Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    2:01:32 PM

  • new twist in sidhu moosewala murder case

    ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬ...

  • all flights to dubai qatar cancelled

    ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ,...

  • big incident in jalandhar murder of a person with sharp weapons

    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • the price of plots has doubled in this district of punjab

    ਮੋਹਾਲੀ ਜ਼ਿਲ੍ਹੇ 'ਚ ਪਲਾਟਾਂ ਦੀ ਕੀਮਤ ਹੋਈ ਦੁੱਗਣੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਬੈਂਕ ਮੁਲਾਜ਼ਮ ਨੇ 'ਛੁੱਟੀਆਂ' ਲੈਣ ਲਈ 37 ਦਿਨਾਂ 'ਚ ਕਰਾਇਆ 4 ਵਾਰ 'ਵਿਆਹ'

INTERNATIONAL News Punjabi(ਵਿਦੇਸ਼)

ਬੈਂਕ ਮੁਲਾਜ਼ਮ ਨੇ 'ਛੁੱਟੀਆਂ' ਲੈਣ ਲਈ 37 ਦਿਨਾਂ 'ਚ ਕਰਾਇਆ 4 ਵਾਰ 'ਵਿਆਹ'

  • Updated: 19 Apr, 2021 10:08 PM
Jalandhar
bank employee arranges 4 marriages in 37 days
  • Share
    • Facebook
    • Tumblr
    • Linkedin
    • Twitter
  • Comment

ਤਾਇਪੇ - ਤਾਈਵਾਨ ਵਿਚ ਇਕ ਬੈਂਕ ਕਰਮੀ ਨੇ 'ਪੇਡ ਲੀਵ' ਦਾ ਵਧ ਤੋਂ ਵਧ ਫਾਇਦਾ ਲੈਣ ਦਾ ਇਕ ਅਨੋਖਾ ਤਰੀਕਾ ਅਪਣਾਇਆ। ਉਸ ਨੇ 37 ਦਿਨਾਂ ਵਿਚ 4 ਵਾਰ ਵਿਆਹ ਕੀਤੇ, 3 ਵਾਰ ਤਲਾਕ ਦਿੱਤਾ ਅਤੇ 32 ਦਿਨ ਦੀ ਪੇਡ ਲੀਵ ਲੈ ਲਈ। ਹਾਲਾਂਕਿ, ਉਸ ਦੀ ਇਹ ਚਾਲਾਕੀ ਜ਼ਿਆਦਾ ਦਿਨ ਤੱਕ ਕੰਮ ਨਾ ਆਈ ਕਿਉਂਕਿ ਜਿਸ ਬੈਂਕ ਵਿਚ ਉਹ ਕੰਮ ਕਰਦਾ ਸੀ, ਉਸ ਨੇ ਉਸ ਨੂੰ ਛੁੱਟੀ ਦੇਣ ਤੋਂ ਇਨਕਾਰ ਕਰ ਦਿੱਤਾ। ਇਸ 'ਤੇ ਉਸ ਨੇ ਤਾਇਪੇ ਸਿਟੀ ਲੇਬਰ ਬਿਊਰੋ ਵਿਚ ਬੈਂਕ ਖਿਲਾਫ ਲੇਬਰ ਕਾਨੂੰਨਾਂ ਦੇ ਉਲੰਘਣ ਦਾ ਮਾਮਲਾ ਦਰਜ ਕਰਾਇਆ।

ਇਹ ਵੀ ਪੜੋ - ਲਾਕਡਾਊਨ ਖਤਮ ਹੁੰਦੇ ਹੀ ਲੋਕਾਂ ਨਾਲ ਰੈਸਤੋਰੈਂਟ ਹੋਏ ਫੁਲ, ਪੀ ਗਏ 28 ਲੱਖ ਲੀਟਰ 'ਬੀਅਰ'

ਦਰਅਸਲ, ਤਾਈਵਾਨ ਦੇ ਕਾਨੂੰਨ ਮੁਤਾਬਕ ਇਕ ਵਿਅਕਤੀ ਨੂੰ ਆਪਣੇ ਵਿਆਹ 'ਤੇ 8 ਦਿਨ ਦੀ ਪੇਡ ਲੀਵ ਦਿੱਤੀ ਜਾਂਦੀ ਹੈ। ਇਸ ਵਿਅਕਤੀ ਨੇ ਵੀ ਪਿਛਲੇ ਸਾਲ ਅਪ੍ਰੈਲ ਵਿਚ ਵਿਆਹ ਵੇਲੇ 8 ਦਿਨ ਦੀ ਛੁੱਟੀ ਅਪਲਾਈ ਕੀਤੀ ਜੋ ਉਸ ਨੂੰ ਮਿਲ ਗਈ। ਛੁੱਟੀ ਦੇ ਆਖਰੀ ਦਿਨ ਉਸ ਨੇ ਆਪਣੀ ਪਤਨੀ ਨੂੰ ਤਲਾਕ ਦੇ ਦਿੱਤਾ ਪਰ ਅਗਲੇ ਹੀ ਦਿਨ ਉਸ ਨਾਲ ਵਿਆਹ ਕਰ ਕੇ ਦੁਬਾਰਾ ਪੇਡ ਲੀਵ ਅਪਲਾਈ ਕਰ ਦਿੱਤੀ। ਉਸ ਦਾ ਆਖਣਾ ਸੀ ਕਿ ਉਸ ਨੇ ਦੂਜਾ ਵਿਆਹ ਕੀਤਾ ਹੈ, ਅਜਿਹੇ ਵਿਚ ਨਿਯਮਾਂ ਮੁਤਾਬਕ ਉਸ ਨੂੰ ਇਹ ਛੁੱਟੀ ਲੈਣ ਦਾ ਅਧਿਕਾਰ ਹੈ।

ਇਹ ਵੀ ਪੜੋ - ਆਨਲਾਈਨ ਸ਼ਾਪਿੰਗ : ਵਿਅਕਤੀ ਨੇ ਆਰਡਰ ਕੀਤੇ ਸਨ Apple ਤੇ ਘਰ ਪਹੁੰਚਿਆ I-Phone

ਦੂਜੇ ਵਿਆਹ ਦੀ ਛੁੱਟੀ ਦੇ 8ਵੇਂ ਦਿਨ ਫਿਰ ਤੋਂ ਆਪਣੀ ਪਤਨੀ ਨੂੰ ਤਲਾਕ ਦੇ ਕੇ ਅਗਲੇ ਦਿਨ ਫਿਰ ਤੋਂ ਵਿਆਹ ਕਰਾ ਕੇ ਛੁੱਟ ਮੰਗੀ। ਅਜਿਹਾ ਕਰ ਕੇ ਉਸ ਨੇ 37 ਦਿਨ ਵਿਚ 4 ਵਾਰ ਆਪਣੀ ਹੀ ਪਤਨੀ ਨਾਲ ਵਿਆਹ ਕੀਤਾ ਜਿਸ ਵਿਚ 3 ਵਾਰ ਉਸ ਨੂੰ ਤਲਾਕ ਦੇ ਕੇ 32 ਦਿਨ ਦੀ ਪੇਡ ਲੀਵ ਲਈ। ਹਾਲਾਂਕਿ ਇਸ ਤੋਂ ਪਹਿਲਾਂ ਕਿ ਉਸ ਦੇ ਬੈਂਕ ਵਾਲੇ ਛੁੱਟੀਆਂ ਮਨਜ਼ੂਰ ਕਰਦੇ, ਉਨ੍ਹਾਂ ਇਸ ਸ਼ਖਸ ਦੀ ਨੀਅਤ 'ਤੇ ਸ਼ੱਕ ਹੋਇਆ ਅਤੇ ਚੌਥੇ ਵਿਆਹ ਦੀ ਛੁੱਟੀ ਦੀ ਮਨਜ਼ੂਰੀ ਦੇਣ ਤੋਂ ਬੈਂਕ ਨੇ ਇਨਕਾਰ ਕਰ ਦਿੱਤਾ। ਬਸ, ਇਹੀ ਗੱਲ ਇਸ ਸ਼ਖਸ ਨੂੰ ਬਰਦਾਸ਼ਤ ਨਹੀਂ ਹੋਈ ਅਤੇ ਉਸ ਨੇ ਸਿਟੀ ਲੇਬਰ ਬਿਊਰੋ ਵਿਚ ਲੇਬਰ ਛੁੱਟੀ ਦੇ ਨਿਯਮਾਂ ਦੀ ਧਾਰਾ-2 ਦਾ ਉਲੰਘਣ ਕਰਨ ਦਾ ਦੋਸ਼ ਲਾ ਕੇ ਬੈਂਕ ਖਿਲਾਫ ਸ਼ਿਕਾਇਤ ਕਰ ਦਿੱਤੀ। ਇਸ ਕਾਨੂੰਨ ਮੁਤਾਬਕ ਸਾਰੇ ਕਰਮੀਆਂ ਨੂੰ ਵਿਆਹ ਵੇਲੇ 8 ਦਿਨ ਦੀ ਪੇਡ ਲੀਵ ਮਿਲਦੀ ਹੈ ਅਤੇ ਇਸ ਸ਼ਖਸ ਨੇ 4 ਵਾਰ ਵਿਆਹ ਕੀਤਾ ਸੀ, ਅਜਿਹੇ ਵਿਚ ਉਹ 32 ਦਿਨ ਦਾ ਹੱਕਦਾਰ ਹੈ।

ਇਹ ਵੀ ਪੜੋ - ਪਾਕਿ 'ਚ ਧਰਨਾ ਖਤਮ ਕਰਾਉਣ ਪਹੁੰਚੀ ਪੁਲਸ 'ਤੇ ਹੋਇਆ ਹਮਲਾ, 3 ਦੀ ਮੌਤ

ਇਸ ਵਿਅਕਤੀ ਦੀ ਸ਼ਿਕਾਇਤ 'ਤੇ ਲੇਬਰ ਬਿਊਰੋ ਨੇ ਜਾਂਚ ਵਿਚ ਪਾਇਆ ਕਿ ਉਸ ਨੂੰ ਚੌਥੀ ਵਾਰ ਛੁੱਟੀ ਨਾ ਦੇ ਕੇ ਬੈਂਕ ਨੇ ਹੀ ਕਾਨੂੰਨਾਂ ਦਾ ਉਲੰਘਣ ਕੀਤਾ। ਬਿਊਰੋ ਨੇ ਬੈਂਕ ਨੂੰ 700 ਡਾਲਰ ਜ਼ੁਰਮਾਨਾ ਕੀਤਾ। ਹਾਲਾਂਕਿ ਬੈਂਕ ਨੇ ਇਸ ਫੈਸਲੇ ਖਿਲਾਫ ਅਪੀਲ ਕੀਤੀ। ਆਪਣੀ ਅਪੀਲ ਵਿਚ ਬੈਂਕ ਨੇ ਦਾਅਵਾ ਕੀਤਾ ਕਿ ਕਿਸੇ ਕਰਮੀ ਵੱਲੋਂ ਮੈਰਿਜ ਲੀਵ ਦੀ ਗਲਤ ਵਰਤੋਂ ਲੇਬਰ ਛੁੱਟੀ ਦੇ ਨਿਯਮਾਂ ਅਧੀਨ ਛੁੱਟੀ ਲੈਣ ਦਾ ਕਾਨੂੰਨੀ ਕਾਰਣ ਨਹੀਂ ਹੋ ਸਕਦਾ ਹੈ। ਹਾਲਾਂਕਿ ਬੈਂਕ ਦੀ ਇਹ ਅਪੀਲ ਵੀ ਪਿਛਲੇ ਦਿਨੀਂ ਖਾਰਿਜ ਹੋ ਗਈ। ਜਿਸ ਬਿਊਰੋ ਵਿਚ ਇਹ ਅਪੀਲ ਕੀਤੀ ਗਈ ਸੀ ਉਸ ਨੇ ਸਿਟੀ ਬਿਊਰੋ ਦਾ ਫੈਸਲਾ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਵਿਅਕਤੀ ਦਾ ਵਿਹਾਰ ਭਾਵੇਂ ਅਨੈਤਿਕ ਸੀ ਪਰ ਅਜਿਹਾ ਕਰ ਕੇ ਉਸ ਨੇ ਕਾਨੂੰਨ ਨਹੀਂ ਤੋੜਿਆ ਬਲਿਕ ਛੁੱਟੀ ਦੀ ਮਨਜ਼ੂਰੀ ਨਾ ਦੇ ਕੇ ਬੈਂਕ ਨੇ ਜ਼ਰੂਰ ਧਾਰਾ-2 ਦਾ ਉਲੰਘਣ ਕੀਤਾ ਹੈ।

ਇਹ ਵੀ ਪੜੋ - Live TV 'ਤੇ ਮਹਿਲਾ ਨੇ ਮੌਲਾਨਾ ਨੇ ਮਾਰਿਆ ਥੱਪੜ, ਮੂੰਹ 'ਤੇ ਸੁੱਟਿਆ ਜੂਸ ਨਾਲ ਭਰਿਆ ਗਿਲਾਸ (ਵੀਡੀਓ)

  • Bank employee
  • marriages
  • 37 days
  • ਬੈਂਕ ਮੁਲਾਜ਼ਮ
  • ਛੁੱਟੀਆਂ
  • ਵਿਆਹ

UK ਨੇ ਭਾਰਤ ਨੂੰ ਪਾਇਆ 'Red List' 'ਚ, ਯਾਤਰੀਆਂ ਦੀ ਐਂਟਰੀ 'ਤੇ ਲਾਇਆ ਬੈਨ

NEXT STORY

Stories You May Like

  • 37 people killed in nigeria mine toxic gas leak
    ਵੱਡਾ ਹਾਦਸਾ! ਨਾਈਜੀਰੀਆ ਦੀ ਖਦਾਨ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 37 ਲੋਕਾਂ ਦੀ ਮੌਤ
  • amritsar famous market will be closed for 4 days
    ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ
  • banks will remain closed for 18 days in march
    ਛੁੱਟੀਆਂ ਹੀ ਛੁੱਟੀਆਂ ! ਮਾਰਚ 'ਚ 18 ਦਿਨ ਬੰਦ ਰਹਿਣਗੇ ਬੈਂਕ, RBI ਨੇ ਜਾਰੀ ਕੀਤੀ ਲਿਸਟ
  • when will banks be closed on holi
    3 ਜਾਂ 4 ਮਾਰਚ? ਹੋਲੀ ਮੌਕੇ ਕਦੋਂ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਸੂਚੀ
  • foreign couple  ganges river  boat  hindu rituals  wedding
    ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ ਰੀਤੀ-ਰਿਵਾਜਾਂ ਨਾਲ ਕਰਾਇਆ ਵਿਆਹ
  • famous market in this district of punjab will remain closed for 4 days
    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ
  • small traders and fintech companies  rbi gives clarification on upi transactions
    ਛੋਟੇ ਵਪਾਰੀਆਂ ਤੇ ਫਿਨਟੈੱਕ ਕੰਪਨੀਆਂ ਲਈ ਵੱਡੀ ਰਾਹਤ: UPI ਲੈਣ-ਦੇਣ 'ਤੇ RBI ਨੇ ਦਿੱਤਾ ਵੱਡਾ ਸਪੱਸ਼ਟੀਕਰਨ
  • rajya sabha elections  election commission  indianpolitics
    ਇਕ ਵਾਰ ਫ਼ਿਰ ਪੈਣਗੀਆਂ ਵੋਟਾਂ ! ਰਾਜ ਸਭਾ ਦੀਆਂ 37 ਸੀਟਾਂ ਲਈ ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
Trending
Ek Nazar
tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pm modi s israel visit
      ਮੋਦੀ ਦੀ ਇਜ਼ਰਾਈਲ ਯਾਤਰਾ: ਨਿਰੰਤਰਤਾ, ਵਿਸ਼ਵਾਸ ਅਤੇ ਰਣਨੀਤਕ ਸੰਤੁਲਨ
    • iran khamenei family
      ਸਕਿੰਟਾਂ 'ਚ ਖ਼ਤਮ ਹੋਇਆ ਖਾਮਨੇਈ ਦਾ ਪਰਿਵਾਰ ! ਇਰਾਨ ਦੇ ਚੋਟੀ ਦੇ 30 ਤੋਂ ਵੱਧ...
    • india grief on plane crash
      ਨੋਟਾਂ ਨਾਲ ਲੱਦਿਆ ਜਹਾਜ਼ ਹੋ ਗਿਆ ਕ੍ਰੈਸ਼ ! 22 ਲੋਕਾਂ ਦੀ ਮੌਤ, ਭਾਰਤ ਨੇ ਜਤਾਇਆ...
    • iran steps up attacks after khamenei  s death
      ਖਮੇਨੀ ਦੀ ਮੌਤ ਮਗਰੋਂ ਈਰਾਨ ਨੇ ਹਮਲੇ ਕੀਤੇ ਤੇਜ਼, ਦੁਬਈ 'ਚ ਕਈ ਧਮਾਕੇ
    • every moment passes under the shadow of death sindhu
      ਮੌਤ ਦੇ ਸਾਏ ਹੇਠ ਗੁਜ਼ਰ ਰਿਹੈ ਹਰ ਪਲ : ਦੁਬਈ 'ਚ ਫਸੀ ਸਿੰਧੂ ਨੇ ਦੱਸਿਆ ਏਅਰਪੋਰਟ...
    • iran  s new supreme leader announced
      ਈਰਾਨ ਦੇ ਨਵੇਂ ਸੁਪਰੀਮ ਲੀਡਰ ਦਾ ਐਲਾਨ, ਖਾਮੇਨੀ ਦੇ ਪੁੱਤਰ ਮੋਜਤਬਾ ਖਾਮੇਨੀ ਨੇ...
    • uae airlines passengers
      'ਫਸੇ' ਯਾਤਰੀਆਂ ਲਈ ਏਅਰਲਾਈਨ ਕੰਪਨੀਆਂ ਦਾ ਵੱਡਾ ਐਲਾਨ ! ਖ਼ਤਮ ਹੋਈ ਸਾਰੀ ਟੈਂਸ਼ਨ
    • iran tried to kill president trump
      "ਈਰਾਨ ਨੇ ਰਾਸ਼ਟਰਪਤੀ Trump ਨੂੰ ਮਾਰਨ ਦੀ ਕੀਤੀ ਕੋਸ਼ਿਸ਼", ਅਮਰੀਕਾ ਦਾ ਵੱਡਾ...
    • burj khalifa incident
      ਬੁਰਜ ਖਲੀਫ਼ਾ 'ਤੇ ਵੀ ਹੋਇਆ ਹਮਲਾ ! ਜ਼ਬਰਦਸਤ ਧਮਾਕੇ ਕਾਰਨ ਕੰਬ ਗਿਆ ਪੂਰਾ ਇਲਾਕਾ
    • sonal chauhan stranded at dubai airport
      ਦੁਬਈ ਏਅਰਪੋਰਟ 'ਤੇ ਫਸੀ ਸੋਨਲ ਚੌਹਾਨ, ਈਰਾਨ-ਇਜ਼ਰਾਈਲ ਜੰਗ ਵਿਚਾਲੇ PM ਮੋਦੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +