Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:05:53 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 15 ਨਵੰਬਰ ਨੂੰ ਮੁਲਾਕਾਤ ਕਰਨਗੇ ਬਾਈਡੇਨ ਤੇ ਜਿਨਪਿੰਗ, ਤਣਾਅ ਦਰਮਿਆਨ ਕਰਨਗੇ ਅਹਿਮ ਚਰਚਾ

INTERNATIONAL News Punjabi(ਵਿਦੇਸ਼)

15 ਨਵੰਬਰ ਨੂੰ ਮੁਲਾਕਾਤ ਕਰਨਗੇ ਬਾਈਡੇਨ ਤੇ ਜਿਨਪਿੰਗ, ਤਣਾਅ ਦਰਮਿਆਨ ਕਰਨਗੇ ਅਹਿਮ ਚਰਚਾ

  • Updated: 13 Nov, 2021 12:45 AM
United States of America
biden and jinping will meet on november 15
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ-ਅਮਰੀਕਾ ਅਤੇ ਚੀਨ ਦਰਮਿਆਨ ਚੱਲ ਰਹੇ ਤਣਾਅ ਅਤੇ ਮੁਕਾਬਲੇ ਦਰਮਿਆਨ ਦੋਵਾਂ ਦੇਸ਼ਾਂ ਦੇ ਮੁਖੀ 15 ਨਵੰਬਰ ਨੂੰ ਗੱਲ਼ ਕਰਨਗੇ। ਇਸ ਬੈਠਕ 'ਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਸ਼ਾਮਲ ਹੋਣਗੇ। ਅਮਰੀਕਾ, ਚੀਨ ਦੀ ਲਗਾਤਾਰ ਵਧਦੀ ਫੌਜੀ ਤਾਕਤ ਅਤੇ ਤਿਆਰੀਆਂ ਨੂੰ ਲੈ ਕੇ ਚਿੰਤਤ ਹੈ। ਚੀਨ ਨੇ ਹਾਲ ਹੀ 'ਚ ਇਕ ਹਾਈਪਰਸੋਨਿਕ ਹਥਿਆਰ ਦਾ ਟੈਸਟ ਕਰ ਕੇ ਅਮਰੀਕਾ ਦੀ ਨੀਂਦ ਉਡਾ ਰੱਖੀ ਹੈ।

ਇਹ ਵੀ ਪੜ੍ਹੋ : ਨੇਪਾਲ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਗ੍ਰਿਫ਼ਤਾਰ

ਚੀਨ ਨੇ ਆਪਣਾ ਇਰਾਦਾ ਜ਼ਾਹਰ ਕਰ ਦਿੱਤਾ ਹੈ ਕਿ 2030 ਤੱਕ ਉਹ 1000 ਪ੍ਰਮਾਣੂ ਬੰਬ ਬਣਾ ਲਵੇਗਾ। ਦੋਵਾਂ ਨੇਤਾਵਾਂ ਦੀ ਬੈਠਕ 'ਚ ਫੌਜੀ ਤਾਕਤ ਸਮੇਤ ਤਮਾਮ ਗਲੋਬਲ ਮੁੱਦਿਆਂ 'ਤੇ ਗੱਲ ਹੋ ਸਕਦੀ ਹੈ।ਵਿਸ਼ਵ ਸ਼ਕਤੀ ਅਮਰੀਕਾ ਅਤੇ ਅਭਿਲਾਸ਼ੀ ਚੀਨ ਦਰਮਿਆਨ ਕਈ ਮੌਕਿਆਂ 'ਤੇ ਸਾਹਮਣੇ ਆਈ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਾਡ ਟਰੰਪ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ 'ਤੇ ਸਿੱਧਾ ਹਮਲਾ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਬਹਿਰੀਨ 'ਚ ਸਵਦੇਸ਼ੀ ਕੋਵੈਕਸੀਨ ਨੂੰ ਮਿਲੀ ਮਨਜ਼ੂਰੀ, ਹੁਣ ਤੱਕ 97 ਦੇਸ਼ਾਂ 'ਚ ਇਸਤੇਮਾਲ ਨੂੰ ਮਿਲੀ ਹਰੀ ਝੰਡੀ

ਉਹ ਕਈ ਮੌਕਿਆਂ 'ਤੇ ਕੋਰੋਨਾ ਵਾਇਰਸ ਨੂੰ ਚਾਈਨਾ ਵਾਇਰਸ ਕਹਿ ਚੁੱਕੇ ਹਨ। ਕੋਰੋਨਾ ਵੈਕਸੀਨ ਦੀ ਪਹਿਲੀ ਉਪਲੱਬਧਤਾ ਨੂੰ ਲੈ ਕੇ ਵੀ ਦੋਵੇਂ ਇਕ-ਦੂਜੇ ਦੇ ਸਾਹਮਣੇ ਆਏ ਸਨ। ਜੋਅ ਬਾਈਡੇਨ ਜਨਵਰੀ 2021 'ਚ ਅਮਰੀਕਾ ਦਾ ਕੰਮਕਾਜ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਦੋ ਵਾਰ ਫੋਨ 'ਤੇ ਗੱਲ ਕਰ ਚੁੱਕੇ ਹਨ। ਆਗਾਮੀ ਸੋਮਵਾਰ ਨੂੰ ਹੋਣ ਵਾਲੀ ਵਰਚੁਅਲ ਕਮੇਟੀ 'ਚ ਦੋਵੇਂ ਨੇਤਾ ਦੁਵੱਲੇ ਸੰਬੰਧਾਂ ਨੂੰ ਅਗੇ ਵਧਾਉਣ ਦੀ ਕੋਸ਼ਿਸ਼ ਕਰਨਗੇ। ਦੋਵੇਂ ਦੇਸ਼ਾਂ ਦੀ ਮੁਲਾਕਾਤ 'ਤੇ ਦੁਨੀਆਭਰ ਦੀਆਂ ਨਜ਼ਰ ਰਹਿਣਗੀਆਂ।

ਇਹ ਵੀ ਪੜ੍ਹੋ : ਫਰਾਂਸ : ਰਾਸ਼ਟਰਪਤੀ ਰਿਹਾਇਸ਼ 'ਚ ਕਥਿਤ ਬਲਾਤਕਾਰ ਨਾਲ ਸਬੰਧਿਤ ਮਾਮਲੇ ਦੀ ਜਾਂਚ ਜਾਰੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Biden
  • Jinping
  • November
  • ਬਾਈਡੇਨ
  • ਜਿਨਪਿੰਗ
  • ਨਵੰਬਰ

ਨੇਪਾਲ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਗ੍ਰਿਫ਼ਤਾਰ

NEXT STORY

Stories You May Like

  • british pm to meet trump
    ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ ਹੋਵੇਗੀ ਚਰਚਾ
  • trump will welcome jinping at the airport
    ਜਿਨਪਿੰਗ ਦਾ ਹਵਾਈ ਅੱਡੇ ’ਤੇ ਸਵਾਗਤ ਕਰਨਗੇ ਟਰੰਪ
  • trump   iran conflict
    ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ
  • yogi adityanath  narendra modi  meeting
    CM ਯੋਗੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • bilateral talks between trump and jinping conclude
    ਟਰੰਪ ਤੇ ਜਿਨਪਿੰਗ ਵਿਚਾਲੇ ਦੁਵੱਲੀ ਗੱਲਬਾਤ ਖ਼ਤਮ, ਤਾਈਵਾਨ-ਈਰਾਨ, AI, ਵਪਾਰ ਸਣੇ ਕਈ ਮੁੱਦਿਆਂ 'ਤੇ ਹੋਈ ਚਰਚਾ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • chinese president xi  jinping visit us
    ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ, ਟਰੰਪ ਨਾਲ ਕਰਨਗੇ ਸਿਖਰ ਵਾਰਤਾ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • heavy rain
      ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • afghan nationals
      ਪਾਕਿਸਤਾਨ 'ਚ ਦਰਿਆ ਤੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ
    • powerball jackpot
      2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ ਬਾਅਦ ਸਾਹਮਣੇ ਆਇਆ ਜੇਤੂ
    • nepal under natural disaster
      ਨੇਪਾਲ 'ਚ ਇਕ ਵਾਰ ਫ਼ਿਰ ਪਈ ਕੁਦਰਤ ਦੀ ਮਾਰ ! ਲੈਂਡਸਲਾਈਡ ਕਾਰਨ ਘੱਟੋ-ਘੱਟ 24...
    • chinese ai experts
      ਚੀਨੀ AI ਮਾਹਿਰਾਂ 'ਤੇ ਚੀਨ ਨੇ ਕੱਸਿਆ ਸ਼ਿਕੰਜਾ ! ਵਿਦੇਸ਼ ਜਾਣ ਤੋਂ ਪਹਿਲਾਂ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +