Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    1:29:59 PM

  • major accident with devotees going to dera beas

    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ,...

  • shefali jariwala  s last post went viral  she was remembering her ex boyfriend

    ਸ਼ੈਫਾਲੀ ਜ਼ਰੀਵਾਲਾ ਦੀ ਆਖਰੀ ਪੋਸਟ ਵਾਇਰਲ, ਆਪਣੇ Ex...

  • bad news for indian fans from england  captain finds it difficult to play

    ਇੰਗਲੈਂਡ ਤੋਂ ਭਾਰਤੀ ਫੈਨਜ਼ ਲਈ ਬੁਰੀ ਖ਼ਬਰ! ਕਪਤਾਨ...

  • 10th class failed boy from bihar trapped a private employee

    ਇੰਨੀ ਛੋਟੀ ਉਮਰ 'ਚ ਐਡਾ ਵੱਡਾ ਕਾਂਡ ! ਪੂਰਾ ਮਾਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਸੀਨਾ ਦੇ ਪਰਿਵਾਰ ਦੀ ਵਿਸ਼ੇਸ਼ ਸੁਰੱਖਿਆ ਖਤਮ ਕਰਨ ਲਈ ਕਾਨੂੰਨ ’ਚ ਸੋਧ ਕਰੇਗੀ ਬੰਗਲਾਦੇਸ਼ੀ ਸਰਕਾਰ

INTERNATIONAL News Punjabi(ਵਿਦੇਸ਼)

ਹਸੀਨਾ ਦੇ ਪਰਿਵਾਰ ਦੀ ਵਿਸ਼ੇਸ਼ ਸੁਰੱਖਿਆ ਖਤਮ ਕਰਨ ਲਈ ਕਾਨੂੰਨ ’ਚ ਸੋਧ ਕਰੇਗੀ ਬੰਗਲਾਦੇਸ਼ੀ ਸਰਕਾਰ

  • Edited By Sunaina,
  • Updated: 30 Aug, 2024 05:26 PM
International
bangladesh government to amend law to end special protection for hasina s family
  • Share
    • Facebook
    • Tumblr
    • Linkedin
    • Twitter
  • Comment

ਢਾਕਾ - ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਨੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਦਿੱਤੀ ਗਈ ਖਾਸ ਸੁਰੱਖਿਆ ਵੀਰਵਾਰ ਨੂੰ ਵਾਪਸ ਲੈ ਲਈ। ਅੰਤ੍ਰਿਮ ਸਰਕਾਰ ਨੇ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਡਿਪਲੋਮੈਟ ਪਾਸਪੋਰਟ ਵੀ ਰੱਦ ਕਰ ਦਿੱਤੇ ਸਨ। ਬੰਗਲਾਦੇਸ਼ ਦੀ ਸਰਕਾਰੀ ਖਬਰ ਏਜੰਸੀ ਮੁਤਾਬਕ ਦੱਸਿਆ ਗਿਆ ਹੈ ਕਿ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨੂਸ ਦੀ ਅਗਵਾਈ ਵਾਲੀ ਸਲਾਹਕਾਰ ਕੌਂਸਲ ਨੇ ਸੁਰੱਖਿਆ ਬਲ ਐਕਟ 2021 ’ਚ ਤਬਦੀਲੀ ਕਰ ਕੇ ਪਿਛਲੀ ਪ੍ਰਧਾਨ ਮੰਤਰੀ ਹਸੀਨਾ ਅਤੇ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਦਿੱਤੀ ਗਈ ਖਾਸ ਸੁਰੱਖਿਆ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ।

 ਇਹ ਵੀ ਪੜ੍ਹੋ - ਆਸਟ੍ਰੇਲੀਆ ’ਚ ਵਾਪਰੀ ਦਰਦਨਾਕ ਘਟਨਾ : ਪਾਰਕ ’ਚ ਦੁੱਧ ਮੂੰਹੇ ਬੱਚੇ ’ਤੇ ਸੁੱਟੀ ਉਬਲਦੀ ਕੌਫੀ

ਇਸ ਦੌਰਾਨ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਬਾਅਦ ਹਸੀਨਾ (76) 5 ਅਗਸਤ ਨੂੰ ਭਾਰਤ ਆ ਗਈ ਸਨ, ਜਿਸ ਦੇ ਬਾਅਦ ਬਾਂਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁਦਦੀਨ ਨੇ ਸੰਸਦ ਨੂੰ ਭੰਗ ਕਰ ਦਿੱਤਾ ਸੀ। ਮੌਜੂਦਾ ਸਮੇਂ ’ਚ, ਹਸੀਨਾ 'ਤੇ ਬਾਂਗਲਾਦੇਸ਼ ’ਚ 75 ਤੋਂ ਵੱਧ ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ ਲਗਭਗ ਅੱਧੇ ਮਾਮਲਿਆਂ ’ਚ ਉਨ੍ਹਾਂ  'ਤੇ ਮੌਤ ਦੇ ਦੋਸ਼ ਲਾਏ ਗਏ ਹਨ। ਮੁੱਖ ਸਲਾਹਕਾਰ ਦਫ਼ਤਰ (ਸੀ.ਏ.ਓ.) ਨੇ ਸਲਾਹਕਾਰ ਕੌਂਸਲ ਦੀ ਬੈਠਕ ਪਿੱਛੋਂ  ਇਕ ਬਿਆਨ ’ਚ ਕਿਹਾ, ''ਵਿਦਿਆਰਥੀਆਂ ਅਤੇ ਜਨਤਾ ਦੇ ਵਿਆਪਕ ਪ੍ਰਦਰਸ਼ਨਾਂ ਤੋਂ ਬਾਅਦ 8 ਅਗਸਤ 2024 ਨੂੰ ਇਕ ਅੰਤ੍ਰਿਮ  ਸਰਕਾਰ ਦਾ ਗਠਨ ਕੀਤਾ ਗਿਆ ਹੈ, ਜਿਸ ’ਚ ਮੁੱਖ ਸਲਾਹਕਾਰ ਅਤੇ ਹੋਰ ਸਲਾਹਕਾਰ ਸ਼ਾਮਲ ਹਨ।''

ਇਹ ਵੀ ਪੜ੍ਹੋ - ਉਤਰਦੇ ਸਮੇਂ ਰਾਕੇਟ ’ਚ ਅੱਗ ਲੱਗਣ ਕਾਰਨ ਐੱਫ.ਏ.ਏ. ਨੇ ਸਪੇਸਐਕਸ ਨੂੰ ਉਡਾਨ ਭਰਨ ਤੋਂ ਰੋਕਿਆ

ਉਕਤ ਬਿਆਨ ’ਚ  ਕਿਹਾ ਗਿਆ ਕਿ ਵਿਸ਼ੇਸ਼ ਸੁਰੱਖਿਆ ਬਲ ਕਾਨੂੰਨ 2021 ਪਿਛਲੀ ਸਰਕਾਰ ਦੇ ਫੈਸਲੇ ਦੇ ਬਾਅਦ ਲਾਗੂ ਕੀਤਾ ਗਿਆ ਸੀ। ਇਸ ਤੋਂ ਬਾਅਦ 15 ਮਈ 2015 ਨੂੰ ਇਸ ਕਾਨੂੰਨ ਅਧੀਨ ਹਸੀਨਾ ਅਤੇ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਵਿਸ਼ੇਸ਼ ਸੁਰੱਖਿਆ ਅਤੇ ਲਾਭ ਪ੍ਰਦਾਨ ਕਰਨ ਲਈ ਇਕ ਗਜਟ ਜਾਰੀ ਕੀਤਾ ਗਿਆ ਸੀ। ਸੀ.ਏ.ਓ. ਵੱਲੋਂ ਜਾਰੀ ਕੀਤੇ ਬਿਆਨ ’ਚ ਕਿਹਾ ਗਿਆ, "ਇਹ ਕਾਨੂੰਨ ਸਿਰਫ ਇਕ ਪਰਿਵਾਰ ਦੇ ਮੈਂਬਰਾਂ ਨੂੰ ਵਿਸ਼ੇਸ਼ ਸਰਕਾਰੀ ਲਾਭ ਪ੍ਰਦਾਨ ਕਰਨ ਲਈ ਬਣਾਇਆ ਗਿਆ ਸੀ ਜੋ ਸਾਫ਼ ਤੌਰ 'ਤੇ ਪੱਖਪਾਤੀ ਹੈ।" ਉਸ ਨੇ ਕਿਹਾ ਕਿ ਅੰਤ੍ਰਿਮ ਸਰਕਾਰ ਸਭ  ਤਰ੍ਹਾਂ ਦੇ ਵਿਤਕਰਿਆਂ  ਨੂੰ ਖਤਮ ਕਰਨ ਲਈ ਦ੍ਰਿੜ੍ਹਤਾ ਨਾਲ ਪ੍ਰਤੀਬੱਧ ਹੈ। ਉਸ ਨੇ ਕਿਹਾ ਕਿ ਬਦਲੇ ਹੋਏ  ਹਾਲਾਤਾਂ ਕਾਰਨ ਮੌਜੂਦਾ ਸਰਕਾਰ ਅਨੁਸਾਰ 'ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਦਾ ਪਰਿਵਾਰ' ਨਾਲ ਸਬੰਧਤ ਵਿਵਸਥਾਵਾਂ ਨੂੰ ਪ੍ਰਸ਼ਾਸਨਿਕ ਪ੍ਰਬੰਧਨ ਅਧੀਨ ਲਾਗੂ ਕਰਨਾ ਸੰਭਵ ਨਹੀਂ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Hasina
  • Special Protection
  • Law
  • Amendment
  • Government of Bangladesh
  • ਹਸੀਨਾ
  • ਵਿਸ਼ੇਸ਼ ਸੁਰੱਖਿਆ
  • ਕਾਨੂੰਨ
  • ਸੋਧ
  • ਬੰਗਲਾਦੇਸ਼ ਸਰਕਾਰ

ਅਮਰੀਕਾ ਟਰੰਪ ਦੇ ਮੁੱਦੇ ਤੋਂ ਅੱਗੇ ਵਧਣ ਲਈ ਤਿਆਰ: ਕਮਲਾ ਹੈਰਿਸ

NEXT STORY

Stories You May Like

  • special lok adalat to be set up in chandigarh for settlement of challans
    ਚੰਡੀਗੜ੍ਹ ’ਚ ਚਲਾਨਾਂ ਦੇ ਨਿਪਟਾਰੇ ਲਈ 1 ਜੁਲਾਈ ਤੋਂ ਵਿਸ਼ੇਸ਼ ਲੋਕ ਅਦਾਲਤ
  • emergency 50 years government
    50 ਸਾਲ ਬਾਅਦ ਐਮਰਜੈਂਸੀ ਦੀ ਚਰਚਾ ਕਰਨ ਨਾਲ ਸਰਕਾਰ ਦੀ ਨੀਅਤ ਸਮਝਣਾ, ਸਮਝਦਾਰ ਦੇ ਲਈ ਇਸ਼ਾਰਾ
  • ahmedabad plane crash
    ਜਹਾਜ਼ ਹਾਦਸਾ: ਉਡਾਣ ਸੁਰੱਖਿਆ ਨਿਯਮਾਂ ’ਤੇ ਉੱਠੇ ਗੰਭੀਰ ਸਵਾਲ, ਕੀ ਕਹਿੰਦਾ ਹੈ ਭਾਰਤੀ ਕਾਨੂੰਨ!
  • political family india political party
    ਪਿਤਾਪੁਰਖੀ ਸਿਆਸਤ : ਸਭ ਕੁਝ ਪਰਿਵਾਰ ਦੇ ਲਈ
  • supreme court marriage girl security
    ਵਿਆਹ ਰੱਦ ਕਰਨ ਦੀ ਮੰਗ ਕਰਨ ਵਾਲੀ ਕੁੜੀ ਦੀ ਸੁਰੱਖਿਆ ਯਕੀਨੀ ਕਰੇ ਬਿਹਾਰ ਤੇ ਦਿੱਲੀ ਪੁਲਸ : SC
  • israel  s defence minister iran  s supreme leader
    'ਨਹੀਂ ਬਚੇਗਾ ਖਾਮੇਨੀ...!' ਇਜ਼ਰਾਈਲ ਦੀ ਈਰਾਨੀ ਚੋਟੀ ਦੇ ਨੇਤਾ ਨੂੰ ਖਤਮ ਕਰਨ ਦੀ ਸਿੱਧੀ ਧਮਕੀ
  • a student of jammu university died after falling from the balcony
    ਜੰਮੂ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਵਿਦਿਆਰਥੀ ਦੀ ਬਾਲਕੋਨੀ ਤੋਂ ਡਿੱਗਣ ਨਾਲ ਮੌਤ
  • former mp of sheikh hasina  s party arrested
    ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
Trending
Ek Nazar
no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • alert issued due to severe heat
      ਗਰਮੀ ਨਾਲ ਛੁੱਟਣਗੇ ਪਸੀਨੇ, 12 ਵੱਡੇ ਸ਼ਹਿਰਾਂ 'ਚ ਅਲਰਟ ਜਾਰੀ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • india us trade
      ਭਾਰਤ ਨਾਲ ਚੀਨ ਤੋਂ ਵੀ ਵੱਡੀ ਡੀਲ ਕਰੇਗਾ ਅਮਰੀਕਾ !
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • rain wreaks havoc in neighboring country too  22 people dead
      ਗੁਆਂਢੀ ਦੇਸ਼ 'ਚ ਵੀ ਬਾਰਿਸ਼ ਨੇ ਮਚਾਈ ਤਬਾਹੀ; 22 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • trump gets legal victory on   birthright citizenship
      ਟਰੰਪ ਨੂੰ ‘ਬਰਥ ਰਾਈਟ ਸਿਟੀਜ਼ਨਸ਼ਿਪ’ ’ਤੇ ਮਿਲੀ ਕਾਨੂੰਨੀ ਜਿੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +