Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    9:35:29 PM

  • cbse class 10 and 12 board exam 2027 datesheet released

    CBSE 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ 2027 ਦੀ...

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ

INTERNATIONAL News Punjabi(ਵਿਦੇਸ਼)

74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ

  • Edited By Harinder Kaur,
  • Updated: 12 Oct, 2026 06:39 PM
International
basmati will become 74 percent cheaper export of rice  businessmen
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਭਾਰਤੀ ਚੌਲ ਨਿਰਿਆਤਕਾਂ ਨੇ ਮੱਧ ਪੂਰਬ ਦੇ ਬਾਜ਼ਾਰ ’ਚ ਆਪਣੀ ਪਕੜ ਮਜ਼ਬੂਤ ਕਰਨ ਲਈ ਵੱਡੀ ਪਹਿਲ ਕੀਤੀ ਹੈ। ਇੰਡੀਅਨ ਰਾਈਸ ਐਕਸਪੋਰਟਰਜ਼ ਫੈਡਰੇਸ਼ਨ (ਆਈ.ਆਰ.ਈ.ਐੱਫ.) ਨੇ ਇਰਾਕ ਨੂੰ ਬਾਸਮਤੀ ਚੌਲ ਭੇਜਣ ਲਈ ਥੋਕ ਸਮੁੰਦਰੀ ਪਰਿਵਹਨ ਦੀ ਯੋਜਨਾ ਸ਼ੁਰੂ ਕੀਤੀ ਹੈ। ਇਸ ਹੇਠ ਮਾਲ ਢੁਲਾਈ ਦਾ ਖਰਚ ਲੱਗਭਗ 74 ਫੀਸਦੀ ਘਟ ਕੇ 350 ਡਾਲਰ (ਲੱਗਭਗ 32,900 ਰੁਪਏ) ਤੋਂ 90 ਡਾਲਰ (ਲੱਗਭਗ 8,460 ਰੁਪਏ) ਪ੍ਰਤੀ ਟਨ ਰਹਿ ਸਕਦਾ ਹੈ। ਇਸ ਨਾਲ ਭਾਰਤੀ ਨਿਰਿਆਤਕਾਂ ਨੂੰ ਲਾਗਤ ਘਟਾਉਣ ਅਤੇ ਅੰਤਰਰਾਸ਼ਟਰੀ ਬਾਜ਼ਾਰ ’ਚ ਮੁਕਾਬਲਾ ਵਧਾਉਣ ’ਚ ਮਦਦ ਮਿਲਣ ਦੀ ਉਮੀਦ ਹੈ। ਇੱਥੇ ਇੱਕ ਡਾਲਰ ਦਾ ਅਨੁਮਾਨਿਤ ਮੁੱਲ 94 ਰੁਪਏ ਮੰਨਿਆ ਗਿਆ ਹੈ।

ਇਹ ਵੀ ਪੜ੍ਹੋ :  ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ ਕਿੰਨੀ ਹੋਵੇਗੀ ਕੀਮਤ

ਫੈਡਰੇਸ਼ਨ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਸਿੰਗਾਪੁਰ ਦੀ ਕੰਪਨੀ ਐਕਸਿਮਵਾਲਾ ਸੋਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਇਹ ਪਹਿਲ ਕੀਤੀ ਗਈ ਹੈ। ਇਸ ਹੇਠ ਤਿੰਨ ਜਹਾਜ਼ਾਂ ਰਾਹੀਂ ਇਰਾਕ ਨੂੰ 1,02,210 ਮੀਟ੍ਰਿਕ ਟਨ ਬਾਸਮਤੀ ਚੌਲ ਭੇਜਣ ਦੀ ਯੋਜਨਾ ਹੈ। ਅਜੇ ਇਰਾਕ ਲਈ ਕੰਟੇਨਰ ਤੋਂ ਮਾਲ ਭੇਜਣ ਦਾ ਭਾੜਾ ਲੱਗਭਗ 350 ਡਾਲਰ ਪ੍ਰਤੀ ਟਨ ਹੈ, ਜਦਕਿ ਥੋਕ ਪਰਿਵਹਨ ਨਾਲ ਇਸ ਨੂੰ 90 ਡਾਲਰ ਤੱਕ ਲਿਆਉਣ ਦਾ ਨਿਸ਼ਾਨਾ ਹੈ। ਇਸ ਨਾਲ ਪ੍ਰਤੀ ਟਨ ਲੱਗਭਗ 260 ਡਾਲਰ (24,440 ਰੁਪਏ) ਦੀ ਬੱਚਤ ਹੋਵੇਗੀ। ਪ੍ਰਸਤਾਵਿਤ ਖੇਪ ’ਤੇ ਕੁੱਲ ਸਕਲ ਬੱਚਤ ਲੱਗਭਗ 2.35 ਅਰਬ ਰੁਪਏ (2,350 ਕਰੋੜ ਰੁਪਏ) ਰਹਿਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ : Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ ਜਵਾਬ

ਮੱਧ ਪੂਰਬ ਭਾਰਤ ਦਾ ਸਭ ਤੋਂ ਵੱਡਾ ਬਾਜ਼ਾਰ

ਆਈ.ਆਰ.ਈ.ਐੱਫ. ਅਨੁਸਾਰ, ਮੱਧ ਪੂਰਬ ਭਾਰਤ ਦੇ ਬਾਸਮਤੀ ਚੌਲ ਦਾ ਸਭ ਤੋਂ ਵੱਡਾ ਖੇਤਰੀ ਬਾਜ਼ਾਰ ਹੈ। ਦੇਸ਼ ਦੇ ਕੁੱਲ ਬਾਸਮਤੀ ਨਿਰਿਆਤ ਦਾ ਲੱਗਭਗ 70 ਫੀਸਦੀ ਇਸੇ ਖੇਤਰ ’ਚ ਜਾਂਦਾ ਹੈ। ਮਾਲੀ ਸਾਲ 2025-26 ’ਚ ਭਾਰਤ ਨੇ ਮੱਧ ਪੂਰਬ ਨੂੰ 45.64 ਲੱਖ ਟਨ ਬਾਸਮਤੀ ਚੌਲ ਨਿਰਿਆਤ ਕੀਤਾ, ਜਿਸ ਦਾ ਮੁੱਲ 34,284 ਕਰੋੜ ਰੁਪਏ ਰਿਹਾ। ਗੈਰ-ਬਾਸਮਤੀ ਚੌਲ ਨੂੰ ਮਿਲਾ ਕੇ ਕੁੱਲ ਨਿਰਿਆਤ 56.48 ਲੱਖ ਟਨ ਅਤੇ ਮੁੱਲ 39,657 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ :  ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ

ਪ੍ਰਮੁੱਖ ਖਰੀਦਦਾਰਾਂ ’ਚ ਸਾਊਦੀ ਅਰਬ 8,324 ਕਰੋੜ ਰੁਪਏ ਦੇ ਭਾਰਤੀ ਬਾਸਮਤੀ ਚੌਲ ਦੇ ਨਾਲ ਪਹਿਲੇ ਸਥਾਨ ’ਤੇ ਰਿਹਾ। ਈਰਾਨ ਨੇ 6,970 ਕਰੋੜ, ਇਰਾਕ ਨੇ 5,583 ਕਰੋੜ ਅਤੇ ਸੰਯੁਕਤ ਅਰਬ ਅਮੀਰਾਤ ਨੇ 4,132 ਕਰੋੜ ਰੁਪਏ ਦਾ ਬਾਸਮਤੀ ਚੌਲ ਖਰੀਦਿਆ। ਇਰਾਕ ਨੇ ਇਸ ਦੌਰਾਨ ਲੱਗਭਗ 7.64 ਲੱਖ ਟਨ ਭਾਰਤੀ ਬਾਸਮਤੀ ਦਾ ਦਰਾਮਦ ਕੀਤਾ।

ਇਹ ਵੀ ਪੜ੍ਹੋ : Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
 

23 ਤੋਂ 25 ਅਕਤੂਬਰ ਤੱਕ ਹੋਵੇਗਾ ਅੰਤਰਰਾਸ਼ਟਰੀ ਸੰਮੇਲਨ

ਫੈਡਰੇਸ਼ਨ ਦੇ ਰਾਸ਼ਟਰੀ ਉਪ-ਪ੍ਰਧਾਨ ਦੇਵ ਗਰਗ ਨੇ ਕਿਹਾ ਕਿ ਵਧਦਾ ਸਮੁੰਦਰੀ ਭਾੜਾ ਭਾਰਤੀ ਨਿਰਿਆਤਕਾਂ ਦਾ ਮੁਕਾਬਲਾ ਪ੍ਰਭਾਵਿਤ ਕਰਦਾ ਹੈ। ਸੰਗਠਨ ਹੁਣ ਖਾੜੀ ਦੇ ਹੋਰਨਾਂ ਦੇਸ਼ਾਂ ਲਈ ਵੀ ਅਜਿਹੇ ਬਦਲ ਵਿਕਸਿਤ ਕਰਨਾ ਚਾਹੁੰਦਾ ਹੈ। 23 ਤੋਂ 25 ਅਕਤੂਬਰ ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਭਾਰਤ ਇੰਟਰਨੈਸ਼ਨਲ ਰਾਈਸ ਕਾਨਫਰੰਸ-2026 ਆਯੋਜਿਤ ਹੋਵੇਗਾ। ਇਸ ’ਚ ਮਾਲ ਢੁਲਾਈ, ਕੰਟੇਨਰ ਉਪਲਬਧਤਾ, ਬੀਮਾ ਅਤੇ ਬੰਦਰਗਾਹਾਂ ’ਚ ਦੇਰੀ ਵਰਗੇ ਮੁੱਦਿਆਂ ’ਤੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ : Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • 74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ
  • ਕਾਰੋਬਾਰੀਆਂ ਨੂੰ ਹੋਵੇਗੀ  2
  • 350 ਕਰੋੜ ਰੁਪਏ ਬੱਚਤ

ਯੂਰਪੀ ਸੰਘ ਦੀ ਵੱਡੀ ਕਾਰਵਾਈ, 1,600 ਰੂਸੀਆਂ ਅਤੇ ਕੰਪਨੀਆਂ 'ਤੇ ਲਾਈਆਂ ਪਾਬੰਦੀਆਂ

NEXT STORY

Stories You May Like

  • mcx  s net profit more than doubles to rs 455 crore
    MCX ਦਾ ਸ਼ੁੱਧ ਲਾਭ ਦੁੱਗਣਾ ਤੋਂ ਵੱਧ ਹੋ ਕੇ 455 ਕਰੋੜ ਰੁਪਏ ਹੋਇਆ
  • demand for basmati increases amid iran us tensions  paddy prices
    ਈਰਾਨ-ਅਮਰੀਕਾ ਤਣਾਅ ਵਿਚਾਲੇ ਬਾਸਮਤੀ ਦੀ ਵਧੀ ਮੰਗ, ਝੋਨੇ ਦੇ ਭਾਅ 5,000 ਰੁਪਏ ਪ੍ਰਤੀ ਕੁਇੰਟਲ ਪਾਰ
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • fir registered in rs 1 64 crore fraud case involving lulu group
    ਲੁਲੂ ਗਰੁੱਪ ਨੂੰ ਲੱਗਿਆ ਕਰੋੜਾਂ ਦਾ ਚੂਨਾ! 1.64 ਕਰੋੜ ਰੁਪਏ ਦੀ ਹੋ ਗਈ ਧੋਖਾਧੜੀ
  • milk will become expensive from november 1  by rs 8 per liter
    1 ਨਵੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ: ਕੈਬਨਿਟ ਦਾ ਵੱਡਾ ਫੈਸਲਾ, 8 ਰੁਪਏ ਪ੍ਰਤੀ ਲੀਟਰ ਵਧਣਗੇ ਭਾਅ
  • capital small finance bank  s total business crosses rs 20500 crore
    ਕੈਪੀਟਲ ਸਮਾਲ ਫਾਇਨਾਂਸ ਬੈਂਕ ਦਾ ਕੁੱਲ ਕਾਰੋਬਾਰ 20500 ਕਰੋੜ ਰੁਪਏ ਤੋਂ ਪਾਰ : ਐੱਮ. ਡੀ. ਸਰਵਜੀਤ ਸਿੰਘ ਸਮਰਾ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china blocks softbank  s  5 4 billion acquisition of abb robotics unit
      ਚੀਨ ਨੇ ਸਾਫਟਬੈਂਕ ਦੇ 5.4 ਬਿਲੀਅਨ ਡਾਲਰ ਦੇ ABB ਰੋਬੋਟਿਕਸ ਯੂਨਿਟ ਦੇ ਐਕਵਾਇਰ...
    • india  brahmos missile  philippines  report
      ਭਾਰਤ ਤੋਂ ਬ੍ਰਹਿਮੋਸ ਮਿਜ਼ਾਈਲਾਂ ਖਰੀਦੇਗਾ ਫਿਲੀਪੀਨਜ਼, ਅੰਤਿਮ ਦੌਰ 'ਚ ਗੱਲਬਾਤ
    • diwali greetings
      ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ, ਦਿੱਤਾ...
    • pakistan s most famous prisoner
      ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ
    • former pro democracy lawmaker  sentenced
      ਮਕਾਊ : ਰਾਸ਼ਟਰੀ ਸੁਰੱਖਿਆ ਸਬੰਧਿਤ ਮਾਮਲੇ 'ਚ ਲੋਕਤੰਤਰ ਪੱਖੀ ਸਾਬਕਾ ਸੰਸਦ ਮੈਂਬਰ...
    • polio case
      ਪਾਕਿਸਤਾਨ 'ਚ ਪੋਲੀਓ ਦਾ ਨੌਵਾਂ ਮਾਮਲਾ ਆਇਆ ਸਾਹਮਣੇ
    • chinas economic policy and imbalances
      ਚੀਨ ਦੀ ਆਰਥਿਕ ਨੀਤੀ ਤੇ ਅਸੰਤੁਲਨ, ਫੋਰਨ ਅਫੇਅਰਜ਼ ਦੀ ਵਿਸ਼ੇਸ਼ ਰਿਪੋਰਟ
    • macau former prodemocracy lawmaker au kam sen
      ਮਕਾਊ: ਸਾਬਕਾ ਲੋਕਤੰਤਰ ਪੱਖੀ ਸੰਸਦ ਮੈਂਬਰ ਔ ਕਾਮ ਸੈਨ ਨੂੰ 12.5 ਸਾਲ ਦੀ ਕੈਦ
    • trilateral defense agreement
      ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...
    • russia ukraine peace deal
      ਰੂਸ-ਯੂਕ੍ਰੇਨ ਵਿਚਾਲੇ ਹੋਣ ਜਾ ਰਿਹੈ “Big, beautiful agreement"! ਡੋਨਾਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +