Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:55:09 PM

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਬਾਈਡੇਨ ਨੇ ਭਾਰਤੀ ਮੂਲ ਦੀ ਆਰਤੀ ਪ੍ਰਭਾਕਰ ਨੂੰ ਵਿਗਿਆਨ ਸਲਾਹਕਾਰ ਵਜੋਂ ਕੀਤਾ ਨਾਮਜ਼ਦ

INTERNATIONAL News Punjabi(ਵਿਦੇਸ਼)

ਬਾਈਡੇਨ ਨੇ ਭਾਰਤੀ ਮੂਲ ਦੀ ਆਰਤੀ ਪ੍ਰਭਾਕਰ ਨੂੰ ਵਿਗਿਆਨ ਸਲਾਹਕਾਰ ਵਜੋਂ ਕੀਤਾ ਨਾਮਜ਼ਦ

  • Edited By Vandana,
  • Updated: 22 Jun, 2022 02:44 PM
United States of America
biden names indian origin aarti prabhakar as science advisor
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤੀ ਮੂਲ ਦੀ ਅਮਰੀਕੀ ਵਿਗਿਆਨੀ ਡਾਕਟਰ ਆਰਤੀ ਪ੍ਰਭਾਕਰ ਨੂੰ ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਨੀਤੀ (OSTP) ਦੇ ਦਫਤਰ ਦੇ ਡਾਇਰੈਕਟਰ ਵਜੋਂ ਨਾਮਜ਼ਦ ਕੀਤਾ ਹੈ। ਜੇ ਬਾਈਡੇਨ ਦੇ ਪ੍ਰਸਤਾਵ ਨੂੰ ਸੈਨੇਟ ਦੁਆਰਾ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਡਾਕਟਰ ਆਰਤੀ ਪ੍ਰਭਾਕਰ ਓਐਸਟੀਪੀ ਦੀ ਡਾਇਰੈਕਟਰ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਹੋਵੇਗੀ। 

ਅਮਰੀਕੀ ਰਾਸ਼ਟਰਪਤੀ ਨੇ ਮੰਗਲਵਾਰ ਨੂੰ ਕਿਹਾ ਕਿ ਡਾਕਟਰ ਪ੍ਰਭਾਕਰ ਇੱਕ ਉੱਚ ਸਿੱਖਿਆ ਪ੍ਰਾਪਤ, ਸਨਮਾਨਿਤ ਇੰਜੀਨੀਅਰ ਅਤੇ ਭੌਤਿਕ ਵਿਗਿਆਨੀ ਹਨ ਅਤੇ ਉਹ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਦਾ ਲਾਭ ਲੈ ਕੇ ਇਹਨਾਂ ਖੇਤਰਾਂ ਵਿੱਚ ਸਾਡੀਆਂ ਸੰਭਾਵਨਾਵਾਂ ਦਾ ਵਿਸਥਾਰ ਕਰਨ, ਸਾਡੀਆਂ ਮੁਸ਼ਕਿਲ ਚੁਣੌਤੀਆਂ ਨੂੰ ਹੱਲ ਕਰਨ ਅਤੇ ਅਸੰਭਵ ਨੂੰ ਸੰਭਵ ਬਣਾਉਣ ਲਈ ਵਿਗਿਆਨ ਅਤੇ ਤਕਨਾਲੋਜੀ ਨੀਤੀ ਦਫਤਰ ਦੀ ਅਗਵਾਈ ਕਰੇਗੀ। ਬਾਈਡੇਨ ਨੇ ਕਿਹਾ ਕਿ ਮੈਂ ਡਾਕਟਰ ਪ੍ਰਭਾਕਰ ਦੇ ਇਸ ਵਿਸ਼ਵਾਸ ਨਾਲ ਸਹਿਮਤ ਹਾਂ ਕਿ ਅਮਰੀਕਾ ਕੋਲ ਦੁਨੀਆ ਦੀ ਸਭ ਤੋਂ ਸ਼ਕਤੀਸ਼ਾਲੀ ਨਵੀਨਤਾਕਾਰੀ ਮਸ਼ੀਨਰੀ ਹੈ। ਸੈਨੇਟ ਉਸਦੀ ਨਾਮਜ਼ਦਗੀ 'ਤੇ ਵਿਚਾਰ ਕਰੇਗੀ। ਮੈਂ ਸ਼ੁਕਰਗੁਜ਼ਾਰ ਹਾਂ ਕਿ ਡਾਕਟਰ ਅਲੋਂਦਰਾ ਨੈਲਸਨ OSTP ਦੀ ਅਗਵਾਈ ਕਰਦੇ ਰਹਿਣਗੇ ਅਤੇ ਡਾਕਟਰ ਫਰਾਂਸਿਸ ਕੋਲਿਨਜ਼ ਮੇਰੇ ਕਾਰਜਕਾਰੀ ਵਿਗਿਆਨ ਸਲਾਹਕਾਰ ਵਜੋਂ ਸੇਵਾ ਕਰਦੇ ਰਹਿਣਗੇ।

ਪੜ੍ਹੋ ਇਹ ਅਹਿਮ ਖ਼ਬਰ- ਬਾਈਡੇਨ ਪ੍ਰਸ਼ਾਸਨ ਨੇ 'ਸਿਗਰਟਨੋਸ਼ੀ' ਨੂੰ ਸੀਮਤ ਕਰਨ ਲਈ ਬਣਾਈ ਵਿਸ਼ੇਸ਼ ਯੋਜਨਾ

ਇੱਥੇ ਦੱਸ ਦਈਏ ਕਿ  ਪ੍ਰਸਿੱਧ ਭੌਤਿਕ ਵਿਗਿਆਨੀ ਡਾਕਟਰ ਆਰਤੀ ਪ੍ਰਭਾਕਰ ਐਰਿਕ ਲੈਂਡਰ ਦੀ ਥਾਂ ਲੈਣਗੇ। 34 ਸਾਲਾ ਡਾਕਟਰ ਪ੍ਰਭਾਕਰ ਨੂੰ ਪਹਿਲਾਂ ਕਲਿੰਟਨ ਪ੍ਰਸ਼ਾਸਨ ਦੁਆਰਾ 1993 ਵਿੱਚ ਨੈਸ਼ਨਲ ਇੰਸਟੀਚਿਊਟ ਆਫ਼ ਸਟੈਂਡਰਡਜ਼ ਐਂਡ ਤਕਨਾਲੋਜੀ (ਐਨਆਈਐਸਟੀ) ਦੇ ਮੁਖੀ ਵਜੋਂ ਚੁਣਿਆ ਗਿਆ ਸੀ। ਇਸ ਤੋਂ ਬਾਅਦ ਓਬਾਮਾ ਪ੍ਰਸ਼ਾਸਨ ਨੇ ਪ੍ਰਭਾਕਰ ਨੂੰ ਡਿਫੈਂਸ ਐਡਵਾਂਸਡ ਰਿਸਰਚ ਪ੍ਰੋਜੈਕਟਸ ਏਜੰਸੀ (DARPA) ਦਾ ਮੁਖੀ ਬਣਾਇਆ। 

ਦਿੱਲੀ 'ਚ ਪੈਦਾ ਹੋਈ, ਟੈਕਸਾਸ 'ਚ ਹੋਈ ਵੱਡੀ
ਡਾਕਟਰ ਆਰਤੀ ਪ੍ਰਭਾਕਰ ਦਾ ਜਨਮ ਦਿੱਲੀ ਵਿੱਚ ਹੋਇਆ ਸੀ। ਉਸ ਦਾ ਬਚਪਨ ਅਤੇ ਮੁੱਢਲੀ ਸਿੱਖਿਆ ਟੈਕਸਾਸ ਵਿੱਚ ਹੋਈ। 1984 ਵਿੱਚ ਕੈਲੀਫੋਰਨੀਆ ਇੰਸਟੀਚਿਊਟ ਆਫ਼ ਤਕਨਾਲੋਜੀ ਤੋਂ ਪੀਐਚਡੀ ਕਰਨ ਤੋਂ ਬਾਅਦ, ਉਹ ਫੈਡਰਲ ਸਰਕਾਰ ਲਈ ਕੰਮ ਕਰਨ ਲਈ ਚਲੀ ਗਈ। ਉਸ ਨੇ 30 ਜੁਲਾਈ 2012 ਤੋਂ 20 ਜਨਵਰੀ 2017 ਤੱਕ ਯੂਨਾਈਟਿਡ ਸਟੇਟਸ ਡਿਫੈਂਸ ਐਡਵਾਂਸਡ ਰਿਸਰਚ ਪ੍ਰੋਜੈਕਟ ਏਜੰਸੀ (DARPA) ਦੀ ਮੁਖੀ ਵਜੋਂ ਸੇਵਾ ਕੀਤੀ। ਉਹ ਇੱਕ ਗੈਰ-ਮੁਨਾਫ਼ਾ ਸੰਸਥਾ ਐਕਟੁਏਟ (Actuate) ਦੀ ਸੰਸਥਾਪਕ ਅਤੇ ਸੀ.ਈ.ਓ. ਹੈ। ਉਸਨੇ 1993 ਤੋਂ 1997 ਤੱਕ ਨੈਸ਼ਨਲ ਇੰਸਟੀਚਿਊਟ ਆਫ਼ ਸਟੈਂਡਰਡਜ਼ ਐਂਡ ਤਕਨਾਲੋਜੀ (NIST) ਦੀ ਅਗਵਾਈ ਕੀਤੀ ਅਤੇ ਇਸਦੀ ਮੁਖੀ ਹੋਣ ਵਾਲੀ ਪਹਿਲੀ ਔਰਤ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Joe Biden
  • Aarti Prabhakar
  • Science Advisor
  • Nominee
  • USA
  • ਜੋਅ ਬਾਈਡੇਨ
  • ਆਰਤੀ ਪ੍ਰਭਾਕਰ
  • ਵਿਗਿਆਨ ਸਲਾਹਕਾਰ
  • ਨਾਮਜ਼ਦ
  • ਅਮਰੀਕਾ

ਪਾਕਿ ਨੇ 6 ਬਿਲੀਅਨ ਡਾਲਰ ਦੀ ਰੁਕੀ ਹੋਈ ਸਹਾਇਤਾ ਬਹਾਲੀ ਲਈ IMF ਨਾਲ ਕੀਤਾ ਸਮਝੌਤਾ

NEXT STORY

Stories You May Like

  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • banke bihari  mangala aarti  janmashtami
    ਸਾਲ 'ਚ ਸਿਰਫ਼ ਇਕ ਵਾਰ ਹੋਣ ਵਾਲੀ ਬਾਂਕੇ ਬਿਹਾਰੀ ਦੀ ਮੰਗਲਾ ਆਰਤੀ ਹੋਈ ਸੰਪੰਨ
  • old maths puzzle
    22 ਸਾਲਾ ਭਾਰਤੀ ਮੂਲ ਦੀ ਵਸੁਧਾ ਨੇ 99 ਸਾਲਾ ਬਿਰਮਨ ਨਾਲ ਸੁਲਝਾਈ 90 ਸਾਲ ਪੁਰਾਣੀ 'ਪਹੇਲੀ'
  • trump  s big action
    ਟਰੰਪ ਦਾ ਵੱਡਾ ਐਕਸ਼ਨ: 125 ਕਰੋੜ ਦੇ ਬਜਟ ਨਾਲ ਵੋਟਰ ਸੂਚੀਆਂ ਦੀ ਜਾਂਚ ਸ਼ੁਰੂ, ਭਾਰਤੀ ਮੂਲ ਦੇ ਲੋਕਾਂ 'ਤੇ ਪਵੇਗਾ ਅਸਰ
  • fbi most wanted list
    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਵਾਲੀ ਮੋਸਟ-ਵਾਂਟੇਡ ਸੂਚੀ 'ਚ ਸ਼ਾਮਲ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • banke bihari temple  mangala aarti
    ਬਾਂਕੇ ਬਿਹਾਰੀ ਮੰਦਰ 'ਚ ਸਾਲ 'ਚ ਇੱਕ ਵਾਰ ਹੋਣ ਵਾਲੀ ਮੰਗਲਾ ਆਰਤੀ ਦਾ ਪਹਿਲੀ ਵਾਰ ਹੋਵੇਗਾ ਸਿੱਧਾ ਪ੍ਰਸਾਰਣ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hormuz strait iran
      ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
    • disadvantages of ai
      AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ...
    • russia ukraine conflict
      ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
    • oil facilities incident
      ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • israel lebanon
      ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ...
    • cuba us conflict
      ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ...
    • ahmadiyya muslim community pakistan
      ਪਾਕਿ 'ਚ ਅਹਿਮਦੀਆ ਭਾਈਚਾਰੇ ਦੇ ਤਸ਼ਦੱਦ 'ਤੇ ਭੜਕੇ UN ਮਨੁੱਖੀ ਅਧਿਕਾਰ ਮਾਹਿਰ, ਆਖੀ...
    • belgium detains chinese man on suspicion of semiconductor espionage
      ਬੈਲਜੀਅਮ ਨੇ ਸੈਮੀਕੰਡਕਟਰ ਜਾਸੂਸੀ ਦੇ ਸ਼ੱਕ ਵਿੱਚ ਚੀਨੀ ਵਿਅਕਤੀ ਨੂੰ ਹਿਰਾਸਤ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +