Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:55:00 PM

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ

INTERNATIONAL News Punjabi(ਵਿਦੇਸ਼)

ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ

  • Edited By Vandana,
  • Updated: 24 Sep, 2026 10:54 AM
Italy
bhagwati jagran
  • Share
    • Facebook
    • Tumblr
    • Linkedin
    • Twitter
  • Comment

ਇਟਲੀ (ਕੈਂਥ)- ਰਾਜਧਾਨੀ ਰੋਮ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੇਵਾਦਾਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ। ਜਿਸ ਵਿੱਚ ਦੂਰੋਂ ਨੇੜਿਓਂ ਸੰਗਤਾਂ ਵਲੋਂ ਇਸ ਜਾਗਰਣ ਵਿੱਚ ਸ਼ਮੂਲੀਅਤ ਕਰਕੇ ਜਾਗਰਣ ਦੀ ਰੌਣਕ ਨੂੰ ਵਧਾਇਆ ਗਿਆ। ਇਸ ਮੌਕੇ ਰਾਜ ਗਾਇਕ ਕਾਲਾ ਪਨੇਸਰ ਕਰੇਮੋਨਾ ਇਟਲੀ, ਹਰੀਸ਼ ਭਰਗਵ ਤੇ ਅਨਮੋਲ ਪਨੇਸਰ ਕਰੇਮੋਨਾ ਇਟਲੀ ਵੱਲੋਂ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ। 

PunjabKesari

PunjabKesari

ਸਾਰੀ ਰਾਤ ਚੱਲੇ ਇਸ ਜਾਗਰਣ ਵਿੱਚ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ ਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕਾਂ ਵੱਲੋਂ ਬਹੁਤ ਹੀ ਬਹੁਤੀਆਂ ਪ੍ਰਬੰਧ ਕੀਤਾ ਗਿਆ ਸੀ। ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਭੰਡਾਰੇ ਵਰਤਾਏ ਗਏ। ਦੂਜੇ ਪਾਸੇ ਸੇਵਾਦਾਰਾਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਖਾਣ ਪੀਣ ਸਟਾਲ ਵੀ ਲਗਾਏ ਗਏ ਸਨ।

PunjabKesari

ਮੰਦਿਰ ਕਮੇਟੀ ਵੱਲੋਂ ਸਥਾਨਕ ਪ੍ਰਸ਼ਾਸਨ ਦੇ ਪਹੁੰਚੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਮੰਦਿਰ ਕਮੇਟੀ ਵਲੋ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ਤੇ ਦੂਰੋਂ ਨੇੜਿਓਂ ਹਾਜਰੀਆਂ ਭਰਨ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਵੱਲੋਂ ਹਰ ਸਾਲ ਹੀ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾਂਦਾ ਹੈ। ਇਸ ਇਲਾਕੇ ਵਿੱਚ ਰਹਿਣ ਵਸੇਬਾ ਕਰਨ ਵਾਲੀਆਂ ਮਾਤਾ ਰਾਣੀ ਦੀਆਂ ਸੰਗਤਾਂ ਵਿੱਚ ਇਸ ਜਾਗਰਣ ਨੂੰ ਲੈਕੇ ਅਥਾਹ ਉਤਸ਼ਾਹ ਦੇਖਣ ਨੂੰ ਮਿਲਦਾ ਹੈ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bhagwati Jagran
  • Congregation
  • Honoured
  • Italy
  • ਭਗਵਤੀ ਜਾਗਰਣ
  • ਸੰਗਤ
  • ਸਨਮਾਨਿਤ
  • ਇਟਲੀ

ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ

NEXT STORY

Stories You May Like

  • chandigarh sanatan sanman samaroh
    ਚੰਡੀਗੜ੍ਹ ਵਿਖੇ ਸਨਾਤਨ ਸਨਮਾਨ ਸਮਾਰੋਹ 16 ਸਤੰਬਰ ਨੂੰ
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • service and spiritual practice are the essence of sanatan
    ਸੇਵਾ ਅਤੇ ਸਾਧਨਾ ਸਨਾਤਨ ਦਾ ਮੂਲ, ਇਹ ਧਰਮ ਨਹੀਂ ਚੇਤਨਾ ਦਾ ਅਧਾਰ: ਨਾਇਬ ਸੈਣੀ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
  • activa scooter stolen from youths returning from a jagran
    ਜਾਗਰਣ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਐਕਟਿਵਾ ਚੋਰੀ, ਪੰਜ ਮਿੰਟਾਂ 'ਚ ਦੇ ਗਏ ਵਾਰਦਾਤ ਨੂੰ ਅੰਜਾਮ
  • third phase of miri piri khalsa march takhat shri kesgarh sahib
    ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
  • miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
  • ganesh chaturthi  mumbai
    'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • g4 in unga
      UNGA 'ਚ G4 ਦੇਸ਼ਾਂ ਨੇ ਚੁੱਕਿਆ ਵੱਡਾ ਮੁੱਦਾ, ਕਿਹਾ- 'ਆਪਣੀ ਜ਼ਿੰਮੇਵਾਰੀ...
    • bhagwati jagran
      ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ...
    • birth tourism
      ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • airstrikes on locations
      ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike ! ਹਿਲ ਗਿਆ ਅਫਗਾਨਿਸਤਾਨ
    • pezeshkian in unga
      'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ ਸਕੂਲ ਦੀ ਤਸਵੀਰ ਲੈ ਕੇ ਪਹੁੰਚੇ...
    • fugitive businessman mehul choksi  s lawyer  vijay aggarwal
      ਵੱਡੀ ਖ਼ਬਰ: ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬ੍ਰਿਟੇਨ...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • chinese president xi jinping arrived in the us after 10 years
      10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਟਰੰਪ ਨੇ...
    • mayor refuses italian citizenship to moroccan woman
      ਇਟਾਲੀਅਨ ਨਾਗਰਿਕਤਾ ਲੈਣ ਗਈ ਮੋਰੱਕੋ ਦੀ ਬੀਬੀ ਨੂੰ ਬੋਲੀ ਨਾ ਆਉਣ ਕਾਰਨ ਮੇਅਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +