Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    4:27:46 PM

  • punjab  tarn taran  punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

  • russian president vladimir putin to visit india

    ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ...

  • punjabis get relief from long power cuts

    ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ...

  • stock market due to us iran tensions  sensex falls 555 points

    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਿਜਾਬ ਪਹਿਨਣ 'ਤੇ ਲੱਗ ਗਿਆ Ban ! ਉਲੰਘਣਾ ਕਰਨ 'ਤੇ ਆਸਟ੍ਰੀਅਨ ਪ੍ਰਸ਼ਾਸਨ ਲਾਏਗਾ 87,000 ਦਾ ਜੁਰਮਾਨਾ

INTERNATIONAL News Punjabi(ਵਿਦੇਸ਼)

ਹਿਜਾਬ ਪਹਿਨਣ 'ਤੇ ਲੱਗ ਗਿਆ Ban ! ਉਲੰਘਣਾ ਕਰਨ 'ਤੇ ਆਸਟ੍ਰੀਅਨ ਪ੍ਰਸ਼ਾਸਨ ਲਾਏਗਾ 87,000 ਦਾ ਜੁਰਮਾਨਾ

  • Edited By Harpreet Singh,
  • Updated: 08 Sep, 2026 02:55 PM
International
ban on hijab
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੁਨੀਆ ਦੇ ਕਈ ਦੇਸ਼ ਜਿੱਥੇ ਇਕ ਪਾਸੇ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ 'ਤੇ ਬੈਨ ਲਗਾ ਰਹੇ ਹਨ, ਉੱਥੇ ਹੀ ਯੂਰਪੀ ਦੇਸ਼ ਆਸਟ੍ਰੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 14 ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ 'ਤੇ ਸਕੂਲਾਂ ਵਿੱਚ ਹਿਜਾਬ ਪਹਿਨਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਪਾਬੰਦੀ ਖ਼ਿਲਾਫ਼ ਇੱਕ ਮਾਂ ਅਤੇ ਉਸ ਦੀਆਂ ਦੋ ਧੀਆਂ ਨੇ ਦੇਸ਼ ਦੀ ਸੰਵਿਧਾਨਕ ਅਦਾਲਤ ਦਾ ਰੁਖ਼ ਕੀਤਾ ਹੈ। ਅਦਾਲਤ ਦੇ ਬੁਲਾਰੇ ਨੇ ਸੋਮਵਾਰ ਨੂੰ 'ਡੌਇਚੇ ਪ੍ਰੈੱਸ-ਏਜੰਸੀ' ਕੋਲ ਇਸ ਆਰਜ਼ੀ ਅਰਜ਼ੀ ਦੇ ਦਾਇਰ ਹੋਣ ਦੀ ਪੁਸ਼ਟੀ ਕੀਤੀ ਹੈ।

ਇਹ ਅਰਜ਼ੀ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਨਵਾਂ ਨਿਯਮ ਲਾਗੂ ਹੋਣ ਦੇ ਪਹਿਲੇ ਹੀ ਦਿਨ ਅਦਾਲਤ 'ਚ ਦਾਇਰ ਕੀਤੀ ਗਈ। 'ਇਸਲਾਮਿਕ ਪਰੰਪਰਾਵਾਂ ਅਨੁਸਾਰ ਸਿਰ ਢੱਕਣ ਵਾਲੇ ਸਕਾਰਫ਼' (ਹਿਜਾਬ) 'ਤੇ ਲਗਾਈ ਗਈ ਇਸ ਪਾਬੰਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ। 

ਨਵੇਂ ਨਿਯਮ ਅਨੁਸਾਰ, ਜੇਕਰ ਕੋਈ ਵਿਦਿਆਰਥਣ ਹਿਜਾਬ ਪਹਿਨ ਕੇ ਸਕੂਲ ਆਉਂਦੀ ਹੈ, ਤਾਂ ਸਕੂਲ ਮੈਨੇਜਮੈਂਟ ਵੱਲੋਂ ਪਹਿਲਾਂ ਬੱਚੀ ਅਤੇ ਉਸ ਦੇ ਮਾਪਿਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਸਮਝਾਇਆ ਜਾਵੇਗਾ, ਜੇਕਰ ਬੱਚੀ ਫਿਰ ਵੀ ਹਿਜਾਬ ਪਹਿਨਣਾ ਜਾਰੀ ਰੱਖਦੀ ਹੈ, ਤਾਂ ਮਾਪਿਆਂ ਦੀ ਸਕੂਲ ਅਧਿਕਾਰੀਆਂ ਨਾਲ ਮੁਲਾਕਾਤ ਕਰਵਾਈ ਜਾਵੇਗੀ ਤੇ ਜੇ ਇਸ ਤੋਂ ਬਾਅਦ ਵੀ ਵਿਦਿਆਰਥਣ ਹਿਜਾਬ ਪਹਿਨਣਾ ਜਾਰੀ ਰੱਖਦੀ ਹੈ ਤਾਂ ਆਖ਼ਰੀ ਰਸਤਾ ਅਪਣਾਉਂਦੇ ਹੋਏ ਮਾਪਿਆਂ 'ਤੇ 150 ਯੂਰੋ ਤੋਂ ਲੈ ਕੇ 800 ਯੂਰੋ (ਕਰੀਬ 16,000 ਰੁਪਏ ਤੋਂ 87,000 ਰੁਪਏ) ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਘਰ ਰਹਿ ਕੇ ਆਪਣੇ ਬੱਚੇ ਸਾਂਭੋ, ਮਿਲਣਗੇ 8.5 ਲੱਖ ਰੁਪਏ ! ਖ਼ਾਸ ਸਕੀਮ ਲਿਆਉਣ ਦੀ ਤਿਆਰੀ 'ਚ ਟਰੰਪ ਸਰਕਾਰ

ਜ਼ਿਕਰਯੋਗ ਹੈ ਕਿ ਇਹ ਨਿਯਮ ਆਸਟ੍ਰੀਅਨ ਪੀਪਲਜ਼ ਪਾਰਟੀ, ਸੋਸ਼ਲ ਡੈਮੋਕ੍ਰੇਟਿਕ ਪਾਰਟੀ ਅਤੇ 'ਨੀਓਸ' (Neos) ਦੀ ਗੱਠਜੋੜ ਵਾਲੀ ਸਰਕਾਰ ਵੱਲੋਂ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 2019 'ਚ ਪ੍ਰਾਇਮਰੀ ਸਕੂਲਾਂ ਲਈ ਲਿਆਂਦੇ ਗਏ ਅਜਿਹੇ ਹੀ ਇੱਕ ਕਾਨੂੰਨ ਨੂੰ ਸੰਵਿਧਾਨਕ ਅਦਾਲਤ ਨੇ ਰੱਦ ਕਰ ਦਿੱਤਾ ਸੀ। ਉਦੋਂ ਜੱਜਾਂ ਨੇ ਕਿਹਾ ਸੀ ਕਿ ਇਹ ਕਾਨੂੰਨ ਖ਼ਾਸ ਤੌਰ 'ਤੇ ਮੁਸਲਿਮ ਕੁੜੀਆਂ ਨੂੰ ਨਿਸ਼ਾਨਾ ਬਣਾਉਂਦਾ ਹੈ ਅਤੇ ਸਾਰੇ ਧਾਰਮਿਕ ਚਿੰਨ੍ਹਾਂ 'ਤੇ ਸਮਾਨ ਰੂਪ 'ਚ ਲਾਗੂ ਨਹੀਂ ਹੁੰਦਾ।

'ਇਸਲਾਮਿਕ ਰਿਲੀਜੀਅਸ ਕਮਿਊਨਿਟੀ ਇਨ ਆਸਟ੍ਰੀਆ' (IGGÖ) ਨੇ ਇਸ ਬੈਨ ਦੀ ਨਿਖੇਧੀ ਕੀਤੀ ਹੈ। ਸੰਸਥਾ ਨੇ ਪੀੜਤ ਪਰਿਵਾਰਾਂ ਨੂੰ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ ਅਤੇ ਉਹ ਇਸ ਕਾਨੂੰਨ ਖ਼ਿਲਾਫ਼ ਵੱਖਰੀ ਅਦਾਲਤੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Hijab
  • Ban On Hijab
  • Austrian Administration
  • School Students

22 ਸਾਲਾ ਭਾਰਤੀ ਮੂਲ ਦੀ ਵਸੁਧਾ ਨੇ 99 ਸਾਲਾ ਬਿਰਮਨ ਨਾਲ ਸੁਲਝਾਈ 90 ਸਾਲ ਪੁਰਾਣੀ 'ਪਹੇਲੀ'

NEXT STORY

Stories You May Like

  • social media ban
    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪਾਸ
  • strengthen law and order in amritsar
    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗਾ ਐਕਸ਼ਨ
  • ban on the use of ai in schools
    ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਹਾ- 'ਆਪਣਾ ਦਿਮਾਗ ਵਰਤੋ...'
  • rbi  s big action
    RBI ਦਾ ਵੱਡਾ ਐਕਸ਼ਨ: ਨਿਯਮ ਤੋੜਨ 'ਤੇ CIBIL ਸਣੇ 5 ਵੱਡੀਆਂ ਕੰਪਨੀਆਂ ਨੂੰ ਠੋਕਿਆ ਲੱਖਾਂ ਦਾ ਜੁਰਮਾਨਾ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • liquor ban on maha ashtami
    ਮਹਾਂ ਅਸ਼ਟਮੀ 'ਤੇ ਸ਼ਰਾਬ ਬੈਨ, ਪੰਡਾਲਾਂ ਨੂੰ 1 ਲੱਖ ਰੁਪਏ ਦੀ ਮਦਦ ਤੇ ਮੁਫ਼ਤ ਬਿਜਲੀ; CM ਸ਼ੁਭੇਂਦੂ ਦੇ ਵੱਡੇ ਐਲਾਨ
  • social media ban
    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ ਕਦਮ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ban on hijab
      ਹਿਜਾਬ ਪਹਿਨਣ 'ਤੇ ਲੱਗ ਗਿਆ Ban ! ਉਲੰਘਣਾ ਕਰਨ 'ਤੇ ਆਸਟ੍ਰੀਅਨ ਪ੍ਰਸ਼ਾਸਨ ਲਾਏਗਾ...
    • social media in china
      ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...
    • old maths puzzle
      22 ਸਾਲਾ ਭਾਰਤੀ ਮੂਲ ਦੀ ਵਸੁਧਾ ਨੇ 99 ਸਾਲਾ ਬਿਰਮਨ ਨਾਲ ਸੁਲਝਾਈ 90 ਸਾਲ ਪੁਰਾਣੀ...
    • gossip earn money
      ਚੁਗਲੀ ਕਰੋ, ਪੈਸਾ ਕਮਾਓ! ਔਰਤ ਨੇ 'ਗੌਸਿਪ ਵੇਚ' ਕੇ ਖੜ੍ਹੇ ਕੀਤੇ 2 ਆਲੀਸ਼ਾਨ...
    • trump on iranian map
      ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ
    • narowal hindu temple
      ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ
    • increasing harassment against women in pakistan
      ਪਾਕਿਸਤਾਨ 'ਚ ਔਰਤਾਂ ਵਿਰੁੱਧ ਵਧਦਾ ਸ਼ੋਸ਼ਣ, ਨਿਆਂ ਵਿਵਸਥਾ 'ਤੇ ਉੱਠੇ ਗੰਭੀਰ ਸਵਾਲ
    • luxembourg delegation in india
      ਭਾਰਤ ਪਹੁੰਚਿਆ ਲਗਜ਼ਮਬਰਗ ਦਾ ਵਫ਼ਦ, ਸਪੇਸ ਤੇ AI ਸਣੇ ਕਈ ਮੁੱਦਿਆਂ 'ਤੇ ਕੀਤੀ...
    • chinese cyber fraud gang busted in bangladesh
      ਬੰਗਲਾਦੇਸ਼ 'ਚ ਚੀਨੀ ਸਾਈਬਰ ਠੱਗ ਗਿਰੋਹ ਦਾ ਪਰਦਾਫਾਸ਼! ਕਾਕਸ ਬਾਜ਼ਾਰ 'ਚ 6...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +