ ਮੈਂ ਜਿਨ੍ਹਾਂ ਨਾਵਾਂ ਬਾਰੇ ਦੱਸਿਆ ਹੈ, ਉਨ੍ਹਾਂ ਨਾਵਾਂ ਨਾਲ ਪਾਕਿਸਤਾਨੀ ਸਮੇਤ ਪੂਰੀ ਦੁਨੀਆ ਵਿਚ ਕਈ ਮਾਡਲਾਂ ਅਤੇ ਅਭਿਨੇਤਰੀਆਂ ਹਨ। ਮੈਂ ਕਿਸੇ ਨਾਮ ਦਾ ਨਾ ਤਾਂ ਸਮਰਥਨ ਕਰਦਾ ਹਾਂ ਅਤੇ ਨਾ ਹੀ ਮੈਂ ਸੋਸ਼ਲ ਮੀਡੀਆ 'ਤੇ ਕਿਸੇ ਦਾ ਨਾਂ ਲੈਣ ਦੀ ਨਿੰਦਾ ਕਰਦਾ ਹਾਂ।

ਇਹ ਵੀ ਪੜ੍ਹੋ: ਸੜਕ 'ਚ ਟੋਏ ਕਾਰਨ ਹਾਦਸੇ ਦਾ ਸ਼ਿਕਾਰ ਹੋਏ ਰਿਸ਼ਭ ਪੰਤ? NHAI ਦਾ ਵੱਡਾ ਬਿਆਨ ਆਇਆ ਸਾਹਮਣੇ

ਓਧਰ, ਆਦਿਲ ਰਾਜਾ ਦੇ ਇਕ ਦਾਅਵੇ ਦੀ ਪਾਕਿਸਤਾਨ ਦੀ ਵਿਵਾਦਿਤ ਅਭਿਨੇਤਰੀ ਮਹਵਿਸ਼ ਹਯਾਤ, ਮਾਹਿਰਾ ਖਾਨ, ਸਜਰ ਅਲੀ ਅਤੇ ਕੁਬ੍ਰਾ ਖਾਨ ਨੇ ਆਦਿਰ ਰਾਜਾ ਦੇ ਦਾਅਵੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਅਭਿਨੇਤਰੀਆਂ ਨੂੰ ਮਾਣਹਾਨੀ ਦਾ ਮੁਕੱਦਮਾ ਕਰਨ ਦੀ ਸਲਾਹ ਦਿੱਤੀ ਹੈ। ਸਜਲ ਅਲੀ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਕੁਬ੍ਰਾ ਖਾਨ ਨੇ ਕਿਹਾ ਕਿ ਉਹ ਸਾਬਕਾ ਪਾਕਿਸਤਾਨੀ ਫ਼ੌਜ ਅਧਿਕਾਰੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਜਾ ਰਹੀ ਹੈ। ਮਹਵਿਸ਼ ਹਯਾਤ ਉਹੀ ਅਦਾਕਾਰਾ ਹੈ ਜਿਸਦਾ ਨਾਂ ਮਾਫੀਆ ਡਾਨ ਦਾਊਦ ਇਬ੍ਰਾਹਿਮ ਨਾਲ ਵੀ ਜੁੜਿਆ ਸੀ। ਆਦਿਲ ਰਾਜਾ ਦਾ ਇਹ ਦੋਸ਼ ਜੇਕਰ ਸਹੀ ਹੈ ਤਾਂ ਇਹ ਪਾਕਿਸਤਾਨੀ ਫ਼ੌਜ ਦੇ ਘਿਣਾਉਣੇ ਚਿਹਰੇ ਨੂੰ ਉਜਾਗਰ ਕਰਦਾ ਹੈ। ਇਹ ਦਾਅਵਾ ਅਜਿਹੇ ਸਮੇਂ ਕੀਤਾ ਗਿਆ ਹੈ ਜਦੋਂ ਇਮਰਾਨ ਖਾਨ ਦੇ ਕਈ ਸੈਕਸ ਆਡੀਓ ਲੀਕ ਹੋਏ ਹਨ ਅਤੇ ਇਸਦੇ ਦੋਸ਼ ਆਈ. ਐੱਸ. ਆਈ. ’ਤੇ ਲੱਗੇ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਵਾਪਰਿਆ ਕਾਰ ਹਾਦਸਾ, ਭਾਰਤੀ ਮੂਲ ਦੇ 2 ਸਾਲਾ ਬੱਚੇ ਦੀ ਮੌਤ, ਮਾਂ ਲੜ ਰਹੀ ਹੈ ਜ਼ਿੰਦਗੀ ਲਈ ਜੰਗ

ਨੋਟ : ਇਸ ਖ਼ਬਰ ਬਾਰੇ ਕੀ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Pakistan heroines
  • physical relations
  • former army chief Bajwa
  • General Faiz
  • ਪਾਕਿਸਤਾਨ ਹੀਰੋਈਨਾਂ
  • ਜਿਸਮਾਨੀ ਸਬੰਧ
  • ਸਾਬਕਾ ਫ਼ੌਜ ਮੁਖੀ ਬਾਜਵਾ
  • ਜਨਰਲ ਫੈਜ

ਕੋਵਿਡ ਦੇ ਡਰ ਤੋਂ ਯਾਤਰੀਆਂ ’ਤੇ ਸਖ਼ਤੀ ਕਰਨ ’ਤੇ ਭੜਕਿਆ ਚੀਨ, ਦਿੱਤੀ ਧਮਕੀ

NEXT STORY

Stories You May Like

  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ ਸੀ ਪਾਕਿਸਤਾਨ
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ ਸਾਜ਼ਿਸ਼: 4 ਮਹੀਨੇ, 2 ਧਮਾਕੇ
  • isi delhi historical temple  sonipat famous dhaba targets
    ISI ਦੀ ਵੱਡੀ ਸਾਜ਼ਿਸ਼ ਨਾਕਾਮ: ਦਿੱਲੀ ਦਾ ਇਤਿਹਾਸਕ ਮੰਦਰ ਤੇ ਸੋਨੀਪਤ ਦਾ ਮਸ਼ਹੂਰ ਢਾਬਾ ਅੱਤਵਾਦੀਆਂ ਦੇ ਨਿਸ਼ਾਨੇ 'ਤੇ!
  • shahzad bhatti  isi  haryana  delhi  temple
    ਸ਼ਹਿਜ਼ਾਦ ਭੱਟੀ ਦੇ ਗੁਰਗਿਆਂ ਤੋਂ ਪੁੱਛਗਿੱਛ ’ਚ ਖੁਲਾਸਾ, ISI ਦੇ ਨਿਸ਼ਾਨੇ ’ਤੇ ਸੀ ਹਰਿਆਣਾ ਦਾ ਫੌਜੀ ਕੈਂਪ ਤੇ ਦਿੱਲੀ...
  • isi based spy network exposed two accused arrested
    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • isis preacher arrested in kutch  gujarat
    ਗੁਜਰਾਤ ਦੇ ਕੱਛ 'ਚ ISIS ਦਾ ਪ੍ਰਚਾਰਕ ਗ੍ਰਿਫ਼ਤਾਰ: ਸੋਸ਼ਲ ਮੀਡੀਆ ਰਾਹੀਂ ਫੈਲਾ ਰਿਹਾ ਸੀ ਜ਼ਹਿਰ
  • vijay mlas meeting
    ਤਮਿਲਨਾਡੂ ਦੀ ਸਿਆਸਤ 'ਚ ਭੂਚਾਲ ਲਿਆ ਕੇ 108 ਸੀਟਾਂ ਜਿੱਤੀ TVK, ਵਿਜੇ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • largest drug haul in atlantic ocean seized
      ਅਟਲਾਂਟਿਕ ਮਹਾਸਾਗਰ ’ਚ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਜ਼ਬਤ; ਸਪੇਨ ਪੁਲਸ ਨੇ 41...
    • 2 brothers bring glory to punjab by becoming officers in the us army
      2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ ਪੰਜਾਬ ਦਾ ਨਾਂ ਕੀਤਾ ਰੌਸ਼ਨ
    • oil crisis in iran due to us blockade
      ਅਮਰੀਕੀ ਘੇਰਾਬੰਦੀ ਕਾਰਨ ਈਰਾਨ 'ਚ ਤੇਲ ਸੰਕਟ, ਸਮੁੰਦਰ 'ਚ ਤੇਲ ਵਹਾਉਣ ਦੀ ਨੌਬਤ
    • iran sends response to trump  s proposal
      ਈਰਾਨ ਨੇ ਟਰੰਪ ਦੇ ਪ੍ਰਸਤਾਵ ਦਾ ਭੇਜਿਆ ਜਵਾਬ ! ਸ਼ਾਂਤੀ ਸਮਝੌਤੇ ਲਈ ਦੋਵਾਂ ਦੇਸ਼ਾਂ...
    • punjabii in canada
      ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ PR 'ਤੇ ਛਾਇਆ ਸੰਕਟ
    • british plane attacked near qatar
      ਕਤਰ ਨੇੜੇ ਬ੍ਰਿਟਿਸ਼ ਜਹਾਜ਼ 'ਤੇ ਹਮਲਾ ! ਅੱਗ ਦੀਆਂ ਲਪਟਾਂ 'ਚ ਘਿਰਿਆ ਜਹਾਜ਼,...
    • asim munir statement
      ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ
    • kim jong on nuclear
      'ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!', ਕਿਮ ਜੋਂਗ ਨੇ ਪਰਮਾਣੂ ਹਮਲੇ ਨੂੰ...
    • major action by italian police
      ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...
    • most expensive house in america
      ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +