Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:29:04 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed  two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਬੀਅਰ ਵਿਗਿਆਪਨਾਂ ਕਾਰਨ ਵਿਗੜ ਰਹੀਆਂ ਹਨ ਅੱਲੜ੍ਹਾਂ ਦੀਆਂ ਆਦਤਾਂ

INTERNATIONAL News Punjabi(ਵਿਦੇਸ਼)

ਬੀਅਰ ਵਿਗਿਆਪਨਾਂ ਕਾਰਨ ਵਿਗੜ ਰਹੀਆਂ ਹਨ ਅੱਲੜ੍ਹਾਂ ਦੀਆਂ ਆਦਤਾਂ

  • Updated: 19 Nov, 2019 04:57 PM
United States of America
beer ads influence underage drinking  study
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਆਈ.ਏ.ਐੱਨ.ਐੱਸ.)— ਬੀਅਰ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਆਪਣੇ ਉਤਪਾਦਨਾਂ ਦੀ ਵਿਕਰੀ ਵਧਾਉਣ ਵਾਲੇ ਵਿਗਿਆਪਨ ਨਾਬਾਲਗਾਂ ਨੂੰ ਅਲਕੋਹਲ ਵਾਲੇ ਪਾਸੇ ਜਾਣ ਲਈ ਪ੍ਰਭਵਿਤ ਕਰ ਰਹੇ ਹਨ। ਇਸ ਦਾ ਜ਼ਿਕਰ ਇਕ ਨਵੇਂ ਅਧਿਐਨ 'ਚ ਕੀਤਾ ਗਿਆ ਹੈ।

ਐਡਿਕਟਿਵ ਬਿਹੇਵੀਅਰਜ਼ ਰਿਪੋਰਟਸ ਮੈਗੇਜ਼ੀਨ 'ਚ ਪ੍ਰਕਾਸ਼ਤ ਰਿਪੋਰਟ 'ਚ ਕਿਹਾ ਗਿਆ ਹੈ ਕਿ ਵਿਗਿਆਪਨ 'ਤੇ ਖਰਚੀ ਗਈ ਰਕਮ ਦਾ ਨਾਬਾਲਗਾਂ 'ਤੇ ਜ਼ੋਰਦਾਰ ਅਸਰ ਹੁੰਦਾ ਹੈ, ਜਿਸ ਨਾਲ ਉਹ ਇਨ੍ਹਾਂ ਉਤਪਾਦਾਂ ਦੀ ਵਰਤੋਂ ਕਰਨ ਵੱਲ ਉਤਸ਼ਾਹਿਤ ਹੁੰਦੇ ਹਨ। ਅਧਿਐਨ 'ਚ ਖੋਜਕਰਾਂ ਨੇ 1500 ਤੋਂ ਵਧੇਰੇ ਮਿਡਲ ਤੇ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ। ਅਧਿਐਨ ਦੌਰਾਨ ਖੁਲਾਸਾ ਹੋਇਆ ਕਿ 99 ਫੀਸਦੀ ਹਿੱਸਾ ਲੈਣ ਵਾਲਿਆਂ ਨੇ ਬੁਡਵੀਜ਼ਰ ਤੇ ਬਡ ਲਾਈਟ ਬਾਰੇ ਸੁਣਿਆ ਹੈ। ਇਹ ਕੰਪਨੀਆਂ ਵਿਗਿਆਪਨਾਂ 'ਤੇ ਖਰਚਾ ਕਰਨ ਦੇ ਮਾਮਲੇ 'ਚ ਚੋਟੀ 'ਤੇ ਹਨ, ਜਦਕਿ 44 ਫੀਸਦੀ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਬ੍ਰਾਂਡਸ ਦੀ ਵਰਤੋਂ ਕੀਤੀ ਹੈ।

ਅਮਰੀਕਾ ਦੇ ਆਇਓਵਾ ਸਟੇਟ ਯੂਨੀਵਰਸਿਟੀ ਦੇ ਸਟੱਡੀ ਰਿਸਰਚਰ ਡਗਲਸ ਜਾਇੰਟਲ ਨੇ ਕਿਹਾ ਅਸੀਂ ਇਸ ਇਕ ਅਧਿਐਨ ਨਾਲ ਇਹ ਨਹੀਂ ਕਹਿ ਸਕਦੇ ਕਿ ਇਸ਼ਤਿਹਾਰ ਦੇਣ ਵਾਲੇ ਖਾਸ ਕਰਕੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਪਰ ਉਹ ਉਨ੍ਹਾਂ 'ਤੇ ਅਸਰ ਪਾ ਰਹੇ ਹਨ। ਜੇਕਰ ਤੁਸੀਂ ਬੀਅਰ ਦੇ ਵਿਗਿਆਪਨਾਂ 'ਤੇ ਨਜ਼ਰ ਮਾਰੋ ਤਾਂ ਐਡਵਰਟਾਈਜ਼ਰ ਆਪਣੀਆਂ ਚਾਲਾਂ ਰਾਹੀਂ ਬੱਚਿਆਂ ਦਾ ਧਿਆਨ ਖਿੱਚਦੇ ਹਨ। ਅਧਿਐਨ 'ਚ ਸ਼ਾਮਲ 55 ਫੀਸਦੀ ਹਿੱਸੇਦਾਰਾਂ ਨੇ ਸਾਲ 'ਚ ਘੱਟੋ ਘੱਟ ਇਕ ਵਾਰ ਅਲਕੋਹਲ ਦੀ ਵਰਤੋਂ ਕੀਤੀ ਸੀ, ਜਿਨ੍ਹਾਂ 'ਚੋਂ 31 ਫੀਸਦੀ ਨੇ ਇਕ ਮਹੀਨੇ 'ਚ ਇਸ ਦੀ ਵਰਤੋਂ ਕੀਤੀ ਤੇ ਹੋਰ 43 ਫੀਸਦੀ ਇਸ ਦੇ ਆਦੀ ਸਨ।

ਜਦੋਂ ਉਨ੍ਹਾਂ ਨੂੰ ਆਪਣੇ ਦੋ ਮਨਪਸੰਦ ਟੀਵੀ ਵਿਗਿਆਪਨਾਂ ਦਾ ਨਾਂ ਪੁੱਛਿਆ ਗਿਆ ਤਾਂ ਉਨ੍ਹਾਂ 'ਚੋਂ 32 ਫੀਸਦੀ ਨੇ ਅਲਕੋਹਲ ਦੇ ਇਸ਼ਤਿਹਾਰਾਂ ਦਾ ਜ਼ਿਕਰ ਕੀਤਾ ਜਦਕਿ 31 ਫੀਸਦੀ ਨੇ ਸਾਫ ਡ੍ਰਿੰਕ, 19 ਫੀਸਦੀ ਨੇ ਫੈਸ਼ਨ, 14 ਫੀਸਦੀ ਨੇ ਆਟੋਮੋਟਿਵ ਤੇ 9 ਫੀਸਦੀ ਨੇ ਸਪੋਰਟਸ ਦਾ ਜ਼ਿਕਰ ਕੀਤਾ। ਸਰਵੇਖਣ ਦੌਰਾਨ ਇਕ ਚੌਥਾਈ ਪਾਰਟੀਸਿਪੇਟਸ ਨੇ ਕਿਹਾ ਕਿ ਉਨ੍ਹਾਂ ਨੇ ਅਲਕੋਹਲ ਵਾਲੀਆਂ ਚੀਜ਼ਾਂ ਖਰੀਦੀਆਂ ਸਨ। ਅਧਿਐਨ ਨੇ ਇਹ ਵੀ ਪਾਇਆ ਕਿ ਨਾਬਾਲਗ ਸੋਸ਼ਲ ਮੀਡੀਆ ਦੀ ਵਧੇਰੇ ਵਰਤੋਂ ਕਰਦੇ ਹਨ ਤੇ ਇਸ ਲਈ ਵੀ ਉਨ੍ਹਾਂ 'ਤੇ ਵਿਗਿਆਪਨਾਂ ਦਾ ਜ਼ਿਆਦਾ ਅਸਰ ਰਹਿੰਦਾ ਹੈ।

  • Beer
  • advertising
  • habits
  • ਬੀਅਰ
  • ਵਿਗਿਆਪਨ
  • ਆਦਤਾਂ

200 ਤੋਂ ਵੱਧ ਬੱਚਿਆਂ ਦਾ ਡਾਕਟਰ ਨੇ ਕੀਤਾ ਯੌਨ ਸ਼ੋਸ਼ਣ, ਇੰਝ ਖੁੱਲ੍ਹਿਆ ਭੇਦ

NEXT STORY

Stories You May Like

  • dating apps  drug trafficking  youth  digital networks  fake profiles
    ਡੇਟਿੰਗ ਐਪਸ ਬਣ ਰਹੀਆਂ ਹਨ ਨਸ਼ਾ ਤਸਕਰੀ ਦਾ ਨਵਾਂ ਅੱਡਾ, ਨੌਜਵਾਨਾਂ ਨੂੰ ਇੰਝ ਬਣਾ ਰਹੀਆਂ ਸ਼ਿਕਾਰ
  • pesticide spray shops remain closed
    ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਰਹੀਆਂ ਬੰਦ
  • businessmen are receiving ransom threats
    ਵਪਾਰੀਆਂ ਨੂੰ ਫਿਰੌਤੀ ਦੀਆਂ ਮਿਲ ਰਹੀਆਂ ਧਮਕੀਆਂ, ਵ੍ਹਟਸਐਪ 'ਤੇ ਭੇਜੇ ਮੈਸੇਜ ਨਾਲ ਸਹਿਮੇ ਲੋਕ
  • prophecies coming true in israel
    ਕੀ ਬਾਈਬਲ-ਕੁਰਾਨ ਦੀਆਂ ਭਵਿੱਖਬਾਣੀਆਂ ਇਜ਼ਰਾਈਲ 'ਚ ਹੋ ਰਹੀਆਂ ਸੱਚ?
  • digital services are emptying pockets   cost creep  can cause huge losses
    ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ
  • meta to layoff 16000 employees
    ਮੈਟਾ ਤੋਂ ਕੱਢੇ ਜਾਣਗੇ 16,000 ਮੁਲਾਜ਼ਮ, ਇਸ ਕਾਰਨ ਜਾ ਰਹੀਆਂ ਨੌਕਰੀਆਂ!
  • iran captures indian ship
    ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ
  • 23 cases of liquor and beer recovered from crashed car
    ਹਾਦਸਾਗ੍ਰਸਤ ਕਾਰ 'ਚੋਂ 23 ਪੇਟੀਆਂ ਸ਼ਰਾਬ ਤੇ ਬੀਅਰ ਬਰਾਮਦ, ਪੁਲਸ ਨੇ ਚਾਲਕ ਦੀ ਭਾਲ ਕੀਤੀ ਤੇਜ਼
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • return kohinoor to india
      'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ ਨੂੰ ਨਿਊਯਾਰਕ ਦੇ ਮੇਅਰ ਕਰਨਗੇ...
    • nepal airlines apologized
      ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ! ਨਕਸ਼ੇ 'ਚ ਜੰਮੂ-ਕਸ਼ਮੀਰ ਸਬੰਧੀ...
    • trump renames strait of hormuz
      ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ...
    • sri lanka excavation
      ਸ਼੍ਰੀਲੰਕਾ 'ਚ ਸਮੂਹਿਕ ਕਬਰ ਦੀ ਖੁਦਾਈ ਮੁੜ ਹੋਈ ਸ਼ੁਰੂ ! ਹੁਣ ਤੱਕ 240 ਕੰਕਾਲਾਂ...
    • boat stuck in sea
      ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਫਸੀ, ਹੁਣ ਤੱਕ 17 ਲਾਸ਼ਾਂ ਬਰਾਮਦ
    • oil becomes biggest problem for iran
      'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ...
    • girls marriage act
      ਲਹਿੰਦੇ ਪੰਜਾਬ 'ਚ ਕੁੜੀਆਂ ਦੇ ਵਿਆਹ ਨੂੰ ਲੈ ਕੇ ਇਤਿਹਾਸਕ ਫ਼ੈਸਲਾ ! ਬਦਲਿਆ ਗਿਆ...
    • technology has erased the identity of humanity
      ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ...
    • central government spend  145 million on security
      ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
    • major terrorist incident in london
      ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ 'ਤੇ ਚਾਕੂ ਨਾਲ ਹਮਲਾ, ਈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +