Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:31:19 AM

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

  • dc vs kkr ipl 2026

    IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪਤਨੀ ਮਿਸ਼ੇਲ ਨੂੰ ਸਾਬਕਾ ਰਾਸ਼ਟਰਪਤੀ ਨੇ ਇੰਝ ਦਿੱਤੀ ਜਨਮਦਿਨ ਦੀ ਵਧਾਈ

INTERNATIONAL News Punjabi(ਵਿਦੇਸ਼)

ਪਤਨੀ ਮਿਸ਼ੇਲ ਨੂੰ ਸਾਬਕਾ ਰਾਸ਼ਟਰਪਤੀ ਨੇ ਇੰਝ ਦਿੱਤੀ ਜਨਮਦਿਨ ਦੀ ਵਧਾਈ

  • Updated: 18 Jan, 2020 03:37 PM
United States of America
barack obama shares picture of michelle birthday
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਦੀ ਸਾਬਕਾ ਪਹਿਲੀ ਮਹਿਲਾ ਮਿਸ਼ੇਲ ਓਬਾਮਾ ਦਾ 17 ਜਨਵਰੀ ਨੂੰ ਜਨਮ ਦਿਨ ਸੀ। ਇਸ ਮੌਕੇ ਉਹਨਾਂ ਦੇ ਪਤੀ ਤੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਟਵਿੱਟਰ ਤੇ ਇੰਸਟਾਗ੍ਰਾਮ 'ਤੇ ਤਸਵੀਰਾਂ ਸਾਂਝੀਆਂ ਕਰਕੇ ਉਹਨਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਬਰਾਕ ਓਬਾਮਾ ਨੇ ਪਤਨੀ ਦੇ ਨਾਲ ਚਾਰ ਤਸਵੀਰਾਂ ਦਾ ਇਕ ਕੋਲਾਜ ਸਾਂਝਾ ਕੀਤਾ ਹੈ। ਇਸ ਤੋਂ ਪਹਿਲਾਂ ਜੋੜੇ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਆਪਣੇ ਵਿਆਹ ਦੀ 27ਵੀਂ ਵਰ੍ਹੇਗੰਢ ਮਨਾਈ ਸੀ।

 
 
 
 
 
View this post on Instagram
 
 
 
 
 
 
 
 
 

In every scene, you are my star, @MichelleObama! Happy birthday, baby!

A post shared by Barack Obama (@barackobama) on Jan 17, 2020 at 6:11am PST

ਤਸਵੀਰਾਂ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਬਰਾਕ ਤੇ ਮਿਸ਼ੇਲ ਕੈਮਰੇ ਦੇ ਸਾਹਮਣੇ ਬਹੁਤ ਮਸਤੀ ਕਰ ਰਹੇ ਹਨ। ਇਕ ਤਸਵੀਰ ਵਿਚ ਬਰਾਕ ਓਬਾਮਾ ਆਪਣੀ ਪਤਨੀ ਦੀਆਂ ਗੱਲ੍ਹਾਂ 'ਤੇ ਕਿੱਸ ਕਰ ਰਹੇ ਹਨ ਤਾਂ ਇਕ ਵਿਚ ਦੋਵੇਂ ਗਲੇ ਲੱਗ ਰਹੇ ਹਨ। ਇਸ ਨੂੰ ਉਹਨਾਂ ਨੇ ਕੈਪਸ਼ਨ ਦਿੱਤਾ ਹੈ ਕਿ 'ਹਰ ਸੀਨ ਵਿਚ ਤੁਸੀਂ ਮੇਰੀ ਸਟਾਰ ਹੋ। ਮਿਸ਼ੇਲ ਓਬਾਮਾ ਜਨਮਦਿਨ ਦੀ ਬਹੁਤ-ਬਹੁਤ ਵਧਾਈ ਬੇਬੀ।' ਹਾਲ ਹੀ ਵਿਚ ਬਰਾਕ ਤੇ ਮਿਸ਼ੇਲ ਦੀ ਬਣਾਈ ਫਿਲਮ ਅਮੇਰੀਕਨ ਫੈਕਟਰੀ ਨੂੰ ਆਸਕਰ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਉਹਨਾਂ ਦੇ ਪ੍ਰੋਡਕਸ਼ਨ ਹਾਊਸ ਹਾਇਰ ਗ੍ਰਾਊਂਡ ਪ੍ਰੋਡਕਸ਼ਨ ਦੀ ਪਹਿਲੀ ਫਿਲਮ ਹੈ।

ਮਿਸ਼ੇਲ ਦੇ ਜਨਮਦਿਨ 'ਤੇ ਅਜੇ ਤੱਕ ਆਪਣੇ ਲਈ ਕੋਈ ਤਸਵੀਰ ਜਾਂ ਸੰਦੇਸ਼ ਸਾਂਝਾ ਨਹੀਂ ਕੀਤਾ ਹੈ। ਪਿਛਲੇ ਸਾਲ ਸਾਬਕਾ ਰਾਸ਼ਟਰਪਤੀ ਨੇ ਮਿਸ਼ੇਲ ਦੇ ਜਨਮਦਿਨ ਦੇ ਮੌਕੇ ਆਪਣੀ ਜਵਾਨੀ ਦੀ ਤਸਵੀਰ ਸਾਂਝੀ ਕੀਤੀ ਸੀ। ਜਿਸ ਦੇ ਕੈਪਸ਼ਨ ਵਿਚ ਉਹਨਾਂ ਨੇ ਲਿਖਿਆ ਸੀ ਕਿ ਮੈਨੂੰ ਉਸ ਵੇਲੇ ਵੀ ਪਤਾ ਸੀ ਤੇ ਅੱਜ ਵੀ ਪੂਰਾ ਭਰੋਸਾ ਹੈ ਕਿ ਤੁਸੀਂ ਆਪਣੀ ਤਰ੍ਹਾਂ ਦੀ ਇਕੱਲੀ ਹੋ।

  • United States
  • Michelle Obama
  • birthday
  • ਅਮਰੀਕਾ
  • ਮਿਸ਼ੇਲ ਓਬਾਮਾ
  • ਜਨਮਦਿਨ

ਚੀਨ 'ਚ ਵਾਇਰਸ ਦਾ ਖੌਫ , ਸੈਂਕੜੇ ਲੋਕਾਂ ਦੀ ਜਾਨ ਨੂੰ ਖਤਰਾ

NEXT STORY

Stories You May Like

  • sri lankan leaders congratulate vijay
    ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ ਨੂੰ ਦਿੱਤੀ ਵਧਾਈ
  • trump congratulates pm modi on bjp  s historic victory
    ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ ਵਧਾਈ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • sri akal takht sahib  jathedar kuldeep singh gargajj
    ਮਾਛੀਵਾੜਾ ’ਚ ਸਾਬਕਾ ਸਿੱਖ ਫੌਜੀ ਤੇ ਉਸਦੇ ਪੁੱਤਰ ਦੀ ਕੁੱਟਮਾਰ, ਜਥੇਦਾਰ ਨੇ ਦਿੱਤੀ ਚਿਤਾਵਨੀ
  • narendra modi  cp radhakrishnan  birthday  congratulations
    PM ਮੋਦੀ ਨੇ ਉੱਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • major accident in ayodhya three friends
    ਅਯੁੱਧਿਆ 'ਚ ਵੱਡਾ ਹਾਦਸਾ! ਜਨਮਦਿਨ ਮਨਾਉਣ ਆਏ 3 ਦੋਸਤ ਨਦੀ 'ਚ ਡੁੱਬੇ, ਇਲਾਕੇ 'ਚ ਮਚੀ ਦਹਿਸ਼ਤ
  • draupadi murmu  president of vietnam  to lam  welcome  india
    ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ 'ਚ ਰਵਾਇਤੀ ਸਵਾਗਤ
  • husband wife
    ਚਰਿੱਤਰ 'ਤੇ ਸ਼ੱਕ 'ਚ ਹੈਵਾਨ ਬਣ ਗਿਆ ਬੰਦਾ ! ਪਤਨੀ ਨੂੰ ਦਿੱਤੀ ਦਰਦਨਾਕ ਮੌਤ
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • police called to hostage situation at bank in western germany
      ਜਰਮਨੀ 'ਚ ਵੱਡੀ ਵਾਰਦਾਤ! ਹਥਿਆਰਬੰਦ ਹਮਲਾਵਰਾਂ ਨੇ ਕੈਸ਼ ਵੈਨ ਦੇ ਡਰਾਈਵਰ ਨੂੰ...
    • mortar shell hits civilian area
      ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...
    • cuba  us official statement
      ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ
    • taiwan detects 12 sorties of chinese aircraft 6 vessels 2 ships around itself
      ਤਾਇਵਾਨ ਦੀਆਂ ਸਰਹੱਦਾਂ 'ਚ ਦਾਖਲ ਹੋਈ ਚੀਨੀ ਫੌਜ! ਡਿਟੈਕਟ ਹੋਏ 12 ਜਹਾਜ਼ ਤੇ 6...
    • gurdwara sahib in canada
      ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ
    • uk pm starmer takes responsibility for local election losses
      ਬ੍ਰਿਟੇਨ ਦੀਆਂ ਸਥਾਨਕ ਚੋਣਾਂ 'ਚ ਲੇਬਰ ਪਾਰਟੀ ਨੂੰ ਵੱਡਾ ਝਟਕਾ; PM ਸਟਾਰਮਰ ਨੇ...
    • 409 gold coins found destroyed home
      ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...
    • event in honor of zone fish
      ਇੰਟਰਫੈਥ ਕੌਂਸਲ ਆਫ਼ ਗ੍ਰੇਟਰ ਸੈਕਰਾਮੈੰਟੋ ਵੱਲੋਂ ਜ਼ੋਨ ਫਿਸ਼ ਦੇ ਸਨਮਾਨ 'ਚ...
    • explosion in two volcanoes
      ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ
    • paper leak
      ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ ਸਿੱਖਿਆ ਪ੍ਰਬੰਧਾਂ ਦੀ ਨਿੱਕਲੀ ਫੂਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +