Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    2:45:28 PM

  • hina khan on 11 years of modi government

    ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਬੋਲੀ ਹਿਨਾ...

  • big blow to congress many big leaders join aap

    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ,...

  • two people died when a car fell into a ditch in almora

    ਅਲਮੋੜਾ 'ਚ ਕਾਰ ਖੱਡ 'ਚ ਡਿੱਗਣ ਨਾਲ ਦੋ ਲੋਕਾਂ ਦੀ...

  • corona  6 deaths  cases cross 6000

    ਕੋਰੋਨਾ ਦਾ ਕਹਿਰ ਜਾਰੀ : 24 ਘੰਟਿਆਂ 'ਚ 6 ਮੌਤਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • ਬਰਾਕ ਓਬਾਮਾ ਨੂੰ ਇਸ ਹਰਕਤ ਕਾਰਨ ਡੀਜ਼ਨੀਲੈਂਡ ਤੋਂ ਕੱਢ ਦਿੱਤਾ ਗਿਆ ਸੀ ਬਾਹਰ

AMERICA News Punjabi(ਅਮਰੀਕਾ)

ਬਰਾਕ ਓਬਾਮਾ ਨੂੰ ਇਸ ਹਰਕਤ ਕਾਰਨ ਡੀਜ਼ਨੀਲੈਂਡ ਤੋਂ ਕੱਢ ਦਿੱਤਾ ਗਿਆ ਸੀ ਬਾਹਰ

  • Updated: 11 Sep, 2018 02:21 AM
America
barack obama was expelled from disneyland due to this move
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ — ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਤ ਓਬਾਮਾ ਦੁਨੀਆ ਭਰ 'ਚ ਮਸ਼ਹੂਰ ਹਨ। ਅਮਰੀਕੀ ਰਾਸ਼ਟਰਪਤੀ ਰਹਿੰਦੇ ਹੋਏ ਉਨ੍ਹਾਂ ਦੇ ਕਾਰਜਾਂ ਕਾਰਨ ਉਨ੍ਹਾਂ ਨੂੰ ਸ਼ਾਂਤੀ ਦਾ ਨੋਬੇਲ ਪੁਰਸਕਾਰ ਵੀ ਮਿਲ ਚੁੱਕਿਆ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਓਬਾਮਾ ਨੂੰ ਇਕ ਵਾਰ ਸਮੋਕਿੰਗ ਕਾਰਨ ਸਾਰਿਆਂ ਸਾਹਮਣੇ ਡੀਜ਼ਨੀਲੈਂਡ ਤੋਂ ਬਾਹਰ ਕੱਢ ਦਿੱਤਾ ਗਿਆ ਸੀ। ਇਕ ਪ੍ਰੋਗਰਾਮ 'ਚ ਬੋਲਦੇ ਹੋਏ ਓਬਾਮਾ ਨੇ ਖੁਦ ਇਹ ਗੱਲਾਂ ਸਾਂਝੀਆਂ ਕੀਤੀਆਂ।
() ਦੀ ਰਿਪੋਰਟ ਮੁਤਾਬਕ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ 8 ਸਤੰਬਰ ਨੂੰ ਕੈਲੀਫੋਰਨੀਆ ਦੇ ਐਨਾਹਿਮ 'ਚ ਇਕ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ। ਉਪ ਚੋਣਾਂ 'ਚ ਡੈਮੋਕ੍ਰੇਟਿਕ ਪਾਰਟੀ ਦੇ 7 ਉਮੀਦਵਾਰਾਂ ਦੇ ਪ੍ਰਚਾਰ ਲਈ ਇਹ ਰੈਲੀ ਬੁਲਾਈ ਗਈ ਸੀ। ਇਸ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸਾਬਕਾ ਰਾਸ਼ਟਰਪਤੀ ਨੇ ਆਪਣੇ ਕਾਲਜ ਦੇ ਦਿਨਾਂ ਦੇ ਯਾਦ ਸਾਂਝੀ ਕੀਤੀ।
ਓਬਾਮਾ ਨੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਿਵੇਂ ਉਨ੍ਹਾਂ ਨੂੰ ਇਕ ਵਾਰ ਡੀਜ਼ਨੀਲੈਂਡ ਤੋਂ ਕੱਢ ਦਿੱਤਾ ਗਿਆ ਸੀ। ਓਬਾਮਾ ਨੇ ਆਖਿਆ ਕਿ ਗੱਲ ਉਨ੍ਹਾਂ ਦਿਨਾਂ ਦੀ ਹੈ, ਜਦੋਂ ਮੈਂ ਕਾਲਜ 'ਚ ਸੀ। ਮੈਂ ਦੋਸਤਾਂ ਦੇ ਨਾਲ ਇਕ ਕੰਸਰਟ 'ਚ ਸ਼ਾਮਲ ਹੋਣ ਡੀਜ਼ਨੀਲੈਂਡ ਗਿਆ ਸੀ। ਕੰਸਰਟ ਖਤਮ ਹੋਣ ਤੋਂ ਬਾਅਦ ਅਸੀਂ ਡੀਜ਼ਨੀਲੈਂਡ ਘੁੰਮ ਰਹੇ ਸੀ। ਗੰਡੋਲਾ 'ਤੇ ਰਾਇਡਿੰਗ ਦੌਰਾਨ ਮੈਂ ਸਿਗਰੇਟ ਪੀ ਰਿਹਾ ਸੀ। ਮੇਰੇ ਹੱਥ 'ਚ ਸਿਗਰੇਟ ਦੇਖ ਕੇ ਗਾਰਡ ਨੇ ਮੈਨੂੰ ਉਥੋਂ ਬਾਹਰ ਜਾਣ ਲਈ ਕਹਿ ਦਿੱਤਾ।
ਬਰਾਕ ਓਬਾਮਾ ਨੇ ਦੱਸਿਆ ਕਿ ਇਸ ਦੌਰਾਨ 2 ਪੁਲਸ ਵਾਲੇ ਵੀ ਉਥੇ ਮੌਜੂਦ ਆ ਗਏ ਸਨ। ਉਨ੍ਹਾਂ ਦੱਸਿਆ ਕਿ ਇਥੇ ਸਮੋਕਿੰਗ ਕਰਨ ਦੀ ਇਜਾਜ਼ਤ ਨਹੀਂ ਸੀ। ਦੋਹਾਂ ਪੁਲਸ ਵਾਲਿਆਂ ਨੇ ਮੈਨੂੰ ਅਤੇ ਮੇਰੇ ਦੋਸਤ ਨੂੰ ਤੁਰੰਤ ਡੀਜ਼ਨੀਲੈਂਡ ਤੋਂ ਜਾਣ ਲਈ ਵੀ ਕਹਿ ਦਿੱਤਾ। ਹਾਲਾਂਕਿ ਪੁਲਸ ਵਾਲਿਆਂ ਨੇ ਇਹ ਵੀ ਕਿਹਾ ਕਿ ਅਗਲੀ ਵਾਰ ਜੇਕਰ ਅਸੀਂ ਬਿਨਾਂ ਸਮੋਕਿੰਗ ਕਰਦੇ ਹੋਏ ਆਏ ਤਾਂ ਸਾਨੂੰ ਰੋਕਿਆ ਨਹੀਂ ਜਾਵੇਗਾ।

  • Disneyland
  • Barack Obama
  • ਬਰਾਕ ਓਬਾਮਾ
  • ਡੀਜ਼ਨੀਲੈਂਡ

2+2 ਵਾਰਤਾ : ਭਾਰਤ, ਅਮਰੀਕਾ ਨੇ ਭਾਰਤ-ਪ੍ਰਸ਼ਾਂਤ 'ਚ ਚੀਨ ਦੀ ਭੂਮਿਕਾ 'ਤੇ ਕੀਤੀ ਚਰਚਾ

NEXT STORY

Stories You May Like

  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • flipkart branch exits abfrl
    ਫਲਿਪਕਾਰਟ ਦੀ ਸ਼ਾਖਾ ABFRL ਤੋਂ ਬਾਹਰ ਨਿਕਲੀ
  • it became difficult to recognize mukul dev
    ਕੀ ਤੋਂ ਕੀ ਹੋ ਗਿਆ ਸੀ ਮੁਕੁਲ ਦਾ ਹਾਲ ! ਇੰਨੇ ਵੱਡੇ ਅਦਾਕਾਰ ਨੂੰ ਪਛਾਣਨਾ ਵੀ ਹੋ ਗਿਆ ਸੀ ਮੁਸ਼ਕਲ
  • a young man went to meet his girlfriend at home in the night  then
    ਪ੍ਰੇਮਿਕਾ ਨੂੰ ਅੱਧੀ ਰਾਤ ਘਰੇ ਮਿਲਣ ਗਿਆ ਸੀ ਨੌਜਵਾਨ, ਫਿਰ...
  • tejaswi yadav on tej pratap yadav s expelsion
    ਤੇਜ ਪ੍ਰਤਾਪ ਨੂੰ ਪਾਰਟੀ ਤੇ ਪਰਿਵਾਰ 'ਚੋਂ ਬਾਹਰ ਕੱਢੇ ਜਾਣ ਤੋਂ ਬਾਅਦ ਛੋਟੇ ਭਰਾ ਤੇਜਸਵੀ ਦਾ ਆ ਗਿਆ ਵੱਡਾ ਬਿਆਨ
  • why s400 failed in russia
    ਭਾਰਤ ਨੂੰ S-400 ਦੇਣ ਮਗਰੋਂ ਖ਼ੁਦ ਨੂੰ ਯੂਕ੍ਰੇਨੀ ਹਮਲੇ ਤੋਂ ਕਿਉਂ ਨਹੀਂ ਬਚਾ ਸਕਿਆ ਰੂਸ ! ਇਸ ਕਾਰਨ ਹੋਇਆ ਫੇਲ੍ਹ
  • son in law beaten up at in laws   house
    ਸਹੁਰੇ ਘਰ ਜਵਾਈ ਨੂੰ ਲੰਮੇਂ ਪਾ ਕੁੱਟਿਆ, ਪਤਨੀ ਨੂੰ ਗਿਆ ਸੀ ਮਿਲਣ, ਵੀਡੀਓ ਵਾਇਰਲ
  • teacher misbehaves with student
    ਅਧਿਆਪਕ ਨੇ ਵਿਦਿਆਰਥੀ ਨਾਲ ਕੀਤੀ ਸ਼ਰਮਨਾਕ ਹਰਕਤ!
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
Trending
Ek Nazar
major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਅਮਰੀਕਾ ਦੀਆਂ ਖਬਰਾਂ
    • donald trump s big decision
      ਟਰੰਪ ਦਾ ਵੱਡਾ ਫ਼ੈਸਲਾ, ਵਿਰੋਧ ਪ੍ਰਦਰਸ਼ਨਾਂ ਦੇ ਜਵਾਬ 'ਚ ਤਾਇਨਾਤ ਕਰਨਗੇ 2,000...
    • trump  emergency powers   second term
      Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...
    • trump  new sanctions against russia
      ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ
    • 192 migrants deported from america returned
      ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ
    • connection between terrorism and pakistan  sandhu statement
      ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ
    • government access to us citizens  personal data
      ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ
    • separatists threaten to pm modi over invitation to g7 summit
      PM ਮੋਦੀ ਨੂੰ ਜੀ-7 ਸੰਮੇਲਨ 'ਚ ਬੁਲਾਏ ਜਾਣ 'ਤੇ ਭੜਕੇ ਵੱਖਵਾਦੀ, ਦਿੱਤੀ ਧਮਕੀ
    • russia makes bumper offer to musk
      ਟਰੰਪ ਨਾਲ ਤਣਾਅ ਵਿਚਾਲੇ Russia ਨੇ Musk ਨੂੰ ਦਿੱਤਾ ਬੰਪਰ ਆਫਰ
    • indian students in america
      ਅਮਰੀਕਾ 'ਚ ਭਾਰਤੀ ਵਿਦਿਆਰਥੀ ਦੀ ਗਿਣਤੀ 'ਚ ਰਿਕਾਰਡ ਵਾਧਾ, ਅੰਕੜੇ ਜਾਰੀ
    • people arrested in us for immigration violations
      ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +