Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:27:20 PM

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਅਮਰੀਕਾ 'ਚ TikTok 'ਤੇ ਪਾਬੰਦੀ ਲਗਾਉਣ ਦੇ ਬਿੱਲ ਦੇ ਹੱਕ 'ਚ ਬਾਈਡੇਨ'

INTERNATIONAL News Punjabi(ਵਿਦੇਸ਼)

'ਅਮਰੀਕਾ 'ਚ TikTok 'ਤੇ ਪਾਬੰਦੀ ਲਗਾਉਣ ਦੇ ਬਿੱਲ ਦੇ ਹੱਕ 'ਚ ਬਾਈਡੇਨ'

  • Edited By Vandana,
  • Updated: 27 Mar, 2023 01:48 PM
United States of America
biden in favor of bill to ban tiktok in us warner
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਵਾਰਤਾ): ਅਮਰੀਕੀ ਸੈਨੇਟ ਦੀ ਖੁਫੀਆ ਕਮੇਟੀ ਦੇ ਚੇਅਰਮੈਨ ਮਾਰਕ ਵਾਰਨਰ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਈਡੇਨ ਸੁਰੱਖਿਆ ਕਾਰਨਾਂ ਕਰਕੇ ਚੀਨੀ ਵੀਡੀਓ-ਸ਼ੇਅਰਿੰਗ ਐਪ TikTok 'ਤੇ ਪਾਬੰਦੀ ਲਗਾਉਣ ਲਈ ਦੋ-ਪੱਖੀ ਬਿੱਲ ਦੇ ਹੱਕ ਵਿਚ ਹਨ। ਸੀਬੀਐਸ ਦੇ ਫੇਸ ਦਿ ਨੇਸ਼ਨ ਸ਼ੋਅ 'ਤੇ ਪੁੱਛੇ ਜਾਣ 'ਤੇ ਕੀ ਅਮਰੀਕੀ ਸਰਕਾਰ ਡਰਾਫਟ ਕਾਨੂੰਨ ਪਾਸ ਕਰਨਾ ਚਾਹੁੰਦੀ ਹੈ 'ਤੇ ਵਾਰਨਰ ਨੇ ਕਿਹਾ ਕਿ "ਮੈਨੂੰ ਲਗਦਾ ਹੈ ਕਿ ਬਾਈਡੇਨ ਪ੍ਰਸ਼ਾਸਨ ਇਸ ਬਿੱਲ ਦੇ ਹੱਕ ਵਿੱਚ ਹੈ।" 

ਉਸਨੇ ਕਿਹਾ ਕਿ ਅਮਰੀਕੀ ਵਿਦੇਸ਼ ਮਾਮਲਿਆਂ ਦੀ ਕਮੇਟੀ ਨੇ ਮਾਰਚ ਦੇ ਸ਼ੁਰੂ ਵਿੱਚ ਇੱਕ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ ਜੋ ਅਮਰੀਕੀ ਸਰਕਾਰ ਨੂੰ TikTok ਜਾਂ ਰਾਸ਼ਟਰੀ ਸੁਰੱਖਿਆ ਲਈ ਖਤਰਾ ਸਮਝੇ ਜਾਣ ਵਾਲੇ ਕਿਸੇ ਹੋਰ ਵਿਦੇਸ਼ੀ ਐਪ 'ਤੇ ਪਾਬੰਦੀ ਲਗਾਉਣ ਦੀ ਆਗਿਆ ਦੇਵੇਗੀ। ਉਸ ਨੇ ਕਿਹਾ ਕਿ TikTok ਨਾ ਸਿਰਫ ਯੂਐਸ ਉਪਭੋਗਤਾਵਾਂ ਦੀ ਗੋਪਨੀਯਤਾ ਨੂੰ ਖਤਰੇ ਵਿੱਚ ਪਾ ਸਕਦਾ ਹੈ, ਬਲਕਿ ਇਹ ਇੱਕ ਪ੍ਰਚਾਰ ਸਾਧਨ ਵੀ ਹੋ ਸਕਦਾ ਹੈ। ਮੇਰਾ ਸਭ ਤੋਂ ਵੱਡਾ ਡਰ ਇਹ ਹੈ ਕਿ ਚੈਨਲ ਨੂੰ ਪ੍ਰਚਾਰ ਦੇ ਉਦੇਸ਼ਾਂ ਜਾਂ ਗ਼ਲਤ ਜਾਣਕਾਰੀ ਲਈ ਕਿਵੇਂ ਵਰਤਿਆ ਜਾ ਸਕਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਸਰਵੇ 'ਚ ਖੁਲਾਸਾ, 5 'ਚੋਂ 2 ਆਸਟ੍ਰੇਲੀਆਈ ਬਾਲਗ ਹਰ ਹਫ਼ਤੇ ਖੇਡਦੇ ਹਨ 'ਜੂਆ'

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਬਿੱਲ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਸੰਵੇਦਨਸ਼ੀਲ ਤਕਨਾਲੋਜੀ ਖੇਤਰਾਂ ਵਿੱਚ ਚਿੰਤਾ ਤੋਂ ਸੁਰੱਖਿਆ ਪ੍ਰਦਾਨ ਕਰ ਸਕਦਾ ਹੈ। ਅਮਰੀਕਾ ਵਿੱਚ ਮੌਜੂਦਾ ਸਮੇਂ ਵਿੱਚ ਡੇਢ ਕਰੋੜ ਤੋਂ ਵੱਧ TikTok ਉਪਭੋਗਤਾ ਹਨ। ਯੂਐਸ ਦੇ ਅੱਧੇ ਤੋਂ ਵੱਧ ਰਾਜਾਂ ਨੇ ਚੀਨੀ ਸਰਕਾਰ ਦੁਆਰਾ ਵਰਤੇ ਜਾ ਰਹੇ ਉਪਭੋਗਤਾ ਡੇਟਾ ਬਾਰੇ ਸੁਰੱਖਿਆ ਚਿੰਤਾਵਾਂ ਦੇ ਕਾਰਨ ਸਰਕਾਰੀ ਟੂਲਸ ਤੋਂ TikTok ਤੱਕ ਪਹੁੰਚ 'ਤੇ ਪਾਬੰਦੀ ਲਗਾ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Joe Biden
  • America
  • Tiktok
  • Mark Warner
  • ਜੋਅ ਬਾਈਡੇਨ
  • ਅਮਰੀਕਾ
  • ਟਿਕਟਾਕ
  • ਮਾਰਕ ਵਾਰਨਰ

ਅਮਰੀਕਾ 'ਚ ਤੂਫ਼ਾਨ ਨੇ ਮਚਾਈ ਤਬਾਹੀ, ਰਾਸ਼ਟਰਪਤੀ ਨੇ ਮਿਸੀਸਿਪੀ ਸੂਬੇ 'ਚ ਕੀਤਾ ਐਮਰਜੈਂਸੀ ਦਾ ਐਲਾਨ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • buffer zones  places of worship  america
    ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼
  • district magistrate pathankot issues orders banning burning of crop residue
    ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
  • ban on gathering of people within examination centers in gurdaspur
    ਗੁਰਦਾਸਪੁਰ ’ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ
  • iran imposes toll on hormuz
    ਈਰਾਨ ਨੇ 'ਹੋਰਮੁਜ਼' 'ਤੇ ਲਗਾਇਆ ਟੋਲ; ਇਜ਼ਰਾਈਲ-ਅਮਰੀਕਾ ਸਮੇਤ ਕਈ ਦੇਸ਼ਾਂ ਦੇ ਜਹਾਜ਼ਾਂ 'ਤੇ ਲਾਈ ਪਾਬੰਦੀ
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • indians entry in usa
    ਭਾਰਤੀਆਂ ਦੀ ਅਮਰੀਕਾ 'ਚ No Entry ! ਸੰਸਦ 'ਚ H-1B ਵੀਜ਼ਾ 'ਤੇ ਰੋਕ ਦਾ ਬਿੱਲ ਪੇਸ਼
  • strict orders
    ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • united states close its consulate in peshawar
      ਅਮਰੀਕਾ ਦਾ ਵੱਡਾ ਫ਼ੈਸਲਾ, ਪੇਸ਼ਾਵਰ 'ਚ ਆਪਣਾ ਕੌਂਸਲੇਟ ਕਰੇਗਾ ਬੰਦ
    • new zealand tightens immigration rules
      ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • india ranks first
      ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ...
    • germany car incident
      ਜਰਮਨੀ 'ਚ ਓਵਰਸਪੀਡ ਕਾਰ ਦਾ ਕਹਿਰ ! ਭੀੜ ਨੂੰ ਦਰੜਿਆ, 2 ਦੀ ਮੌਤ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • hormuz trump paused project freedom
      ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ...
    • new records set during vancouver marathon
      ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ...
    • shooting at texas shopping mall
      ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • the phone has become a trucker  s lifeline
      ਫੋਨ ਬਣਿਆ ਟਰੱਕਰ ਦੀ ਲਾਈਫਲਾਈਨ, ਪਰ ਡਰਾਈਵਿੰਗ ਵੇਲੇ ਵਰਤੀ ਅਣਗਹਿਲੀ ਪੈ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +