Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    1:40:53 PM

  • lpg gas induction irctc

    LPG ਗੈਸ ਛੱਡੋ, ਬਾਲਣ ਦੀ ਕਰ ਲਓ ਤਿਆਰੀ: IRCTC

  • aap sarpanch arrested with heroin sukhpal khahira tweet on war against drugs

    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ!...

  • complaint against cm mann with national commission for women

    CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ,...

  • lpg customers complete this work soon otherwise there may be trouble

    ਕਰੋੜਾਂ LPG ਗਾਹਕਾਂ ਲਈ ਜ਼ਰੂਰੀ ਖ਼ਬਰ! ਜਲਦ ਪੂਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਡੋਨਾਲਡ ਟਰੰਪ ਤੋਂ ਹਟਾਇਆ ਬੈਨ, Meta ਨੇ 3 ਸਾਲ ਪਹਿਲਾਂ ਲਾਈ ਸੀ ਪਾਬੰਦੀ, ਇਹ ਹੈ ਕਾਰਨ

INTERNATIONAL News Punjabi(ਵਿਦੇਸ਼)

ਡੋਨਾਲਡ ਟਰੰਪ ਤੋਂ ਹਟਾਇਆ ਬੈਨ, Meta ਨੇ 3 ਸਾਲ ਪਹਿਲਾਂ ਲਾਈ ਸੀ ਪਾਬੰਦੀ, ਇਹ ਹੈ ਕਾਰਨ

  • Edited By DILSHER,
  • Updated: 29 Jul, 2024 06:44 PM
United States of America
ban removed from donald trump  meta banned 3 years ago  this is the reason
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ : ਡੋਨਾਲਡ ਟਰੰਪ 'ਤੇ ਐਤਵਾਰ ਨੂੰ ਜਾਨਲੇਵਾ ਹਮਲਾ ਹੋਇਆ, ਜਿਸ 'ਚ ਉਹ ਵਾਲ-ਵਾਲ ਬਚ ਗਏ। ਇਸ ਹਮਲੇ ਦੀ ਪੂਰੀ ਦੁਨੀਆ 'ਚ ਚਰਚਾ ਹੋ ਰਹੀ ਹੈ। ਡੋਨਾਲਡ ਟਰੰਪ ਸਾਲ 2024 ਵਿਚ ਅਮਰੀਕਾ ਦੇ ਰਾਸ਼ਟਰਪਤੀ ਦੀ ਹੋਣ ਜਾ ਰਹੀ ਚੋਣ ਲਈ ਰਾਸ਼ਟਰਪਤੀ ਅਹੁੱਦੇ ਦੇ ਉਮੀਦਵਾਰ ਹਨ। ਅਜਿਹੇ 'ਚ ਮੇਟਾ ਨੇ ਉਨ੍ਹਾਂ 'ਤੇ ਲਗਾਈ ਪਾਬੰਦੀ ਹਟਾਉਣ ਦਾ ਫੈਸਲਾ ਕੀਤਾ ਹੈ।

ਮੇਟਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਡੋਨਾਲਡ ਟਰੰਪ ਅਮਰੀਕੀ ਰਾਸ਼ਟਰਪਤੀ ਚੋਣਾਂ ਲੜ ਰਹੇ ਹਨ। ਅਜਿਹੇ 'ਚ ਮੈਟਾ ਦਾ ਮੰਨਣਾ ਹੈ ਕਿ ਸਾਰਿਆਂ ਨੂੰ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ, ਦੂਜੇ ਉਮੀਦਵਾਰ ਚੋਣ ਪ੍ਰਚਾਰ ਲਈ ਮੇਟਾ ਦੇ ਪਲੇਟਫਾਰਮ ਜਿਵੇਂ ਫੇਸਬੁੱਕ, ਇੰਸਟਾਗ੍ਰਾਮ ਆਦਿ ਦੀ ਵਰਤੋਂ ਕਰ ਰਹੇ ਹਨ, ਉਸੇ ਤਰ੍ਹਾਂ ਡੋਨਾਲਡ ਟਰੰਪ ਵੀ ਇਨ੍ਹਾਂ ਸੇਵਾਵਾਂ ਦੀ ਵਰਤੋਂ ਕਰ ਸਕਦੇ ਹਨ।

Meta ਨੇ ਸਾਲ 2021 'ਚ ਲਗਾਇਆ ਸੀ ਬੈਨ

ਮੇਟਾ ਨੇ ਸਾਲ 2021 ਵਿੱਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਪਾਬੰਦੀ ਲਗਾਈ ਸੀ।  ਦਰਅਸਲ, ਸਾਲ 2021 ਦੌਰਾਨ ਅਮਰੀਕਾ ਵਿੱਚ ਹਿੰਸਾ ਹੋਈ ਸੀ ਅਤੇ ਉਸ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਬੈਨ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੇਟਾ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਪਲੇਟਫਾਰਮ 'ਤੇ ਵੀ ਬੈਨ ਕਰ ਦਿੱਤਾ ਗਿਆ।

ਸਾਲ 2021 ਵਿੱਚ ਕੀ ਹੋਇਆ?

ਅਮਰੀਕਾ ਦੇ ਕੈਪੀਟਲ ਹਿੱਲ 'ਚ 6 ਜਨਵਰੀ 2021 ਨੂੰ ਹਿੰਸਾ ਹੋਈ ਸੀ। ਇਸ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਬੈਨ ਕਰ ਦਿੱਤਾ ਗਿਆ। ਮੈਟਾ ਦੇ ਗਲੋਬਲ ਮਾਮਲਿਆਂ ਦੇ ਪ੍ਰਧਾਨ ਨਿਕ ਕਲੇਗ ਨੇ ਪਾਬੰਦੀਆਂ ਹਟਾਊਂਦੇ ਹੋਏ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਕਿ ਕੰਪਨੀ ਦਾ ਮੰਨਣਾ ਹੈ ਕਿ ਅਮਰੀਕੀ ਲੋਕ ਰਾਸ਼ਟਰਪਤੀ ਅਹੁਦੇ ਦੇ ਨਾਮਜ਼ਦ ਵਿਅਕਤੀਆਂ ਨੂੰ ਬਰਾਬਰ ਸੁਣਨਾ ਚਾਹੁੰਦੇ ਹਨ। 
ਹੋਰ ਪਲੇਟਫਾਰਮਾਂ ਨੇ ਵੀ ਇਸ ਤੋਂ ਪਹਿਲਾਂ ਐਕਸ ਪਲੇਟਫਾਰਮ (ਪਹਿਲਾਂ ਟਵਿੱਟਰ) ਅਤੇ ਯੂਟਿਊਬ 'ਤੇ ਵੀ ਪਾਬੰਦੀ ਲਗਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਹਾਲ ਹੀ 'ਚ ਡੋਨਾਲਡ ਟਰੰਪ ਚੀਨੀ ਸ਼ਾਰਟ ਵੀਡੀਓ ਐਪ Tiktok 'ਚ ਜੁਆਇਨ ਕਰ ਗਏ ਸਨ, ਜਦਕਿ ਪਹਿਲਾਂ ਉਹ ਖੁਦ ਇਸ ਐਪ ਨੂੰ ਅਮਰੀਕਾ 'ਚ ਬੈਨ ਕਰਨਾ ਚਾਹੁੰਦੇ ਸਨ।

  • Ban
  • Donald Trump
  • Meta
  • banned
  • reason
  • ਪਾਬੰਦੀ
  • ਡੋਨਾਲਡ ਟਰੰਪ
  • ਮੇਟਾ
  • ਪਾਬੰਦੀਸ਼ੁਦਾ
  • ਕਾਰਨ

ਕਮਲਾ ਹੈਰਿਸ ਭਾਰਤੀ-ਅਮਰੀਕੀਆਂ ਲਈ ਉਮੀਦ ਅਤੇ ਪ੍ਰਤੀਨਿਧਤਾ ਦਾ ਪ੍ਰਤੀਕ

NEXT STORY

Stories You May Like

  • indian runner pooja banned for 3 years
    ਭਾਰਤੀ ਦੌੜਾਕ ਪੂਜਾ ’ਤੇ ਲੱਗੀ 3 ਸਾਲ ਦੀ ਪਾਬੰਦੀ
  • meta starts testing ai shopping assistant
    Meta ਨੇ ਸ਼ੁਰੂ ਕੀਤੀ AI ਸ਼ਾਪਿੰਗ ਅਸਿਸਟੈਂਟ ਦੀ ਟੈਸਟਿੰਗ; ChatGPT ਤੇ Google ਨੂੰ ਮਿਲੇਗੀ ਸਖ਼ਤ ਟੱਕਰ
  • bollywood actress mandana karimi announces to leave india
    10 ਸਾਲ ਪਹਿਲਾਂ ਆਪਣੇ ਹੀ ਦੇਸ਼ ਨੇ ਕਰ'ਤਾ ਸੀ ਬੈਨ, ਹੁਣ ਭਾਰਤ ਵੀ ਛੱਡਣਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ
  • no deal with iran except unconditional surrender
    'ਬਿਨਾਂ ਸ਼ਰਤ ਕਰਨਾ ਪਏਗਾ Surrender', ਈਰਾਨ ਨੂੰ ਡੋਨਾਲਡ ਟਰੰਪ ਦੀ ਸਿੱਧੀ ਧਮਕੀ
  • lionel messi gifts donald trump a pink football studded with gems
    ਲਿਓਨਿਲ ਮੈਸੀ ਨੇ ਡੋਨਾਲਡ ਟਰੰਪ ਨੂੰ ਰਤਨਾਂ ਨਾਲ ਜੜੀ ਗੁਲਾਬੀ ਫੁੱਟਬਾਲ ਕੀਤੀ ਭੇਟ
  • 3 congress mlas join bjp ahead of assam assembly elections
    ਆਸਾਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 3 ਕਾਂਗਰਸ ਵਿਧਾਇਕ ਭਾਜਪਾ ’ਚ ਸ਼ਾਮਲ
  • petition against trump administration
    ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ ਮੁਕੱਦਮਾ
  • social media banned for children under 13
    13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media ਬੈਨ! ਇਨ੍ਹਾਂ ਦੋ ਸੂਬਿਆਂ ਨੇ ਲਿਆ ਵੱਡਾ ਫੈਸਲਾ
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
  • the last rites of jathedar surjit singh cheema
    ਜਥੇਦਾਰ ਸੁਰਜੀਤ ਸਿੰਘ ਚੀਮਾ ਦਾ ਹੋਇਆ ਅੰਤਿਮ ਸੰਸਕਾਰ, ਪੰਜਾਬ ਕੇਸਰੀ ਗਰੁੱਪ ਨੇ ਵੀ...
Trending
Ek Nazar
not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • sirens sounding in bahrain
      ਮਿਡਲ ਈਸਟ ਜੰਗ : ਬਹਿਰੀਨ 'ਚ ਵੱਜ ਰਹੇ ਘੁੱਗੂ, ਹਵਾਈ ਹਮਲੇ ਦੀ ਚੇਤਾਵਨੀ ਜਾਰੀ
    • lpg crisis  india  s plan b has become active
      LPG Crisis: ਭਾਰਤ ਦਾ Plan-B ਹੋਇਆ ਐਕਟਿਵ, ਹੁਣ ਇਨ੍ਹਾਂ ਦੇਸ਼ਾਂ ਤੋਂ ਆ ਰਹੀ...
    • iran s impact on oil prices
      ਹੁਣ ਲੱਗੇਗੀ ਤੇਲ ਦੀਆਂ ਕੀਮਤਾਂ ਨੂੰ ਅੱਗ ! ਇਰਾਨ ਦੇ ਇਸ ਕਦਮ ਨੇ ਪੂਰੀ ਦੁਨੀਆ ਨੂੰ...
    • war  bombs
      ਬੰਬਾਂ ਦੇ ਸਾਏ ਹੇਠ ਵੀ ਨਹੀਂ ਰੁਕਦੀ ਜ਼ਿੰਦਗੀ, ਹੌਲੀ-ਹੌਲੀ ਸੰਭਲ ਰਿਹੈ ਤਹਿਰਾਨ
    • sant baba nidhan singh sewa society italy organize gurmat samagam
      ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ ਇਟਲੀ ਵੱਲੋਂ ਸੁਜਾਰਾ 'ਚ ਗੁਰਮਤਿ...
    • journalist and tv journalist mandeep khurmi honored
      ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ...
    • canadian blueberries to be included in trade fair to be held in india
      ਭਾਰਤ 'ਚ ਕਰਵਾਏ ਜਾਣ ਵਾਲੇ ਵਪਾਰ ਮੇਲੇ 'ਚ ਕੈਨੇਡਾ ਦੀ ਬਲੂਬੇਰੀ ਨੂੰ ਵੀ ਕੀਤਾ...
    • first nation leaders unveil artifacts returned from vatican city
      ਵੈਟੀਕਨ ਸਿਟੀ ਤੋਂ ਵਾਪਸ ਆਈਆਂ ਵਸਤੂਆਂ ਫਸਟ ਨੇਸ਼ਨ ਆਗੂਆਂ ਨੇ ਕੀਤੀਆਂ ਜਨਤਕ
    • sri guru ravidass maharaj  s life was dedicated to uplifting the downtrodden
      ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਸਮੁੱਚਾ ਜੀਵਨ ਦੱਬੇ-ਕੁਚਲਿਆਂ ਨੂੰ ਉੱਚਾ ਚੁੱਕਣ...
    • british airways cancels flights to several countries
      Middle East Tensions: ਬ੍ਰਿਟਿਸ਼ ਏਅਰਵੇਜ਼ ਨੇ ਕਈ ਦੇਸ਼ਾਂ ਦੀਆਂ ਉਡਾਣਾਂ ਕੀਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +