Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:09:36 AM

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਉੱਘੇ ਪੱਤਰਕਾਰ ਬਲਜੀਤ ਭੌਰਾ ਨੂੰ ਸਦਮਾ, ਕੋਰੋਨਾ ਕਾਰਨ ਭਰਜਾਈ ਗੁਰਬਖਸ ਕੌਰ ਦਾ ਦਿਹਾਂਤ

INTERNATIONAL News Punjabi(ਵਿਦੇਸ਼)

ਉੱਘੇ ਪੱਤਰਕਾਰ ਬਲਜੀਤ ਭੌਰਾ ਨੂੰ ਸਦਮਾ, ਕੋਰੋਨਾ ਕਾਰਨ ਭਰਜਾਈ ਗੁਰਬਖਸ ਕੌਰ ਦਾ ਦਿਹਾਂਤ

  • Edited By Vandana,
  • Updated: 19 May, 2021 12:32 PM
Italy
baljit bhaora  shock  gurbakhsh kaur  passed away
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਇਟਲੀ ਦੇ ਪ੍ਰਸਿੱਧ ਪੱਤਰਕਾਰ ਤੇ ਉੱਘੇ ਲੇਖਕ ਬਲਜੀਤ ਭੌਰਾ (ਮੌ ਸਾਹਿਬ ਵਾਲੇ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋ ਉਹਨਾਂ ਦੇ ਵੱਡੇ ਭਰਾ ਉੱਘੇ ਲੇਖਕ ਤੇ ਗੀਤਕਾਰ ਬਲਵਿੰਦਰ ਭੌਰਾ ਅਮਰੀਕਾ ਵਾਸੀ ਦੀ ਧਰਮ-ਪਤਨੀ ਗੁਰਬਖਸ ਕੌਰ ਦਾ ਅੱਜ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ‘ਚ ਦਿਹਾਂਤ ਹੋ ਗਿਆ। ਉਹ 50 ਵਰਿਆਂ ਦੇ ਸਨ।

ਇਸ ਦੁੱਖਦਾਈ ਘਟਨਾ ਦੀ ਜਾਣਕਾਰੀ ਦਿੰਦਿਆਂ ਪੱਤਰਕਾਰ ਅਮਨਪ੍ਰੀਤ ਭੌਰਾ ਨੇ ਦੱਸਿਆ ਕਿ ਉਹਨਾਂ ਦੇ ਤਾਇਆ ਬਲਵਿੰਦਰ ਭੌਰਾ ਹੁਰੀਂ ਆਪਣੀ ਧਰਮ-ਪਤਨੀ ਗੁਰਬਖਸ ਕੌਰ ਨਾਲ 5 ਮਾਰਚ 2021 ਨੂੰ ਅਮਰੀਕਾ ਤੋਂ ਭਾਰਤ ਇੱਕ ਵਿਆਹ ਵਿੱਚ ਸ਼ਾਮਿਲ ਹੋਣ ਗਏ ਸਨ ਜਿੱਥੇ ਕਿ ਵਿਆਹ ਤੋਂ ਬਾਅਦ ਉਹਨਾਂ ਦੇ ਤਾਈ ਗੁਰਬਖਸ ਕੌਰ ਕੋਵਿਡ-19 ਨਾਲ ਪ੍ਰਭਾਵਿਤ ਹੋ ਗਈ, ਜਿਸ ਕਾਰਨ ਉਹਨਾਂ ਨੂੰ ਤੁਰੰਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਫਿਰ ਉਹਨਾਂ ਦੀ ਹਾਲਤ ਵਿੱਚ ਸੁਧਾਰ ਨਾ ਹੋਣ ਕਾਰਨ 5 ਅਪ੍ਰੈਲ ਨੂੰ ਡੀ ਐਮ ਸੀ ਲੁਧਿਆਣਾ ਵਿਖੇ ਲਿਜਾਇਆ ਗਿਆ ਜਿੱਥੇ ਕਿ 1 ਮਹੀਨੇ ਬਾਅਦ ਉਹਨਾਂ ਦੀ ਤਾਈ ਗੁਰਬਖਸ ਕੌਰ ਕੋਵਿਡ-19 ਤੋਂ ਬਿਲਕੁਲ ਠੀਕ ਹੋ ਗਏ ਸਨ ਪਰ ਅਫ਼ਸੋਸ ਕੋਵਿਡ-19 ਦੇ ਪ੍ਰਭਾਵ ਕਾਰਨ ਆਈ ਕਮਜ਼ੋਰ ਕਾਰਨ ਅੱਜ ਸਵੇਰੇ ਉਹਨਾਂ ਦਾ ਡੀ ਐਮ ਸੀ ‘ਚ ਹੀ ਦਿਹਾਂਤ ਹੋ ਗਿਆ। 

ਪੜ੍ਹੋ ਇਹ ਅਹਿਮ ਖਬਰ - ਇਜ਼ਰਾਈਲ ਨੇ ਗਾਜ਼ਾ 'ਚ ਮਚਾਈ ਤਬਾਹੀ, 213 ਲੋਕਾਂ ਦੀ ਮੌਤ ਤੇ ਕੋਵਿਡ ਲੈਬ ਤਬਾਹ

ਭੌਰੇ ਨੇ ਦੱਸਿਆ ਕਿ ਤਾਈ ਗੁਰਬਖਸ ਕੌਰ ਦੇ ਮਾਤਾ ਜੀ ਵੀ ਕਲ੍ਹ ਸੰਖੇਪ ਬਿਮਾਰੀ ਮਗਰੋਂ ਸਵਰਗ ਸਿਧਾਰ ਗਏ ਸਨ। ਇਹਨਾਂ ਅਚਨਚੇਤ ਮੌਤਾਂ ਕਾਰਨ ਪਰਿਵਾਰ ਵਿੱਚ ਬਹੁਤ ਹੀ ਗ਼ਮਗੀਨ ਮਾਹੌਲ ਹੈ।ਤਾਈ ਗੁਰਬਖਸ ਕੌਰ ਦਾ ਅੰਤਿਮ ਕ੍ਰਿਆ ਕਰਮ ਅਮਰੀਕਾ ਵਿੱਚ ਹੀ ਕੀਤਾ ਜਾਵੇ। ਇਸ ਦੁੱਖ ਦੀ ਘੜੀ ਵਿੱਚ ਭੌਰਾ ਪਰਿਵਾਰ ਨਾਲ ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਦੇ ਸਮੂਹ ਮੈਂਬਰਾਨ ਤੋਂ ਇਲਾਵਾ ਇਟਲੀ ਦੇ ਕਈ ਧਾਰਮਿਕ ਤੇ ਸਮਾਜ ਸੇਵੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

  • Baljit Bhaora
  • Shock
  • Gurbakhsh Kaur
  • passed away
  • Italy
  • ਬਲਜੀਤ ਭੌਰਾ
  • ਸਦਮਾ
  • ਗੁਰਬਖਸ ਕੌਰ
  • ਦਿਹਾਂਤ
  • ਇਟਲੀ

ਸਕਾਟਲੈਂਡ : ਨਿਕੋਲਾ ਸਟਰਜਨ ਨੇ ਮੁੜ ਸਾਂਭਿਆ ਫਸਟ ਮਨਿਸਟਰ ਵਜੋਂ ਸਿਆਸੀ ਮੈਦਾਨ

NEXT STORY

Stories You May Like

  • camel  vehicle  army  major  death
    ਊਠ ਨਾਲ ਵਾਹਨ ਟਕਰਾਉਣ ਕਾਰਨ ਮੇਜਰ ਦਾ ਦਿਹਾਂਤ, ਇਕ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • lagaan       ghajini   actor pradeep rawat passes away at 74
    ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • congress  senior leader  dy patil  passed away
    ਕਾਂਗਰਸ ਦੇ ਸੀਨੀਅਰ ਆਗੂ ਦਾ ਦਿਹਾਂਤ, 92 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • actor pradeep singh rawat passes away
    ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • turkey fogives kurdish rebels
      ਤੁਰਕੀ ਦਾ ਸ਼ਾਂਤੀ ਵੱਲ ਵੱਡਾ ਕਦਮ ! ਹਜ਼ਾਰਾਂ ਕੁਰਦਿਸ਼ ਬਾਗ਼ੀਆਂ ਨੂੰ ਕੀਤਾ ਮੁਆਫ਼
    • former chinese premier zhu rongji passes away
      ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +