Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    1:12:59 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜਰਾਈਲ ਦੇ ਪੀ.ਐੱਮ. ਨੇ ਲਗਵਾਇਆ ਕੋਵਿਡ-19 ਦਾ ਟੀਕਾ, ਵੀਡੀਓ ਵਾਇਰਲ

INTERNATIONAL News Punjabi(ਵਿਦੇਸ਼)

ਇਜਰਾਈਲ ਦੇ ਪੀ.ਐੱਮ. ਨੇ ਲਗਵਾਇਆ ਕੋਵਿਡ-19 ਦਾ ਟੀਕਾ, ਵੀਡੀਓ ਵਾਇਰਲ

  • Edited By Vandana,
  • Updated: 20 Dec, 2020 11:24 AM
International
benjamin netanyahu covid 19 vaccine
  • Share
    • Facebook
    • Tumblr
    • Linkedin
    • Twitter
  • Comment

ਤੇਲ ਅਵੀਵ (ਬਿਊਰੋ): ਇਜ਼ਰਾਈਲ ਵਿਚ ਵੀ ਕੋਰੋਨਾਵਾਇਰਸ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਸ਼ਨੀਵਾਰ ਨੂੰ ਲਾਈਵ ਪ੍ਰੋਗਰਾਮ ਦੇ ਦੌਰਾਨ ਕੋਰੋਨਾਵਾਇਰਸ ਦਾ ਟੀਕਾ ਲਗਵਾਇਆ। ਇਸ ਦੇ ਨਾਲ ਹੀ ਉਹ ਇਜ਼ਰਾਈਲ ਦੇ ਪਹਿਲੇ ਅਤੇ ਦੁਨੀਆ ਦੇ ਉਹਨਾਂ ਚੋਣਵੇਂ ਨੇਤਾਵਾਂ ਵਿਚ ਸ਼ਾਮਲ ਹੋ ਗਏ ਹਨ ਜਿਹਨਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ।

ਇੱਥੇ ਦੱਸ ਦਈਏ ਕਿ ਇਜ਼ਰਾਇਲੀ ਪ੍ਰਧਾਨ ਮੰਤਰੀ ਦੇ ਇਲਾਵਾ ਸਿਹਤ ਮੰਤਰੀ ਯੂਲੀ ਏਡਲਸਟੀਨ ਨੇ ਵੀ ਕੋਰੋਨਾ ਤੋਂ ਬਚਾਅ ਦਾ ਟੀਕਾ ਲਗਵਾਇਆ। ਇਜ਼ਰਾਈਲ ਵਿਚ ਐਤਵਾਰ ਨੂੰ ਆਮ ਨਾਗਰਿਕਾਂ ਨੂੰ ਟੀਕਾ ਲਗਾਇਆ ਜਾਵੇਗਾ। ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਨਰਸਿੰਗ ਹੋਮ ਦੇ ਕਰਮਚਾਰੀਆਂ ਦੀ ਟੀਕਾਕਰਨ ਕੀਤਾ ਜਾਵੇਗਾ। ਟੀਕਾਕਰਨ ਵਿਚ 60 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਜਾਵੇਗੀ।

 

ਵੈਕਸੀਨ ਲਗਵਾਉਣ ਦੇ ਬਾਅਦ ਨੇਤਨਯਾਹੂ ਨੇ ਕਿਹਾ ਕਿ ਉਹ ਖੁਦ ਦਾ ਉਦਾਹਰਨ ਪੇਸ਼ ਕਰਨ ਲਈ ਸਭ ਤੋਂ ਪਹਿਲਾਂ ਟੀਕਾ ਲਗਵਾਉਣਾ ਚਾਹੁੰਦੇ ਸਨ। ਇਸ ਦੇ ਜ਼ਰੀਏ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਸਨ। ਨੇਤਨਯਾਹੂ ਨੇ ਦਵਾਈ ਨਿਰਮਾਤਾ ਕੰਪਨੀ ਫਾਈਜ਼ਰ-ਬਾਇਓਨਟੇਕ ਦੀ ਕੋਰੋਨਾ ਵੈਕਸੀਨ ਲਗਵਾਈ। ਉਹਨਾਂ ਨੇ ਕਿਹਾ ਕਿ ਮਹੀਨੇ ਦੇ ਅਖੀਰ ਤੱਕ ਕੋਰੋਨਾ ਵੈਕਸੀਨ ਦੀਆਂ ਲੱਖਾਂ ਖੁਰਾਕਾਂ ਦੇਸ਼ ਵਿਚ ਉਪਲਬਧ ਹੋਣਗੀਆਂ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ : ਸਿਡਨੀ 'ਚ ਵਧੇ ਕੋਰੋਨਾ ਮਾਮਲੇ, ਸਖ਼ਤ ਤਾਲਾਬੰਦੀ ਘੋਸ਼ਿਤ

ਉੱਥੇ ਇਸ ਆਯੋਜਨ ਨੇ ਨੇਤਨਯਾਹੂ ਨੂੰ ਇਕ ਰਾਜਨੀਤਕ ਵਧਾਵਾ ਵੀ ਦਿੱਤਾ ਹੈ ਕਿਉਂਕਿ ਦੇਸ਼ ਸਿਰਫ ਦੋ ਸਾਲਾਂ ਵਿਚ ਆਪਣੀਆਂ ਚੌਥੀਆਂ ਚੋਣਾਂ ਵੱਲ ਵੱਧ ਰਿਹਾ ਹੈ। ਨੇਤਨਯਾਹੂ ਦੀ ਗਠਜੋੜ ਸਰਕਾਰ ਵਿਚ ਉਹਨਾਂ ਦੇ ਵਿਰੋਧੀ ਬੇਨੀ ਗੈਟਜ਼ ਮਈ ਵਿਚ ਅਹੁਦਾ ਸੰਭਾਲਣ ਦੇ ਬਾਅਦ  ਤੋਂ ਲਕਵਾ ਦੀ ਬੀਮਾਰੀ ਨਾਲ ਪੀੜਤ ਹਨ ਅਤੇ ਜੇਕਰ ਉਹ ਮੰਗਲਵਾਰ ਨੂੰ ਬਜਟ ਪਾਸ ਨਹੀਂ ਕਰ ਪਾਉਂਦੇ ਤਾਂ ਉਹ ਖੁਦ ਹੀ ਡਿੱਗ ਜਾਣਗੇ। ਇਜ਼ਰਾਈਲ ਵਿਚ ਹੁਣ ਤੋਂ ਤਿੰਨ ਮਹੀਨੇ ਬਾਅਦ ਇਕ ਨਵੀਆਂ ਚੋਣਾਂ ਹੋਣਗੀਆਂ।

ਨੋਟ- ਇਜਰਾਈਲ ਦੇ ਪੀ.ਐੱਮ. ਨੇ ਲਗਵਾਇਆ ਕੋਵਿਡ-19 ਦਾ ਟੀਕਾ, ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Benjamin Netanyahu
  • Covid-19 vaccine
  • video goes viral
  • ਬੇਂਜਾਮਿਨ ਨੇਤਨਯਾਹੂ
  • ਕੋਵਿਡ-19 ਦਾ ਟੀਕਾ
  • ਵੀਡੀਓ ਵਾਇਰਲ

ਆਸਟ੍ਰੇਲੀਆ : ਸਿਡਨੀ 'ਚ ਵਧੇ ਕੋਰੋਨਾ ਮਾਮਲੇ, ਸਖ਼ਤ ਤਾਲਾਬੰਦੀ ਘੋਸ਼ਿਤ

NEXT STORY

Stories You May Like

  • delhi police  rahul gandhi  residence  viral video
    ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ, ਕਿਹਾ- ਵਾਇਰਲ ਵੀਡੀਓ 'ਫਰਜ਼ੀ'
  • drugs are ruining youth of punjab viral video of boy
    ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ ਖ਼ੁਲਾਸਾ!
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • holiday on october 19 all schools colleges and government offices
    19 ਅਕਤੂਬਰ ਨੂੰ ਛੁੱਟੀ ! ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, CM ਯੋਗੀ ਨੇ ਕੀਤਾ ਐਲਾਨ
  • wife brutally beaten in ludhiana over dowry demands
    ਲੁਧਿਆਣਾ 'ਚ ਪਤੀ ਵੱਲੋਂ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ, CCTV ਵੀਡੀਓ ਵਾਇਰਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump alleged
      ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...
    • canada us trade talks
      ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ
    • community celebrates valmiki jayanti
      ਪਾਕਿਸਤਾਨ: ਸਵਾਤ ਜ਼ਿਲ੍ਹੇ 'ਚ ਘੱਟ ਗਿਣਤੀ ਭਾਈਚਾਰੇ ਨੇ ਪਹਿਲੀ ਵਾਰ ਮਨਾਈ...
    • 49 member delegation of pakistani sikhs paid obeisance at sri harmandir sahib
      ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
    • voting  in israel
      ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ
    • incident in nigiria
      ਨਾਈਜੀਰੀਆ 'ਚ ਭਾਈਚਾਰੇ 'ਤੇ ਹਮਲਾ, ਘੱਟੋ-ਘੱਟ 62 ਲੋਕਾਂ ਦੀ ਮੌਤ
    • iran on us ceasefire
      ਜੰਗਬੰਦੀ ਬਾਰੇ ਇਰਾਨ ਦਾ ਵੱਡਾ ਬਿਆਨ ; ਕਿਹਾ- 'ਗੱਲਬਾਤ ਦੇ ਰਸਤੇ ਹਾਲੇ ਵੀ...
    • it department strict  taxpayers asked for details of undeclared assets abroad
      IT ਵਿਭਾਗ ਦੀ ਸਖ਼ਤੀ, ਟੈਕਸਦਾਤਿਆਂ ਕੋਲੋਂ ਵਿਦੇਸ਼ਾਂ 'ਚ ਅਣ-ਐਲਾਨੀਆਂ ਜਾਇਦਾਦਾਂ...
    • diwali celebrations in new york
      ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...
    • india nz work visa
      ਹਜ਼ਾਰਾਂ ਭਾਰਤੀਆਂ ਨੂੰ ਵਰਕ ਵੀਜ਼ਾ ਦੇਵੇਗਾ ਨਿਊਜ਼ੀਲੈਂਡ ! FTA ਲਾਗੂ ਹੋਣ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +