Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:37:08 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • BC ਟਾਈਗਰਜ਼ ਦਾ ਮੀਰੀ ਪੀਰੀ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸੰਪੰਨ

INTERNATIONAL News Punjabi(ਵਿਦੇਸ਼)

BC ਟਾਈਗਰਜ਼ ਦਾ ਮੀਰੀ ਪੀਰੀ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸੰਪੰਨ

  • Edited By Baljit Singh,
  • Updated: 01 Jul, 2025 09:21 PM
Canada
bc tigers   miri piri tournament concludes with unforgettable memories
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ) : ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਬੀਸੀ ਟਾਈਗਰਜ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ  27 28 ਅਤੇ 29 ਜੂਨ ਨੂੰ ਸਰੀ ਦੀ 128 ਸਟਰੀਟ ਤੇ ਸਥਿਤ ਐਥੈਲੈਟਿਕਸ ਪਾਰਕ 'ਚ ਕਰਵਾਇਆ ਗਿਆ। ਕੋਮਾਂਤਰੀ ਪੱਧਰ ਦਾ 13ਵਾਂ ਮੀਰੀ ਪੀਰੀ ਸ਼ੋਕਰ ਟੂਰਨਾਮੈਂਟ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ। 

PunjabKesari

ਇਸ ਟੂਰਨਾਮੈਂਟ 'ਚ ਗੁਆਂਢੀ ਦੇਸ਼ ਅਮਰੀਕਾ ਦੇ ਕੈਲੀਫੋਰਨੀਆ  ਸੂਬੇ ਤੋਂ ਇਲਾਵਾ ਕੈਨੇਡਾ ਦੇ ਸੂਬਿਆਂ ਅਲਬਰਟਾ, ਮੈਨੀਟੋਬਾ, ਉਨਟਾਰੀਓ ਆਦਿ ਤੋਂ ਪੁੱਜੀਆਂ 215 ਟੀਮਾਂ ਦੇ ਖਿਡਾਰੀਆਂ ਨੇ ਆਪੋ-ਆਪਣੀ ਖੇਡ ਦਾ ਵਧੀਆ ਤਰੀਕੇ ਨਾਲ ਪ੍ਰਦਰਸ਼ਨ ਕਰਕੇ ਵਾਹ-ਵਾਹ ਖੱਟੀ। ਇਸ ਟੂਰਨਾਮੈਂਟ ਦੌਰਾਨ 6 ਸਾਲ ਦੀ ਉਮਰ ਤੋਂ ਲੈ ਕੇ 55 ਸਾਲ ਦੇ ਖਿਡਾਰੀਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਸ਼ਿਰਕਤ ਕਰ ਕੇ ਆਪੋ-ਆਪਣੀ ਖੇਡ ਖੇਡਦਿਆਂ ਸਰੀਰਕ ਬਲ ਦਾ ਬੜੇ ਹੀ ਵਧੀਆ ਤਰੀਕੇ ਨਾਲ ਕੀਤੇ ਗਏ ਪ੍ਰਦਰਸ਼ਨਾਂ ਨਾਲ ਖੇਡ ਪ੍ਰੇਮੀਆਂ ਦਾ ਮਨ ਮੋਹ ਲਿਆ। 

PunjabKesari

27 ਜੂਨ ਨੂੰ ਆਰੰਭ ਹੋਏ ਇਸ ਟੂਰਨਾਮੈਂਟ ਦੇ ਉਦਘਾਟਨ ਸਮਾਰੋਹ ਮੌਕੇ ਆਯੋਜਿਤ ਕਰਵਾਏ ਗਏ ਇੱਕ ਸੰਖੇਪ ਰੰਗ-ਰੰਗ ਪ੍ਰੋਗਰਾਮ ਦੌਰਾਨ ਪੰਜਾਬੀ ਗੱਭਰੂਆਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜਾ ਨਾਲ ਮਾਹੌਲ ਸੱਚਮੁੱਚ ਹੀ ਰੰਗੀਨ ਬਣਿਆ ਨਜ਼ਰੀ ਆਇਆ। ਲਗਾਤਾਰ ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦੇ ਅਖੀਰਲੇ ਦਿਨ ਕਰਵਾਏ ਗਏ ਫਾਈਨਲ ਮੁਕਾਬਲਿਆਂ 'ਚੋਂ ਟੈਪਲ ਯੂਨਾਈਟਡ ਪੈਰਾਸਿਸ ਦੀ ਟੀਮ ਪਹਿਲੇ ਨੰਬਰ 'ਤੇ ਰਹੀ ਜਦੋਂ ਕਿ ਗ੍ਰੇਟਰ ਵੈਨਕੂਵਰ ਯੂਨਾਈਟਡ ਦੀ ਟੀਮ ਦੂਸਰੇ ਸਥਾਨ 'ਤੇ ਰਹੀ। ਇਸੇ ਤਰ੍ਹਾਂ ਸਿਲਵਰ ਡਿਵੀਜ਼ਨ  ਮੁਕਾਬਲਿਆਂ ਵਿੱਚੋਂ ਬੀਸੀ ਟਾਈਗਰਜ਼ ਥੰਡਰ ਦੀ ਟੀਮ ਪਹਿਲੇ ਨੰਬਰ ਅਤੇ ਬੀਸੀ ਟਾਈਗਰ ਸੁਪਰਾ ਦੀ  ਟੀਮ ਦੂਸਰੇ ਸਥਾਨ 'ਤੇ ਰਹੀ। 

PunjabKesari

ਗੋਲਡ ਡਿਵੀਜ਼ਨ ਮੁਕਾਬਲਿਆਂ 'ਚ ਐਬਸਫੋਰਡ ਯੂਨਾਈਟਡ ਸ਼ੋਕਰ ਕਲੱਬ ਦੀ ਟੀਮ ਪਹਿਲੇ ਅਤੇ ਪੰਜਾਬ ਵੇਰੀਅਰ ਐਡਮਿੰਟਨ ਦੀ ਟੀਮ ਦੂਸਰੇ ਸਥਾਨ 'ਤੇ ਰਹੀ। ਪ੍ਰੇਮੀਅਰ ਡਿਵੀਜ਼ਨ ਮੁਕਾਬਲਿਆਂ 'ਚੋਂ ਗ੍ਰੇਟਰ ਵੈਨਕੂਵਰ ਯੂਨਾਈਟਡ ਬੀ.ਬੀ.ਐੱਸ. ਦੀ ਟੀਮ ਪਹਿਲੇ ਅਤੇ ਤਪਾਤੀਉ ਦੀ ਟੀਮ ਦੂਸਰੇ ਸਥਾਨ 'ਤੇ ਰਹੀ। ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ 'ਚ ਹੋਰਨਾਂ ਤੋਂ ਇਲਾਵਾ ਐੱਮ.ਪੀ ਸੁੱਖ ਧਾਲੀਵਾਲ, ਮੰਤਰੀ ਜਗਰੂਪ ਸਿੰਘ, ਮੇਅਰ ਬਰੈਡਾ ਲੋਕ, ਹੈਰੀ ਬੈਂਸ, ਮਨਦੀਪ ਨਾਗਰਾ, ਲਿੰਡਾ ਐਲਨ, ਜਸਵਿੰਦਰ ਧਾਰਨੀ, ਡੱਗ ਇਲਫਿਡ, ਰੌਬ ਸਟੱਬ, ਕੰਵਲਜੀਤ ਸਿੰਘ, ਸੁਖਬੀਰ ਪੂਨੀਆਂ ਅਤੇ ਪ੍ਰਦੀਪ ਕੂਨਰ ਹਾਜ਼ਰ ਸਨ। 

PunjabKesari

ਅਖੀਰ 'ਚ ਪ੍ਰਬੰਧਕ ਕਮੇਟੀ ਵੱਲੋਂ ਅਜਿੰਦਰ ਸਿੰਘ ਮਾਗਟ ਨੇ ਆਈਆ ਹੋਈਆ ਟੀਮਾਂ, ਮਹਿਮਾਨਾਂ ਅਤੇ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਟੂਰਨਾਮੈਂਟ ਦੌਰਾਨ ਪ੍ਰਬੰਧਕਾਂ ਵੱਲੋਂ ਲਗਾਤਾਰ ਚਾਹ-ਪਕੌੜਿਆਂ ਸਮੇਤ ਲਗਾਏ ਗਏ ਵੱਖ-ਵੱਖ ਪਕਵਾਨਾ ਦੇ ਲੰਗਰਾਂ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ ਸ਼ਲਾਘਾਯੋਗ ਸਨ।

  • BC Tigers
  • Miri Piri Tournament
  • Completed
  • ਬੀਸੀ ਟਾਈਗਰਜ਼
  • ਮੀਰੀ ਪੀਰੀ ਟੂਰਨਾਮੈਂਟ
  • ਸੰਪੰਨ

ਟਰੰਪ ਤੇ ਮਸਕ ਵਿਚਕਾਰ ਮੁੜ ਵਧਿਆ ਵਿਵਾਦ, ਦਿੱਤੀ ਡਿਪੋਰਟ ਕਰਨ ਦੀ ਧਮਕੀ!

NEXT STORY

Stories You May Like

  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • miri piri khalsa march to begin from july 24
    24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ
  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • miri piri khalsa march leaves for next stage from guru bir baba buddha sahib
    ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • sunbury teej mela
    ਵਿਦੇਸ਼ਾਂ 'ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; 'ਸਨਬਰੀ ਤੀਆਂ ਮੇਲਾ 2026' ਸਫਲਤਾਪੂਰਵਕ ਸੰਪੰਨ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • zindagi na milegi dobara   completes 15 years
    "ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • situation in pok
      PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • modi  s indo pacific tour and promise of strategic partnership
      ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
    • action on mosques
      ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ
    • burqas and niqabs
      ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • earthquake in japan
      ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
    • pok  indian army  help  people  pakistani army
      'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
    • punjabi youth in canada
      ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ...
    • marathon   5k double challenge
      ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ 'ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +