Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    5:05:33 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਸ ਦੇਸ਼ ਨੇ smartphones ਵਰਤਣ 'ਤੇ ਲਾ'ਤੀ ਪਾਬੰਦੀ!

INTERNATIONAL News Punjabi(ਵਿਦੇਸ਼)

ਇਸ ਦੇਸ਼ ਨੇ smartphones ਵਰਤਣ 'ਤੇ ਲਾ'ਤੀ ਪਾਬੰਦੀ!

  • Edited By Vandana,
  • Updated: 18 Jun, 2026 12:39 PM
International
ban on smartphone usage
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਇੱਕ ਹੋਰ ਤੁਗਲਕੀ ਫਰਮਾਨ ਜਾਰੀ ਕੀਤਾ ਹੈ। ਇਸ ਫਰਮਾਨ ਵਿਚ ਸਰਕਾਰ ਨੇ ਦੇਸ਼ ਦੇ ਸਾਰੇ ਸਰਕਾਰੀ ਕਰਮਚਾਰੀਆਂ ਦੇ ਮੋਬਾਈਲ ਸਮਾਰਟਫ਼ੋਨ ਵਰਤਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਤਾਲਿਬਾਨ ਦੇ ਮੁਖੀ ਅਤੇ ਸੁਪਰੀਮ ਲੀਡਰ ਹਿਬਾਤੁੱਲਾ ਅਖੁੰਦਜ਼ਾਦਾ ਦੇ ਹੁਕਮਾਂ ਤੋਂ ਬਾਅਦ ਇਹ ਨਵਾਂ ਨਿਯਮ ਲਾਗੂ ਹੋ ਚੁੱਕਾ ਹੈ। ਫਰਮਾਨ ਦੀ ਪਾਲਣਾ ਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ, ਕਾਨੂੰਨੀ ਕਾਰਵਾਈ ਅਤੇ ਕੁਝ ਇਲਾਕਿਆਂ ਵਿੱਚ ਜੇਲ੍ਹ ਦੀ ਸਜ਼ਾ ਦੇਣ ਤੱਕ ਦੀ ਚੇਤਾਵਨੀ ਦਿੱਤੀ ਗਈ ਹੈ। 

ਇਸ ਫੈਸਲੇ ਨੇ ਅਫਗਾਨਿਸਤਾਨ ਦੇ ਫੌਜੀ ਅਤੇ ਨਾਗਰਿਕ ਵਿਭਾਗਾਂ ਦੇ ਸਾਰੇ ਅਧਿਕਾਰੀਆਂ, ਅਧਿਆਪਕਾਂ ਅਤੇ ਸਰਕਾਰੀ ਕਰਮਚਾਰੀਆਂ ਦੀ ਚਿੰਤਾ ਵਧਾ ਦਿੱਤੀ ਹੈ। ਏਐਫਪੀ ਦੀ ਰਿਪੋਰਟ ਮੁਤਾਬਕ ਇਹ ਹੁਕਮ ਬੁੱਧਵਾਰ (17 ਜੂਨ) ਤੋਂ ਸਖ਼ਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ਕਰਮਚਾਰੀਆਂ ਨੇ ਆਪਣੇ ਸਮਾਰਟਫ਼ੋਨ ਬੰਦ ਰੱਖਣੇ ਪੈ ਰਹੇ ਹਨ। ਪਿਛਲੇ ਹਫ਼ਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਅਫਗਾਨ ਸੁਪਰੀਮ ਕੋਰਟ ਦੀ ਮੋਹਰ ਵਾਲੇ ਪੱਤਰ ਵਿੱਚ ਸਾਫ਼ ਲਿਖਿਆ ਗਿਆ ਸੀ ਕਿ ਸਾਰੇ ਸੂਬਿਆਂ ਦੇ ਵਿਭਾਗੀ ਮੁਖੀ ਆਪਣੇ ਸੀਨੀਅਰ ਅਤੇ ਜੂਨੀਅਰ ਕਰਮਚਾਰੀਆਂ ਨੂੰ ਸੂਚਿਤ ਕਰਨ ਕਿ 17 ਜੂਨ ਤੋਂ ਸਮਾਰਟਫ਼ੋਨ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਨਿਯਮ ਵਿੱਚ ਕਿਸੇ ਵੀ ਤਰ੍ਹਾਂ ਦੀ ਛੋਟ ਸਿਰਫ਼ ਸੁਪਰੀਮ ਲੀਡਰ ਦੀ ਵਿਸ਼ੇਸ਼ ਇਜਾਜ਼ਤ ਨਾਲ ਹੀ ਮਿਲ ਸਕਦੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ ਹੈਰਾਨ

ਇਸ ਅਚਾਨਕ ਲਏ ਗਏ ਫੈਸਲੇ ਕਾਰਨ ਸਥਾਨਕ ਮੁਲਾਜ਼ਮਾਂ ਲਈ ਰੋਜ਼ਾਨਾ ਦੇ ਕੰਮਕਾਜ ਵਿੱਚ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ, ਕਿਉਂਕਿ ਉਨ੍ਹਾਂ ਦਾ ਬਹੁਤਾ ਦਫ਼ਤਰੀ ਕੰਮ, ਸੰਚਾਰ ਅਤੇ ਤਾਲਮੇਲ ਵਟਸਐਪ, ਈਮੇਲ ਅਤੇ ਏਆਈ ਟੂਲਸ ਰਾਹੀਂ ਹੁੰਦਾ ਸੀ। ਰਿਪੋਰਟਾਂ ਅਨੁਸਾਰ ਅਫਗਾਨਿਸਤਾਨ ਦੇ ਦੂਰ-ਦੁਰਾਡੇ ਬਦਖਸ਼ਾਨ ਸੂਬੇ ਦੇ ਸੂਚਨਾ ਵਿਭਾਗ ਦੇ ਇੱਕ ਕਰਮਚਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਜੇਕਰ ਕੋਈ ਇਸ ਨਿਯਮ ਦੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸਨੂੰ 6 ਮਹੀਨੇ ਤੱਕ ਦੀ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ। ਉੱਥੋਂ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਡਿਜੀਟਲ ਸਾਧਨਾਂ ਤੋਂ ਬਿਨਾਂ ਹੁਣ ਆਧੁਨਿਕ ਦੌਰ ਵਿੱਚ ਸਰਕਾਰੀ ਕੰਮਕਾਜ ਚਲਾਉਣਾ ਬੇਹੱਦ ਮੁਸ਼ਕਲ ਹੋ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Smartphone
  • ban on use
  • Taliban government
  • Afghanistan
  • ਸਮਾਰਟਫ਼ੋਨ
  • ਵਰਤੋਂ ਉੱਤੇ ਪਾਬੰਦੀ
  • ਤਾਲਿਬਾਨ ਸਰਕਾਰ
  • ਅਫਗਾਨਿਸਤਾਨ

ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ ਹੈਰਾਨ

NEXT STORY

Stories You May Like

  • burqas and niqabs
    ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • this country has banned makeup for brides
    ਇਸ ਦੇਸ਼ 'ਚ ਲਾੜੀਆਂ ਦੇ ਮੇਕਅਪ 'ਤੇ ਲੱਗਾ ਬੈਨ ! ਕਾਰਨ ...
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • fees will be charged for using upi for small shopkeepers
    ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ ਦਿੱਤੀ ਸਫਾਈ
  • pakistan saudi kuwait defense pact
    'ਪਾਕਿਸਤਾਨ 'ਤੇ ਹਮਲਾ ਮਤਲਬ ਸਾਡੇ 'ਤੇ ਹਮਲਾ..!' ਸਾਊਦੀ ਮਗਰੋਂ ਇਸ ਦੇਸ਼ ਨੇ ਵੀ ਰੱਖਿਆ ਸਮਝੌਤੇ 'ਤੇ ਕੀਤੇ Sign
  • ban on stay of migrant workers in punjab s moonak khurd village
    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • protesting group denies allegations of india  s interference  in pakistan kashmir
      ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ...
    • pakistans sick health  in serious crisis
      ਗੰਭੀਰ ਸੰਕਟ 'ਚ ਪਾਕਿਸਤਾਨ ਦੀ 'ਬਿਮਾਰ' ਸਿਹਤ ਪ੍ਰਣਾਲੀ ! ਜੀਡੀਪੀ ਦਾ ਸਿਰਫ਼...
    • bangladesh  s july generation
      ਬੰਗਲਾਦੇਸ਼ ਦਾ 'ਜੁਲਾਈ ਜਨਰੇਸ਼ਨ' : ਅੰਦੋਲਨ ਦੇ 2 ਸਾਲ ਬਦਲਿਆ ਨੌਜਵਾਨਾਂ ਦਾ ਜੀਵਨ
    • where did the women of the july uprising go
      ਕਿੱਥੇ ਗਈਆਂ ਜੁਲਾਈ ਵਿਦਰੋਹ ਦੀਆਂ ਔਰਤਾਂ ? ਰਾਜਨੀਤਿਕ ਤੇ ਸੰਸਥਾਗਤ ਸ਼ਮੂਲੀਅਤ ਅਜੇ...
    • pakistan restricts international media reporting
      ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
    • china pledges to keep economy   open
      ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ...
    • pakistan  8 people  missing
      ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
    • himanshi khurana case
      ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ...
    • wing commander honey trapped
      ਹਨੀ ਟ੍ਰੈਪ 'ਚ ਫ਼ਸਿਆ ਫ਼ੌਜ ਦਾ ਵਿੰਗ ਕਮਾਂਡਰ ! ਪਾਕਿ ਨੂੰ ਭੇਜੀ ਖ਼ੁਫ਼ੀਆ...
    • car incident colombia oath taking ceremony
      ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +